• Latest
  • Trending
ਗੈਂਗਸਟਰਾਂ ‘ਤੇ ਵਾਰ ਦਾ 115ਵਾਂ ਦਿਨ: ਪੰਜਾਬ ਪੁਲਿਸ ਵੱਲੋਂ 552 ਥਾਵਾਂ ‘ਤੇ ਛਾਪੇਮਾਰੀ; 276 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 115ਵਾਂ ਦਿਨ: ਪੰਜਾਬ ਪੁਲਿਸ ਵੱਲੋਂ 552 ਥਾਵਾਂ ‘ਤੇ ਛਾਪੇਮਾਰੀ; 276 ਗ੍ਰਿਫ਼ਤਾਰ

2 hours ago
ਨੌਜਵਾਨ ਖਿਡਾਰੀ ਖੇਡਾਂ ਰਾਹੀਂ ਦੇਸ਼ ਦਾ ਨਾਮ ਰੌਸ਼ਨ ਕਰਨ : ਗੁਰਮੀਤ ਸਿੰਘ ਖੁੱਡੀਆਂ

ਨੌਜਵਾਨ ਖਿਡਾਰੀ ਖੇਡਾਂ ਰਾਹੀਂ ਦੇਸ਼ ਦਾ ਨਾਮ ਰੌਸ਼ਨ ਕਰਨ : ਗੁਰਮੀਤ ਸਿੰਘ ਖੁੱਡੀਆਂ

42 minutes ago
ਆਮ ਆਦਮੀ ਪਾਰਟੀ ਵੱਲੋਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ’ਚ ਵਾਧੇ ਖਿਲਾਫ਼ ਵਿਸ਼ਾਲ ਰੋਸ ਪ੍ਰਦਰਸ਼ਨ

ਆਮ ਆਦਮੀ ਪਾਰਟੀ ਵੱਲੋਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ’ਚ ਵਾਧੇ ਖਿਲਾਫ਼ ਵਿਸ਼ਾਲ ਰੋਸ ਪ੍ਰਦਰਸ਼ਨ

47 minutes ago
NEET ਪੇਪਰ ਲੀਕ ਮਾਮਲਾ: CBI ਨੇ ਮਾਸਟਰਮਾਈਂਡ ਨੂੰ ਪੁਣੇ ਤੋਂ ਕੀਤਾ ਗ੍ਰਿਫ਼ਤਾਰ

NEET ਪੇਪਰ ਲੀਕ ਮਾਮਲਾ: CBI ਨੇ ਮਾਸਟਰਮਾਈਂਡ ਨੂੰ ਪੁਣੇ ਤੋਂ ਕੀਤਾ ਗ੍ਰਿਫ਼ਤਾਰ

1 hour ago
ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

2 hours ago
IPL 2026 LSG vs CSK : ਲਖਨਊ ਸੁਪਰ ਜਾਇੰਟਸ ਨੇ ਜਿੱਤਿਆ Toss

IPL 2026 LSG vs CSK : ਲਖਨਊ ਸੁਪਰ ਜਾਇੰਟਸ ਨੇ ਜਿੱਤਿਆ Toss

2 hours ago
ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨੇ ਸੁਰਜੀਤ ਸਿੰਘ ਰੱਖੜਾ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਕੀਤਾ ਮੁਅੱਤਲ

ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨੇ ਸੁਰਜੀਤ ਸਿੰਘ ਰੱਖੜਾ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਕੀਤਾ ਮੁਅੱਤਲ

2 hours ago
ਸੀ.ਈ.ਓ. ਅਨਿੰਦਿਤਾ ਮਿਤਰਾ ਵੱਲੋਂ ਰਜਿਸਟਰਡ ਅਤੇ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨੂੰ ਬੀ.ਐਲ.ਏ. ਲਗਾਉਣ ਦੀ ਅਪੀਲ

ਸੀ.ਈ.ਓ. ਅਨਿੰਦਿਤਾ ਮਿਤਰਾ ਵੱਲੋਂ ਰਜਿਸਟਰਡ ਅਤੇ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨੂੰ ਬੀ.ਐਲ.ਏ. ਲਗਾਉਣ ਦੀ ਅਪੀਲ

2 hours ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

2 hours ago
ਨਾਮਜ਼ਦਗੀਆਂ ਦੇ ਤੀਜੇ ਦਿਨ ਤੱਕ ਸਥਾਨਕ ਸਰਕਾਰਾਂ ਲਈ ਜ਼ਿਲ੍ਹੇ ਭਰ ਵਿੱਚ 134 ਨਾਮਜ਼ਦਗੀਆਂ ਦਾਖ਼ਲ

