• Latest
  • Trending
IPL 2026: ਅੱਜ ਦੋ ਮੁਕਾਬਲੇ: ਪਹਿਲਾਂ ਮੈਚ ਪੰਜਾਬ ਅਤੇ ਬੰਗਲੌਰ ਵਿਚਾਲੇ

IPL 2026: ਅੱਜ ਦੋ ਮੁਕਾਬਲੇ: ਪਹਿਲਾਂ ਮੈਚ ਪੰਜਾਬ ਅਤੇ ਬੰਗਲੌਰ ਵਿਚਾਲੇ

4 hours ago
ਪੰਜਾਬ ਵਿੱਚ ਭੂਗਰਭੀ ਜਲ ਸੰਕਟ: 2039 ਤੱਕ ਪਾਣੀ ਖਤਮ? ਕਿਸਾਨਾਂ ਲਈ ਚੇਤਾਵਨੀ ਅਤੇ ਸਰਕਾਰੀ ਅਸਫਲਤਾਵਾਂ

ਪੰਜਾਬ ਵਿੱਚ ਭੂਗਰਭੀ ਜਲ ਸੰਕਟ: 2039 ਤੱਕ ਪਾਣੀ ਖਤਮ? ਕਿਸਾਨਾਂ ਲਈ ਚੇਤਾਵਨੀ ਅਤੇ ਸਰਕਾਰੀ ਅਸਫਲਤਾਵਾਂ

11 minutes ago
Entertainment: ਅਦਾਕਾਰ ਯੋਗਰਾਜ ਸਿੰਘ ਨੇ ਜ਼ਮਾਨਤ ਲਈ ਅਦਾਲਤ ‘ਚ ਪਟੀਸ਼ਨ ਕੀਤੀ ਦਾਇਰ

Entertainment: ਅਦਾਕਾਰ ਯੋਗਰਾਜ ਸਿੰਘ ਨੇ ਜ਼ਮਾਨਤ ਲਈ ਅਦਾਲਤ ‘ਚ ਪਟੀਸ਼ਨ ਕੀਤੀ ਦਾਇਰ

31 minutes ago
Breaking: ਬਦਮਾਸ਼ਾਂ ਨੇ ਗੱਡੀ ਘੇਰ ਕੇ ਕੀਤਾ ਸਾਬਕਾ ਸਰਪੰਚ ‘ਤੇ ਜਾਨਲੇਵਾ ਹਮਲਾ

