• Latest
  • Trending
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਮਗਰੋਂ ਨਗਰ ਕੌਂਸਲ ਖਰੜ ਦੀਆਂ ਚੋਣਾਂ ਮੁਲਤਵੀ

2 hours ago
ਜੰਗੀ ਮਾਹੌਲ ਵਿਚਾਲੇ ਵੱਡੀ ਰਾਹਤ! ਹੋਰਮੁਜ਼ ਸਟ੍ਰੇਟ ਪਾਰ ਕਰਕੇ ਭਾਰਤ ਪਹੁੰਚਿਆ ਇੱਕ ਹੋਰ LPG ਟੈਂਕਰ

31 minutes ago
Australia ‘ਚ ਭਾਰਤੀ ਮੂਲ ਦੇ ਵਿਅਕਤੀ ਨੂੰ ਅਦਾਲਤ ਨੇ ਸੁਣਾਈ 13 ਸਾਲ 10 ਮਹੀਨੇ ਦੀ ਸਜ਼ਾ; ਪੜ੍ਹੋ ਕੀ ਹੈ ਪੂਰਾ ਮਾਮਲਾ

48 minutes ago
IPL 2026 PBKS vs RCB :ਪੰਜਾਬ ਕਿੰਗਜ਼ ਨੇ ਜਿੱਤਿਆ Toss ; ਜਾਣੋ ਕੀ ਲਿਆ ਫੈਸਲਾ

IPL 2026 PBKS vs RCB :ਪੰਜਾਬ ਕਿੰਗਜ਼ ਨੇ ਜਿੱਤਿਆ Toss ; ਜਾਣੋ ਕੀ ਲਿਆ ਫੈਸਲਾ

2 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

ਮਹਿੰਗਾਈ ਦੀ ਇੱਕ ਹੋਰ ਮਾਰ! ਪੈਟਰੋਲ-ਡੀਜ਼ਲ ਤੇ ਐਲਪੀਜੀ ਤੋਂ ਬਾਅਦ ਹੁਣ ਸੀਐਨਜੀ ਵੀ ਹੋਈ ਮਹਿੰਗੀ

Punjab: ਸੰਗਠਿਤ ਅਪਰਾਧਿਕ ਨੈੱਟਵਰਕ ਦਾ ਪਰਦਾਫਾਸ਼: ਆਧੁਨਿਕ ਪਿਸਤੌਲਾਂ ਸਮੇਤ ਚਾਰ ਗ੍ਰਿਫਤਾਰ

3 hours ago
National: ਕੇਂਦਰ ਸਰਕਾਰ ਨੇ ਚਾਂਦੀ ‘Import’ ਕਰਨ ‘ਤੇ ਲਾਈ ਪਾਬੰਦੀ

Punjab ਪੁਲਿਸ ਨੇ ਗੁਰਦਾਸਪੁਰ ਹੈਂਡ ਗ੍ਰਨੇਡ ਮਾਮਲੇ ਨੂੰ ਸੁਲਝਾਇਆ, ਤਿੰਨ ਗ੍ਰਿਫ਼ਤਾਰ

4 hours ago
Breaking: ਨੀਦਰਲੈਂਡ ਤੋਂ ਹੈਦਰਾਬਾਦ ਆ ਰਹੀ ਫਲਾਈਟ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Australia Breaking: ਪੰਜਾਬੀਆਂ ਨੂੰ ਟਾਰਗੇਟ ਕਰਨ ਵਾਲਾ ਸੰਗਠਨ ਆਸਟ੍ਰੇਲੀਆ ਸਰਕਾਰ ਨੇ ਕੀਤਾ ਬੈਨ

