• Latest
  • Trending
ਪੰਜਾਬ-ਚੰਡੀਗੜ੍ਹ ਵਿੱਚ ਵਧੇਗੀ ਗਰਮੀ ; ਹੀਟਵੇਵ ਅਲਰਟ ਜਾਰੀ ; 6 ਜ਼ਿਲ੍ਹਿਆਂ ਵਿੱਚ ਪਾਰਾ 40 ਤੋਂ ਪਾਰ

4 months ago
International: ਅਮਰੀਕਾ ਦੇ ਮਿਨੀਆਪੋਲਿਸ ‘ਚ ਗੋਲੀਬਾਰੀ, 2 ਦੀ ਮੌਤ

13 minutes ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

40 minutes ago
National: ਅੱਜ ਤੋਂ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਹੋਣਗੇ ਯੂਕਰੇਨ ਦੌਰੇ ‘ਤੇ

47 minutes ago
Punjab: ਸਾਉਣੀ ਸੀਜ਼ਨ ਵਿੱਚ ਝੋਨੇ ਦੀ ਸੁਚਾਰੂ ਤੇ ਨਿਰਵਿਘਨ ਖ਼ਰੀਦ ਲਈ ਪੰਜਾਬ ਤਿਆਰ-ਬਰ-ਤਿਆਰ: CM ਮਾਨ

57 minutes ago
Sports: ਭਾਰਤੀ ਕ੍ਰਿਕਟ ਟੀਮ ਦੇ ਪ੍ਰਦਰਸ਼ਨ ‘ਤੇ BCCI ਦੀ ਸਮੀਖਿਆ ਮੀਟਿੰਗ ਅੱਜ

1 hour ago
Punjab: ਤਿੰਨ ਕਾਲੇ ਖੇਤੀ ਕਾਨੂੰਨ ਪਾਸ ਕਰਨ ਦੀ ਸ਼ਰਤ ‘ਤੇ ਅਕਾਲੀ ਦਲ ਨਾਲ ਸਮਝੌਤਾ ਕਰਨ ਜਾ ਰਹੀ ਹੈ ਭਾਜਪਾ: CM ਮਾਨ

Hukamnama Sri Darbar Sahib Today – 03 September 2026 | Ang 694 I ਅੱਜ ਦਾ ਹੁਕਮਨਾਮਾ

4 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

11 hours ago
ਭਾਰਤ ਕਰੇਗਾ ਮਹਿਲਾ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ

12 hours ago
‘ਆਪ’ ਨੇ ਪਰਮਿੰਦਰ ਸਿੰਘ ਗੋਲਡੀ ਨੂੰ ਖਰੜ ਤੋਂ ਹਲਕਾ ਇੰਚਾਰਜ ਕੀਤਾ ਨਿਯੁਕਤ 

14 hours ago
Sher-e-Punjab T20 :  ਲੁਧਿਆਣਾ ਲਾਇਨਜ਼ ਨੇ ਮੋਹਾਲੀ ਕਿੰਗਜ਼ ਨੂੰ 7 ਵਿਕਟਾਂ ਨਾਲ ਹਰਾਇਆ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

14 hours ago
Hindi News
English News
Thursday, September 3, 2026
No Result
View All Result
27 °c
Chandigarh
27 ° Fri
25 ° Sat
28 ° Sun
29 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ-ਚੰਡੀਗੜ੍ਹ ਵਿੱਚ ਵਧੇਗੀ ਗਰਮੀ ; ਹੀਟਵੇਵ ਅਲਰਟ ਜਾਰੀ ; 6 ਜ਼ਿਲ੍ਹਿਆਂ ਵਿੱਚ ਪਾਰਾ 40 ਤੋਂ ਪਾਰ

May 18, 2026
in ਖਬਰਾਂ, ਪੰਜਾਬ
ਪੰਜਾਬ-ਚੰਡੀਗੜ੍ਹ ਵਿੱਚ ਵਧੇਗੀ ਗਰਮੀ ; ਹੀਟਵੇਵ ਅਲਰਟ ਜਾਰੀ ; 6 ਜ਼ਿਲ੍ਹਿਆਂ ਵਿੱਚ ਪਾਰਾ 40 ਤੋਂ ਪਾਰ

ਪੰਜਾਬ-ਚੰਡੀਗੜ੍ਹ ਵਿੱਚ ਵਧੇਗੀ ਗਰਮੀ ; ਹੀਟਵੇਵ ਅਲਰਟ ਜਾਰੀ ; 6 ਜ਼ਿਲ੍ਹਿਆਂ ਵਿੱਚ ਪਾਰਾ 40 ਤੋਂ ਪਾਰ

