Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 18 ਮਈ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…
1 ਜੂਨ ਤੋਂ ਔਰਤਾਂ ਨੂੰ ਮਿਲਣਗੇ 3,000 ਰੁਪਏ; ਕੈਬਨਿਟ ਮੀਟਿੰਗ ‘ਚ ਲਿਆ ਗਿਆ ਵੱਡਾ ਫੈਸਲਾ
ਅਦਾਲਤ ਨੇ ਸੰਜੀਵ ਅਰੋੜਾ ਨੂੰ ਭੇਜਿਆ ਨਿਆਂਇਕ ਹਿਰਾਸਤ ‘ਚ
ਯੁਨਾਇਟੇਡ ਯੂਥ ਫੈਡਰੇਸ਼ਨ ਵੱਲੋਂ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੇ ਜਨਮ ਦਿਹਾੜੇ ‘ਤੇ 6 ਸਖਸ਼ੀਅਤਾਂ ਸਨਮਾਨਿਤ
ਸਕ੍ਰੀਨ ‘ਤੇ ਸ਼ੈੱਫ ਦੀ ਭੂਮਿਕਾ ਨਿਭਾਉਣਾ ਮੇਰੇ ਲਈ ਇੱਕ ਨਵਾਂ ਅਨੁਭਵ : ਸ਼ਾਇਨੀ ਦੋਸ਼ੀ
ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਗਿਰਾਵਟ
ਲੁਧਿਆਣਾ ਦੇ 3 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ
ਜੈਨਿਕ ਸਿਨਰ ਨੇ ਜਿੱਤਿਆ ਇਟਾਲੀਅਨ ਓਪਨ ; ‘ਕਰੀਅਰ ਗੋਲਡਨ ਮਾਸਟਰਜ਼’ ਪੂਰਾ ਕਰਨ ਵਾਲਾ ਦੁਨੀਆ ਦਾ ਦੂਜਾ ਖਿਡਾਰੀ ਬਣਿਆ
ਕੇਰਲ ‘ਚ ਕਾਂਗਰਸ ਦੀ ਸੱਤਾ ਵਿੱਚ ਵਾਪਸੀ ; ਵੀ.ਡੀ. ਸਤੀਸ਼ਨ ਨੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ






