5 hours ago
ਮਾਨਸਿਕ ਰੋਗੀ ਦਾ ਹੁਣ ਨਹੀਂ ਚੱਲੇਗਾ ਬਹਾਨਾ, ਬੇਅਦਬੀ ਕਰਨ ‘ਤੇ ਹੋਵੇਗੀ ਸਖ਼ਤ ਸਜ਼ਾ- ਭਗਵੰਤ ਸਿੰਘ ਮਾਨ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Hindi News
English News
Sunday, May 17, 2026
No Result
View All Result
42 °c
Chandigarh
38 ° Mon
38 ° Tue
39 ° Wed
39 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਮਗਰੋਂ ਨਗਰ ਕੌਂਸਲ ਖਰੜ ਦੀਆਂ ਚੋਣਾਂ ਮੁਲਤਵੀ

May 17, 2026
in ਖਬਰਾਂ, ਪੰਜਾਬ
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਮਗਰੋਂ ਨਗਰ ਕੌਂਸਲ ਖਰੜ ਦੀਆਂ ਚੋਣਾਂ ਮੁਲਤਵੀ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਮਗਰੋਂ ਨਗਰ ਕੌਂਸਲ ਖਰੜ ਦੀਆਂ ਚੋਣਾਂ ਮੁਲਤਵੀ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 17 ਮਈ (ਸਤੀਸ਼ ਕੁਮਾਰ ਪੱਪੀ);- ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਕੋਮਲ ਮਿੱਤਲ ਨੇ ਜਾਣਕਾਰੀ ਦਿੱਤੀ ਕਿ ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਨਗਰ ਕੌਂਸਲ ਖਰੜ ਦੀਆਂ ਆਮ ਚੋਣਾਂ ਮੁਲਤਵੀ ਕਰਨ ਸਬੰਧੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ।

ਉਨ੍ਹਾਂ ਦੱਸਿਆ ਕਿ ਰਾਜ ਚੋਣ ਕਮਿਸ਼ਨ, ਪੰਜਾਬ ਤੋਂ ਪ੍ਰਾਪਤ ਪੱਤਰ ਅਨੁਸਾਰ ਨਗਰ ਕੌਂਸਲ ਖਰੜ ਲਈ ਚੱਲ ਰਹੀ ਚੋਣ ਪ੍ਰਕਿਰਿਆ, ਜਿਸ ਵਿੱਚ ਨਾਮਜ਼ਦਗੀਆਂ ਪ੍ਰਾਪਤ ਕਰਨ ਦੀ ਪ੍ਰਕਿਰਿਆ ਵੀ ਸ਼ਾਮਲ ਹੈ, ਨੂੰ ਤੁਰੰਤ ਪ੍ਰਭਾਵ ਨਾਲ ਸਮਾਪਤ ਕਰ ਦਿੱਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਇਹ ਫ਼ੈਸਲਾ ਮਾਣਯੋਗ ਹਾਈ ਕੋਰਟ ਵੱਲੋਂ 15 ਮਈ 2026 ਨੂੰ ਸੀ.ਡਬਲਿਊ.ਪੀ. ਨੰਬਰ 14752 ਆਫ਼ 2026 ਕੁਲਵੰਤ ਸਿੰਘ ਬਨਾਮ ਪੰਜਾਬ ਸਰਕਾਰ ਮਾਮਲੇ ਵਿੱਚ ਦਿੱਤੇ ਗਏ ਹੁਕਮਾਂ ਦੇ ਮੱਦੇਨਜ਼ਰ ਲਿਆ ਗਿਆ ਹੈ, ਜੋ ਕਿ ਨਗਰ ਕੌਂਸਲ ਖਰੜ ਨਾਲ ਸਬੰਧਤ ਨਾਲ ਲੱਗਦੇ ਨਿਰਧਾਰਿਤ ਖੇਤਰਾਂ ਦੇ ਵੋਟਰਾਂ ਨੂੰ ਸ਼ਾਮਲ ਕਰਨ ਨਾਲ ਸੰਬੰਧਿਤ ਹੈ।

ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਚੋਣਾਂ ਮੁਲਤਵੀ ਕਰਨ ਸਬੰਧੀ ਜਨਤਕ ਨੋਟਿਸ ਰਿਟਰਨਿੰਗ ਅਫ਼ਸਰ, ਖਰੜ ਅਤੇ ਨਗਰ ਕੌਂਸਲ ਖਰੜ ਦੇ ਦਫ਼ਤਰਾਂ ਵਿੱਚ ਪ੍ਰਦਰਸ਼ਿਤ ਕਰ ਦਿੱਤਾ ਗਿਆ ਹੈ।

ਉਨ੍ਹਾਂ ਹੋਰ ਦੱਸਿਆ ਕਿ ਜਿਨ੍ਹਾਂ ਉਮੀਦਵਾਰਾਂ ਵੱਲੋਂ ਨਗਰ ਕੌਂਸਲ ਖਰੜ ਲਈ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਜਾ ਚੁੱਕੇ ਹਨ, ਉਹ ਰਾਜ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਾਮਜ਼ਦਗੀ ਫੀਸ ਦੀ ਵਾਪਸੀ ਦੇ ਹੱਕਦਾਰ ਹੋਣਗੇ।

ਸ੍ਰੀਮਤੀ ਕੋਮਲ ਮਿੱਤਲ ਨੇ ਕਿਹਾ ਕਿ ਨਗਰ ਕੌਂਸਲ ਖਰੜ ਦੀਆਂ ਚੋਣਾਂ ਕਰਵਾਉਣ ਸਬੰਧੀ ਅਗਲੀ ਕਾਰਵਾਈ ਸਥਾਨਕ ਸਰਕਾਰਾਂ ਵਿਭਾਗ, ਪੰਜਾਬ ਤੋਂ ਨਵੀਂ ਅਧਿਸੂਚਨਾ ਪ੍ਰਾਪਤ ਹੋਣ ਉਪਰੰਤ ਕੀਤੀ ਜਾਵੇਗੀ।

Tags: BREAKING NEWSBreaking news in PunjabiLatest Punjab news in Punjabitop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਜੰਗੀ ਮਾਹੌਲ ਵਿਚਾਲੇ ਵੱਡੀ ਰਾਹਤ! ਹੋਰਮੁਜ਼ ਸਟ੍ਰੇਟ ਪਾਰ ਕਰਕੇ ਭਾਰਤ ਪਹੁੰਚਿਆ ਇੱਕ ਹੋਰ LPG ਟੈਂਕਰ

ਜੰਗੀ ਮਾਹੌਲ ਵਿਚਾਲੇ ਵੱਡੀ ਰਾਹਤ! ਹੋਰਮੁਜ਼ ਸਟ੍ਰੇਟ ਪਾਰ ਕਰਕੇ ਭਾਰਤ ਪਹੁੰਚਿਆ ਇੱਕ ਹੋਰ LPG ਟੈਂਕਰ

by Jaspreet Kaur
May 17, 2026
0

ਜੰਗੀ ਮਾਹੌਲ ਵਿਚਾਲੇ ਵੱਡੀ ਰਾਹਤ! ਹੋਰਮੁਜ਼ ਸਟ੍ਰੇਟ ਪਾਰ ਕਰਕੇ ਭਾਰਤ ਪਹੁੰਚਿਆ ਇੱਕ ਹੋਰ LPG ਟੈਂਕਰ ਨਵੀ ਦਿੱਲੀ, 17 ਮਈ 2026...

Australia ‘ਚ ਭਾਰਤੀ ਮੂਲ ਦੇ ਵਿਅਕਤੀ ਨੂੰ ਅਦਾਲਤ ਨੇ ਸੁਣਾਈ 13 ਸਾਲ 10 ਮਹੀਨੇ ਦੀ ਸਜ਼ਾ; ਪੜ੍ਹੋ ਕੀ ਹੈ ਪੂਰਾ ਮਾਮਲਾ

