• Latest
  • Trending
Punjab: CM ਮਾਨ ਅਧਿਆਪਕਾਂ ਦੇ ਇੱਕ ਹੋਰ ਬੈਚ ਨੂੰ ਟ੍ਰੇਨਿੰਗ ਲਈ ਫਿਨਲੈਂਡ ਕਰਨਗੇ ਰਵਾਨਾ

Punjab: CM ਮਾਨ ਅਧਿਆਪਕਾਂ ਦੇ ਇੱਕ ਹੋਰ ਬੈਚ ਨੂੰ ਟ੍ਰੇਨਿੰਗ ਲਈ ਫਿਨਲੈਂਡ ਕਰਨਗੇ ਰਵਾਨਾ

1 hour ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

12 seconds ago
Punjab: ਅਜਨਾਲਾ ਪੁਲਿਸ ਥਾਣੇ ‘ਤੇ ਹਮਲਾ ਮਾਮਲਾ: ਅੱਜ ਫੇਰ ਹੋਵੇਗੀ ਸੁਣਵਾਈ

Punjab: ਅਜਨਾਲਾ ਪੁਲਿਸ ਥਾਣੇ ‘ਤੇ ਹਮਲਾ ਮਾਮਲਾ: ਅੱਜ ਫੇਰ ਹੋਵੇਗੀ ਸੁਣਵਾਈ

10 minutes ago
Big News: ਪੰਜਾਬ ਦੀ ਲੇਡੀ SDM ਗ੍ਰਿਫਤਾਰ

Big News: ਪੰਜਾਬ ਦੀ ਲੇਡੀ SDM ਗ੍ਰਿਫਤਾਰ

37 minutes ago
Punjab: ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀ ਪ੍ਰਕਿਰਿਆ ਦਾ ਅੱਜ ਆਖਰੀ ਦਿਨ

Punjab: ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀ ਪ੍ਰਕਿਰਿਆ ਦਾ ਅੱਜ ਆਖਰੀ ਦਿਨ

59 minutes ago
ਪੈਨਸ਼ਨਰਜ਼ ਜੁਆਇੰਟ ਫਰੰਟ ਦੀ ਡਾਇਰੈਕਟਰ ਪੈਨਸ਼ਨ ਵੰਡ ਅਤੇ ਵਿਤ ਨਾਲ ਹੋਈ ਮੀਟਿੰਗ

ਪੈਨਸ਼ਨਰਜ਼ ਜੁਆਇੰਟ ਫਰੰਟ ਦੀ ਡਾਇਰੈਕਟਰ ਪੈਨਸ਼ਨ ਵੰਡ ਅਤੇ ਵਿਤ ਨਾਲ ਹੋਈ ਮੀਟਿੰਗ

1 hour ago
Punjab: ਈਡੀ ਵੱਲੋਂ ਸੰਜੀਵ ਅਰੋੜਾ ਨੂੰ ਅੱਜ ਮੁੜ ਅਦਾਲਤ ‘ਚ ਕੀਤਾ ਜਾਵੇਗਾ ਪੇਸ਼

Punjab: ਈਡੀ ਵੱਲੋਂ ਸੰਜੀਵ ਅਰੋੜਾ ਨੂੰ ਅੱਜ ਮੁੜ ਅਦਾਲਤ ‘ਚ ਕੀਤਾ ਜਾਵੇਗਾ ਪੇਸ਼

2 hours ago
Punjab: ਸੁਰਜੀਤ ਰੱਖੜਾ ਅੱਜ ਹੋਣਗੇ ‘ਆਪ’ ‘ਚ ਸ਼ਾਮਿਲ !

Punjab: ਸੁਰਜੀਤ ਰੱਖੜਾ ਅੱਜ ਹੋਣਗੇ ‘ਆਪ’ ‘ਚ ਸ਼ਾਮਿਲ !

