• Latest
  • Trending
1 ਜੂਨ ਤੋਂ ਔਰਤਾਂ ਨੂੰ ਮਿਲਣਗੇ 3,000 ਰੁਪਏ;  ਕੈਬਨਿਟ ਮੀਟਿੰਗ ‘ਚ ਲਿਆ ਗਿਆ ਵੱਡਾ ਫੈਸਲਾ

2 hours ago
ਸ਼ਿਕਾਗੋ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਭਾਰਤੀ ਵਿਦਿਆਰਥਣ ਦੀ ਮੌਤ; 6 ਹੋਰ ਜ਼ਖ਼ਮੀ

5 minutes ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
ਯੁਨਾਇਟੇਡ ਯੂਥ ਫੈਡਰੇਸ਼ਨ ਵੱਲੋਂ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੇ ਜਨਮ ਦਿਹਾੜੇ ‘ਤੇ 6 ਸਖਸ਼ੀਅਤਾਂ ਸਨਮਾਨਿਤ

ਅਦਾਲਤ ਨੇ ਸੰਜੀਵ ਅਰੋੜਾ ਨੂੰ ਭੇਜਿਆ ਨਿਆਂਇਕ ਹਿਰਾਸਤ ‘ਚ 

ਸਕ੍ਰੀਨ ‘ਤੇ ਸ਼ੈੱਫ ਦੀ ਭੂਮਿਕਾ ਨਿਭਾਉਣਾ ਮੇਰੇ ਲਈ ਇੱਕ ਨਵਾਂ ਅਨੁਭਵ : ਸ਼ਾਇਨੀ ਦੋਸ਼ੀ

3 hours ago
Gold Silver Price : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਗਿਰਾਵਟ

4 hours ago
Bomb Threat :  ਲੁਧਿਆਣਾ ਦੇ 3 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

Italian Open : ਜੈਨਿਕ ਸਿਨਰ ਨੇ ਜਿੱਤਿਆ ਇਟਾਲੀਅਨ ਓਪਨ ; ‘ਕਰੀਅਰ ਗੋਲਡਨ ਮਾਸਟਰਜ਼’ ਪੂਰਾ ਕਰਨ ਵਾਲਾ ਦੁਨੀਆ ਦਾ ਦੂਜਾ ਖਿਡਾਰੀ ਬਣਿਆ

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

5 hours ago
ਕੇਰਲ ‘ਚ ਕਾਂਗਰਸ ਦੀ ਸੱਤਾ ਵਿੱਚ ਵਾਪਸੀ ; ਵੀ.ਡੀ. ਸਤੀਸ਼ਨ ਨੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ 

Idaho air show : ਅਮਰੀਕਾ ਵਿੱਚ 2 ਲੜਾਕੂ ਜਹਾਜ਼ ਹਾਦਸਾਗ੍ਰਸਤ ; ਏਅਰ ਸ਼ੋਅ ਦੌਰਾਨ ਆਪਸ ਵਿੱਚ ਟਕਰਾਏ 

 Lakhimpur Kheri : ਭਿਆਨਕ ਸੜਕ ਹਾਦਸੇ ‘ਚ 10 ਦੀ ਮੌਤ ; ਕਈ ਜ਼ਖਮੀ

6 hours ago
Hindi News
English News
Monday, May 18, 2026
No Result
View All Result
44 °c
Chandigarh
38 ° Tue
39 ° Wed
38 ° Thu
37 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

1 ਜੂਨ ਤੋਂ ਔਰਤਾਂ ਨੂੰ ਮਿਲਣਗੇ 3,000 ਰੁਪਏ; ਕੈਬਨਿਟ ਮੀਟਿੰਗ ‘ਚ ਲਿਆ ਗਿਆ ਵੱਡਾ ਫੈਸਲਾ

May 18, 2026
in ਖਬਰਾਂ, ਪੰਜਾਬ, ਰਾਸ਼ਟਰੀ
1 ਜੂਨ ਤੋਂ ਔਰਤਾਂ ਨੂੰ ਮਿਲਣਗੇ 3,000 ਰੁਪਏ;  ਕੈਬਨਿਟ ਮੀਟਿੰਗ ‘ਚ ਲਿਆ ਗਿਆ ਵੱਡਾ ਫੈਸਲਾ

1 ਜੂਨ ਤੋਂ ਔਰਤਾਂ ਨੂੰ ਮਿਲਣਗੇ 3,000 ਰੁਪਏ!

