• Latest
  • Trending
International: ਇੰਗਲੈਂਡ ਦੇ ਸ਼ਹਿਰ ਲੈਸਟਰ ਨੂੰ ਮਿਲਿਆ ਪਹਿਲਾ ਗੁਰਸਿੱਖ ਮੇਅਰ

International: ਇੰਗਲੈਂਡ ਦੇ ਸ਼ਹਿਰ ਲੈਸਟਰ ਨੂੰ ਮਿਲਿਆ ਪਹਿਲਾ ਗੁਰਸਿੱਖ ਮੇਅਰ

2 hours ago
Punjab: ਸੁਰਜੀਤ ਰੱਖੜਾ ਅੱਜ ਹੋਣਗੇ ‘ਆਪ’ ‘ਚ ਸ਼ਾਮਿਲ !

Punjab: ਸੁਰਜੀਤ ਰੱਖੜਾ ਅੱਜ ਹੋਣਗੇ ‘ਆਪ’ ‘ਚ ਸ਼ਾਮਿਲ !

6 minutes ago
National: ਮਮਤਾ ਬੈਨਰਜੀ ਦੇ ਭਤੀਜੇ ਅਭਿਸ਼ੇਕ ਬੈਨਰਜੀ ‘ਤੇ ਦਰਜ ਹੋਇਆ ਪਰਚਾ

National: ਮਮਤਾ ਬੈਨਰਜੀ ਦੇ ਭਤੀਜੇ ਅਭਿਸ਼ੇਕ ਬੈਨਰਜੀ ‘ਤੇ ਦਰਜ ਹੋਇਆ ਪਰਚਾ

15 minutes ago
IPL 2026: ਅੱਜ ਕੋਲਕਾਤਾ ਅਤੇ ਗੁਜਰਾਤ ਵਿਚਾਲੇ ਹੋਵੇਗਾ ਮੁਕਾਬਲਾ

IPL 2026: ਅੱਜ ਕੋਲਕਾਤਾ ਅਤੇ ਗੁਜਰਾਤ ਵਿਚਾਲੇ ਹੋਵੇਗਾ ਮੁਕਾਬਲਾ

51 minutes ago
PM Modi ਆਪਣੀ ਵਿਦੇਸ਼ ਫੇਰੀ ਦੇ ਪਹਿਲੇ ਪੜਾਅ ਦੌਰਾਨ ਦੇਰ ਰਾਤ ਨੀਦਰਲੈਂਡ ਪਹੁੰਚੇ

PM Modi ਆਪਣੀ ਵਿਦੇਸ਼ ਫੇਰੀ ਦੇ ਪਹਿਲੇ ਪੜਾਅ ਦੌਰਾਨ ਦੇਰ ਰਾਤ ਨੀਦਰਲੈਂਡ ਪਹੁੰਚੇ

1 hour ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

2 hours ago
Punjab Breaking: 9 ਘੰਟਿਆਂ ਬਾਅਦ ਬੋਰਵੈੱਲ ‘ਚ ਡਿੱਗੇ ਬੱਚੇ ਨੂੰ ਬਚਾਇਆ ਗਿਆ

Punjab Breaking: 9 ਘੰਟਿਆਂ ਬਾਅਦ ਬੋਰਵੈੱਲ ‘ਚ ਡਿੱਗੇ ਬੱਚੇ ਨੂੰ ਬਚਾਇਆ ਗਿਆ

2 hours ago
National: ਸਰਕਾਰ ਨੇ ‘Chrome’ ਬ੍ਰਾਊਜ਼ਰ ਨੂੰ ਲੈ ਕੇ ਜਾਰੀ ਕੀਤੀ ਚੇਤਾਵਨੀ, ਪੜ੍ਹੋ ਵੇਰਵਾ

National: ਸਰਕਾਰ ਨੇ ‘Chrome’ ਬ੍ਰਾਊਜ਼ਰ ਨੂੰ ਲੈ ਕੇ ਜਾਰੀ ਕੀਤੀ ਚੇਤਾਵਨੀ, ਪੜ੍ਹੋ ਵੇਰਵਾ

3 hours ago
National: ਕੁਦਰਤ ਦਾ ਕਰਿਸ਼ਮਾ: ਔਰਤਾਂ ਨੇ ਦਿੱਤਾ ਚਾਰ ਬੱਚਿਆਂ ਨੂੰ ਜਨਮ, ਸਾਰੇ ਤੰਦਰੁਸਤ

