• Latest
  • Trending
ਪ੍ਰਨੀਤ ਕੌਰ ਵੱਲੋਂ ਡੇਰਾਬਸੀ ਹਲਕੇ ਦੇ ਪਿੰਡਾਂ ‘ਚ ਚੋਣ ਪ੍ਰਚਾਰ, ਦੇਸ਼ ਦੇ ਬਿਹਤਰ ਭਵਿਖ ਲਈ ਕਾਂਗਰਸ ਨੂੰ ਵੋਟਾਂ ਦੇਣ ਦੀ ਅਪੀਲ

ਪ੍ਰਨੀਤ ਕੌਰ ਵੱਲੋਂ ਡੇਰਾਬਸੀ ਹਲਕੇ ਦੇ ਪਿੰਡਾਂ ‘ਚ ਚੋਣ ਪ੍ਰਚਾਰ, ਦੇਸ਼ ਦੇ ਬਿਹਤਰ ਭਵਿਖ ਲਈ ਕਾਂਗਰਸ ਨੂੰ ਵੋਟਾਂ ਦੇਣ ਦੀ ਅਪੀਲ

8 years ago
ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

2 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

3 hours ago
ਪਾਕਿਸਤਾਨ ; ਪੰਜਾਬ ਅਤੇ ਸਿੰਧ ਸੂਬਿਆਂ ਨੂੰ ਰਬੀ ਸੀਜ਼ਨ ਦੌਰਾਨ ਸਿੰਚਾਈ ਲਈ ਪਾਣੀ ਦੀ ਕਮੀ ਦਾ ਕਰਨਾ ਪੈ ਰਿਹਾ ਹੈ ਸਾਹਮਣਾ 

ਪਾਕਿਸਤਾਨ ; ਪੰਜਾਬ ਅਤੇ ਸਿੰਧ ਸੂਬਿਆਂ ਨੂੰ ਰਬੀ ਸੀਜ਼ਨ ਦੌਰਾਨ ਸਿੰਚਾਈ ਲਈ ਪਾਣੀ ਦੀ ਕਮੀ ਦਾ ਕਰਨਾ ਪੈ ਰਿਹਾ ਹੈ ਸਾਹਮਣਾ 

3 hours ago
ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

4 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

4 hours ago
ਏਕਤਾ ਕਪੂਰ ਨੇ ਆਉਣ ਵਾਲੀ ਫਿਲਮ ਦੇ ਸਿਰਲੇਖ ਦਾ ਕੀਤਾ ਖੁਲਾਸਾ 

ਏਕਤਾ ਕਪੂਰ ਨੇ ਆਉਣ ਵਾਲੀ ਫਿਲਮ ਦੇ ਸਿਰਲੇਖ ਦਾ ਕੀਤਾ ਖੁਲਾਸਾ 

4 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

6 hours ago
ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

6 hours ago
ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

7 hours ago
ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

7 hours ago
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

7 hours ago
Hindi News
English News
Saturday, November 14, 2026
No Result
View All Result
19 °c
Chandigarh
22 ° Sat
18 ° Sun
19 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪ੍ਰਨੀਤ ਕੌਰ ਵੱਲੋਂ ਡੇਰਾਬਸੀ ਹਲਕੇ ਦੇ ਪਿੰਡਾਂ ‘ਚ ਚੋਣ ਪ੍ਰਚਾਰ, ਦੇਸ਼ ਦੇ ਬਿਹਤਰ ਭਵਿਖ ਲਈ ਕਾਂਗਰਸ ਨੂੰ ਵੋਟਾਂ ਦੇਣ ਦੀ ਅਪੀਲ

