• Latest
  • Trending
ਮੋਗਾ ਵਿਖੇ ਜਸਟਿਸ ਜਗਮੋਹਨ ਬਾਂਸਲ ਵੱਲੋਂ ਸੰਵੇਦਨਸ਼ੀਲ ਗਵਾਹ ਬਿਆਨ ਕੇਂਦਰ ਦਾ  ਉਦਘਾਟਨ

ਮੋਗਾ ਵਿਖੇ ਜਸਟਿਸ ਜਗਮੋਹਨ ਬਾਂਸਲ ਵੱਲੋਂ ਸੰਵੇਦਨਸ਼ੀਲ ਗਵਾਹ ਬਿਆਨ ਕੇਂਦਰ ਦਾ  ਉਦਘਾਟਨ

2 months ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

3 hours ago
ਵੈਭਵ ਸੂਰਿਆਵੰਸ਼ੀ ਚੋਟੀ ਦੇ 50 ਟੀ-20 ਬੱਲੇਬਾਜ਼ਾਂ ਵਿੱਚ ਸ਼ਾਮਲ

ਵੈਭਵ ਸੂਰਿਆਵੰਸ਼ੀ ਚੋਟੀ ਦੇ 50 ਟੀ-20 ਬੱਲੇਬਾਜ਼ਾਂ ਵਿੱਚ ਸ਼ਾਮਲ

4 hours ago
ਕੁਮਾਮੋਟੋ ਭੂਚਾਲ ਵਿੱਚ 13 ਲੋਕਾਂ ਦੀ ਮੌਤ : ਪ੍ਰਧਾਨ ਮੰਤਰੀ ਸਨਾਏ ਤਾਕਾਇਚੀ

ਕੁਮਾਮੋਟੋ ਭੂਚਾਲ ਵਿੱਚ 13 ਲੋਕਾਂ ਦੀ ਮੌਤ : ਪ੍ਰਧਾਨ ਮੰਤਰੀ ਸਨਾਏ ਤਾਕਾਇਚੀ

4 hours ago
ਪੰਜਾਬ ਸਰਕਾਰ ਵੱਲੋਂ ਘਨੌਰ ਹਲਕੇ ਦੇ 42 ਪਿੰਡਾਂ ਦੇ ਕਿਸਾਨਾਂ ਨੂੰ ਵੱਡਾ ਤੋਹਫ਼ਾ, ਲਿਫ਼ਟ ਸਿਸਟਮ ਰਾਹੀਂ ਮਿਲਿਆ ਨਹਿਰੀ ਪਾਣੀ

ਪੰਜਾਬ ਸਰਕਾਰ ਵੱਲੋਂ ਘਨੌਰ ਹਲਕੇ ਦੇ 42 ਪਿੰਡਾਂ ਦੇ ਕਿਸਾਨਾਂ ਨੂੰ ਵੱਡਾ ਤੋਹਫ਼ਾ, ਲਿਫ਼ਟ ਸਿਸਟਮ ਰਾਹੀਂ ਮਿਲਿਆ ਨਹਿਰੀ ਪਾਣੀ

5 hours ago
ਪੰਜਾਬ ਕਰ ਵਿਭਾਗ ਨੇ ਵੈਟ ਬਕਾਏ ਦੀ ਵਸੂਲੀ ਕੀਤੀ ਤੇਜ਼: ਜਾਇਦਾਦ ਦੀ ਨਿਲਾਮੀ ਤੋਂ 1.21 ਕਰੋੜ ਰੁਪਏ ਹੋਏ ਪ੍ਰਾਪਤ: ਹਰਪਾਲ ਸਿੰਘ ਚੀਮਾ

ਪੰਜਾਬ ਕਰ ਵਿਭਾਗ ਨੇ ਵੈਟ ਬਕਾਏ ਦੀ ਵਸੂਲੀ ਕੀਤੀ ਤੇਜ਼: ਜਾਇਦਾਦ ਦੀ ਨਿਲਾਮੀ ਤੋਂ 1.21 ਕਰੋੜ ਰੁਪਏ ਹੋਏ ਪ੍ਰਾਪਤ: ਹਰਪਾਲ ਸਿੰਘ ਚੀਮਾ