ਨਾਮਜ਼ਦਗੀਆਂ ਦੇ ਤੀਜੇ ਦਿਨ ਤੱਕ ਸਥਾਨਕ ਸਰਕਾਰਾਂ ਲਈ ਜ਼ਿਲ੍ਹੇ ਭਰ ਵਿੱਚ 134 ਨਾਮਜ਼ਦਗੀਆਂ ਦਾਖ਼ਲ

2 hours ago
ਪਾਰਦਰਸ਼ੀ ਤਰੀਕੇ ਨਾਲ ਕਰਵਾਈ ਜਾਵੇਗੀ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ: ਕੋਮਲ ਮਿੱਤਲ , ਜ਼ਿਲ੍ਹਾ ਚੋਣ ਅਫਸਰ

ਪਾਰਦਰਸ਼ੀ ਤਰੀਕੇ ਨਾਲ ਕਰਵਾਈ ਜਾਵੇਗੀ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ: ਕੋਮਲ ਮਿੱਤਲ , ਜ਼ਿਲ੍ਹਾ ਚੋਣ ਅਫਸਰ

2 hours ago
Hoshiarpur : ਡੂੰਘੇ ਬੋਰਵੈੱਲ ਵਿੱਚ ਡਿੱਗਿਆ 3 ਸਾਲਾਂ ਬੱਚਾ; ਬਚਾਅ ਕਾਰਜ ਜਾਰੀ

Hoshiarpur : ਡੂੰਘੇ ਬੋਰਵੈੱਲ ਵਿੱਚ ਡਿੱਗਿਆ 3 ਸਾਲਾਂ ਬੱਚਾ; ਬਚਾਅ ਕਾਰਜ ਜਾਰੀ

3 hours ago
ਸੁਪਰੀਮ ਕੋਰਟ ਵਿੱਚ ਵਰਚੁਅਲ ਸੁਣਵਾਈ ਅਤੇ Work From Home ਲਾਗੂ

ਸੁਪਰੀਮ ਕੋਰਟ ਵਿੱਚ ਵਰਚੁਅਲ ਸੁਣਵਾਈ ਅਤੇ Work From Home ਲਾਗੂ

3 hours ago
Hindi News
English News
Friday, May 15, 2026
No Result
View All Result
32 °c
Chandigarh
36 ° Sat
37 ° Sun
38 ° Mon
39 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਗੈਂਗਸਟਰਾਂ ‘ਤੇ ਵਾਰ ਦਾ 115ਵਾਂ ਦਿਨ: ਪੰਜਾਬ ਪੁਲਿਸ ਵੱਲੋਂ 552 ਥਾਵਾਂ ‘ਤੇ ਛਾਪੇਮਾਰੀ; 276 ਗ੍ਰਿਫ਼ਤਾਰ

ਪੁਲਿਸ ਟੀਮਾਂ ਨੇ 102 ਵਿਅਕਤੀਆਂ ਵਿਰੁੱਧ ਕੀਤੀ ਇਹਤਿਆਤੀ ਕਾਰਵਾਈ, 21 ਨੂੰ ਪੁੱਛਗਿੱਛ ਪਿੱਛੋਂ ਕੀਤਾ ਰਿਹਾਅ

May 15, 2026
in ਖਬਰਾਂ, ਪੰਜਾਬ
ਗੈਂਗਸਟਰਾਂ ‘ਤੇ ਵਾਰ ਦਾ 115ਵਾਂ ਦਿਨ: ਪੰਜਾਬ ਪੁਲਿਸ ਵੱਲੋਂ 552 ਥਾਵਾਂ ‘ਤੇ ਛਾਪੇਮਾਰੀ; 276 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 115ਵਾਂ ਦਿਨ: ਪੰਜਾਬ ਪੁਲਿਸ ਵੱਲੋਂ 552 ਥਾਵਾਂ ‘ਤੇ ਛਾਪੇਮਾਰੀ; 276 ਗ੍ਰਿਫ਼ਤਾਰ

— ਪੁਲਿਸ ਟੀਮਾਂ ਨੇ 102 ਵਿਅਕਤੀਆਂ ਵਿਰੁੱਧ ਕੀਤੀ ਇਹਤਿਆਤੀ ਕਾਰਵਾਈ, 21 ਨੂੰ ਪੁੱਛਗਿੱਛ ਪਿੱਛੋਂ ਕੀਤਾ ਰਿਹਾਅ

