• Latest
  • Trending
ਪ੍ਰਧਾਨ ਮੰਤਰੀ ਮੋਦੀ ਪਹੁੰਚੇ UAE, ਰਾਸ਼ਟਰਪਤੀ ਨੇ ਕੀਤਾ ਨਿੱਘਾ ਸਵਾਗਤ

ਪ੍ਰਧਾਨ ਮੰਤਰੀ ਮੋਦੀ ਪਹੁੰਚੇ UAE, ਰਾਸ਼ਟਰਪਤੀ ਨੇ ਕੀਤਾ ਨਿੱਘਾ ਸਵਾਗਤ

3 hours ago
ਮੋਗਾ ਵਿਖੇ ਸ਼ਰਧਾ ਪੂਰਵਿਕ ਮਨਾਇਆ ਗਿਆ ਮਹਾਰਾਜਾ ਜੱਸਾ ਸਿੰਘ ਰਾਮਗੜੀਆ ਦਾ ਜਨਮ ਦਿਹਾੜਾ  ਸਮਾਗਮ

ਮੋਗਾ ਵਿਖੇ ਸ਼ਰਧਾ ਪੂਰਵਿਕ ਮਨਾਇਆ ਗਿਆ ਮਹਾਰਾਜਾ ਜੱਸਾ ਸਿੰਘ ਰਾਮਗੜੀਆ ਦਾ ਜਨਮ ਦਿਹਾੜਾ ਸਮਾਗਮ

4 minutes ago
Punjab ਨਗਰ ਨਿਗਮ ਅਤੇ ਕੌਂਸਲ ਚੋਣਾਂ: ‘ਆਪ’ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਪਹਿਲੀ ਸੂਚੀ

Punjab ਨਗਰ ਨਿਗਮ ਅਤੇ ਕੌਂਸਲ ਚੋਣਾਂ: ‘ਆਪ’ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਪਹਿਲੀ ਸੂਚੀ

24 minutes ago
ਰਾਮਾਇਣ ਦੀ ਰਿਲੀਜ਼ ਤੋਂ ਪਹਿਲਾਂ, ਰਣਬੀਰ ਨੇ ਅਯੁੱਧਿਆ ‘ਚ ਖਰੀਦੀ ਜ਼ਮੀਨ

ਰਾਮਾਇਣ ਦੀ ਰਿਲੀਜ਼ ਤੋਂ ਪਹਿਲਾਂ, ਰਣਬੀਰ ਨੇ ਅਯੁੱਧਿਆ ‘ਚ ਖਰੀਦੀ ਜ਼ਮੀਨ

1 hour ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
ਕਿਸਾਨਾਂ ਦਾ ਚੰਡੀਗੜ੍ਹ ਕੂਚ: ਪੁਲਿਸ ਨਾਲ ਕਿਸਾਨਾਂ ਦੀ ਜ਼ਬਰਦਸਤ ਝੜਪ!

ਕਿਸਾਨਾਂ ਦਾ ਚੰਡੀਗੜ੍ਹ ਕੂਚ: ਪੁਲਿਸ ਨਾਲ ਕਿਸਾਨਾਂ ਦੀ ਜ਼ਬਰਦਸਤ ਝੜਪ!