5 hours ago
ਵਿਜੀਲੈਂਸ ਬਿਊਰੋ ਵੱਲੋਂ 7200 ਰੁਪਏ ਰਿਸ਼ਵਤ ਲੈਂਦਾ ਪ੍ਰਾਈਵੇਟ ਵਿਅਕਤੀ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 7200 ਰੁਪਏ ਰਿਸ਼ਵਤ ਲੈਂਦਾ ਪ੍ਰਾਈਵੇਟ ਵਿਅਕਤੀ ਰੰਗੇ ਹੱਥੀਂ ਕਾਬੂ

5 hours ago
ਫੋਟੋਗ੍ਰਾਫੀ ਸਿਰਫ਼ ਪੇਸ਼ਾ ਨਹੀਂ, ਸਗੋਂ ਇੱਕ ਖੂਬਸੂਰਤ ਕਲਾ ਹੈ – ਹਰਚੰਦ ਸਿੰਘ ਬਰਸਟ

ਫੋਟੋਗ੍ਰਾਫੀ ਸਿਰਫ਼ ਪੇਸ਼ਾ ਨਹੀਂ, ਸਗੋਂ ਇੱਕ ਖੂਬਸੂਰਤ ਕਲਾ ਹੈ – ਹਰਚੰਦ ਸਿੰਘ ਬਰਸਟ

5 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

6 hours ago
ਪੰਜਾਬ ਪੁਲਿਸ ਵੱਲੋਂ ਸਾਈਬਰ ਵਿੱਤੀ ਧੋਖਾਧੜੀ ਦੇ ਕੇਸਾਂ ਵਿੱਚ ਤੁਰੰਤ ਕਾਰਵਾਈ ਲਈ ਈ-ਜ਼ੀਰੋ ਐਫਆਈਆਰ ਸਿਸਟਮ ਦੀ ਸ਼ੁਰੂਆਤ

ਪੰਜਾਬ ਪੁਲਿਸ ਵੱਲੋਂ ਸਾਈਬਰ ਵਿੱਤੀ ਧੋਖਾਧੜੀ ਦੇ ਕੇਸਾਂ ਵਿੱਚ ਤੁਰੰਤ ਕਾਰਵਾਈ ਲਈ ਈ-ਜ਼ੀਰੋ ਐਫਆਈਆਰ ਸਿਸਟਮ ਦੀ ਸ਼ੁਰੂਆਤ

6 hours ago
ਪੰਜਾਬ ਪੁਲਿਸ ਨੇ ਸਰਹੱਦੀ ਸੁਰੱਖਿਆ ਨੂੰ ਹੋਰ ਮਜ਼ਬੂਤ ਕੀਤਾ: ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸੱਤ ਮਹੀਨਿਆਂ ਵਿੱਚ 111 ਕਿਲੋਗ੍ਰਾਮ ਤੋਂ ਵੱਧ ਹੈਰੋਇਨ ਬਰਾਮਦ ਕੀਤੀ

ਪੰਜਾਬ ਪੁਲਿਸ ਨੇ ਸਰਹੱਦੀ ਸੁਰੱਖਿਆ ਨੂੰ ਹੋਰ ਮਜ਼ਬੂਤ ਕੀਤਾ: ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸੱਤ ਮਹੀਨਿਆਂ ਵਿੱਚ 111 ਕਿਲੋਗ੍ਰਾਮ ਤੋਂ ਵੱਧ ਹੈਰੋਇਨ ਬਰਾਮਦ ਕੀਤੀ

7 hours ago
ਭਗਵੰਤ ਮਾਨ ਸਰਕਾਰ ਨੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਨਾਲ ਵਾਅਦਾ ਪੁਗਾਇਆ; 3 ਸਾਲ ਵਾਲੇ ਆਊਟਸੋਰਸ ਵਰਕਰਾਂ ਨੂੰ ਮਿਲੇਗਾ ਸਿੱਧਾ ਕੰਟਰੈਕਟ: ਹਰਜੋਤ ਸਿੰਘ ਬੈਂਸ

