• Latest
  • Trending
ਮੋਗਾ ਵਿਖੇ ਸ਼ਰਧਾ ਪੂਰਵਿਕ ਮਨਾਇਆ ਗਿਆ ਮਹਾਰਾਜਾ ਜੱਸਾ ਸਿੰਘ ਰਾਮਗੜੀਆ ਦਾ ਜਨਮ ਦਿਹਾੜਾ  ਸਮਾਗਮ

ਮੋਗਾ ਵਿਖੇ ਸ਼ਰਧਾ ਪੂਰਵਿਕ ਮਨਾਇਆ ਗਿਆ ਮਹਾਰਾਜਾ ਜੱਸਾ ਸਿੰਘ ਰਾਮਗੜੀਆ ਦਾ ਜਨਮ ਦਿਹਾੜਾ ਸਮਾਗਮ

2 hours ago
ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨੇ ਸੁਰਜੀਤ ਸਿੰਘ ਰੱਖੜਾ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਕੀਤਾ ਮੁਅੱਤਲ

ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨੇ ਸੁਰਜੀਤ ਸਿੰਘ ਰੱਖੜਾ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਕੀਤਾ ਮੁਅੱਤਲ

13 seconds ago
ਸੀ.ਈ.ਓ. ਅਨਿੰਦਿਤਾ ਮਿਤਰਾ ਵੱਲੋਂ ਰਜਿਸਟਰਡ ਅਤੇ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨੂੰ ਬੀ.ਐਲ.ਏ. ਲਗਾਉਣ ਦੀ ਅਪੀਲ

ਸੀ.ਈ.ਓ. ਅਨਿੰਦਿਤਾ ਮਿਤਰਾ ਵੱਲੋਂ ਰਜਿਸਟਰਡ ਅਤੇ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨੂੰ ਬੀ.ਐਲ.ਏ. ਲਗਾਉਣ ਦੀ ਅਪੀਲ

4 minutes ago
ਗੈਂਗਸਟਰਾਂ ‘ਤੇ ਵਾਰ ਦਾ 115ਵਾਂ ਦਿਨ: ਪੰਜਾਬ ਪੁਲਿਸ ਵੱਲੋਂ 552 ਥਾਵਾਂ ‘ਤੇ ਛਾਪੇਮਾਰੀ; 276 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 115ਵਾਂ ਦਿਨ: ਪੰਜਾਬ ਪੁਲਿਸ ਵੱਲੋਂ 552 ਥਾਵਾਂ ‘ਤੇ ਛਾਪੇਮਾਰੀ; 276 ਗ੍ਰਿਫ਼ਤਾਰ

13 minutes ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

17 minutes ago
ਨਾਮਜ਼ਦਗੀਆਂ ਦੇ ਤੀਜੇ ਦਿਨ ਤੱਕ ਸਥਾਨਕ ਸਰਕਾਰਾਂ ਲਈ ਜ਼ਿਲ੍ਹੇ ਭਰ ਵਿੱਚ 134 ਨਾਮਜ਼ਦਗੀਆਂ ਦਾਖ਼ਲ

ਨਾਮਜ਼ਦਗੀਆਂ ਦੇ ਤੀਜੇ ਦਿਨ ਤੱਕ ਸਥਾਨਕ ਸਰਕਾਰਾਂ ਲਈ ਜ਼ਿਲ੍ਹੇ ਭਰ ਵਿੱਚ 134 ਨਾਮਜ਼ਦਗੀਆਂ ਦਾਖ਼ਲ

24 minutes ago
ਪਾਰਦਰਸ਼ੀ ਤਰੀਕੇ ਨਾਲ ਕਰਵਾਈ ਜਾਵੇਗੀ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ: ਕੋਮਲ ਮਿੱਤਲ , ਜ਼ਿਲ੍ਹਾ ਚੋਣ ਅਫਸਰ

ਪਾਰਦਰਸ਼ੀ ਤਰੀਕੇ ਨਾਲ ਕਰਵਾਈ ਜਾਵੇਗੀ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ: ਕੋਮਲ ਮਿੱਤਲ , ਜ਼ਿਲ੍ਹਾ ਚੋਣ ਅਫਸਰ

29 minutes ago
Hoshiarpur : ਡੂੰਘੇ ਬੋਰਵੈੱਲ ਵਿੱਚ ਡਿੱਗਿਆ 3 ਸਾਲਾਂ ਬੱਚਾ; ਬਚਾਅ ਕਾਰਜ ਜਾਰੀ