ਚੰਡੀਗੜ੍ਹ, 18 ਮਈ(ਵਿਸ਼ਵ ਵਾਰਤਾ)  ਅੱਜ ਤੋਂ ਪੰਜਾਬ ਅਤੇ ਚੰਡੀਗੜ੍ਹ ਵਿੱਚ ਭਿਆਨਕ ਗਰਮੀ ਨੇ ਆਪਣਾ ਰੰਗ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਅੱਜ ਤੋਂ ਅਗਲੇ ਛੇ ਦਿਨਾਂ ਤੱਕ ਲਗਾਤਾਰ ਹੀਟਵੇਵ ਚੱਲਣ ਦੀ ਸੰਭਾਵਨਾ ਹੈ। ਮੌਸਮ ਵਿਗਿਆਨ ਕੇਂਦਰ ਨੇ ਪੰਜ ਜ਼ਿਲ੍ਹਿਆਂ ਜਿਨ੍ਹਾਂ ਵਿੱਚ ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਬਠਿੰਡਾ ਅਤੇ ਮਾਨਸਾ ਸ਼ਾਮਲ ਹਨ ਵਿੱਚ ਹੀਟਵੇਵ ਦਾ ‘ਯੈਲੋ ਅਲਰਟ’ ਜਾਰੀ ਕੀਤਾ ਹੈ। ਇਸ ਸਮੇਂ ਦੌਰਾਨ ਮੌਸਮ ਖੁਸ਼ਕ ਰਹਿਣ ਦੀ ਉਮੀਦ ਹੈ। ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 43.1 ਡਿਗਰੀ ਦਰਜ ਕੀਤਾ ਗਿਆ।

ਐਤਵਾਰ ਨੂੰ ਸੂਬੇ ਦੇ ਛੇ ਜ਼ਿਲ੍ਹਿਆਂ ਵਿੱਚ ਤਾਪਮਾਨ 40 ਡਿਗਰੀ ਤੋਂ ਵੱਧ ਦਰਜ ਕੀਤਾ ਗਿਆ, ਜਦੋਂ ਕਿ ਚਾਰ ਜ਼ਿਲ੍ਹਿਆਂ ਵਿੱਚ ਤਾਪਮਾਨ 35 ਤੋਂ 40 ਡਿਗਰੀ ਦੇ ਵਿਚਕਾਰ ਦਰਜ ਕੀਤਾ ਗਿਆ। ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 43.1 ਡਿਗਰੀ ਦਰਜ ਕੀਤਾ ਗਿਆ। ਲੁਧਿਆਣਾ ਵਿੱਚ 41.6 , ਪਟਿਆਲਾ ਵਿੱਚ 42, ਪਠਾਨਕੋਟ ਵਿੱਚ 40.6, ਬਠਿੰਡਾ ਵਿੱਚ 41.2 ਡਿਗਰੀ ਤਾਪਮਾਨ ਦਰਜ ਕੀਤਾ ਗਿਆ। ਇਸ ਤੋਂ ਇਲਾਵਾ ਅੰਮ੍ਰਿਤਸਰ ਵਿੱਚ 39.9 ਡਿਗਰੀ, ਫਾਜ਼ਿਲਕਾ ਵਿੱਚ 39.5 ਡਿਗਰੀ, ਮੋਹਾਲੀ ਵਿੱਚ 38.9 ਡਿਗਰੀ ਅਤੇ ਰੂਪਨਗਰ ਵਿੱਚ 39.2 ਡਿਗਰੀ ਤਾਪਮਾਨ ਦਰਜ ਕੀਤਾ ਗਿਆ।

ਮੌਸਮ ਵਿਗਿਆਨ ਕੇਂਦਰ ਅਨੁਸਾਰ, ਅਗਲੇ ਕੁਝ ਦਿਨਾਂ ਲਈ ਰਾਜ ਵਿੱਚ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਅਗਲੇ ਚਾਰ ਦਿਨਾਂ ਵਿੱਚ, ਦਿਨ ਦੇ ਤਾਪਮਾਨ ਵਿੱਚ ਹੌਲੀ-ਹੌਲੀ ਲਗਭਗ 3 ਤੋਂ 4 ਡਿਗਰੀ ਦਾ ਵਾਧਾ ਹੋ ਸਕਦਾ ਹੈ। 

Tags: Breaking news in PunjabiHeatwave AlertLatest News In PunjabiMANSAMansa Newspunjab newsPunjab news in Punjabitop headlines in Punjabi
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

International: ਅਮਰੀਕਾ ਦੇ ਮਿਨੀਆਪੋਲਿਸ ‘ਚ ਗੋਲੀਬਾਰੀ, 2 ਦੀ ਮੌਤ

International: ਅਮਰੀਕਾ ਦੇ ਮਿਨੀਆਪੋਲਿਸ ‘ਚ ਗੋਲੀਬਾਰੀ, 2 ਦੀ ਮੌਤ

by Ranjit Singh
September 3, 2026
0

International: ਅਮਰੀਕਾ ਦੇ ਮਿਨੀਆਪੋਲਿਸ 'ਚ ਗੋਲੀਬਾਰੀ, 2 ਦੀ ਮੌਤ - 6 ਜ਼ਖਮੀ, ਜ਼ਖਮੀਆਂ 'ਚ 3 ਪੁਲਿਸ ਅਧਿਕਾਰੀ ਵੀ ਸ਼ਾਮਲ ਚੰਡੀਗੜ੍ਹ,...

