• Latest
  • Trending
Tamil Nadu ‘ਚ ਨਵੀਂ ਸਰਕਾਰ ਦੇ ਗਠਨ ਤੋਂ ਬਾਅਦ ਵਿਭਾਗਾਂ ਦੀ ਵੰਡ

Tamil Nadu ‘ਚ ਨਵੀਂ ਸਰਕਾਰ ਦੇ ਗਠਨ ਤੋਂ ਬਾਅਦ ਵਿਭਾਗਾਂ ਦੀ ਵੰਡ

2 hours ago
ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਵੱਲੋਂ ਅਨੁਸ਼ਾਸਨੀ ਕਮੇਟੀ ਦਾ ਗਠਨ

ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਵੱਲੋਂ ਅਨੁਸ਼ਾਸਨੀ ਕਮੇਟੀ ਦਾ ਗਠਨ

6 minutes ago
ਮੋਡੀਫਾਈਡ ਵਾਹਨਾਂ ‘ਤੇ ਮੁਕੰਮਲ ਪਾਬੰਦੀ ਦੇ ਹੁਕਮ ਜਾਰੀ

ਮੋਡੀਫਾਈਡ ਵਾਹਨਾਂ ‘ਤੇ ਮੁਕੰਮਲ ਪਾਬੰਦੀ ਦੇ ਹੁਕਮ ਜਾਰੀ

17 minutes ago
ਬੈਂਕਾਕ ‘ਚ ਮਾਲਗੱਡੀ ਨੇ ਬੱਸ ਨੂੰ ਮਾਰੀ ਜ਼ੋਰਦਾਰ ਟੱਕਰ, ਕਈ ਲੋਕਾਂ ਦੀ ਮੌਤ

ਬੈਂਕਾਕ ‘ਚ ਮਾਲਗੱਡੀ ਨੇ ਬੱਸ ਨੂੰ ਮਾਰੀ ਜ਼ੋਰਦਾਰ ਟੱਕਰ, ਕਈ ਲੋਕਾਂ ਦੀ ਮੌਤ

35 minutes ago
ਹੁਸ਼ਿਆਰਪੁਰ ‘ਚ ਪੁਲਿਸ ਹਿਰਾਸਤ ‘ਚੋਂ ਭੱਜ ਰਹੇ ਕੈਦੀ ਦੀ ਮੁਠਭੇੜ ‘ਚ ਮੌਤ

ਹੁਸ਼ਿਆਰਪੁਰ ‘ਚ ਪੁਲਿਸ ਹਿਰਾਸਤ ‘ਚੋਂ ਭੱਜ ਰਹੇ ਕੈਦੀ ਦੀ ਮੁਠਭੇੜ ‘ਚ ਮੌਤ

55 minutes ago
ਮੋਗਾ ਵਿਖੇ ਜਸਟਿਸ ਜਗਮੋਹਨ ਬਾਂਸਲ ਵੱਲੋਂ ਸੰਵੇਦਨਸ਼ੀਲ ਗਵਾਹ ਬਿਆਨ ਕੇਂਦਰ ਦਾ  ਉਦਘਾਟਨ

ਮੋਗਾ ਵਿਖੇ ਜਸਟਿਸ ਜਗਮੋਹਨ ਬਾਂਸਲ ਵੱਲੋਂ ਸੰਵੇਦਨਸ਼ੀਲ ਗਵਾਹ ਬਿਆਨ ਕੇਂਦਰ ਦਾ  ਉਦਘਾਟਨ

1 hour ago
ਮੋਗਾ ਨਗਰ ਨਿਗਮ ਚੋਣਾਂ ਲਈ ਡਾ. ਨਯਨ ਅਬਜਰਵਰ ਨਿਯੁਕਤ

ਮੋਗਾ ਨਗਰ ਨਿਗਮ ਚੋਣਾਂ ਲਈ ਡਾ. ਨਯਨ ਅਬਜਰਵਰ ਨਿਯੁਕਤ

1 hour ago
IPL 2026 : KKR vs GT: ਗੁਜਰਾਤ ਟਾਈਟਨਸ ਨੇ ਜਿੱਤਿਆ Toss

IPL 2026 : KKR vs GT: ਗੁਜਰਾਤ ਟਾਈਟਨਸ ਨੇ ਜਿੱਤਿਆ Toss

2 hours ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

2 hours ago
ਜਗਰਾਉਂ ‘ਚ ਫਰਨੀਚਰ ਫੈਕਟਰੀ ‘ਚ ਲੱਗੀ ਭਿਆਨਕ ਅੱਗ! ਮੌਕੇ ‘ਤੇ ਪੁੱਜੀਆਂ ਫਾਇਰ ਬ੍ਰਿਗੇਡ ਦੀਆਂ ਦਰਜਨ ਗੱਡੀਆਂ