Hoshiarpur : ਡੂੰਘੇ ਬੋਰਵੈੱਲ ਵਿੱਚ ਡਿੱਗਿਆ 3 ਸਾਲਾਂ ਬੱਚਾ; ਬਚਾਅ ਕਾਰਜ ਜਾਰੀ

31 minutes ago
ਸੁਪਰੀਮ ਕੋਰਟ ਵਿੱਚ ਵਰਚੁਅਲ ਸੁਣਵਾਈ ਅਤੇ Work From Home ਲਾਗੂ

ਸੁਪਰੀਮ ਕੋਰਟ ਵਿੱਚ ਵਰਚੁਅਲ ਸੁਣਵਾਈ ਅਤੇ Work From Home ਲਾਗੂ

58 minutes ago
ਸ਼ਹੀਦ ਸੁਖਦੇਵ ਜੀ ਦੇ 120 ਵੇਂ ਜਨਮਦਿਨ ‘ਤੇ ਵਿਸ਼ੇਸ਼ : ਗੁਰਭਜਨ ਗਿੱਲ

ਸ਼ਹੀਦ ਸੁਖਦੇਵ ਜੀ ਦੇ 120 ਵੇਂ ਜਨਮਦਿਨ ‘ਤੇ ਵਿਸ਼ੇਸ਼ : ਗੁਰਭਜਨ ਗਿੱਲ

1 hour ago
Punjab ਨਗਰ ਨਿਗਮ ਅਤੇ ਕੌਂਸਲ ਚੋਣਾਂ: ‘ਆਪ’ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਪਹਿਲੀ ਸੂਚੀ

Punjab ਨਗਰ ਨਿਗਮ ਅਤੇ ਕੌਂਸਲ ਚੋਣਾਂ: ‘ਆਪ’ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਪਹਿਲੀ ਸੂਚੀ

3 hours ago
ਰਾਮਾਇਣ ਦੀ ਰਿਲੀਜ਼ ਤੋਂ ਪਹਿਲਾਂ, ਰਣਬੀਰ ਨੇ ਅਯੁੱਧਿਆ ‘ਚ ਖਰੀਦੀ ਜ਼ਮੀਨ

ਰਾਮਾਇਣ ਦੀ ਰਿਲੀਜ਼ ਤੋਂ ਪਹਿਲਾਂ, ਰਣਬੀਰ ਨੇ ਅਯੁੱਧਿਆ ‘ਚ ਖਰੀਦੀ ਜ਼ਮੀਨ

3 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
Hindi News
English News
Friday, May 15, 2026
No Result
View All Result
35 °c
Chandigarh
36 ° Sat
37 ° Sun
38 ° Mon
39 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੋਗਾ ਵਿਖੇ ਸ਼ਰਧਾ ਪੂਰਵਿਕ ਮਨਾਇਆ ਗਿਆ ਮਹਾਰਾਜਾ ਜੱਸਾ ਸਿੰਘ ਰਾਮਗੜੀਆ ਦਾ ਜਨਮ ਦਿਹਾੜਾ ਸਮਾਗਮ

May 15, 2026
in ਖਬਰਾਂ, ਪੰਜਾਬ
ਮੋਗਾ ਵਿਖੇ ਸ਼ਰਧਾ ਪੂਰਵਿਕ ਮਨਾਇਆ ਗਿਆ ਮਹਾਰਾਜਾ ਜੱਸਾ ਸਿੰਘ ਰਾਮਗੜੀਆ ਦਾ ਜਨਮ ਦਿਹਾੜਾ  ਸਮਾਗਮ

ਮੋਗਾ ਵਿਖੇ ਸ਼ਰਧਾ ਪੂਰਵਿਕ ਮਨਾਇਆ ਗਿਆ ਮਹਾਰਾਜਾ ਜੱਸਾ ਸਿੰਘ ਰਾਮਗੜੀਆ ਦਾ ਜਨਮ ਦਿਹਾੜਾ ਸਮਾਗਮ

ਮੋਗਾ 15 ਮਈ (ਵਿਸ਼ਵ ਵਾਰਤਾ): ਮੋਗਾ ਵਿਖੇ ਕੌਮੀ ਜਰਨੈਲ ਮਾਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੇ 303 ਵੇਂ ਜਨਮ ਦਿਵਸ ਮੌਕੇ ਉਹਨਾਂ ਦੇ ਜੀਵਨ ਤੇ ਕੁਰਬਾਨੀ ਨੂੰ ਯਾਦ ਕਰਦਿਆਂ ਰਾਮਗੜ੍ਹੀਆ ਵੈਲਫੇਅਰ ਸੁਸਾਇਟੀ ਦੇ ਵਲੋ ਰਾਜਾ ਸਿੰਘ ਭਾਰਤਵਾਲੇ ਕਾਰਜਕਾਰੀ ਪ੍ਰਧਾਨ ਦੀ ਅਗਵਾਈ ਹੇਠ ਵਿਸ਼ਵਕਰਮਾ ਭਵਨ ਵਿਖੇ ਸ਼ਰਧਾ ਪੂਰਵਿਕ ਮਨਾਇਆ ਗਿਆ ।