Breaking: ਬਦਮਾਸ਼ਾਂ ਨੇ ਗੱਡੀ ਘੇਰ ਕੇ ਕੀਤਾ ਸਾਬਕਾ ਸਰਪੰਚ ‘ਤੇ ਜਾਨਲੇਵਾ ਹਮਲਾ

1 hour ago
Big Breaking: ਪਟੜੀ ‘ਤੇ ਜਾ ਰਹੀ ਰਾਜਧਾਨੀ ਐਕਸਪ੍ਰੈਸ ਵਿੱਚ ਲੱਗੀ ਅੱਗ

Big Breaking: ਪਟੜੀ ‘ਤੇ ਜਾ ਰਹੀ ਰਾਜਧਾਨੀ ਐਕਸਪ੍ਰੈਸ ਵਿੱਚ ਲੱਗੀ ਅੱਗ

2 hours ago
IPL 2026: ਅੱਜ ਦਿਨ ਦਾ ਦੂਜਾ ਮੈਚ ਦਿੱਲੀ ਅਤੇ ਰਾਜਸਥਾਨ ਵਿਚਾਲੇ

IPL 2026: ਅੱਜ ਦਿਨ ਦਾ ਦੂਜਾ ਮੈਚ ਦਿੱਲੀ ਅਤੇ ਰਾਜਸਥਾਨ ਵਿਚਾਲੇ

2 hours ago
International: ਪੰਜਾਬ ਦੀ ਧੀ ਇੰਗਲੈਂਡ ‘ਚ ਬਣੀ ਜੂਨੀਅਰ ਸਿਹਤ ਮੰਤਰੀ

International: ਪੰਜਾਬ ਦੀ ਧੀ ਇੰਗਲੈਂਡ ‘ਚ ਬਣੀ ਜੂਨੀਅਰ ਸਿਹਤ ਮੰਤਰੀ

3 hours ago
Himachal Pradesh: ਨਗਰ ਨਿਗਮ ਚੋਣਾਂ ਲਈ ਪੈ ਰਹੀਆਂ ਨੇ ਵੋਟਾਂ

Himachal Pradesh: ਨਗਰ ਨਿਗਮ ਚੋਣਾਂ ਲਈ ਪੈ ਰਹੀਆਂ ਨੇ ਵੋਟਾਂ

3 hours ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

3 hours ago
Punjab Weather: ਮੌਸਮ ਵਿਭਾਗ ਨੇ ਪੰਜਾਬ ‘ਚ ਹੀਟਵੇਵ ਲਈ ਅਲਰਟ ਕੀਤਾ ਜਾਰੀ

Punjab Weather: ਮੌਸਮ ਵਿਭਾਗ ਨੇ ਪੰਜਾਬ ‘ਚ ਹੀਟਵੇਵ ਲਈ ਅਲਰਟ ਕੀਤਾ ਜਾਰੀ

4 hours ago
IPL 2026: ਕੋਲਕਾਤਾ ਨੇ ਗੁਜਰਾਤ ਨੂੰ ਹਰਾਇਆ, ਪਲੇਆਫ ਦੀਆਂ ਉਮੀਦਾਂ ਕਾਇਮ

IPL 2026: ਕੋਲਕਾਤਾ ਨੇ ਗੁਜਰਾਤ ਨੂੰ ਹਰਾਇਆ, ਪਲੇਆਫ ਦੀਆਂ ਉਮੀਦਾਂ ਕਾਇਮ

4 hours ago
Hukamnama Sri Darbar Sahib Today – 17 May 2026 | Ang 676 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 17 May 2026 | Ang 676 I ਅੱਜ ਦਾ ਹੁਕਮਨਾਮਾ

5 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

13 hours ago
Hindi News
English News
Sunday, May 17, 2026
No Result
View All Result
40 °c
Chandigarh
38 ° Mon
38 ° Tue
39 ° Wed
38 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

IPL 2026: ਅੱਜ ਦੋ ਮੁਕਾਬਲੇ: ਪਹਿਲਾਂ ਮੈਚ ਪੰਜਾਬ ਅਤੇ ਬੰਗਲੌਰ ਵਿਚਾਲੇ

May 17, 2026
in ਖਬਰਾਂ, ਖੇਡਾਂ, ਪੰਜਾਬ
IPL 2026: ਅੱਜ ਦੋ ਮੁਕਾਬਲੇ: ਪਹਿਲਾਂ ਮੈਚ ਪੰਜਾਬ ਅਤੇ ਬੰਗਲੌਰ ਵਿਚਾਲੇ