ਕੈਬਨਿਟ ਮੀਟਿੰਗ ‘ਚ ਲਿਆ ਗਿਆ ਵੱਡਾ ਫੈਸਲਾ

ਨਵੀ ਦਿੱਲੀ, 18 ਮਈ 2026 (ਵਿਸ਼ਵ ਵਾਰਤਾ): 1 ਜੂਨ ਤੋਂ ਔਰਤਾਂ ਨੂੰ 3,000 ਰੁਪਏ ਦੀ ਮਾਸਿਕ ਸਹਾਇਤਾ ਦੇਣ ਵਾਲੀ ‘ਅੰਨਪੂਰਨਾ’ ਯੋਜਨਾ ਨੂੰ ਬੰਗਾਲ ਕੈਬਨਿਟ ਨੇ ਮਨਜ਼ੂਰੀ ਦੇ ਦਿੱਤੀ ਹੈ। ਦੱਸ ਦਈਏ ਕਿ ਬੰਗਾਲ ਦੀ ਸ਼ੁਭੇਂਦੂ ਸਰਕਾਰ ਨੇ ਅੱਜ ਹੋਈ ਕੈਬਨਿਟ ਮੀਟਿੰਗ ਵਿੱਚ ਵੱਡੇ ਫੈਸਲੇ ਲਏ ਹਨ। ਬੰਗਾਲ ਸਰਕਾਰ ਦੀ ਮੰਤਰੀ ਅਗਨੀਮਿਤਰਾ ਪਾਲ ਨੇ ਮੀਟਿੰਗ ਤੋਂ ਬਾਅਦ ਸਰਕਾਰ ਵੱਲੋਂ ਲਏ ਗਏ ਫੈਸਲਿਆਂ ਦੀ ਜਾਣਕਾਰੀ ਦਿੱਤੀ।

ਬੰਗਾਲ ਵਿੱਚ ‘ਅੰਨਪੂਰਨਾ ਯੋਜਨਾ’ ਨੂੰ ਮਨਜ਼ੂਰੀ ਦਿੱਤੀ ਗਈ ਹੈ। ਇਸ ਯੋਜਨਾ ਦੇ ਤਹਿਤ ਸੂਬੇ ਦੀਆਂ ਔਰਤਾਂ ਨੂੰ 1 ਜੂਨ ਤੋਂ ਹਰ ਮਹੀਨੇ 3,000 ਰੁਪਏ ਦੀ ਆਰਥਿਕ ਸਹਾਇਤਾ ਦਿੱਤੀ ਜਾਵੇਗੀ। ਸੂਬਾ ਸਰਕਾਰ ਨੇ 1 ਜੂਨ ਤੋਂ ਔਰਤਾਂ ਲਈ ਸਰਕਾਰੀ ਬੱਸਾਂ ਵਿੱਚ ਮੁਫ਼ਤ ਸਫ਼ਰ ਦੀ ਸਹੂਲਤ ਨੂੰ ਵੀ ਮਨਜ਼ੂਰੀ ਦੇ ਦਿੱਤੀ ਹੈ।

ਪਾਲ ਨੇ ਦੱਸਿਆ ਕਿ ਸੂਬੇ ਦੇ ਮੁਲਾਜ਼ਮਾਂ, ਸਬੰਧਤ ਸੰਵਿਧਾਨਕ ਸੰਸਥਾਵਾਂ ਅਤੇ ਵਿਦਿਅਕ ਅਦਾਰਿਆਂ ਦੇ ਕਰਮਚਾਰੀਆਂ ਲਈ ਸੱਤਵੇਂ ਤਨਖਾਹ ਕਮਿਸ਼ਨ ਦੇ ਗਠਨ ਨੂੰ ਵੀ ਕੈਬਨਿਟ ਦੀ ਮਨਜ਼ੂਰੀ ਮਿਲ ਗਈ ਹੈ।

ਮੰਤਰੀ ਅਗਨੀਮਿਤਰਾ ਪਾਲ ਨੇ ਅੱਗੇ ਜਾਣਕਾਰੀ ਦਿੰਦਿਆਂ ਕਿਹਾ ਕਿ ਪੱਛਮੀ ਬੰਗਾਲ ਦੀ ਭਾਜਪਾ ਸਰਕਾਰ ਓ.ਬੀ.ਸੀ ਕੈਟੇਗਰੀ ਨੂੰ ਲੈ ਕੇ ਹਾਈ ਕੋਰਟ ਦੇ ਫੈਸਲੇ ‘ਤੇ ਹੀ ਅੱਗੇ ਕੰਮ ਕਰੇਗੀ। ਇਸ ਦੇ ਨਾਲ ਹੀ ਬੰਗਾਲ ਵਿੱਚ ਆਮ ਜਨਤਾ ਲਈ ਨਵੀਆਂ ਇਲੈਕਟ੍ਰਿਕ ਬੱਸਾਂ ਲਿਆਂਦੀਆਂ ਜਾਣਗੀਆਂ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਹਰ 15 ਦਿਨਾਂ ਵਿੱਚ ਕੈਬਨਿਟ ਦੀ ਮੀਟਿੰਗ ਦਾ ਆਯੋਜਨ ਕੀਤਾ ਜਾਵੇਗਾ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਸ਼ਿਕਾਗੋ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਭਾਰਤੀ ਵਿਦਿਆਰਥਣ ਦੀ ਮੌਤ; 6 ਹੋਰ ਜ਼ਖ਼ਮੀ