ਜਗਰਾਉਂ ‘ਚ ਫਰਨੀਚਰ ਫੈਕਟਰੀ ‘ਚ ਲੱਗੀ ਭਿਆਨਕ ਅੱਗ! ਮੌਕੇ ‘ਤੇ ਪੁੱਜੀਆਂ ਫਾਇਰ ਬ੍ਰਿਗੇਡ ਦੀਆਂ ਦਰਜਨ ਗੱਡੀਆਂ

2 hours ago
PM ਨਰਿੰਦਰ ਮੋਦੀ ਨੇ ਨੀਦਰਲੈਂਡ ਵਿੱਚ ਭਾਰਤੀ ਭਾਈਚਾਰੇ ਨੂੰ ਕੀਤਾ ਸੰਬੋਧਨ

PM ਨਰਿੰਦਰ ਮੋਦੀ ਨੇ ਨੀਦਰਲੈਂਡ ਵਿੱਚ ਭਾਰਤੀ ਭਾਈਚਾਰੇ ਨੂੰ ਕੀਤਾ ਸੰਬੋਧਨ

3 hours ago
Thailand Open 2026 : ਥਾਈਲੈਂਡ ਓਪਨ ਦੇ ਫਾਈਨਲ ਵਿੱਚ ਪਹੁੰਚੇ ਸਾਤਵਿਕ-ਚਿਰਾਗ ; ਸੈਮੀਫਾਈਨਲ ਵਿੱਚ ਮਲੇਸ਼ੀਆ ਦੀ ਜੋੜੀ ਨੂੰ ਹਰਾਇਆ

Thailand Open 2026 : ਥਾਈਲੈਂਡ ਓਪਨ ਦੇ ਫਾਈਨਲ ਵਿੱਚ ਪਹੁੰਚੇ ਸਾਤਵਿਕ-ਚਿਰਾਗ ; ਸੈਮੀਫਾਈਨਲ ਵਿੱਚ ਮਲੇਸ਼ੀਆ ਦੀ ਜੋੜੀ ਨੂੰ ਹਰਾਇਆ

3 hours ago
Punjab MC Election : ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਖਦੇਵ ਸਿੰਘ ਪਟਵਾਰੀ ਨੇ ਨਗਰ ਨਿਗਮ ਮੋਹਾਲੀ ਦੇ ਵਾਰਡ ਨੰਬਰ 34 ਤੋਂ ਦਾਖਲ ਕੀਤੀ ਨਾਮਜ਼ਦਗੀ 

Punjab MC Election : ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਖਦੇਵ ਸਿੰਘ ਪਟਵਾਰੀ ਨੇ ਨਗਰ ਨਿਗਮ ਮੋਹਾਲੀ ਦੇ ਵਾਰਡ ਨੰਬਰ 34 ਤੋਂ ਦਾਖਲ ਕੀਤੀ ਨਾਮਜ਼ਦਗੀ 

4 hours ago
Hindi News
English News
Saturday, May 16, 2026
No Result
View All Result
33 °c
Chandigarh
36 ° Sun
38 ° Mon
39 ° Tue
39 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Tamil Nadu ‘ਚ ਨਵੀਂ ਸਰਕਾਰ ਦੇ ਗਠਨ ਤੋਂ ਬਾਅਦ ਵਿਭਾਗਾਂ ਦੀ ਵੰਡ

May 16, 2026
in ਖਬਰਾਂ, ਰਾਸ਼ਟਰੀ
Tamil Nadu ‘ਚ ਨਵੀਂ ਸਰਕਾਰ ਦੇ ਗਠਨ ਤੋਂ ਬਾਅਦ ਵਿਭਾਗਾਂ ਦੀ ਵੰਡ