ਭਗਵੰਤ ਮਾਨ ਸਰਕਾਰ ਨੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਨਾਲ ਵਾਅਦਾ ਪੁਗਾਇਆ; 3 ਸਾਲ ਵਾਲੇ ਆਊਟਸੋਰਸ ਵਰਕਰਾਂ ਨੂੰ ਮਿਲੇਗਾ ਸਿੱਧਾ ਕੰਟਰੈਕਟ: ਹਰਜੋਤ ਸਿੰਘ ਬੈਂਸ

7 hours ago
ਭਗਵੰਤ ਮਾਨ ਸਰਕਾਰ ਵੱਲ਼ੋਂ ਸਿੱਖਿਆ ਅਤੇ ਬਿਜਲੀ ਵਿਭਾਗਾਂ ਨੂੰ ਮੁਲਾਜ਼ਮਾਂ ਦੀਆਂ ਮੰਗਾਂ ਹੱਲ ਕਰਨ ਦੀ ਪ੍ਰਕਿਰਿਆ ‘ਚ ਤੇਜ਼ੀ ਲਿਆਉਣ ਦੇ ਨਿਰਦੇਸ਼: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਵੱਲ਼ੋਂ ਸਿੱਖਿਆ ਅਤੇ ਬਿਜਲੀ ਵਿਭਾਗਾਂ ਨੂੰ ਮੁਲਾਜ਼ਮਾਂ ਦੀਆਂ ਮੰਗਾਂ ਹੱਲ ਕਰਨ ਦੀ ਪ੍ਰਕਿਰਿਆ ‘ਚ ਤੇਜ਼ੀ ਲਿਆਉਣ ਦੇ ਨਿਰਦੇਸ਼: ਹਰਪਾਲ ਸਿੰਘ ਚੀਮਾ

7 hours ago
Hindi News
English News
Thursday, July 30, 2026
No Result
View All Result
27 °c
Chandigarh
30 ° Thu
31 ° Fri
30 ° Sat
29 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੋਗਾ ਵਿਖੇ ਜਸਟਿਸ ਜਗਮੋਹਨ ਬਾਂਸਲ ਵੱਲੋਂ ਸੰਵੇਦਨਸ਼ੀਲ ਗਵਾਹ ਬਿਆਨ ਕੇਂਦਰ ਦਾ  ਉਦਘਾਟਨ

May 16, 2026
in ਖਬਰਾਂ, ਪੰਜਾਬ
ਮੋਗਾ ਵਿਖੇ ਜਸਟਿਸ ਜਗਮੋਹਨ ਬਾਂਸਲ ਵੱਲੋਂ ਸੰਵੇਦਨਸ਼ੀਲ ਗਵਾਹ ਬਿਆਨ ਕੇਂਦਰ ਦਾ  ਉਦਘਾਟਨ