— ਲੋਕ ਗੈਂਗਸਟਰ ਵਿਰੋਧੀ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿਚ ਦੇ ਸਕਦੇ ਹਨ ਗੈਂਗਸਟਰ ਬਾਰੇ ਜਾਣਕਾਰੀ

— ਯੁੱਧ ਨਸ਼ਿਆਂ ਵਿਰੁੱਧ ਦੇ 440ਵੇਂ ਦਿਨ 93 ਨਸ਼ਾ ਤਸਕਰ ਕਾਬੂ

ਚੰਡੀਗੜ੍ਹ, 15 ਮਈ (ਵਿਸ਼ਵ ਵਾਰਤਾ):- ਗੈਂਗਸਟਰਾਂ ਵਿਰੁੱਧ ਵਿੱਢੀ ਫੈਸਲਾਕੁੰਨ ’ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦੇ 115ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 552 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। 

ਜ਼ਿਕਰਯੋਗ ਹੈ ਕਿ “ਗੈਂਗਸਟਰਾਂ ਤੇ ਵਾਰ”- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁਰੂ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

115ਵੇਂ ਦਿਨ, ਪੁਲਿਸ ਟੀਮਾਂ ਨੇ 11 ਹਥਿਆਰਾਂ ਸਮੇਤ 276 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫਤਾਰੀਆਂ ਦੀ ਗਿਣਤੀ 29,385 ਹੋ ਗਈ।   

ਇਸ ਤੋਂ ਇਲਾਵਾ 102 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 21 ਵਿਅਕਤੀਆਂ ਨੂੰ ਤਫਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 8 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫਤਾਰ ਕੀਤਾ ਹੈ।

ਲੋਕ ਐਂਟੀ ਗੈਂਗਸਟਰ ਹੈਲਪਲਾਈਨ 93946-93946 ਰਾਹੀਂ ਗੁਪਤ ਰੂਪ ਵਿਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਜਾਣਕਾਰੀ ਦੇ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ /ਜਾਣਕਾਰੀ ਵੀ ਸਾਂਝੇ ਕਰ ਸਕਦੇ ਹਨ।

ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਨੂੰ 440ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 93 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 286 ਗ੍ਰਾਮ ਹੈਰੋਇਨ, 7 ਕਿਲੋ ਭੁੱਕੀ, 318 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 10,330 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਨਾਲ, ਸਿਰਫ 440 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 64,173 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 16 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Tags: BREAKING NEWSLatest Punjab news in PunjabiPUNJABpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਨੌਜਵਾਨ ਖਿਡਾਰੀ ਖੇਡਾਂ ਰਾਹੀਂ ਦੇਸ਼ ਦਾ ਨਾਮ ਰੌਸ਼ਨ ਕਰਨ : ਗੁਰਮੀਤ ਸਿੰਘ ਖੁੱਡੀਆਂ

ਨੌਜਵਾਨ ਖਿਡਾਰੀ ਖੇਡਾਂ ਰਾਹੀਂ ਦੇਸ਼ ਦਾ ਨਾਮ ਰੌਸ਼ਨ ਕਰਨ : ਗੁਰਮੀਤ ਸਿੰਘ ਖੁੱਡੀਆਂ

by Ankit
May 15, 2026
0

ਨੌਜਵਾਨ ਖਿਡਾਰੀ ਖੇਡਾਂ ਰਾਹੀਂ ਦੇਸ਼ ਦਾ ਨਾਮ ਰੌਸ਼ਨ ਕਰਨ : ਗੁਰਮੀਤ ਸਿੰਘ ਖੁੱਡੀਆਂ  ਕਿਹਾ , ਖੇਡਾਂ ਨੌਜਵਾਨਾਂ ਨੂੰ ਅਨੁਸ਼ਾਸ਼ਨ ਭਰਿਆ...