Tamil Nadu ‘ਚ ਨਵੀਂ ਸਰਕਾਰ ਦੇ ਗਠਨ ਤੋਂ ਬਾਅਦ ਵਿਭਾਗਾਂ ਦੀ ਵੰਡ
– ਮੁੱਖ ਮੰਤਰੀ ਵਿਜੇ ਨੇ ਆਪਣੇ ਕੋਲ ਰੱਖੇ ਸਭ ਤੋਂ ਵੱਧ ਅਤੇ ਅਹਿਮ ਮੰਤਰਾਲੇ
– ਕਿਸਨੂੰ ਮਿਲਿਆ ਕਿਹੜਾ ਵਿਭਾਗ?ਇਥੇ ਪੜ੍ਹੋ ਸਾਰੀ ਸੂਚੀ

ਨਵੀ ਦਿੱਲੀ, 16 ਮਈ 2026 (ਵਿਸ਼ਵ ਵਾਰਤਾ) : ਤਾਮਿਲਨਾਡੂ ਵਿੱਚ ਨਵੀਂ ਸਰਕਾਰ ਦੇ ਗਠਨ ਤੋਂ ਬਾਅਦ ਹੁਣ ਮੰਤਰੀਆਂ ਦੇ ਵਿਭਾਗਾਂ ਦੀ ਵੰਡ ਕਰ ਦਿੱਤੀ ਗਈ ਹੈ। ਸੂਬਾ ਸਕੱਤਰੇਤ ਲੋਕ ਭਵਨ ਵੱਲੋਂ ਜਾਰੀ ਅਧਿਕਾਰਤ ਸੂਚੀ ਅਨੁਸਾਰ, ਮੁੱਖ ਮੰਤਰੀ ਸੀ. ਜੋਸਫ਼ ਵਿਜੇ ਸਮੇਤ ਕੁੱਲ 10 ਮੰਤਰੀਆਂ ਨੂੰ ਉਨ੍ਹਾਂ ਦੇ ਮੰਤਰਾਲੇ ਸੌਂਪ ਦਿੱਤੇ ਗਏ ਹਨ। ਇਸ ਤੋਂ ਪਹਿਲਾਂ 10 ਮਈ ਨੂੰ ਟੀਵੀਕੇ ਮੁਖੀ ਅਤੇ ਅਦਾਕਾਰ ਤੋਂ ਨੇਤਾ ਬਣੇ ਸੀ. ਜੋਸਫ਼ ਵਿਜੇ ਨੇ ਤਾਮਿਲਨਾਡੂ ਦੇ ਨਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਸੀ।

ਮੁੱਖ ਮੰਤਰੀ ਸੀ. ਜੋਸਫ਼ ਵਿਜੇ ਕੋਲ ਪਬਲਿਕ/ਲੋਕ, ਜਨਰਲ ਐਡਮਿਨਿਸਟ੍ਰੇਸ਼ਨ/ਸਧਾਰਨ ਪ੍ਰਸ਼ਾਸਨ, ਭਾਰਤੀ ਪ੍ਰਸ਼ਾਸਨਿਕ ਸੇਵਾ (IAS), ਭਾਰਤੀ ਪੁਲਿਸ ਸੇਵਾ (IPS), ਭਾਰਤੀ ਵਣ ਸੇਵਾ (IFS), ਜ਼ਿਲ੍ਹਾ ਮਾਲ ਅਫ਼ਸਰ, ਪੁਲਿਸ, ਗ੍ਰਹਿ, ਵਿਸ਼ੇਸ਼ ਪ੍ਰੋਗਰਾਮ ਲਾਗੂਕਰਨ, ਮਹਿਲਾ ਭਲਾਈ, ਯੁਵਾ ਭਲਾਈ, ਬੱਚਿਆਂ, ਬਜ਼ੁਰਗਾਂ ਅਤੇ ਦਿਵਿਆਂਗ ਵਿਅਕਤੀਆਂ ਦੀ ਭਲਾਈ, ਨਗਰ ਨਿਗਮ ਪ੍ਰਸ਼ਾਸਨ, ਸ਼ਹਿਰੀ ਅਤੇ ਜਲ ਸਪਲਾਈ ਵਿਭਾਗ ਹੋਣਗੇ।