ਮੋਗਾ ਵਿਖੇ ਜਸਟਿਸ ਜਗਮੋਹਨ ਬਾਂਸਲ ਵੱਲੋਂ ਸੰਵੇਦਨਸ਼ੀਲ ਗਵਾਹ ਬਿਆਨ ਕੇਂਦਰ ਦਾ  ਉਦਘਾਟਨ

ਮੋਗਾ, 16 ਮਈ (ਗਿਆਨ ਸਿੰਘ) ਮੋਗਾ ਦੇ ਜੁਡੀਸ਼ੀਅਲ ਕੋਰਟਸ ਕੰਪਲੈਕਸ ਵਿੱਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਮਾਨਯੋਗ ਜੱਜ ਜਸਟਿਸ ਜਗਮੋਹਨ ਬਾਂਸਲ ਨੇ ਸੰਵੇਦਨਸ਼ੀਲ ਗਵਾਹ ਬਿਆਨ ਕੇਂਦਰ (Vulnerable Witness Deposition Centre) ਦਾ ਉਦਘਾਟਨ ਕੀਤਾ। ਇਸ ਮੌਕੇ ਵਿਸ਼ੇਸ਼ ਤੌਰ ਤੇ ਪਹੁੰਚੇ ਮਾਨਯੋਗ ਜੱਜ ਜਸਟਿਸ ਜਗਮੋਹਨ ਬਾਂਸਲ ਨੂੰ ਜ਼ਿਲ੍ਹਾ ਤੇ ਸੈਸ਼ਨ ਜੱਜ ਮੋਗਾ ਸ਼੍ਰੀਮਤੀ ਨੀਲਮ ਅਰੋੜਾ, ਡਿਪਟੀ ਕਮਿਸ਼ਨਰ ਸ਼੍ਰੀ ਸਾਗਰ ਸੇਤੀਆ, ਸੀਨੀਅਰ ਸੁਪਰਡੈਂਟ ਆਫ ਪੁਲਿਸ ਸ਼੍ਰੀ ਸਰਤਾਜ ਸਿੰਘ ਚਾਹਲ, ਮੋਗਾ ਦੇ ਸਾਰੇ ਜੁਡੀਸ਼ੀਅਲ ਅਫਸਰਾਨ ਅਤੇ ਬਾਰ ਐਸੋਸੀਏਸ਼ਨ, ਮੋਗਾ ਦੇ ਪ੍ਰਧਾਨ ਸ਼੍ਰੀ ਸੁਖਵਿੰਦਰ ਸਿੰਘ ਸਿੱਧੂ ਅਤੇ ਬਾਰ ਐਸੋਸੀਏਸ਼ਨ, ਨਿਹਾਲ ਸਿੰਘ ਵਾਲਾ ਦੇ ਪ੍ਰਧਾਨ ਸ਼੍ਰੀ ਸੰਦੀਪ ਅਰੋੜਾ, ਸੀਨੀਅਰ ਵਕੀਲ ਸਾਹਿਬਾਨਾਂ ਅਤੇ ਬਾਰ ਦੇ ਮੈਂਬਰ ਸਾਹਿਬਾਨਾਂ ਨੇ ਮੋਗਾ ਪਹੁੰਚਣ ਤੇ ਨਿੱਘਾ ਸਵਾਗਤ ਕੀਤਾ।

ਇਸ ਉਪਰੰਤ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਮਾਨਯੋਗ ਜੱਜ ਜਸਟਿਸ ਜਗਮੋਹਨ ਬਾਂਸਲ ਨੇ ਸੰਵੇਦਨਸ਼ੀਲ ਗਵਾਹ ਬਿਆਨ ਕੇਂਦਰ (Vulnerable Witness Deposition Centre) ਦਾ ਉਦਘਾਟਨ ਕੀਤਾ। ਇਸ ਮੌਕੇ ਸ੍ਰੀ ਬਾਂਸਲ ਨੇ ਕਿਹਾ ਕਿ ਜ਼ਿਲ੍ਹਾ ਕਚਹਿਰੀਆਂ, ਮੋਗਾ ਅੰਦਰ ਜੋ ਸੰਵੇਦਨਸ਼ੀਲ ਗਵਾਹ ਬਿਆਨ ਕੇਂਦਰ (Vulnerable Witness Deposition Centre) ਦਾ ਉਦਘਾਟਨ ਕੀਤਾ ਗਿਆ ਹੈ, ਇਸ ਨਾਲ ਸੰਵੇਦਨਸ਼ੀਲ ਗਵਾਹਾਂ ਨੂੰ ਬਹੁਤ ਫਾਇਦਾ ਹੋਵੇਗਾ ਅਤੇ ਇਸ ਸੈਂਟਰ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਇਹ ਸੰਵੇਦਨਸ਼ੀਲ ਗਵਾਹਾਂ ਨੂੰ ਅਪਰਾਧਿਕ ਕਾਰਵਾਈਆਂ ਵਿੱਚ ਗਵਾਹੀ ਦੇਣ ਲਈ ਇੱਕ ਸੁਰੱਖਿਅਤ, ਸੂਖਮ ਅਤੇ ਰੁਕਾਵਟ -ਮੁਕਤ ਵਾਤਾਵਰਨ ਪ੍ਰਦਾਨ ਕਰਦੇ ਹਨ।