National: ਕੁਦਰਤ ਦਾ ਕਰਿਸ਼ਮਾ: ਔਰਤਾਂ ਨੇ ਦਿੱਤਾ ਚਾਰ ਬੱਚਿਆਂ ਨੂੰ ਜਨਮ, ਸਾਰੇ ਤੰਦਰੁਸਤ

3 hours ago
IPL 2026: ਚੇਨਈ ਤਿੰਨ ਮੈਚ ਜਿੱਤਣ ਤੋਂ ਬਾਅਦ ਹਾਰੀ: ਲਖਨਊ ਨੇ 7 ਵਿਕਟਾਂ ਨਾਲ ਹਰਾਇਆ

IPL 2026: ਚੇਨਈ ਤਿੰਨ ਮੈਚ ਜਿੱਤਣ ਤੋਂ ਬਾਅਦ ਹਾਰੀ: ਲਖਨਊ ਨੇ 7 ਵਿਕਟਾਂ ਨਾਲ ਹਰਾਇਆ

3 hours ago
Hukamnama Sri Darbar Sahib Today – 16 May 2026 | Ang 692 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 16 May 2026 | Ang 692 I ਅੱਜ ਦਾ ਹੁਕਮਨਾਮਾ

4 hours ago
ਮਿਉਂਸਪਲ ਚੋਣਾਂ ਲਈ ਹੁਣ ਤੱਕ 2756 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ

ਮਿਉਂਸਪਲ ਚੋਣਾਂ ਲਈ ਹੁਣ ਤੱਕ 2756 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ

12 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

12 hours ago
Hindi News
English News
Saturday, May 16, 2026
No Result
View All Result
38 °c
Chandigarh
37 ° Sun
38 ° Mon
39 ° Tue
39 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

International: ਇੰਗਲੈਂਡ ਦੇ ਸ਼ਹਿਰ ਲੈਸਟਰ ਨੂੰ ਮਿਲਿਆ ਪਹਿਲਾ ਗੁਰਸਿੱਖ ਮੇਅਰ

May 16, 2026
in ਅੰਤਰਰਾਸ਼ਟਰੀ, ਖਬਰਾਂ, ਪੰਜਾਬ
International: ਇੰਗਲੈਂਡ ਦੇ ਸ਼ਹਿਰ ਲੈਸਟਰ ਨੂੰ ਮਿਲਿਆ ਪਹਿਲਾ ਗੁਰਸਿੱਖ ਮੇਅਰ

International: ਇੰਗਲੈਂਡ ਦੇ ਸ਼ਹਿਰ ਲੈਸਟਰ ਨੂੰ ਮਿਲਿਆ ਪਹਿਲਾ ਗੁਰਸਿੱਖ ਮੇਅਰ

ਚੰਡੀਗੜ੍ਹ, 16 ਮਈ 2026 – ਇੰਗਲੈਂਡ ਦੇ ਸ਼ਹਿਰ ਲੈਸਟਰ ਨੂੰ ਪਹਿਲਾ ਗੁਰਸਿੱਖ ਮੇਅਰ ਮਿਲਿਆ ਹੈ। ਕੁਲਵਿੰਦਰ ਸਿੰਘ ਜੌਹਲ ਨੇ ਪਹਿਲੇ ਗੁਰਸਿੱਖ ਵੱਜੋਂ ਇਹ ਅਹੁਦਾ ਸੰਭਾਲਣ ਦਾ ਮਾਣ ਹਾਸਲ ਕੀਤਾ ਹੈ ਅਤੇ ਇਸ ਦੇ ਨਾਲ ਹੀ ਉਨ੍ਹਾਂ ਨੇ ਪੰਜਾਬ ਦੇ ਮਾਣ-ਸਨਮਾਨ ‘ਚ ਵੀ ਵਾਧਾ ਕੀਤਾ ਹੈ। ਦੱਸ ਦਈਏ ਕਿ ਲੈਸਟਰ ਟਾਊਨ ਹਾਲ ‘ਚ ਇੱਕ ਸਮਾਗਮ ਦੌਰਾਨ ਉਨ੍ਹਾਂ ਨੂੰ ਅਹੁਦੇ ਦੀ ਸਹੁੰ ਚੁਕਾਈ ਗਈ ਅਤੇ ਉਨ੍ਹਾਂ ਨੇ ਆਪਣਾ ਅਹੁਦਾ ਵੀ ਸੰਭਾਲ ਲਿਆ ਹੈ। ਕੌਂਸਲਰ ਕੁਲਵਿੰਦਰ ਸਿੰਘ ਜੌਹਲ ਲੇਬਰ ਪਾਰਟੀ ਦੇ ਮੈਂਬਰ ਹਨ ਅਤੇ 2015 ਤੋਂ ਬ੍ਰੌਨਸਟੋਨ ਪਾਰਕ ਅਤੇ ਰੌਲੀ ਫੀਲਡਜ਼ ਵਾਰਡ ਦੀ ਨੁਮਾਇੰਦਗੀ ਕਰ ਰਹੇ ਹਨ।