2 hours ago
National: ਮਮਤਾ ਬੈਨਰਜੀ ਦੇ ਭਤੀਜੇ ਅਭਿਸ਼ੇਕ ਬੈਨਰਜੀ ‘ਤੇ ਦਰਜ ਹੋਇਆ ਪਰਚਾ

National: ਮਮਤਾ ਬੈਨਰਜੀ ਦੇ ਭਤੀਜੇ ਅਭਿਸ਼ੇਕ ਬੈਨਰਜੀ ‘ਤੇ ਦਰਜ ਹੋਇਆ ਪਰਚਾ

2 hours ago
IPL 2026: ਅੱਜ ਕੋਲਕਾਤਾ ਅਤੇ ਗੁਜਰਾਤ ਵਿਚਾਲੇ ਹੋਵੇਗਾ ਮੁਕਾਬਲਾ

IPL 2026: ਅੱਜ ਕੋਲਕਾਤਾ ਅਤੇ ਗੁਜਰਾਤ ਵਿਚਾਲੇ ਹੋਵੇਗਾ ਮੁਕਾਬਲਾ

2 hours ago
PM Modi ਆਪਣੀ ਵਿਦੇਸ਼ ਫੇਰੀ ਦੇ ਪਹਿਲੇ ਪੜਾਅ ਦੌਰਾਨ ਦੇਰ ਰਾਤ ਨੀਦਰਲੈਂਡ ਪਹੁੰਚੇ

PM Modi ਆਪਣੀ ਵਿਦੇਸ਼ ਫੇਰੀ ਦੇ ਪਹਿਲੇ ਪੜਾਅ ਦੌਰਾਨ ਦੇਰ ਰਾਤ ਨੀਦਰਲੈਂਡ ਪਹੁੰਚੇ

3 hours ago
International: ਇੰਗਲੈਂਡ ਦੇ ਸ਼ਹਿਰ ਲੈਸਟਰ ਨੂੰ ਮਿਲਿਆ ਪਹਿਲਾ ਗੁਰਸਿੱਖ ਮੇਅਰ

International: ਇੰਗਲੈਂਡ ਦੇ ਸ਼ਹਿਰ ਲੈਸਟਰ ਨੂੰ ਮਿਲਿਆ ਪਹਿਲਾ ਗੁਰਸਿੱਖ ਮੇਅਰ

3 hours ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

4 hours ago
Hindi News
English News
Saturday, May 16, 2026
No Result
View All Result
39 °c
Chandigarh
37 ° Sun
38 ° Mon
39 ° Tue
39 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: CM ਮਾਨ ਅਧਿਆਪਕਾਂ ਦੇ ਇੱਕ ਹੋਰ ਬੈਚ ਨੂੰ ਟ੍ਰੇਨਿੰਗ ਲਈ ਫਿਨਲੈਂਡ ਕਰਨਗੇ ਰਵਾਨਾ

May 16, 2026
in ਖਬਰਾਂ, ਪੰਜਾਬ
Punjab: CM ਮਾਨ ਅਧਿਆਪਕਾਂ ਦੇ ਇੱਕ ਹੋਰ ਬੈਚ ਨੂੰ ਟ੍ਰੇਨਿੰਗ ਲਈ ਫਿਨਲੈਂਡ ਕਰਨਗੇ ਰਵਾਨਾ

Punjab: CM ਮਾਨ ਅਧਿਆਪਕਾਂ ਦੇ ਇੱਕ ਹੋਰ ਬੈਚ ਨੂੰ ਟ੍ਰੇਨਿੰਗ ਲਈ ਫਿਨਲੈਂਡ ਕਰਨਗੇ ਰਵਾਨਾ

ਚੰਡੀਗੜ੍ਹ, 16 ਮਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ 72 ਅਧਿਆਪਕਾਂ ਦੇ ਇੱਕ ਬੈਚ ਨੂੰ ਫਿਨਲੈਂਡ (Finland) ਵਿੱਚ ਵਿਸ਼ੇਸ਼ ਸਿਖਲਾਈ ਲਈ ਹਰਿ ਝੰਡੀ ਦੇ ਕੇ ਰਵਾਨਾ ਕਰਨਗੇ। ਇਹ ਅਧਿਆਪਕ ਫਿਨਲੈਂਡ ਦੇ ਸਿੱਖਿਆ ਮਾਡਲ ਅਤੇ ਆਧੁਨਿਕ ਪੜ੍ਹਾਈ ਤਰੀਕਿਆਂ ਬਾਰੇ ਟ੍ਰੇਨਿੰਗ ਹਾਸਲ ਕਰਨਗੇ। ਪੰਜਾਬ ਸਰਕਾਰ ਦਾ ਕਹਿਣਾ ਹੈ ਕਿ ਇਸ ਪਹਿਲ ਦਾ ਮਕਸਦ ਸਰਕਾਰੀ ਸਕੂਲਾਂ ਦੀ ਸਿੱਖਿਆ ਪ੍ਰਣਾਲੀ ਨੂੰ ਹੋਰ ਮਜ਼ਬੂਤ ਅਤੇ ਵਿਦਿਆਰਥੀ-ਕੇਂਦਰਿਤ ਬਣਾਉਣਾ ਹੈ। ਸਮਾਗਮ ਦੌਰਾਨ ਮੁੱਖ ਮੰਤਰੀ ਅਧਿਆਪਕਾਂ ਨਾਲ ਗੱਲਬਾਤ ਵੀ ਕਰਨਗੇ ਅਤੇ ਉਨ੍ਹਾਂ ਨੂੰ ਸਿਖਲਾਈ ਲਈ ਸ਼ੁਭਕਾਮਨਾਵਾਂ ਦੇਣਗੇ।