ਸ਼ਿਕਾਗੋ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਭਾਰਤੀ ਵਿਦਿਆਰਥਣ ਦੀ ਮੌਤ; 6 ਹੋਰ ਜ਼ਖ਼ਮੀ

by Jaspreet Kaur
May 18, 2026
0

ਸ਼ਿਕਾਗੋ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਭਾਰਤੀ ਵਿਦਿਆਰਥਣ ਦੀ ਮੌਤ; 6 ਹੋਰ ਜ਼ਖ਼ਮੀ ਅਮਰੀਕਾ, 18 ਮਈ 2026 (ਵਿਸ਼ਵ ਵਾਰਤਾ):...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
May 18, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 18 ਮਈ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਯੁਨਾਇਟੇਡ ਯੂਥ ਫੈਡਰੇਸ਼ਨ ਵੱਲੋਂ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੇ ਜਨਮ ਦਿਹਾੜੇ ‘ਤੇ 6 ਸਖਸ਼ੀਅਤਾਂ ਸਨਮਾਨਿਤ

ਯੁਨਾਇਟੇਡ ਯੂਥ ਫੈਡਰੇਸ਼ਨ ਵੱਲੋਂ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੇ ਜਨਮ ਦਿਹਾੜੇ ‘ਤੇ 6 ਸਖਸ਼ੀਅਤਾਂ ਸਨਮਾਨਿਤ

by Jaspreet Kaur
May 18, 2026
0

ਯੁਨਾਇਟੇਡ ਯੂਥ ਫੈਡਰੇਸ਼ਨ ਵੱਲੋਂ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੇ ਜਨਮ ਦਿਹਾੜੇ 'ਤੇ 6 ਸਖਸ਼ੀਅਤਾਂ ਸਨਮਾਨਿਤ ਲੁਧਿਆਣਾ 18 ਮਈ (ਵਿਸ਼ਵ ਵਾਰਤਾ):...

ਅਦਾਲਤ ਨੇ ਸੰਜੀਵ ਅਰੋੜਾ ਨੂੰ ਭੇਜਿਆ ਨਿਆਂਇਕ ਹਿਰਾਸਤ ‘ਚ 

ਅਦਾਲਤ ਨੇ ਸੰਜੀਵ ਅਰੋੜਾ ਨੂੰ ਭੇਜਿਆ ਨਿਆਂਇਕ ਹਿਰਾਸਤ ‘ਚ 

by Navjot
May 18, 2026
0

ਅਦਾਲਤ ਨੇ ਸੰਜੀਵ ਅਰੋੜਾ ਨੂੰ ਭੇਜਿਆ ਨਿਆਂਇਕ ਹਿਰਾਸਤ ‘ਚ  ਚੰਡੀਗੜ੍ਹ, 18 ਮਈ(ਵਿਸ਼ਵ ਵਾਰਤਾ) ਮਨੀ ਲਾਂਡਰਿੰਗ ਮਾਮਲੇ ਵਿਚ ਗ੍ਰਿਫ਼ਤਾਰ ਸੰਜੀਵ ਅਰੋੜਾ ਨੂੰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਸ਼ਿਕਾਗੋ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਭਾਰਤੀ ਵਿਦਿਆਰਥਣ ਦੀ ਮੌਤ; 6 ਹੋਰ ਜ਼ਖ਼ਮੀ

ਸ਼ਿਕਾਗੋ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਭਾਰਤੀ ਵਿਦਿਆਰਥਣ ਦੀ ਮੌਤ; 6 ਹੋਰ ਜ਼ਖ਼ਮੀ

by Jaspreet Kaur
May 18, 2026
0

ਸ਼ਿਕਾਗੋ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਭਾਰਤੀ ਵਿਦਿਆਰਥਣ ਦੀ ਮੌਤ; 6 ਹੋਰ ਜ਼ਖ਼ਮੀ ਅਮਰੀਕਾ, 18 ਮਈ 2026 (ਵਿਸ਼ਵ ਵਾਰਤਾ):...

Most Popular

IPL 2026: ਅੱਜ ਮੁੰਬਈ ਅਤੇ ਚੇੱਨਈ ਵਿਚਾਲੇ ਹੋਵੇਗਾ ਮੁਕਾਬਲਾ

by Ranjit Singh
4 weeks ago
0

IPL 2026: ਅੱਜ ਮੁੰਬਈ ਅਤੇ ਚੇੱਨਈ ਵਿਚਾਲੇ ਹੋਵੇਗਾ ਮੁਕਾਬਲਾ - ਐਮਐਸ ਧੋਨੀ ਦੀ ਇਸ ਮੈਚ ਵਿੱਚ ਵਾਪਸੀ ਦੀ ਸੰਭਾਵਨਾ ਮੁੰਬਈ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 