2 hours ago
National: ਕੇਜਰੀਵਾਲ ਦੀ ਹੋਈ ਜਿੱਤ, ਜਸਟਿਸ ਸਵਰਨ ਕਾਂਤਾ ਕੇਸ ਤੋਂ ਹੋਈ ਵੱਖ

National: ਕੇਜਰੀਵਾਲ ਦੀ ਹੋਈ ਜਿੱਤ, ਜਸਟਿਸ ਸਵਰਨ ਕਾਂਤਾ ਕੇਸ ਤੋਂ ਹੋਈ ਵੱਖ

2 hours ago
MC Elections: BJP ਨੇ ਐਲਾਨੇ ਉਮੀਦਵਾਰ

MC Elections: BJP ਨੇ ਐਲਾਨੇ ਉਮੀਦਵਾਰ

3 hours ago
Punjab ‘ਚ ਅੱਜ ਤੋਂ ਘਰ-ਘਰ ਜਾ ਕੇ ਜਨਗਣਨਾ ਹੋਈ ਸ਼ੁਰੂ: ਪੁੱਛੇ ਜਾਣਗੇ 33 ਸਵਾਲ

Punjab ‘ਚ ਅੱਜ ਤੋਂ ਘਰ-ਘਰ ਜਾ ਕੇ ਜਨਗਣਨਾ ਹੋਈ ਸ਼ੁਰੂ: ਪੁੱਛੇ ਜਾਣਗੇ 33 ਸਵਾਲ

3 hours ago
Punjab Breaking: MP ਅੰਮ੍ਰਿਤਪਾਲ ਸਿੰਘ ਵਿਰੁੱਧ ਦੋਸ਼ ਤੈਅ, ਪੜ੍ਹੋ ਪੂਰੀ ਖ਼ਬਰ

Punjab Breaking: MP ਅੰਮ੍ਰਿਤਪਾਲ ਸਿੰਘ ਵਿਰੁੱਧ ਦੋਸ਼ ਤੈਅ, ਪੜ੍ਹੋ ਪੂਰੀ ਖ਼ਬਰ

4 hours ago
Punjab: ਜਨਗਣਨਾ ਡਿਊਟੀ ਤੋਂ ਗਾਇਬ ਹੋਣ ਵਾਲੇ ਕਰਮਚਾਰੀਆਂ ‘ਤੇ ਹੋਵੇਗੀ ਵੱਡੀ ਕਾਰਵਾਈ, ਪੜ੍ਹੋ ਵੇਰਵਾ

Punjab: ਜਨਗਣਨਾ ਡਿਊਟੀ ਤੋਂ ਗਾਇਬ ਹੋਣ ਵਾਲੇ ਕਰਮਚਾਰੀਆਂ ‘ਤੇ ਹੋਵੇਗੀ ਵੱਡੀ ਕਾਰਵਾਈ, ਪੜ੍ਹੋ ਵੇਰਵਾ

4 hours ago
National: ਕੇਂਦਰੀ ਕੈਬਨਿਟ ਵਿੱਚ ਫੇਰਬਦਲ ਦੀ ਸੰਭਾਵਨਾ: ਮੀਟਿੰਗ 21 ਮਈ ਨੂੰ

National: ਕੇਂਦਰੀ ਕੈਬਨਿਟ ਵਿੱਚ ਫੇਰਬਦਲ ਦੀ ਸੰਭਾਵਨਾ: ਮੀਟਿੰਗ 21 ਮਈ ਨੂੰ

5 hours ago
Breaking: PM ਮੋਦੀ ਪੰਜ ਦੇਸ਼ਾਂ ਦੇ ਦੌਰੇ ‘ਤੇ ਹੋਏ ਰਵਾਨਾ

Breaking: PM ਮੋਦੀ ਪੰਜ ਦੇਸ਼ਾਂ ਦੇ ਦੌਰੇ ‘ਤੇ ਹੋਏ ਰਵਾਨਾ

5 hours ago
Hindi News
English News
Friday, May 15, 2026
No Result
View All Result
42 °c
Chandigarh
36 ° Sat
38 ° Sun
39 ° Mon
39 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪ੍ਰਧਾਨ ਮੰਤਰੀ ਮੋਦੀ ਪਹੁੰਚੇ UAE, ਰਾਸ਼ਟਰਪਤੀ ਨੇ ਕੀਤਾ ਨਿੱਘਾ ਸਵਾਗਤ

May 15, 2026
in ਅੰਤਰਰਾਸ਼ਟਰੀ, ਖਬਰਾਂ, ਰਾਸ਼ਟਰੀ
ਪ੍ਰਧਾਨ ਮੰਤਰੀ ਮੋਦੀ ਪਹੁੰਚੇ UAE, ਰਾਸ਼ਟਰਪਤੀ ਨੇ ਕੀਤਾ ਨਿੱਘਾ ਸਵਾਗਤ