ਇਸ ਮੌਕੇ ਸ਼੍ਰੀ ਅਮਰਜੀਤ ਸਿੰਘ, ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ, ਸ਼੍ਰੀ ਬਿਸ਼ਨ ਸਰੂਪ, ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ, ਸ਼੍ਰੀ ਮੁਨੀਸ਼ ਅਰੋੜਾ, ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ, ਸ਼੍ਰੀ ਸ਼ਿਵ ਮੋਹਨ ਗਰਗ, ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ, ਸ਼੍ਰੀਮਤੀ ਰਾਵੀ ਇੰਦਰ ਕੌਰ ਸੰਧੂ, ਪ੍ਰਿੰਸੀਪਲ ਜੱਜ, ਫੈਮਿਲੀ ਕੋਰਟ, ਸ਼੍ਰੀਮਤੀ ਪੁਸ਼ਪਾ ਰਾਣੀ, ਸਿਵਲ ਜੱਜ (ਸੀਨੀਅਰ ਡਵੀਜਨ), ਸ਼੍ਰੀਮਤੀ ਮਮਤਾ ਕੱਕੜ, ਚੀਫ ਜੁਡੀਸ਼ੀਅਲ ਮੈਜਿਸਟ੍ਰੇਟ, ਸ਼੍ਰੀ ਸਿਮਰਨ ਸਿੰਘ, ਸਕੱਤਰ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼੍ਰੀਮਤੀ ਇਤੂ ਸੋਢੀ, ਵਧੀਕ ਸਿਵਲ ਜੱਜ (ਸੀਨੀਅਰ ਡਵੀਜਨ) ਅਤੇ ਹੋਰ ਜੱਜ ਸਾਹਿਬਾਨ ਸ਼੍ਰੀ ਇਨਸਾਨ, ਸ਼੍ਰੀਮਤੀ ਲਵਲੀਨ ਸੰਧੂ, ਸ਼੍ਰੀਮਤੀ ਆਸ਼ਿਮਾ ਸ਼ਰਮਾ, ਸ਼੍ਰੀਮਤੀ ਸੁਖਪ੍ਰੀਤ ਕੌਰ, ਸ਼੍ਰੀਮਤੀ ਮਨਪ੍ਰੀਤ ਕੌਰ, ਮਿਸ ਪਾਰਿਕਾ, ਸਾਰੇ ਸਿਵਲ ਜੱਜ (ਜੂਨੀਅਰ ਡਵੀਜਨ), ਵਕੀਲ ਸਾਹਿਬਾਨ, ਮੋਗਾ ਦੇ ਪ੍ਰਸ਼ਾਸਨਿਕ ਅਤੇ ਪੁਲਿਸ ਅਧਿਕਾਰੀ ਆਦਿ ਵੀ ਹਾਜਰ ਸਨ।

Tags: Breaking news in PunjabiLatest News In PunjabiMANSAMansa Newsmogapunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
July 29, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 29 ਜੁਲਾਈ (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ...

ਵੈਭਵ ਸੂਰਿਆਵੰਸ਼ੀ ਚੋਟੀ ਦੇ 50 ਟੀ-20 ਬੱਲੇਬਾਜ਼ਾਂ ਵਿੱਚ ਸ਼ਾਮਲ

ਵੈਭਵ ਸੂਰਿਆਵੰਸ਼ੀ ਚੋਟੀ ਦੇ 50 ਟੀ-20 ਬੱਲੇਬਾਜ਼ਾਂ ਵਿੱਚ ਸ਼ਾਮਲ

by Navjot
July 29, 2026
0

ਵੈਭਵ ਸੂਰਿਆਵੰਸ਼ੀ ਚੋਟੀ ਦੇ 50 ਟੀ-20 ਬੱਲੇਬਾਜ਼ਾਂ ਵਿੱਚ ਸ਼ਾਮਲ ਚੰਡੀਗੜ੍ਹ,  29 ਜੁਲਾਈ (ਵਿਸ਼ਵ ਵਾਰਤਾ) ਨੌਜਵਾਨ ਭਾਰਤੀ ਬੱਲੇਬਾਜ਼ ਵੈਭਵ ਸੂਰਿਆਵੰਸ਼ੀ ਬੁੱਧਵਾਰ ਨੂੰ...