ਸੰਗਰਾਂਦ ਦੇ ਪਵਿੱਤਰ ਦਿਹਾੜੇ ਸ਼੍ਰੀ ਗੁਰੂ ਗਰੰਥ ਸਾਹਿਬ ਦੇ ਭੋਗ ਉਪਰੰਤ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੇ ਜਨਮ ਦਿਨ ਨੂੰ ਸਮਰਪਿਤ ਦਿਵਾਨ ਸਜਾਏ ਗਏ। ਇਸ ਮੌਕੇ ਭਾਈ ਪਰਮਜੀਤ ਸਿੰਘ ਦੇ ਕੀਰਤਨ ਜੱਥੇ ਵਲੋੰ ਮਨੋਹਰ ਕੀਰਤਨ ਕੀਤਾ ਗਿਆ ਤੇ ਭਾਈ ਭੁਪਿੰਦਰ ਸਿੰਘ ਦੇ ਇੰਟਰਨੈਸ਼ਨਲ ਢਾਡੀ ਜੱਥੇ ਵੱਲੋਂ ਸਿੱਖ ਇਤਿਹਾਸ , ਬੀਰ ਰਸ ਤੇ ਜੋਧਿਆਂ ਦੀਆਂ ਵਾਰਾਂ ਪੇਸ਼ ਕੀਤੀਆਂ ਗਈਆਂ। ਗੁਰਦਵਾਰਾ ਵਿਸ਼ਵਕਰਮਾ ਭਵਨ ਦੇ ਮੁੱਖ ਗਰੰਥੀ ਭਾਈ ਚਮਕੌਰ ਸਿੰਘ ਨੇ ਅਰਦਾਸ ਕਰਕੇ ਮੁੱਖ ਹੁਕਮਨਾਮਾ ਲਿਆ ਤੇ ਗੁਰਬਾਣੀ ਬਾਰਹਮਾਹ ਵਿਚੋ ਜੇਠ ਮਹੀਨੇ ਦੀ ਸੰਗਰਾਂਦ ਸੰਗਤਾਂ ਨੂੰ ਸਰਵਣ ਕਰਵਾਈ।

ਇਸ ਤੋਂ ਪਹਿਲਾਂ ਸੰਗਤਾਂ ਨੇ ਵਿਸ਼ਵਕਰਮਾ ਭਵਨ ਵਿਖੇ ਰਾਜਾ ਸਿੰਘ ਕਾਰਜਕਾਰੀ ਪ੍ਰਧਾਨ ਦੀ ਅਗਵਾਈ ਵਿਚ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੇ ਚਿੱਤਰ ਤੇ ਸ਼ਰਧਾ ਦੇ ਫੁੱਲ ਅਰਪਿਤ ਕੀਤੇ। ਇਸ ਸਮਾਗਮ ਵਿਚ ਹਰਜਿੰਦਰ ਸਿੰਘ ਰੋਡੇ ਚੇਅਰਮੈਨ ਮਾਰਕਿਟ ਕਮੇਟੀ, ਸ੍ਰੋਮਣੀ ਅਕਾਲੀ ਦਲ ਦੇ ਹਲਕਾ, ਇੰਨਚਾਰਜ ਸੰਜੀਤ ਸਿੰਘ ਸ਼ਨੀ ਗਿੱਲ, ਨਰਿੰਦਰਪਾਲ ਪਾਲ ਸਿੰਘ ਸਿੱਧੂ ਅਤੇ ਸਰਬਜੀਤ ਕੌਰ ਰੋਡੇ ਸਾਬਕਾ ਕੌਂਸਲਰ ਤੇ ਹੋਰ ਪਤਵੰਤੇ ਸਾਮਲ ਹੋਏ।