IPL 2026: ਅੱਜ ਦੋ ਮੁਕਾਬਲੇ: ਪਹਿਲਾਂ ਮੈਚ ਪੰਜਾਬ ਅਤੇ ਬੰਗਲੌਰ ਵਿਚਾਲੇ

– ਪਲੇਆਫ ਦੀ ਦੌੜ ‘ਚ ਬਣੇ ਰਹਿਣ ਲਈ ਪੰਜਾਬ ਲਈ ਜਿੱਤ ਜ਼ਰੂਰੀ

ਧਰਮਸ਼ਾਲਾ, 17 ਮਈ 2026: ਆਈਪੀਐਲ 2026 ਵਿੱਚ ਐਤਵਾਰ, 17 ਮਈ, 2026 ਨੂੰ ਦੋ ਮੈਚ ਖੇਡੇ ਜਾਣਗੇ। ਪਹਿਲਾ ਮੈਚ ਪੰਜਾਬ ਕਿੰਗਜ਼ ਅਤੇ ਰਾਇਲ ਚੈਲੇਂਜਰਜ਼ ਬੰਗਲੌਰ ਵਿਚਕਾਰ ਖੇਡਿਆ ਜਾਵੇਗਾ। ਇੰਡੀਅਨ ਪ੍ਰੀਮੀਅਰ ਲੀਗ (ਆਈਪੀਐਲ) 2026 ਦਾ 61ਵਾਂ ਮੈਚ ਐਤਵਾਰ ਦੁਪਹਿਰ ਨੂੰ ਹਿਮਾਚਲ ਪ੍ਰਦੇਸ਼ ਕ੍ਰਿਕਟ ਐਸੋਸੀਏਸ਼ਨ ਸਟੇਡੀਅਮ ਵਿੱਚ ਪੰਜਾਬ ਕਿੰਗਜ਼ (ਪੀਬੀਕੇਐਸ) ਅਤੇ ਰਾਇਲ ਚੈਲੇਂਜਰਜ਼ ਬੰਗਲੌਰ (ਆਰਸੀਬੀ) ਵਿਚਕਾਰ ਖੇਡਿਆ ਜਾਵੇਗਾ। ਆਰਸੀਬੀ ਇਸ ਮੈਚ ਨੂੰ ਜਿੱਤ ਕੇ ਪਲੇਆਫ ਵਿੱਚ ਜਗ੍ਹਾ ਪੱਕੀ ਕਰਨ ਦਾ ਟੀਚਾ ਰੱਖੇਗਾ। ਜਦੋਂ ਕਿ ਪੰਜਾਬ ਵੀ ਜਿੱਤ ਦਰਜ ਕਰਕੇ ਪਲੇਆਫ ਦੀ ਦੌੜ ‘ਚ ਬਣੇ ਰਹਿਣ ਲਈ ਜਿੱਤ ਦਰਜ ਕਰਨੀ ਚਾਹੇਗਾ। ਪੰਜਾਬ ਕਿੰਗਜ਼ 12 ਮੈਚਾਂ ਵਿੱਚੋਂ 13 ਅੰਕਾਂ ਨਾਲ ਅੰਕ ਸੂਚੀ ਵਿੱਚ ਚੌਥੇ ਸਥਾਨ ‘ਤੇ ਹੈ।

ਲਗਾਤਾਰ ਪੰਜ ਹਾਰਾਂ ਤੋਂ ਬਾਅਦ ਪੰਜਾਬ ਦਬਾਅ ਹੇਠ ਹੈ। ਪਰ ਇਹ ਵੀ ਦੱਸ ਦਈਏ ਕਿ ਬੰਗਲੁਰੂ ਨੇ ਪਿਛਲੇ ਸੀਜ਼ਨ ਵਿੱਚ ਪੰਜਾਬ ਨੂੰ ਤਿੰਨ ਵਾਰ ਹਰਾਇਆ ਸੀ, ਇਨ੍ਹਾਂ ਮੈਚਾਂ ‘ਚ IPL ਦਾ ਫਾਈਨਲ ਮੈਚ ਵੀ ਸੀ। ਦੋਵਾਂ ਟੀਮਾਂ ਵਿਚਕਾਰ ਹੁਣ ਤੱਕ 37 ਮੈਚ ਹੋਏ ਹਨ, ਜਿਨ੍ਹਾਂ ਵਿੱਚੋਂ ਬੰਗਲੁਰੂ ਨੇ 19 ਜਿੱਤੇ ਹਨ ਅਤੇ ਪੰਜਾਬ ਨੇ 18 ਜਿੱਤੇ ਹਨ।

ਦੋਵਾਂ ਟੀਮਾਂ ਦੇ ਪਲੇਇੰਗ: ਰਾਇਲ ਚੈਲੇਂਜਰਜ਼ ਬੰਗਲੁਰੂ: ਵਿਰਾਟ ਕੋਹਲੀ, ਜੈਕਬ ਬੈਥਲ, ਦੇਵਦੱਤ ਪਡੀਕਲ, ਰਜਤ ਪਾਟੀਦਾਰ (ਕਪਤਾਨ), ਜਿਤੇਸ਼ ਸ਼ਰਮਾ (ਵਿਕਟਕੀਪਰ), ਟਿਮ ਡੇਵਿਡ, ਕਰੁਣਾਲ ਪੰਡਯਾ, ਵੈਂਕਟੇਸ਼ ਅਈਅਰ, ਭੁਵਨੇਸ਼ਵਰ ਕੁਮਾਰ, ਜੋਸ਼ ਹੇਜ਼ਲਵੁੱਡ, ਅਤੇ ਜੈਕਬ ਡਫੀ। – ਇਮਪੈਕਟ ਖਿਡਾਰੀ: ਰਸਿਖ ਸਲਾਮ।