Australia ‘ਚ ਭਾਰਤੀ ਮੂਲ ਦੇ ਵਿਅਕਤੀ ਨੂੰ ਅਦਾਲਤ ਨੇ ਸੁਣਾਈ 13 ਸਾਲ 10 ਮਹੀਨੇ ਦੀ ਸਜ਼ਾ; ਪੜ੍ਹੋ ਕੀ ਹੈ ਪੂਰਾ ਮਾਮਲਾ

by Jaspreet Kaur
May 17, 2026
0

Australia ‘ਚ ਭਾਰਤੀ ਮੂਲ ਦੇ ਵਿਅਕਤੀ ਨੂੰ ਅਦਾਲਤ ਨੇ ਸੁਣਾਈ 13 ਸਾਲ 10 ਮਹੀਨੇ ਦੀ ਸਜ਼ਾ; ਪੜ੍ਹੋ ਕੀ ਹੈ ਪੂਰਾ...

IPL 2026 PBKS vs RCB :ਪੰਜਾਬ ਕਿੰਗਜ਼ ਨੇ ਜਿੱਤਿਆ Toss ; ਜਾਣੋ ਕੀ ਲਿਆ ਫੈਸਲਾ

IPL 2026 PBKS vs RCB :ਪੰਜਾਬ ਕਿੰਗਜ਼ ਨੇ ਜਿੱਤਿਆ Toss ; ਜਾਣੋ ਕੀ ਲਿਆ ਫੈਸਲਾ

by Jaspreet Kaur
May 17, 2026
0

IPL 2026 PBKS vs RCB :ਪੰਜਾਬ ਕਿੰਗਜ਼ ਨੇ ਜਿੱਤਿਆ Toss ; ਜਾਣੋ ਕੀ ਲਿਆ ਫੈਸਲਾ  ਰਾਇਲ ਚੈਲੇਂਜਰਜ਼ ਬੈਂਗਲੁਰੂ ਅਤੇ ਪੰਜਾਬ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
May 17, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 17 ਮਈ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਜੰਗੀ ਮਾਹੌਲ ਵਿਚਾਲੇ ਵੱਡੀ ਰਾਹਤ! ਹੋਰਮੁਜ਼ ਸਟ੍ਰੇਟ ਪਾਰ ਕਰਕੇ ਭਾਰਤ ਪਹੁੰਚਿਆ ਇੱਕ ਹੋਰ LPG ਟੈਂਕਰ

ਜੰਗੀ ਮਾਹੌਲ ਵਿਚਾਲੇ ਵੱਡੀ ਰਾਹਤ! ਹੋਰਮੁਜ਼ ਸਟ੍ਰੇਟ ਪਾਰ ਕਰਕੇ ਭਾਰਤ ਪਹੁੰਚਿਆ ਇੱਕ ਹੋਰ LPG ਟੈਂਕਰ

by Jaspreet Kaur
May 17, 2026
0

ਜੰਗੀ ਮਾਹੌਲ ਵਿਚਾਲੇ ਵੱਡੀ ਰਾਹਤ! ਹੋਰਮੁਜ਼ ਸਟ੍ਰੇਟ ਪਾਰ ਕਰਕੇ ਭਾਰਤ ਪਹੁੰਚਿਆ ਇੱਕ ਹੋਰ LPG ਟੈਂਕਰ ਨਵੀ ਦਿੱਲੀ, 17 ਮਈ 2026...

Most Popular

National: ਬੰਗਾਲ ਵਿੱਚ SIR ਕਰਨ ਵਾਲੇ ਅਧਿਕਾਰੀ ਨੂੰ ਲਾਇਆ ਮੁੱਖ ਸਕੱਤਰ

by Ranjit Singh
5 days ago
0

National: ਬੰਗਾਲ ਵਿੱਚ SIR ਕਰਨ ਵਾਲੇ ਅਧਿਕਾਰੀ ਨੂੰ ਲਾਇਆ ਮੁੱਖ ਸਕੱਤਰ - SIR ਦੌਰਾਨ ਨਿਗਰਾਨ ਵਜੋਂ ਨਿਯੁਕਤ ਅਧਿਕਾਰੀ ਨੂੰ ਵੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 