ਮੰਚ ਦਾ ਸੰਚਾਲਨ ਕਰਦਿਆਂ ਚਰਨਜੀਤ ਝੰਡੇਆਣਾ ਨੇ ਸੰਗਰਾਂਦ ਦੇ ਪਵਿੱਤਰ ਮੌਕੇ ਸੰਗਤਾਂ ਨੂੰ ਵਧਾਈ ਦਿੰਦਿਆ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੇ ਜੀਵਨ ਬਾਰੇ ਦੱਸਿਆ। ਗੁਰਪ੍ਰੀਤਮ ਸਿੰਘ ਚੀਮਾ ਤੇ ਨਰਿੰਦਰ ਸਿੰਘ ਸਹਾਰਨ ਨੇ ਵੀ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੇ ਜੀਵਨ ਸਬੰਧੀ ਵਿਚਾਰਾਂ ਪੇਸ ਕੀਤੀਆਂ।

ਅੱਜ ਉਪ ਜਿਲ੍ਹਾ ਸਿੱਖਿਆ ਅਫਸਰ ਗੁਰਦਿਆਲ ਸਿੰਘ ਮਠਾੜੂ ਨੂੰ ਸੁਸਾਇਟੀ ਦੇ ਮੈਬਰਾਂ ਨੇ ਸਨਮਾਨਿਤ ਕੀਤਾ। ਸਮਾਗਮ ਵਿਚ ਸੋਹਣ ਸਿੰਘ ਸੱਗੂ ਸਰਪ੍ਰਸਤ,ਚਮਕੌਰ ਸਿੰਘ ਝੰਡੇਆਣਾ, ਗੁਰਦਰਸਨ ਸਿੰਘ, ਮਾਸਟਰ ਇੰਦਰਜੀਤ ਸਿੰਘ ਅਤੇ ਗੁਰਦਰਸਨ ਸਿੰਘ ਸਾਰੇ ਸਾਬਕਾ ਪ੍ਰਧਾਨ ਤੇ ਮੈਂਬਰ ਕੁਲਵੰਤ ਸਿੰਘ ਰਾਮਗੜ੍ਹੀਆ, ਸਰਬਜੀਤ ਸਿੰਘ ਜੰਡੂ, ਗਿਆਨ ਸਿੰਘ ਸਾਬਕਾ ਡੀ ਪੀ ਆਰ ਓ, ਜਸਪਾਲ ਸਿੰਘ ਸੱਗੂ ਬੱਬੀ, ਚਰਨਜੀਤ ਸਿੰਘ ਥੰਮਣਵਾਲਾ, ਬਲਦੇਵ ਸਿੰਘ ਭਾਰਤਵਾਲੇ, ਜੋਗਿੰਦਰ ਸਿੰਘ ਕੋਕਰੀਵਾਲੇ , ਮੱਖਣ ਸਿੰਘ ਪ੍ਰਧਾਨ, ਬਚਿੱਤਰ ਸਿੰਘ ਕਲਸੀ, ਇੰਜ ਪ੍ਰੀਤਮ ਸਿੰਘ , ਮਹਿੰਦਰ ਸਿੰਘ ਕਲਸੀ, ਗੁਰਨਾਮ ਸਿੰਘ ਲਵਲੀ, ਸ਼ਰਨਜੀਤ ਸਿੰਘ ਜੰਡੂ, ਪਰਮਜੀਤ ਸਿੰਘ ਬਿੱਟੂ, ਬਚਿੱਤਰ ਸਿੰਘ ਕਲਸੀ, ਭਾਈ ਪੂਰਨ ਭਗਤ ਸਿੰਘ, ਹਾਕਮ ਸਿੰਘ ਖੋਸਾ, ਸੁਰਿੰਦਰ ਸਿੰਘ ਭੁੱਲਰ,ਜੰਗੀਰ ਸਿੰਘ ਖੋਖਰ,ਰੀਮਾ ਰਾਣੀ, ਸਾਧੂ ਸਿੰਘ, ਦਲਜੀਤ ਸਿੰਘ ਗਰੀਨ ਤੇ ਰਣਯੋਧ ਸਿੰਘ ਮੈਬਰ ਸਾਮਲ ਸਨ। ਅੰਤ ਵਿਚ ਲੰਗਰ ਦੀ ਸੇਵਾ ਕੀਤੀ ਗਈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨੇ ਸੁਰਜੀਤ ਸਿੰਘ ਰੱਖੜਾ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਕੀਤਾ ਮੁਅੱਤਲ

ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨੇ ਸੁਰਜੀਤ ਸਿੰਘ ਰੱਖੜਾ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਕੀਤਾ ਮੁਅੱਤਲ

by Jaspreet Kaur
May 15, 2026
0

ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨੇ ਸੁਰਜੀਤ ਸਿੰਘ ਰੱਖੜਾ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਕੀਤਾ ਮੁਅੱਤਲ ਚੰਡੀਗੜ੍ਹ, 15 ਮਈ...