ਪੰਜਾਬ ਕਿੰਗਜ਼: ਪ੍ਰਿਯਾਂਸ਼ ਆਰੀਆ, ਪ੍ਰਭਸਿਮਰਨ ਸਿੰਘ (ਵਿਕਟਕੀਪਰ), ਕੂਪਰ ਕੋਨੋਲੀ, ਸ਼੍ਰੇਅਸ ਅਈਅਰ (ਕਪਤਾਨ), ਸੂਰਯਾਂਸ਼ ਸ਼ੇਦਗੇ, ਸ਼ਸ਼ਾਂਕ ਸਿੰਘ, ਅਜ਼ਮਤੁੱਲਾ ਓਮਰਜ਼ਈ, ਵਿਜੇਕੁਮਾਰ ਵੈਸ਼ਾਖ, ਮਾਰਕੋ ਜਾਨਸਨ, ਅਰਸ਼ਦੀਪ ਸਿੰਘ, ਅਤੇ ਯੁਜਵੇਂਦਰ ਚਾਹਲ। – ਇਮਪੈਕਟ ਖਿਡਾਰੀ: ਵਿਸ਼ਨੂੰ ਵਿਨੋਦ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiIPL 2026Latest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ਵਿੱਚ ਭੂਗਰਭੀ ਜਲ ਸੰਕਟ: 2039 ਤੱਕ ਪਾਣੀ ਖਤਮ? ਕਿਸਾਨਾਂ ਲਈ ਚੇਤਾਵਨੀ ਅਤੇ ਸਰਕਾਰੀ ਅਸਫਲਤਾਵਾਂ

ਪੰਜਾਬ ਵਿੱਚ ਭੂਗਰਭੀ ਜਲ ਸੰਕਟ: 2039 ਤੱਕ ਪਾਣੀ ਖਤਮ? ਕਿਸਾਨਾਂ ਲਈ ਚੇਤਾਵਨੀ ਅਤੇ ਸਰਕਾਰੀ ਅਸਫਲਤਾਵਾਂ

by Ankit
May 17, 2026
0

ਪੰਜਾਬ ਵਿੱਚ ਭੂਗਰਭੀ ਜਲ ਸੰਕਟ: 2039 ਤੱਕ ਪਾਣੀ ਖਤਮ? ਕਿਸਾਨਾਂ ਲਈ ਚੇਤਾਵਨੀ ਅਤੇ ਸਰਕਾਰੀ ਅਸਫਲਤਾਵਾਂ ਚੰਡੀਗੜ੍ਹ, 17 ਮਈ (ਵਿਸ਼ਵ ਵਾਰਤਾ);-...

Entertainment: ਅਦਾਕਾਰ ਯੋਗਰਾਜ ਸਿੰਘ ਨੇ ਜ਼ਮਾਨਤ ਲਈ ਅਦਾਲਤ ‘ਚ ਪਟੀਸ਼ਨ ਕੀਤੀ ਦਾਇਰ

Entertainment: ਅਦਾਕਾਰ ਯੋਗਰਾਜ ਸਿੰਘ ਨੇ ਜ਼ਮਾਨਤ ਲਈ ਅਦਾਲਤ ‘ਚ ਪਟੀਸ਼ਨ ਕੀਤੀ ਦਾਇਰ

by Ranjit Singh
May 17, 2026
0

Entertainment: ਅਦਾਕਾਰ ਯੋਗਰਾਜ ਸਿੰਘ ਨੇ ਜ਼ਮਾਨਤ ਲਈ ਅਦਾਲਤ 'ਚ ਪਟੀਸ਼ਨ ਕੀਤੀ ਦਾਇਰ ਚੰਡੀਗੜ੍ਹ, 17 ਮਈ 2026 – ਅਦਾਕਾਰ ਯੋਗਰਾਜ ਸਿੰਘ...

Breaking: ਬਦਮਾਸ਼ਾਂ ਨੇ ਗੱਡੀ ਘੇਰ ਕੇ ਕੀਤਾ ਸਾਬਕਾ ਸਰਪੰਚ ‘ਤੇ ਜਾਨਲੇਵਾ ਹਮਲਾ

Breaking: ਬਦਮਾਸ਼ਾਂ ਨੇ ਗੱਡੀ ਘੇਰ ਕੇ ਕੀਤਾ ਸਾਬਕਾ ਸਰਪੰਚ ‘ਤੇ ਜਾਨਲੇਵਾ ਹਮਲਾ

by Ranjit Singh
May 17, 2026
0

Breaking: ਬਦਮਾਸ਼ਾਂ ਨੇ ਗੱਡੀ ਘੇਰ ਕੇ ਕੀਤਾ ਸਾਬਕਾ ਸਰਪੰਚ 'ਤੇ ਜਾਨਲੇਵਾ ਹਮਲਾ ਪਟਿਆਲਾ, 17 ਮਈ 2026 – ਪਟਿਆਲਾ ਵਿੱਚ ਸਾਬਕਾ...