ਕਿਸਨੂੰ ਮਿਲਿਆ ਕਿਹੜਾ ਵਿਭਾਗ? ਪੂਰੀ ਸੂਚੀ –

ਐਨ. ਆਨੰਦ – ਪੇਂਡੂ ਵਿਕਾਸ ਅਤੇ ਜਲ ਸਰੋਤ ਮੰਤਰੀ।
ਆਧਵ ਅਰਜੁਨ – ਲੋਕ ਨਿਰਮਾਣ (PWD) ਅਤੇ ਖੇਡ ਵਿਕਾਸ ਮੰਤਰੀ।
ਡਾ. ਕੇ.ਜੀ. ਅਰੁਣਰਾਜ – ਸਿਹਤ, ਮੈਡੀਕਲ ਸਿੱਖਿਆ ਅਤੇ ਪਰਿਵਾਰ ਭਲਾਈ ਮੰਤਰੀ।
ਕੇ.ਏ. ਸੇਂਗੋਟੈਅਨ – ਵਿੱਤ ਮੰਤਰੀ।
ਪੀ. ਵੈਂਕਟਰਾਮਨਨ – ਖੁਰਾਕ ਅਤੇ ਨਾਗਰਿਕ ਸਪਲਾਈ ਮੰਤਰੀ।
ਆਰ. ਨਿਰਮਲਕੁਮਾਰ – ਊਰਜਾ ਸਰੋਤ ਅਤੇ ਕਾਨੂੰਨ ਮੰਤਰੀ।
ਰਾਜਮੋਹਨ – ਸਕੂਲੀ ਸਿੱਖਿਆ, ਤਾਮਿਲ ਵਿਕਾਸ, ਸੂਚਨਾ ਅਤੇ ਲੋਕ ਸੰਪਰਕ ਮੰਤਰੀ।
ਡਾ. ਟੀ.ਕੇ. ਪ੍ਰਭੂ – ਕੁਦਰਤੀ ਸਰੋਤ ਮੰਤਰੀ।
ਸੇਲਵੀ ਐਸ. ਕੀਰਤਨਾ – ਉਦਯੋਗ ਮੰਤਰੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਵੱਲੋਂ ਅਨੁਸ਼ਾਸਨੀ ਕਮੇਟੀ ਦਾ ਗਠਨ

ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਵੱਲੋਂ ਅਨੁਸ਼ਾਸਨੀ ਕਮੇਟੀ ਦਾ ਗਠਨ

by Jaspreet Kaur
May 16, 2026
0

ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਵੱਲੋਂ ਅਨੁਸ਼ਾਸਨੀ ਕਮੇਟੀ ਦਾ ਗਠਨ ਅੰਮ੍ਰਿਤਸਰ, 16 ਮਈ (ਵਿਸ਼ਵ ਵਾਰਤਾ): ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਦੇ ਪ੍ਰਧਾਨ...

ਮੋਡੀਫਾਈਡ ਵਾਹਨਾਂ ‘ਤੇ ਮੁਕੰਮਲ ਪਾਬੰਦੀ ਦੇ ਹੁਕਮ ਜਾਰੀ

ਮੋਡੀਫਾਈਡ ਵਾਹਨਾਂ ‘ਤੇ ਮੁਕੰਮਲ ਪਾਬੰਦੀ ਦੇ ਹੁਕਮ ਜਾਰੀ

by Jaspreet Kaur
May 16, 2026
0

ਮੋਡੀਫਾਈਡ ਵਾਹਨਾਂ 'ਤੇ ਮੁਕੰਮਲ ਪਾਬੰਦੀ ਦੇ ਹੁਕਮ ਜਾਰੀ ਤਰਨ ਤਾਰਨ, 16 ਮਈ (ਵਿਸ਼ਵ ਵਾਰਤਾ): ਜ਼ਿਲ੍ਹਾ ਮੈਜਿਸਟਰੇਟ, ਤਰਨ ਤਾਰਨ ਰਾਹੁਲ ਨੇ...