ਪ੍ਰਧਾਨ ਮੰਤਰੀ ਮੋਦੀ ਪਹੁੰਚੇ UAE, ਰਾਸ਼ਟਰਪਤੀ ਨੇ ਕੀਤਾ ਨਿੱਘਾ ਸਵਾਗਤ

– ਭਾਰਤ-UAE ਵਿਚਾਲੇ ਰੱਖਿਆ, LPG ਸਪਲਾਈ ਅਤੇ ਨਿਵੇਸ਼ ਨੂੰ ਲੈ ਕੇ ਵੱਡੇ ਸਮਝੌਤੇ

ਨਵੀ ਦਿੱਲੀ, 15 ਮਈ 2026 (ਵਿਸ਼ਵ ਵਾਰਤਾ): ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸੰਯੁਕਤ ਅਰਬ ਅਮੀਰਾਤ (UAE) ਦੀ ਰਾਜਧਾਨੀ ਅਬੂ ਧਾਬੀ ਪਹੁੰਚੇ ਹਨ। ਅਬੂ ਧਾਬੀ ਵਿੱਚ ਰਾਸ਼ਟਰਪਤੀ ਸ਼ੇਖ ਮੁਹੰਮਦ ਬਿਨ ਜ਼ਾਇਦ ਅਲ ਨਾਹਯਾਨ ਨੇ ਉਨ੍ਹਾਂ ਦਾ ਸਵਾਗਤ ਕੀਤਾ।

ਪ੍ਰਧਾਨ ਮੰਤਰੀ ਮੋਦੀ ਨੇ ਅਬੂ ਧਾਬੀ ਵਿੱਚ ਯੂਏਈ ਦੇ ਰਾਸ਼ਟਰਪਤੀ ਸ਼ੇਖ ਮੁਹੰਮਦ ਬਿਨ ਜ਼ਾਇਦ ਅਲ ਨਾਹਯਾਨ ਦਾ ਨਿੱਘੇ ਸਵਾਗਤ ਲਈ ਧੰਨਵਾਦ ਕੀਤਾ।ਦੁਵੱਲੀ ਬੈਠਕ ਵਿੱਚ ਮੋਦੀ ਨੇ ਕਿਹਾ, “ਮੈਂ ਆਪਣੇ ਦੂਜੇ ਘਰ ਆਇਆ ਹਾਂ। ਇਹ ਭਾਵਨਾ ਮੇਰੀ ਜ਼ਿੰਦਗੀ ਦੀ ਬਹੁਤ ਵੱਡੀ ਪੂੰਜੀ ਹੈ। ਅੱਜ ਤੁਹਾਡੇ ਏਅਰਫੋਰਸ ਜੈੱਟਸ ਨੇ ਮੈਨੂੰ ਐਸਕਾਰਟ ਕੀਤਾ। ਇਹ ਭਾਰਤ ਦੀ ਜਨਤਾ ਦਾ ਸਨਮਾਨ ਹੈ।”

ਇਸ ਤੋਂ ਬਾਅਦ ਦੋਵਾਂ ਆਗੂਆਂ ਵਿਚਾਲੇ ਦੁਵੱਲੀ ਬੈਠਕ ਹੋਈ, ਜਿਸ ਵਿੱਚ ਰੱਖਿਆ ਅਤੇ ਊਰਜਾ ਖੇਤਰ ਸਮੇਤ ਅਹਿਮ ਸਮਝੌਤਿਆਂ ‘ਤੇ ਮੋਹਰ ਲੱਗੀ ਹੈ। ਦੋਵਾਂ ਦੇਸ਼ਾਂ ਵਿਚਾਲੇ ਰਣਨੀਤਕ ਰੱਖਿਆ ਭਾਈਵਾਲੀ ਲਈ ਇੱਕ ਫਰੇਮਵਰਕ ‘ਤੇ ਸਮਝੌਤਾ ਹੋਇਆ ਹੈ।