ਕੁਲਵਿੰਦਰ ਸਿੰਘ ਜੌਹਲ ਲੰਬੇ ਸਮੇਂ ਤੋਂ ਸਮਾਜਿਕ ਅਤੇ ਜਨ ਸੇਵਾ ਨਾਲ ਜੁੜੇ ਹੋਏ ਹਨ। ਉਨ੍ਹਾਂ ਦੀ ਨਿਯੁਕਤੀ ਨਾਲ ਬ੍ਰਿਟੇਨ ਵਿੱਚ ਵਸਦੇ ਸਿੱਖ ਭਾਈਚਾਰੇ ਵਿੱਚ ਖੁਸ਼ੀ ਦੀ ਲਹਿਰ ਹੈ। ਦੱਸ ਦਈਏ ਕਿ ਕੁਲਵਿੰਦਰ ਸਿੰਘ ਜੌਹਲ ਦਾ ਪਿਛੋਕੜ ਪੰਜਾਬ ਦੇ ਜਲੰਧਰ ਜ਼ਿਲ੍ਹੇ ‘ਚ ਫਿਲੌਰ ਨੇੜਲੇ ਪਿੰਡ ਤੇਹੰਗ ਨਾਲ ਹੈ। ਉਹ ਛੋਟੀ ਉਮਰ ਵਿਚ ਆਪਣੇ ਪਿਤਾ ਜਸਵੀਰ ਸਿੰਘ ਜੌਹਲ ਤੇ ਮਾਤਾ ਤਰਸੇਮ ਕੌਰ ਜੌਹਲ ਨਾਲ ਇੰਗਲੈਂਡ ਆ ਵੱਸੇ ਸਨ। ਉਨ੍ਹਾਂ ਨੇ ਆਪਣੀ ਪੜ੍ਹਾਈ ਲੈਸਟਰ ‘ਚ ਪੂਰੀ ਕੀਤੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiINTERNATIONALLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਸੁਰਜੀਤ ਰੱਖੜਾ ਅੱਜ ਹੋਣਗੇ ‘ਆਪ’ ‘ਚ ਸ਼ਾਮਿਲ !

Punjab: ਸੁਰਜੀਤ ਰੱਖੜਾ ਅੱਜ ਹੋਣਗੇ ‘ਆਪ’ ‘ਚ ਸ਼ਾਮਿਲ !

by Ranjit Singh
May 16, 2026
0

Punjab: ਸੁਰਜੀਤ ਰੱਖੜਾ ਅੱਜ ਹੋਣਗੇ 'ਆਪ' 'ਚ ਸ਼ਾਮਿਲ ! ਚੰਡੀਗੜ੍ਹ, 16 ਮਈ: ਸ਼੍ਰੋਮਣੀ ਅਕਾਲੀ ਦਲ 'ਪੁਨਰ ਸੁਰਜੀਤ' ਦੇ ਸਾਬਕਾ ਸੀਨੀਅਰ...

National: ਮਮਤਾ ਬੈਨਰਜੀ ਦੇ ਭਤੀਜੇ ਅਭਿਸ਼ੇਕ ਬੈਨਰਜੀ ‘ਤੇ ਦਰਜ ਹੋਇਆ ਪਰਚਾ

National: ਮਮਤਾ ਬੈਨਰਜੀ ਦੇ ਭਤੀਜੇ ਅਭਿਸ਼ੇਕ ਬੈਨਰਜੀ ‘ਤੇ ਦਰਜ ਹੋਇਆ ਪਰਚਾ

by Ranjit Singh
May 16, 2026
0

National: ਮਮਤਾ ਬੈਨਰਜੀ ਦੇ ਭਤੀਜੇ ਅਭਿਸ਼ੇਕ ਬੈਨਰਜੀ 'ਤੇ ਦਰਜ ਹੋਇਆ ਪਰਚਾ ਕੋਲਕਾਤਾ, 16 ਮਈ: ਪੱਛਮੀ ਬੰਗਾਲ ਦੀ ਸਾਬਕਾ ਮੁੱਖ ਮੰਤਰੀ...