ਆਮ ਆਦਮੀ ਪਾਰਟੀ ਵੱਲੋਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ’ਚ ਵਾਧੇ ਖਿਲਾਫ਼ ਵਿਸ਼ਾਲ ਰੋਸ ਪ੍ਰਦਰਸ਼ਨ

ਆਮ ਆਦਮੀ ਪਾਰਟੀ ਵੱਲੋਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ’ਚ ਵਾਧੇ ਖਿਲਾਫ਼ ਵਿਸ਼ਾਲ ਰੋਸ ਪ੍ਰਦਰਸ਼ਨ

by Ankit
May 15, 2026
0

ਆਮ ਆਦਮੀ ਪਾਰਟੀ ਵੱਲੋਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ’ਚ ਵਾਧੇ ਖਿਲਾਫ਼ ਵਿਸ਼ਾਲ ਰੋਸ ਪ੍ਰਦਰਸ਼ਨ -ਕਿਹਾ, ਮਹਿੰਗਾਈ ਖਿਲਾਫ਼ ਲੋਕਾਂ ਦੀ ਲੜਾਈ ਜਾਰੀ...

NEET ਪੇਪਰ ਲੀਕ ਮਾਮਲਾ: CBI ਨੇ ਮਾਸਟਰਮਾਈਂਡ ਨੂੰ ਪੁਣੇ ਤੋਂ ਕੀਤਾ ਗ੍ਰਿਫ਼ਤਾਰ

NEET ਪੇਪਰ ਲੀਕ ਮਾਮਲਾ: CBI ਨੇ ਮਾਸਟਰਮਾਈਂਡ ਨੂੰ ਪੁਣੇ ਤੋਂ ਕੀਤਾ ਗ੍ਰਿਫ਼ਤਾਰ

by Jaspreet Kaur
May 15, 2026
0

NEET ਪੇਪਰ ਲੀਕ ਮਾਮਲਾ: CBI ਨੇ ਮਾਸਟਰਮਾਈਂਡ ਨੂੰ ਪੁਣੇ ਤੋਂ ਕੀਤਾ ਗ੍ਰਿਫ਼ਤਾਰ ਨਵੀ ਦਿੱਲੀ, 15 ਮਈ 2026 (ਵਿਸ਼ਵ ਵਾਰਤਾ) –...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

by Ankit
May 15, 2026
0

    ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ ਚੰਡੀਗੜ੍ਹ, 15...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਨੌਜਵਾਨ ਖਿਡਾਰੀ ਖੇਡਾਂ ਰਾਹੀਂ ਦੇਸ਼ ਦਾ ਨਾਮ ਰੌਸ਼ਨ ਕਰਨ : ਗੁਰਮੀਤ ਸਿੰਘ ਖੁੱਡੀਆਂ

ਨੌਜਵਾਨ ਖਿਡਾਰੀ ਖੇਡਾਂ ਰਾਹੀਂ ਦੇਸ਼ ਦਾ ਨਾਮ ਰੌਸ਼ਨ ਕਰਨ : ਗੁਰਮੀਤ ਸਿੰਘ ਖੁੱਡੀਆਂ

by Ankit
May 15, 2026
0

ਨੌਜਵਾਨ ਖਿਡਾਰੀ ਖੇਡਾਂ ਰਾਹੀਂ ਦੇਸ਼ ਦਾ ਨਾਮ ਰੌਸ਼ਨ ਕਰਨ : ਗੁਰਮੀਤ ਸਿੰਘ ਖੁੱਡੀਆਂ  ਕਿਹਾ , ਖੇਡਾਂ ਨੌਜਵਾਨਾਂ ਨੂੰ ਅਨੁਸ਼ਾਸ਼ਨ ਭਰਿਆ...

Most Popular

 IPL 2026 : ਪੰਜਾਬ ਕਿੰਗਜ਼ ਦੀ ਸ਼ਾਨਦਾਰ ਜਿੱਤ ; ਦਿੱਲੀ ਨੂੰ 6 ਵਿਕਟਾਂ ਨਾਲ ਹਰਾਇਆ

 IPL 2026 : ਪੰਜਾਬ ਕਿੰਗਜ਼ ਦੀ ਸ਼ਾਨਦਾਰ ਜਿੱਤ ; ਦਿੱਲੀ ਨੂੰ 6 ਵਿਕਟਾਂ ਨਾਲ ਹਰਾਇਆ

by Navjot
3 weeks ago
0

 IPL 2026 :  ਪੰਜਾਬ ਕਿੰਗਜ਼ ਦੀ ਸ਼ਾਨਦਾਰ ਜਿੱਤ ; ਦਿੱਲੀ ਨੂੰ 6 ਵਿਕਟਾਂ ਨਾਲ ਹਰਾਇਆ ਪੰਜਾਬ ਨੇ ਸੀਜ਼ਨ ਦੀ ਲਗਾਤਾਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 