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
September 3, 2026
0

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 3...

National: ਅੱਜ ਤੋਂ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਹੋਣਗੇ ਯੂਕਰੇਨ ਦੌਰੇ ‘ਤੇ

National: ਅੱਜ ਤੋਂ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਹੋਣਗੇ ਯੂਕਰੇਨ ਦੌਰੇ ‘ਤੇ

by Ranjit Singh
September 3, 2026
0

National: ਅੱਜ ਤੋਂ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਹੋਣਗੇ ਯੂਕਰੇਨ ਦੌਰੇ 'ਤੇ - ਯੂਕਰੇਨ ਅਤੇ ਪੋਲੈਂਡ ਦੇ 3 ਦਿਨਾਂ ਦੌਰੇ 'ਤੇ...

Punjab: ਸਾਉਣੀ ਸੀਜ਼ਨ ਵਿੱਚ ਝੋਨੇ ਦੀ ਸੁਚਾਰੂ ਤੇ ਨਿਰਵਿਘਨ ਖ਼ਰੀਦ ਲਈ ਪੰਜਾਬ ਤਿਆਰ-ਬਰ-ਤਿਆਰ: CM ਮਾਨ

Punjab: ਸਾਉਣੀ ਸੀਜ਼ਨ ਵਿੱਚ ਝੋਨੇ ਦੀ ਸੁਚਾਰੂ ਤੇ ਨਿਰਵਿਘਨ ਖ਼ਰੀਦ ਲਈ ਪੰਜਾਬ ਤਿਆਰ-ਬਰ-ਤਿਆਰ: CM ਮਾਨ

by Ranjit Singh
September 3, 2026
0

Punjab: ਸਾਉਣੀ ਸੀਜ਼ਨ ਵਿੱਚ ਝੋਨੇ ਦੀ ਸੁਚਾਰੂ ਤੇ ਨਿਰਵਿਘਨ ਖ਼ਰੀਦ ਲਈ ਪੰਜਾਬ ਤਿਆਰ-ਬਰ-ਤਿਆਰ: CM ਮਾਨ - *ਸਮੇਂ ਸਿਰ ਕੀਤਾ ਜਾਵੇਗਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

International: ਅਮਰੀਕਾ ਦੇ ਮਿਨੀਆਪੋਲਿਸ ‘ਚ ਗੋਲੀਬਾਰੀ, 2 ਦੀ ਮੌਤ

International: ਅਮਰੀਕਾ ਦੇ ਮਿਨੀਆਪੋਲਿਸ ‘ਚ ਗੋਲੀਬਾਰੀ, 2 ਦੀ ਮੌਤ

by Ranjit Singh
September 3, 2026
0

International: ਅਮਰੀਕਾ ਦੇ ਮਿਨੀਆਪੋਲਿਸ 'ਚ ਗੋਲੀਬਾਰੀ, 2 ਦੀ ਮੌਤ - 6 ਜ਼ਖਮੀ, ਜ਼ਖਮੀਆਂ 'ਚ 3 ਪੁਲਿਸ ਅਧਿਕਾਰੀ ਵੀ ਸ਼ਾਮਲ ਚੰਡੀਗੜ੍ਹ,...

Most Popular

Punjab: ਮੰਤਰੀ ਸੰਜੀਵ ਅਰੋੜਾ ਖ਼ਿਲਾਫ਼ ਮਨੀ ਲਾਂਡਰਿੰਗ ਮਾਮਲੇ ਦੀ ਅੱਜ ਸੁਣਵਾਈ

Punjab: ਮੰਤਰੀ ਸੰਜੀਵ ਅਰੋੜਾ ਖ਼ਿਲਾਫ਼ ਮਨੀ ਲਾਂਡਰਿੰਗ ਮਾਮਲੇ ਦੀ ਅੱਜ ਸੁਣਵਾਈ

by Ranjit Singh
4 weeks ago
0

Punjab: ਮੰਤਰੀ ਸੰਜੀਵ ਅਰੋੜਾ ਖ਼ਿਲਾਫ਼ ਮਨੀ ਲਾਂਡਰਿੰਗ ਮਾਮਲੇ ਦੀ ਅੱਜ ਸੁਣਵਾਈ ਚੰਡੀਗੜ੍ਹ, 6 ਅਗਸਤ (ਵਿਸ਼ਵ ਵਾਰਤਾ): ਪੰਜਾਬ ਦੇ ਸਾਬਕਾ ਮੰਤਰੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 