IPL 2026: ਅੱਜ ਕੋਲਕਾਤਾ ਅਤੇ ਗੁਜਰਾਤ ਵਿਚਾਲੇ ਹੋਵੇਗਾ ਮੁਕਾਬਲਾ

IPL 2026: ਅੱਜ ਕੋਲਕਾਤਾ ਅਤੇ ਗੁਜਰਾਤ ਵਿਚਾਲੇ ਹੋਵੇਗਾ ਮੁਕਾਬਲਾ

by Ranjit Singh
May 16, 2026
0

IPL 2026: ਅੱਜ ਕੋਲਕਾਤਾ ਅਤੇ ਗੁਜਰਾਤ ਵਿਚਾਲੇ ਹੋਵੇਗਾ ਮੁਕਾਬਲਾ ਨਵੀਂ ਦਿੱਲੀ, 16 ਮਈ: ਆਈਪੀਐਲ 2026 ਦਾ 60ਵਾਂ ਮੈਚ ਅੱਜ ਕੋਲਕਾਤਾ...

PM Modi ਆਪਣੀ ਵਿਦੇਸ਼ ਫੇਰੀ ਦੇ ਪਹਿਲੇ ਪੜਾਅ ਦੌਰਾਨ ਦੇਰ ਰਾਤ ਨੀਦਰਲੈਂਡ ਪਹੁੰਚੇ

PM Modi ਆਪਣੀ ਵਿਦੇਸ਼ ਫੇਰੀ ਦੇ ਪਹਿਲੇ ਪੜਾਅ ਦੌਰਾਨ ਦੇਰ ਰਾਤ ਨੀਦਰਲੈਂਡ ਪਹੁੰਚੇ

by Ranjit Singh
May 16, 2026
0

PM Modi ਆਪਣੀ ਵਿਦੇਸ਼ ਫੇਰੀ ਦੇ ਪਹਿਲੇ ਪੜਾਅ ਦੌਰਾਨ ਦੇਰ ਰਾਤ ਨੀਦਰਲੈਂਡ ਪਹੁੰਚੇ ਨਵੀਂ ਦਿੱਲੀ, 16 ਮਈ: ਚਾਰ ਦੇਸ਼ਾਂ ਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Punjab: ਸੁਰਜੀਤ ਰੱਖੜਾ ਅੱਜ ਹੋਣਗੇ ‘ਆਪ’ ‘ਚ ਸ਼ਾਮਿਲ !

Punjab: ਸੁਰਜੀਤ ਰੱਖੜਾ ਅੱਜ ਹੋਣਗੇ ‘ਆਪ’ ‘ਚ ਸ਼ਾਮਿਲ !

by Ranjit Singh
May 16, 2026
0

Punjab: ਸੁਰਜੀਤ ਰੱਖੜਾ ਅੱਜ ਹੋਣਗੇ 'ਆਪ' 'ਚ ਸ਼ਾਮਿਲ ! ਚੰਡੀਗੜ੍ਹ, 16 ਮਈ: ਸ਼੍ਰੋਮਣੀ ਅਕਾਲੀ ਦਲ 'ਪੁਨਰ ਸੁਰਜੀਤ' ਦੇ ਸਾਬਕਾ ਸੀਨੀਅਰ...

Most Popular

Punjab ਲੋਕ ਭਵਨ ਵਿਖੇ ਰਾਜਪਾਲ ਨੇ ਸਤਿਗੁਰੂ ਉਦੈ ਸਿੰਘ ਨਾਲ ਕੀਤੀ ਮੁਲਾਕਾਤ

Punjab ਲੋਕ ਭਵਨ ਵਿਖੇ ਰਾਜਪਾਲ ਨੇ ਸਤਿਗੁਰੂ ਉਦੈ ਸਿੰਘ ਨਾਲ ਕੀਤੀ ਮੁਲਾਕਾਤ

by Jaspreet Kaur
1 week ago
0

Punjab ਲੋਕ ਭਵਨ ਵਿਖੇ ਰਾਜਪਾਲ ਨੇ ਸਤਿਗੁਰੂ ਉਦੈ ਸਿੰਘ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ, 7 ਮਈ (ਵਿਸ਼ਵ ਵਾਰਤਾ): ਸਤਿਗੁਰੂ ਉਦੈ ਸਿੰਘ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 