ਮਿਲੀ ਜਾਣਕਾਰੀ ਅਨੁਸਾਰ ਭਾਰਤ ਅਤੇ ਯੂਏਈ ਵਿਚਾਲੇ ਐਲਪੀਜੀ (LPG) ਸਪਲਾਈ ਨਾਲ ਜੁੜਿਆ ਅਹਿਮ ਸਮਝੌਤਾ ਵੀ ਹੋਇਆ ਹੈ। ਇਹ ਸਮਝੌਤੇ ਰੱਖਿਆ, ਊਰਜਾ, ਨਿਵੇਸ਼ ਅਤੇ ਇੰਫਰਾਸਟਰਕਚਰ ਸਹਿਯੋਗ ਨਾਲ ਜੁੜੇ ਹੋਏ ਹਨ।ਇਸ ਤੋਂ ਇਲਾਵਾ ਸਟ੍ਰੈਟੇਜਿਕ ਪੈਟਰੋਲੀਅਮ ਰਿਜ਼ਰਵ (ਰਣਨੀਤਕ ਪੈਟਰੋਲੀਅਮ ਭੰਡਾਰ) ਨੂੰ ਲੈ ਕੇ ਵੀ ਐਮਓਯੂ ਸਾਈਨ ਕੀਤਾ ਗਿਆ। ਵਡੀਨਾਰ ਵਿੱਚ ਸ਼ਿਪ ਰਿਪੇਅਰ ਕਲਸਟਰ ਸਥਾਪਤ ਕਰਨ ਨੂੰ ਲੈ ਕੇ ਦੋਵਾਂ ਦੇਸ਼ਾਂ ਨੇ ਐਮਓਯੂ ‘ਤੇ ਦਸਤਖਤ ਕੀਤੇ।ਇਸ ਤੋਂ ਇਲਾਵਾ, ਯੂਏਈ ਨੇ ਭਾਰਤੀ ਇੰਫਰਾਸਟਰਕਚਰ, ਆਰਬੀਐਲ (RBL) ਬੈਂਕ ਅਤੇ ਸੰਮਾਨ ਕੈਪੀਟਲ ਵਿੱਚ 5 ਅਰਬ ਡਾਲਰ ਦੇ ਨਿਵੇਸ਼ ਦਾ ਐਲਾਨ ਕੀਤਾ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮੋਗਾ ਵਿਖੇ ਸ਼ਰਧਾ ਪੂਰਵਿਕ ਮਨਾਇਆ ਗਿਆ ਮਹਾਰਾਜਾ ਜੱਸਾ ਸਿੰਘ ਰਾਮਗੜੀਆ ਦਾ ਜਨਮ ਦਿਹਾੜਾ  ਸਮਾਗਮ

ਮੋਗਾ ਵਿਖੇ ਸ਼ਰਧਾ ਪੂਰਵਿਕ ਮਨਾਇਆ ਗਿਆ ਮਹਾਰਾਜਾ ਜੱਸਾ ਸਿੰਘ ਰਾਮਗੜੀਆ ਦਾ ਜਨਮ ਦਿਹਾੜਾ ਸਮਾਗਮ

by Jaspreet Kaur
May 15, 2026
0

ਮੋਗਾ ਵਿਖੇ ਸ਼ਰਧਾ ਪੂਰਵਿਕ ਮਨਾਇਆ ਗਿਆ ਮਹਾਰਾਜਾ ਜੱਸਾ ਸਿੰਘ ਰਾਮਗੜੀਆ ਦਾ ਜਨਮ ਦਿਹਾੜਾ ਸਮਾਗਮ ਮੋਗਾ 15 ਮਈ (ਵਿਸ਼ਵ ਵਾਰਤਾ): ਮੋਗਾ...

