ਪੰਜਾਬ ਨਗਰ ਨਿਗਮ ਅਤੇ ਕੌਂਸਲ ਚੋਣਾਂ: ‘ਆਪ’ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਪਹਿਲੀ ਸੂਚੀ
ਚੰਡੀਗੜ੍ਹ, 15 ਮਈ 2026 (ਵਿਸ਼ਵ ਵਾਰਤਾ)– ਪੰਜਾਬ ਵਿੱਚ ਨਗਰ ਨਿਗਮ ਅਤੇ ਕੌਂਸਲ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਪੰਜਾਬ ਵਿੱਚ 26 ਮਈ ਨੂੰ ਵੋਟਾਂ ਪੈਣਗੀਆਂ, ਜਦੋਂ ਕਿ 29 ਮਈ ਨੂੰ ਵੋਟਾਂ ਦੀ ਗਿਣਤੀ ਹੋਵੇਗੀ।
