April 29, 2019
in ਪੰਜਾਬ
ਪ੍ਰਨੀਤ ਕੌਰ ਵੱਲੋਂ ਡੇਰਾਬਸੀ ਹਲਕੇ ਦੇ ਪਿੰਡਾਂ ‘ਚ ਚੋਣ ਪ੍ਰਚਾਰ, ਦੇਸ਼ ਦੇ ਬਿਹਤਰ ਭਵਿਖ ਲਈ ਕਾਂਗਰਸ ਨੂੰ ਵੋਟਾਂ ਦੇਣ ਦੀ ਅਪੀਲ
* ਪੰਜਾਬ ਸਰਕਾਰ ਨੇ ਕਰਜ਼ਾ ਮੁਆਫ਼ੀ ਨਾਲ ਡੁਬਦੀ ਕਿਸਾਨੀ ਦੀ ਬਾਂਹ ਫੜੀ: ਪਰਨੀਤ ਕੌਰ
* ਪਿੰਡ ਬੇਹੜਾ ਤੇ ਜਿਉਲੀ ਦੇ ਵਸਨੀਕਾਂ ਨੇ ਪਰਨੀਤ ਕੌਰ ਨੂੰ ਸਮਰਥਨ ਦੇਣ ਦਾ ਕੀਤਾ ਐਲਾਨ
ਡੇਰਾਬਸੀ/ਜੀਰਕਪੁਰ/ਪਟਿਆਲਾ, 29 ਅਪ੍ਰੈਲ (ਵਿਸ਼ਵ ਵਾਰਤਾ)-ਸਾਬਕਾ ਕੇਂਦਰੀ ਮੰਤਰੀ ਅਤੇ ਲੋਕ ਸਭਾ ਚੋਣਾਂ ਲਈ ਪਟਿਆਲਾ ਤੋਂ ਕਾਂਗਰਸ ਦੇ ਉਮੀਦਵਾਰ ਪਰਨੀਤ ਕੌਰ ਨੇ ਅੱਜ ਆਪਣੇ ਚੋਣ ਪ੍ਰਚਾਰ ਨੂੰ ਹੋਰ ਤੇਜ ਕਰਦਿਆਂ ਹਲਕਾ ਡੇਰਾਬਸੀ ਦੇ ਪਿੰਡਾਂ ਵਿੱਚ ਲੋਕਾਂ ਨੂੰ ਕਾਂਗਰਸ ਪਾਰਟੀ ਦੇ ਹੱਕ ‘ਚ ਵੋਟਾਂ ਪਾਉਣ ਦੀ ਅਪੀਲ ਕੀਤੀ।
ਡੇਰਾਬਸੀ ਹਲਕੇ ਦੇ ਇੰਚਾਰਜ ਤੇ ਸੀਨੀਅਰ ਕਾਂਗਰਸੀ ਆਗੂ ਸ੍ਰੀ ਦੀਪਿੰਦਰ ਸਿੰਘ ਢਿੱਲੋਂ ਦੀ ਅਗਵਾਈ ਹੇਠ ਕਰਵਾਈ ਇਸ ਇਕੱਤਰਤਾ ਦੌਰਾਨ ਪਿੰਡ ਬੇਹੜਾ, ਜਿਥੇ ਪਹਿਲਾਂ ਕਦੇ ਕਾਂਗਰਸ ਪਾਰਟੀ ਦਾ ਬੂਥ ਵੀ ਨਹੀਂ ਸੀ ਲੱਗਦਾ, ਦੇ ਸਰਪੰਚ ਗੁਲਾਬ ਸਿੰਘ ਅਤੇ ਵਸਨੀਕਾਂ ਨੇ ਇਕਮੁੱਠਤਾ ਦਾ ਸਬੂਤ ਦਿੰਦਿਆਂ ਪਰਨੀਤ ਕੌਰ ਦੇ ਹੱਕ ‘ਚ ਸਮਰਥਨ ਦੇਣ ਦਾ ਐਲਾਨ ਕੀਤਾ। ਜਦੋਂਕਿ ਪਿੰਡ ਜਿਉਲੀ, ਜੋ ਕਿ ਪੰਜਾਬ ਦਾ ਹਰਿਆਣਾ ਦੀ ਹੱਦ ਦੇ ਨਾਲ ਲੱਗਦਾ ਆਖਰੀ ਪਿੰਡ ਹੈ, ਦੇ ਸਰਪੰਚ ਜਗਜੀਤ ਕੌਰ ਅਤੇ ਵਸਨੀਕਾਂ ਨੇ ਵੀ ਪਰਨੀਤ ਕੌਰ ਦੇ ਹੱਕ ‘ਚ ਡੱਟਣ ਦਾ ਭਰੋਸਾ ਦਿੱਤਾ। ਇਸ ਮੌਕੇ ਯੂਥ ਕਾਂਗਰਸ ਆਗੂ ਸ੍ਰੀ ਉਦੇਵੀਰ ਸਿੰਘ ਢਿੱਲੋਂ ਵੀ ਮੌਜੂਦ ਸਨ।
ਪਿੰਡ ਬੇਹੜਾ ਵਿਖੇ, ਜਿਥੇ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਭਲਾਈ ਲਈ ਸ਼ੁਰੂ ਕੀਤੀ ਕਰਜ਼ਾ ਰਾਹਤ ਸਕੀਮ ਦੇ 61 ਲਾਭਪਾਤਰੀ ਕਿਸਾਨ ਹਨ, ਵਿਖੇ ਪਿੰਡ ਵਾਲਿਆਂ ਨੂੰ ਸੰਬੋਧਨ ਕਰਦਿਆਂ ਪਰਨੀਤ ਕੌਰ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਡੁਬਦੀ ਕਿਸਾਨੀ ਦੀ ਬਾਂਹ ਫੜੀ। ਉਨ੍ਹਾਂ ਕਿਹਾ ਕਿ ਪਿਛਲੀ ਅਕਾਲੀ ਦਲ ਬਾਦਲ ਦੀ ਸਰਕਾਰ ਨੇ ਕਿਸਾਨਾਂ ਦੀ ਭਲਾਈ ਲਈ ਡੱਕਾ ਨਹੀਂ ਤੋੜਿਆ ਜਦੋਂ ਉਨ੍ਹਾਂ ਦੀ ਭਾਈਵਾਲ ਭਾਜਪਾ ਦੀ ਸਰਕਾਰ ਨੇ ਪਿਛਲੇ 5 ਸਾਲਾਂ ‘ਚ ਕਿਸਾਨਾਂ ਨੂੰ ਵਿਸਾਰ ਕੇ ਕੇਵਲ ਵੱਡੇ ਘਰਾਣਿਆਂ ਦੀ ਹੀ ਭਲਾਈ ਕੀਤੀ।
ਪਰਨੀਤ ਕੌਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਦੇਸ਼ ਦੀ ਭਲਾਈ ਅਤੇ ਚੰਗੇ ਭਵਿੱਖ ਲਈ ਕਾਂਗਰਸ ਪਾਰਟੀ ਨੂੰ ਵੋਟ ਦਿੱਤੀ ਜਾਵੇ ਤਾਂ ਕਿ ਸ੍ਰੀ ਰਾਹੁਲ ਗਾਂਧੀ ਦੀ ਅਗਵਾਈ ਹੇਠ ਲੋਕ ਹਿਤੂ ਸਰਕਾਰ ਬਣ ਸਕੇ। ਪਰਨੀਤ ਕੌਰ ਨੇ ਇਸ ਦੌਰਾਨ ਪਿੰਡ ਗੁਲਾਬਗੜ੍ਹ, ਮੁਕੰਦਪੁਰ, ਮੁਬਾਰਕਪੁਰ ਆਦਿ ਪਿੰਡਾਂ ‘ਚ ਦੌਰਾ ਕਰਦਿਆਂ ਚੋਣ ਪ੍ਰਚਾਰ ਕੀਤਾ। ਇਸ ਮੌਕੇ ਸੁਰਿੰਦਰ ਸਿੰਘ ਜਿਉਲੀ, ਅਮਰੀਕ ਸਿੰਘ ਮਲਿਕਪੁਰ, ਜਸਪਾਲ ਸਿੰਘ ਸਰਪੰਚ ਜੀਰਕਪੁਰ, ਕੁਲਵੰਤ ਸਿੰਘ ਮੈਂਬਰ ਜਿਲ੍ਹਾ ਪ੍ਰੀਸ਼ਦ, ਨੈਬ ਸਿੰਘ ਅਤੇ ਬਲਕਾਰ ਸਿੰਘ ਮੈਂਬਰ ਬਲਾਕ ਸੰਮਤੀ ਮੌਜੂਦ ਸਨ। ਇਸ ਮੌਕੇ ਪਿੰਡ ਵਾਸੀਆਂ ਵੱਲੋਂ ਪਰਨੀਤ ਕੌਰ ਨੂੰ ਲੱਡੂਆਂ ਨਾਲ ਵੀ ਤੋਲਿਆ ਗਿਆ।
ਫੋਟੋ ਕੈਪਸ਼ਨ- ਡੇਰਾਬਸੀ ਦੇ ਪਿੰਡ ਬੇਹੜਾ ਵਿਖੇ ਕਾਂਗਰਸ ਉਮੀਦਵਾਰ ਪਰਨੀਤ ਕੌਰ ਇੱਕ ਵਿਸ਼ਾਲ ਇੱਕਠ ਮੌਕੇ ਉਹਨਾ ਨਾਲ ਕਾਂਗਰਸ ਦੇ ਲੀਡਰ ਦੀਪਿੰਦਰ ਸਿੰਘ ਢਿਲੋਂ ਵੀ ਨਜਰ ਆ ਰਹੇ ਹਨ।
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