Punjab ਨਗਰ ਨਿਗਮ ਅਤੇ ਕੌਂਸਲ ਚੋਣਾਂ: ‘ਆਪ’ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਪਹਿਲੀ ਸੂਚੀ

Punjab ਨਗਰ ਨਿਗਮ ਅਤੇ ਕੌਂਸਲ ਚੋਣਾਂ: ‘ਆਪ’ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਪਹਿਲੀ ਸੂਚੀ

by Jaspreet Kaur
May 15, 2026
0

ਪੰਜਾਬ ਨਗਰ ਨਿਗਮ ਅਤੇ ਕੌਂਸਲ ਚੋਣਾਂ: 'ਆਪ' ਨੇ ਜਾਰੀ ਕੀਤੀ ਉਮੀਦਵਾਰਾਂ ਦੀ ਪਹਿਲੀ ਸੂਚੀ ਚੰਡੀਗੜ੍ਹ, 15 ਮਈ 2026 (ਵਿਸ਼ਵ ਵਾਰਤਾ)–...

ਰਾਮਾਇਣ ਦੀ ਰਿਲੀਜ਼ ਤੋਂ ਪਹਿਲਾਂ, ਰਣਬੀਰ ਨੇ ਅਯੁੱਧਿਆ ‘ਚ ਖਰੀਦੀ ਜ਼ਮੀਨ

ਰਾਮਾਇਣ ਦੀ ਰਿਲੀਜ਼ ਤੋਂ ਪਹਿਲਾਂ, ਰਣਬੀਰ ਨੇ ਅਯੁੱਧਿਆ ‘ਚ ਖਰੀਦੀ ਜ਼ਮੀਨ

by Jaspreet Kaur
May 15, 2026
0

ਰਾਮਾਇਣ ਦੀ ਰਿਲੀਜ਼ ਤੋਂ ਪਹਿਲਾਂ, ਰਣਬੀਰ ਨੇ ਅਯੁੱਧਿਆ 'ਚ ਖਰੀਦੀ ਜ਼ਮੀਨ - ਕੀਮਤ ਜਾਣ ਉੱਡ ਜਾਣਗੇ ਹੋਸ਼! ਮੁੰਬਈ, 15 ਮਈ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
May 15, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 15 ਮਈ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਮੋਗਾ ਵਿਖੇ ਸ਼ਰਧਾ ਪੂਰਵਿਕ ਮਨਾਇਆ ਗਿਆ ਮਹਾਰਾਜਾ ਜੱਸਾ ਸਿੰਘ ਰਾਮਗੜੀਆ ਦਾ ਜਨਮ ਦਿਹਾੜਾ  ਸਮਾਗਮ

ਮੋਗਾ ਵਿਖੇ ਸ਼ਰਧਾ ਪੂਰਵਿਕ ਮਨਾਇਆ ਗਿਆ ਮਹਾਰਾਜਾ ਜੱਸਾ ਸਿੰਘ ਰਾਮਗੜੀਆ ਦਾ ਜਨਮ ਦਿਹਾੜਾ ਸਮਾਗਮ

by Jaspreet Kaur
May 15, 2026
0

ਮੋਗਾ ਵਿਖੇ ਸ਼ਰਧਾ ਪੂਰਵਿਕ ਮਨਾਇਆ ਗਿਆ ਮਹਾਰਾਜਾ ਜੱਸਾ ਸਿੰਘ ਰਾਮਗੜੀਆ ਦਾ ਜਨਮ ਦਿਹਾੜਾ ਸਮਾਗਮ ਮੋਗਾ 15 ਮਈ (ਵਿਸ਼ਵ ਵਾਰਤਾ): ਮੋਗਾ...

Most Popular

Canada ‘ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ; ਪਰਿਵਾਰ ‘ਤੇ ਟੁੱਟਿਆ ਦੁੱਖਾਂ ਦਾ ਪਹਾੜ!

Canada ‘ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ; ਪਰਿਵਾਰ ‘ਤੇ ਟੁੱਟਿਆ ਦੁੱਖਾਂ ਦਾ ਪਹਾੜ!

by Jaspreet Kaur
4 weeks ago
0

Canada 'ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ! - ਸੁਨਹਿਰੇ ਭਵਿੱਖ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 