ਸੀ.ਈ.ਓ. ਅਨਿੰਦਿਤਾ ਮਿਤਰਾ ਵੱਲੋਂ ਰਜਿਸਟਰਡ ਅਤੇ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨੂੰ ਬੀ.ਐਲ.ਏ. ਲਗਾਉਣ ਦੀ ਅਪੀਲ

ਸੀ.ਈ.ਓ. ਅਨਿੰਦਿਤਾ ਮਿਤਰਾ ਵੱਲੋਂ ਰਜਿਸਟਰਡ ਅਤੇ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨੂੰ ਬੀ.ਐਲ.ਏ. ਲਗਾਉਣ ਦੀ ਅਪੀਲ

by Ankit
May 15, 2026
0

    ਸੀ.ਈ.ਓ. ਅਨਿੰਦਿਤਾ ਮਿਤਰਾ ਵੱਲੋਂ ਰਜਿਸਟਰਡ ਅਤੇ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨੂੰ ਬੀ.ਐਲ.ਏ. ਲਗਾਉਣ ਦੀ ਅਪੀਲ ਰਾਜਨੀਤਿਕ ਪਾਰਟੀਆਂ ਨਾਲ...

ਗੈਂਗਸਟਰਾਂ ‘ਤੇ ਵਾਰ ਦਾ 115ਵਾਂ ਦਿਨ: ਪੰਜਾਬ ਪੁਲਿਸ ਵੱਲੋਂ 552 ਥਾਵਾਂ ‘ਤੇ ਛਾਪੇਮਾਰੀ; 276 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 115ਵਾਂ ਦਿਨ: ਪੰਜਾਬ ਪੁਲਿਸ ਵੱਲੋਂ 552 ਥਾਵਾਂ ‘ਤੇ ਛਾਪੇਮਾਰੀ; 276 ਗ੍ਰਿਫ਼ਤਾਰ

by Ankit
May 15, 2026
0

    ਗੈਂਗਸਟਰਾਂ ‘ਤੇ ਵਾਰ ਦਾ 115ਵਾਂ ਦਿਨ: ਪੰਜਾਬ ਪੁਲਿਸ ਵੱਲੋਂ 552 ਥਾਵਾਂ ‘ਤੇ ਛਾਪੇਮਾਰੀ; 276 ਗ੍ਰਿਫ਼ਤਾਰ — ਪੁਲਿਸ ਟੀਮਾਂ...

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

by Jaspreet Kaur
May 15, 2026
0

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 15 ਮਈ 2026 (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨੇ ਸੁਰਜੀਤ ਸਿੰਘ ਰੱਖੜਾ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਕੀਤਾ ਮੁਅੱਤਲ

ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨੇ ਸੁਰਜੀਤ ਸਿੰਘ ਰੱਖੜਾ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਕੀਤਾ ਮੁਅੱਤਲ

by Jaspreet Kaur
May 15, 2026
0

ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨੇ ਸੁਰਜੀਤ ਸਿੰਘ ਰੱਖੜਾ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਕੀਤਾ ਮੁਅੱਤਲ ਚੰਡੀਗੜ੍ਹ, 15 ਮਈ...

Most Popular

Breaking: ਮੋਹਾਲੀ ਵਿੱਚ ਟਰੱਕ ਅਤੇ ਬੱਸ ਵਿਚਕਾਰ ਭਿਆਨਕ ਟੱਕਰ

Breaking: ਮੋਹਾਲੀ ਵਿੱਚ ਟਰੱਕ ਅਤੇ ਬੱਸ ਵਿਚਕਾਰ ਭਿਆਨਕ ਟੱਕਰ

by Ranjit Singh
12 hours ago
0

Breaking: ਮੋਹਾਲੀ ਵਿੱਚ ਟਰੱਕ ਅਤੇ ਬੱਸ ਵਿਚਕਾਰ ਭਿਆਨਕ ਟੱਕਰ - ਟੱਕਰ ਤੋਂ ਬਾਅਦ ਬੱਸ ਪਲਟੀ: 20 ਤੋਂ ਵੱਧ ਸਵਾਰੀਆਂ ਜ਼ਖਮੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 