ਦੱਸ ਦਈਏ ਕਿ ਇਹ ਪਹਿਲੀ ਵਾਰ ਨਹੀਂ ਹੈ ਕਿ ਜਦੋਂ ਪੰਜਾਬ ਦੇ ਅਧਿਆਪਕ ਵਿਦੇਸ਼ ‘ਚ ਟ੍ਰੇਨਿੰਗ ਲਈ ਭੇਜ ਰਹੇ ਹਨ। ਇਸ ਤੋਂ ਪਹਿਲਾਂ ਵੀ ਅਧਿਆਪਕਾਂ ਦੇ ਕਈ ਬੈਚ ਦੇਸ਼ ਦੇ ਹੋਰ ਸੂਬਿਆਂ ਅਤੇ ਇੱਥੋਂ ਤੱਕ ਕਿ ਵਿਦੇਸ਼ਾਂ ‘ਚ ਭੇਜੇ ਜਾ ਚੁੱਕੇ ਹਨ, ਜਿੱਥੋਂ ਅਧਿਆਪਕ ਵਿਸ਼ੇਸ਼ ਸਿਖਲਾਈ ਲੈ ਕੇ ਵਾਪਿਸ ਆਏ ਹਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
May 16, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 16 ਮਈ – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING)...

Punjab: ਅਜਨਾਲਾ ਪੁਲਿਸ ਥਾਣੇ ‘ਤੇ ਹਮਲਾ ਮਾਮਲਾ: ਅੱਜ ਫੇਰ ਹੋਵੇਗੀ ਸੁਣਵਾਈ

Punjab: ਅਜਨਾਲਾ ਪੁਲਿਸ ਥਾਣੇ ‘ਤੇ ਹਮਲਾ ਮਾਮਲਾ: ਅੱਜ ਫੇਰ ਹੋਵੇਗੀ ਸੁਣਵਾਈ

by Ranjit Singh
May 16, 2026
0

Punjab: ਅਜਨਾਲਾ ਪੁਲਿਸ ਥਾਣੇ ‘ਤੇ ਹਮਲਾ ਮਾਮਲਾ: ਅੱਜ ਫੇਰ ਹੋਵੇਗੀ ਸੁਣਵਾਈ ਅੰਮ੍ਰਿਤਸਰ, 15 ਅਪ੍ਰੈਲ 2026: ਅਜਨਾਲਾ ਪੁਲਿਸ ਸਟੇਸ਼ਨ ‘ਤੇ ਹੋਏ...

Big News: ਪੰਜਾਬ ਦੀ ਲੇਡੀ SDM ਗ੍ਰਿਫਤਾਰ

Big News: ਪੰਜਾਬ ਦੀ ਲੇਡੀ SDM ਗ੍ਰਿਫਤਾਰ

by Ranjit Singh
May 16, 2026
0

Big News: ਪੰਜਾਬ ਦੀ ਲੇਡੀ SDM ਗ੍ਰਿਫਤਾਰ ਗੁਰਦਾਸਪੁਰ, 16 ਮਈ: ਪੰਜਾਬ ਪੁਲਿਸ ਵੱਲੋਂ ਐਸਡੀਐਮ ਗੁਰਦਾਸਪੁਰ ਨੂੰ ਗ੍ਰਿਫਤਾਰ ਕਰਨ ਦੀ ਖ਼ਬਰ...

Punjab: ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀ ਪ੍ਰਕਿਰਿਆ ਦਾ ਅੱਜ ਆਖਰੀ ਦਿਨ

Punjab: ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀ ਪ੍ਰਕਿਰਿਆ ਦਾ ਅੱਜ ਆਖਰੀ ਦਿਨ

by Ranjit Singh
May 16, 2026
0

Punjab: ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀ ਪ੍ਰਕਿਰਿਆ ਦਾ ਅੱਜ ਆਖਰੀ ਦਿਨ ਚੰਡੀਗੜ੍ਹ, 16 ਮਈ: ਪੰਜਾਬ ਵਿੱਚ ਨਗਰ ਨਿਗਮ ਚੋਣਾਂ ਲਈ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
May 16, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 16 ਮਈ – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING)...

Most Popular

Punjab : ਡਾ. ਦੀਪਕ ਸਿੰਗਲਾ ਦੇ ਯਤਨਾਂ ਸਦਕਾ ਬੰਦ ਪਿਆ ਸਰਕਾਰੀ ਮਿਡਲ ਸਕੂਲ ਮੁੜ ਖੁੱਲ੍ਹਿਆ

Punjab : ਡਾ. ਦੀਪਕ ਸਿੰਗਲਾ ਦੇ ਯਤਨਾਂ ਸਦਕਾ ਬੰਦ ਪਿਆ ਸਰਕਾਰੀ ਮਿਡਲ ਸਕੂਲ ਮੁੜ ਖੁੱਲ੍ਹਿਆ

by Jaspreet Kaur
1 week ago
0

Punjab : ਡਾ. ਦੀਪਕ ਸਿੰਗਲਾ ਦੇ ਯਤਨਾਂ ਸਦਕਾ ਬੰਦ ਪਿਆ ਸਰਕਾਰੀ ਮਿਡਲ ਸਕੂਲ ਮੁੜ ਖੁੱਲ੍ਹਿਆ - ਪਿੰਡ ਵਾਸੀਆਂ ਵਿੱਚ ਖੁਸ਼ੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 