Big Breaking: ਪਟੜੀ ‘ਤੇ ਜਾ ਰਹੀ ਰਾਜਧਾਨੀ ਐਕਸਪ੍ਰੈਸ ਵਿੱਚ ਲੱਗੀ ਅੱਗ

Big Breaking: ਪਟੜੀ ‘ਤੇ ਜਾ ਰਹੀ ਰਾਜਧਾਨੀ ਐਕਸਪ੍ਰੈਸ ਵਿੱਚ ਲੱਗੀ ਅੱਗ

by Ranjit Singh
May 17, 2026
0

Big Breaking: ਪਟੜੀ 'ਤੇ ਜਾ ਰਹੀ ਰਾਜਧਾਨੀ ਐਕਸਪ੍ਰੈਸ ਵਿੱਚ ਲੱਗੀ ਅੱਗ ਨਵੀਂ ਦਿੱਲੀ, 17 ਮਈ 2026 – ਐਤਵਾਰ ਸਵੇਰੇ ਲਗਭਗ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਪੰਜਾਬ ਵਿੱਚ ਭੂਗਰਭੀ ਜਲ ਸੰਕਟ: 2039 ਤੱਕ ਪਾਣੀ ਖਤਮ? ਕਿਸਾਨਾਂ ਲਈ ਚੇਤਾਵਨੀ ਅਤੇ ਸਰਕਾਰੀ ਅਸਫਲਤਾਵਾਂ

ਪੰਜਾਬ ਵਿੱਚ ਭੂਗਰਭੀ ਜਲ ਸੰਕਟ: 2039 ਤੱਕ ਪਾਣੀ ਖਤਮ? ਕਿਸਾਨਾਂ ਲਈ ਚੇਤਾਵਨੀ ਅਤੇ ਸਰਕਾਰੀ ਅਸਫਲਤਾਵਾਂ

by Ankit
May 17, 2026
0

ਪੰਜਾਬ ਵਿੱਚ ਭੂਗਰਭੀ ਜਲ ਸੰਕਟ: 2039 ਤੱਕ ਪਾਣੀ ਖਤਮ? ਕਿਸਾਨਾਂ ਲਈ ਚੇਤਾਵਨੀ ਅਤੇ ਸਰਕਾਰੀ ਅਸਫਲਤਾਵਾਂ ਚੰਡੀਗੜ੍ਹ, 17 ਮਈ (ਵਿਸ਼ਵ ਵਾਰਤਾ);-...

Most Popular

Breaking: ਮੱਧ ਪ੍ਰਦੇਸ਼ ਵਿੱਚ ਪਟਾਕਿਆਂ ਦੀ ਫੈਕਟਰੀ ਵਿੱਚ ਧਮਾਕਾ, 8 ਤੋਂ 10 ਮੌਤਾਂ ਦੀ ਰਿਪੋਰਟ

Breaking: ਮੱਧ ਪ੍ਰਦੇਸ਼ ਵਿੱਚ ਪਟਾਕਿਆਂ ਦੀ ਫੈਕਟਰੀ ਵਿੱਚ ਧਮਾਕਾ, 8 ਤੋਂ 10 ਮੌਤਾਂ ਦੀ ਰਿਪੋਰਟ

by Ranjit Singh
3 days ago
0

Breaking: ਮੱਧ ਪ੍ਰਦੇਸ਼ ਵਿੱਚ ਪਟਾਕਿਆਂ ਦੀ ਫੈਕਟਰੀ ਵਿੱਚ ਧਮਾਕਾ, 8 ਤੋਂ 10 ਮੌਤਾਂ ਦੀ ਰਿਪੋਰਟ ਮੱਧ ਪ੍ਰਦੇਸ਼, 14 ਮਈ 2026...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 