by Jaspreet Kaur
November 13, 2026
0

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 13, 2026
0

ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

by Ankit
November 13, 2026
0

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ ਪੁਲਿਸ ਟੀਮਾਂ ਨੇ 174 ਵਿਅਕਤੀਆਂ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 13, 2026
0

ਚੰਡੀਗੜ੍ਹ, 13 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

by Jaspreet Kaur
November 13, 2026
0

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ...

Most Popular

ਔਰਤਾਂ ਦੇ ਮੋਬਾਈਲਾਂ ’ਤੇ ਮੁੜ ਹੋਈ ਸਨਮਾਨ ਰਾਸ਼ੀ ਦੀ ‘ਟੂੰ-ਟੂੰ’, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਿੱਧੇ ਲਾਭਪਾਤਰੀਆਂ ਦੇ ਬੈਂਕ ਖਾਤਿਆਂ ’ਚ ਪਾਏ ਪੈਸੇ

ਔਰਤਾਂ ਦੇ ਮੋਬਾਈਲਾਂ ’ਤੇ ਮੁੜ ਹੋਈ ਸਨਮਾਨ ਰਾਸ਼ੀ ਦੀ ‘ਟੂੰ-ਟੂੰ’, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਿੱਧੇ ਲਾਭਪਾਤਰੀਆਂ ਦੇ ਬੈਂਕ ਖਾਤਿਆਂ ’ਚ ਪਾਏ ਪੈਸੇ

by Ankit
2 weeks ago
0

ਔਰਤਾਂ ਦੇ ਮੋਬਾਈਲਾਂ ’ਤੇ ਮੁੜ ਹੋਈ ਸਨਮਾਨ ਰਾਸ਼ੀ ਦੀ ‘ਟੂੰ-ਟੂੰ’, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਿੱਧੇ ਲਾਭਪਾਤਰੀਆਂ ਦੇ ਬੈਂਕ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 