ਕੁਮਾਮੋਟੋ ਭੂਚਾਲ ਵਿੱਚ 13 ਲੋਕਾਂ ਦੀ ਮੌਤ : ਪ੍ਰਧਾਨ ਮੰਤਰੀ ਸਨਾਏ ਤਾਕਾਇਚੀ

ਕੁਮਾਮੋਟੋ ਭੂਚਾਲ ਵਿੱਚ 13 ਲੋਕਾਂ ਦੀ ਮੌਤ : ਪ੍ਰਧਾਨ ਮੰਤਰੀ ਸਨਾਏ ਤਾਕਾਇਚੀ

by Navjot
July 29, 2026
0

ਕੁਮਾਮੋਟੋ ਭੂਚਾਲ ਵਿੱਚ 13 ਲੋਕਾਂ ਦੀ ਮੌਤ : ਪ੍ਰਧਾਨ ਮੰਤਰੀ ਸਨਾਏ ਤਾਕਾਇਚੀ ਟੋਕੀਓ, 29 ਜੁਲਾਈ (ਵਿਸ਼ਵ ਵਾਰਤਾ) ਜਾਪਾਨੀ ਪ੍ਰਧਾਨ ਮੰਤਰੀ...

ਪੰਜਾਬ ਸਰਕਾਰ ਵੱਲੋਂ ਘਨੌਰ ਹਲਕੇ ਦੇ 42 ਪਿੰਡਾਂ ਦੇ ਕਿਸਾਨਾਂ ਨੂੰ ਵੱਡਾ ਤੋਹਫ਼ਾ, ਲਿਫ਼ਟ ਸਿਸਟਮ ਰਾਹੀਂ ਮਿਲਿਆ ਨਹਿਰੀ ਪਾਣੀ

ਪੰਜਾਬ ਸਰਕਾਰ ਵੱਲੋਂ ਘਨੌਰ ਹਲਕੇ ਦੇ 42 ਪਿੰਡਾਂ ਦੇ ਕਿਸਾਨਾਂ ਨੂੰ ਵੱਡਾ ਤੋਹਫ਼ਾ, ਲਿਫ਼ਟ ਸਿਸਟਮ ਰਾਹੀਂ ਮਿਲਿਆ ਨਹਿਰੀ ਪਾਣੀ

by Ankit
July 29, 2026
0

ਪੰਜਾਬ ਸਰਕਾਰ ਵੱਲੋਂ ਘਨੌਰ ਹਲਕੇ ਦੇ 42 ਪਿੰਡਾਂ ਦੇ ਕਿਸਾਨਾਂ ਨੂੰ ਵੱਡਾ ਤੋਹਫ਼ਾ, ਲਿਫ਼ਟ ਸਿਸਟਮ ਰਾਹੀਂ ਮਿਲਿਆ ਨਹਿਰੀ ਪਾਣੀ ਜਲ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
July 29, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 29 ਜੁਲਾਈ (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ...

Most Popular

Haryana: ਅਧਿਆਪਕਾ ਮੌਤ ਮਾਮਲਾ: ਕਮੇਟੀ ਪਹੁੰਚੀ ਦਿੱਲੀ, CBI ਅਧਿਕਾਰੀਆਂ ਨਾਲ ਕੀਤੀ ਮੀਟਿੰਗ

Haryana: ਅਧਿਆਪਕਾ ਮੌਤ ਮਾਮਲਾ: ਕਮੇਟੀ ਪਹੁੰਚੀ ਦਿੱਲੀ, CBI ਅਧਿਕਾਰੀਆਂ ਨਾਲ ਕੀਤੀ ਮੀਟਿੰਗ

by Ranjit Singh
2 weeks ago
0

Haryana: ਅਧਿਆਪਕਾ ਮੌਤ ਮਾਮਲਾ: ਕਮੇਟੀ ਪਹੁੰਚੀ ਦਿੱਲੀ, CBI ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਵੀਂ ਦਿੱਲੀ, 15 ਜੁਲਾਈ (ਵਿਸ਼ਵ ਵਾਰਤਾ): ਭਿਵਾਨੀ ਦੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 