ਬੈਂਕਾਕ ‘ਚ ਮਾਲਗੱਡੀ ਨੇ ਬੱਸ ਨੂੰ ਮਾਰੀ ਜ਼ੋਰਦਾਰ ਟੱਕਰ, ਕਈ ਲੋਕਾਂ ਦੀ ਮੌਤ

ਬੈਂਕਾਕ ‘ਚ ਮਾਲਗੱਡੀ ਨੇ ਬੱਸ ਨੂੰ ਮਾਰੀ ਜ਼ੋਰਦਾਰ ਟੱਕਰ, ਕਈ ਲੋਕਾਂ ਦੀ ਮੌਤ

by Jaspreet Kaur
May 16, 2026
0

ਬੈਂਕਾਕ 'ਚ ਮਾਲਗੱਡੀ ਨੇ ਬੱਸ ਨੂੰ ਮਾਰੀ ਜ਼ੋਰਦਾਰ ਟੱਕਰ, ਕਈ ਲੋਕਾਂ ਦੀ ਮੌਤ - 20 ਤੋਂ ਵੱਧ ਜ਼ਖਮੀ ਥਾਈਲੈਂਡ, 16...

ਹੁਸ਼ਿਆਰਪੁਰ ‘ਚ ਪੁਲਿਸ ਹਿਰਾਸਤ ‘ਚੋਂ ਭੱਜ ਰਹੇ ਕੈਦੀ ਦੀ ਮੁਠਭੇੜ ‘ਚ ਮੌਤ

ਹੁਸ਼ਿਆਰਪੁਰ ‘ਚ ਪੁਲਿਸ ਹਿਰਾਸਤ ‘ਚੋਂ ਭੱਜ ਰਹੇ ਕੈਦੀ ਦੀ ਮੁਠਭੇੜ ‘ਚ ਮੌਤ

by Jaspreet Kaur
May 16, 2026
0

ਹੁਸ਼ਿਆਰਪੁਰ 'ਚ ਪੁਲਿਸ ਹਿਰਾਸਤ 'ਚੋਂ ਭੱਜ ਰਹੇ ਕੈਦੀ ਦੀ ਮੁਠਭੇੜ 'ਚ ਮੌਤ - ਪੁਲਿਸ ਮੁਲਾਜ਼ਮ 'ਤੇ ਕੀਤਾ ਸੀ ਚਾਕੂ ਨਾਲ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਵੱਲੋਂ ਅਨੁਸ਼ਾਸਨੀ ਕਮੇਟੀ ਦਾ ਗਠਨ

ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਵੱਲੋਂ ਅਨੁਸ਼ਾਸਨੀ ਕਮੇਟੀ ਦਾ ਗਠਨ

by Jaspreet Kaur
May 16, 2026
0

ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਵੱਲੋਂ ਅਨੁਸ਼ਾਸਨੀ ਕਮੇਟੀ ਦਾ ਗਠਨ ਅੰਮ੍ਰਿਤਸਰ, 16 ਮਈ (ਵਿਸ਼ਵ ਵਾਰਤਾ): ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਦੇ ਪ੍ਰਧਾਨ...

Most Popular

Punjab ਪੁਲਿਸ ਵਿਭਾਗ ਵਿੱਚ ਵੱਡਾ ਫੇਰਬਦਲ: 129 ਡੀਐਸਪੀ/ਏਸੀਪੀ ਅਧਿਕਾਰੀਆਂ ਦੇ ਤਬਾਦਲੇ

Punjab ਪੁਲਿਸ ਵਿਭਾਗ ਵਿੱਚ ਵੱਡਾ ਫੇਰਬਦਲ: 129 ਡੀਐਸਪੀ/ਏਸੀਪੀ ਅਧਿਕਾਰੀਆਂ ਦੇ ਤਬਾਦਲੇ

by Jaspreet Kaur
4 weeks ago
0

Punjab ਪੁਲਿਸ ਵਿਭਾਗ ਵਿੱਚ ਵੱਡਾ ਫੇਰਬਦਲ: 129 ਡੀਐਸਪੀ/ਏਸੀਪੀ ਅਧਿਕਾਰੀਆਂ ਦੇ ਤਬਾਦਲੇ ਚੰਡੀਗੜ੍ਹ, 17 ਅਪ੍ਰੈਲ 2026 (ਵਿਸ਼ਵ ਵਾਰਤਾ): ਪੰਜਾਬ 'ਚ ਤਬਾਦਲਿਆਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 