• Latest
  • Trending
ਮੋਦੀ ਦੇ ਭੜਕਾਊ ਤੇ ਗੈਰ ਜਿੰਮੇਵਾਰਾਨਾ ਬਿਆਨ ਕਰਤਾਰਪੁਰ ਲਾਂਘੇ ਵਿਚ ਡਾਹ ਸਕਦੇ ਹਨ ਅੜਿੱਕਾ : ਸੁਨੀਲ ਜਾਖੜ

ਮੋਦੀ ਦੇ ਭੜਕਾਊ ਤੇ ਗੈਰ ਜਿੰਮੇਵਾਰਾਨਾ ਬਿਆਨ ਕਰਤਾਰਪੁਰ ਲਾਂਘੇ ਵਿਚ ਡਾਹ ਸਕਦੇ ਹਨ ਅੜਿੱਕਾ : ਸੁਨੀਲ ਜਾਖੜ

8 years ago
ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

2 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

3 hours ago
ਪਾਕਿਸਤਾਨ ; ਪੰਜਾਬ ਅਤੇ ਸਿੰਧ ਸੂਬਿਆਂ ਨੂੰ ਰਬੀ ਸੀਜ਼ਨ ਦੌਰਾਨ ਸਿੰਚਾਈ ਲਈ ਪਾਣੀ ਦੀ ਕਮੀ ਦਾ ਕਰਨਾ ਪੈ ਰਿਹਾ ਹੈ ਸਾਹਮਣਾ 

ਪਾਕਿਸਤਾਨ ; ਪੰਜਾਬ ਅਤੇ ਸਿੰਧ ਸੂਬਿਆਂ ਨੂੰ ਰਬੀ ਸੀਜ਼ਨ ਦੌਰਾਨ ਸਿੰਚਾਈ ਲਈ ਪਾਣੀ ਦੀ ਕਮੀ ਦਾ ਕਰਨਾ ਪੈ ਰਿਹਾ ਹੈ ਸਾਹਮਣਾ 

3 hours ago
ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

4 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

4 hours ago
ਏਕਤਾ ਕਪੂਰ ਨੇ ਆਉਣ ਵਾਲੀ ਫਿਲਮ ਦੇ ਸਿਰਲੇਖ ਦਾ ਕੀਤਾ ਖੁਲਾਸਾ 

ਏਕਤਾ ਕਪੂਰ ਨੇ ਆਉਣ ਵਾਲੀ ਫਿਲਮ ਦੇ ਸਿਰਲੇਖ ਦਾ ਕੀਤਾ ਖੁਲਾਸਾ 

5 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

6 hours ago
ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

7 hours ago
ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

7 hours ago
ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

7 hours ago
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

7 hours ago
Hindi News
English News
Saturday, November 14, 2026
No Result
View All Result
19 °c
Chandigarh
22 ° Sat
18 ° Sun
19 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੋਦੀ ਦੇ ਭੜਕਾਊ ਤੇ ਗੈਰ ਜਿੰਮੇਵਾਰਾਨਾ ਬਿਆਨ ਕਰਤਾਰਪੁਰ ਲਾਂਘੇ ਵਿਚ ਡਾਹ ਸਕਦੇ ਹਨ ਅੜਿੱਕਾ : ਸੁਨੀਲ ਜਾਖੜ

April 29, 2019
in ਪੰਜਾਬ
ਮੋਦੀ ਦੇ ਭੜਕਾਊ ਤੇ ਗੈਰ ਜਿੰਮੇਵਾਰਾਨਾ ਬਿਆਨ ਕਰਤਾਰਪੁਰ ਲਾਂਘੇ ਵਿਚ ਡਾਹ ਸਕਦੇ ਹਨ ਅੜਿੱਕਾ : ਸੁਨੀਲ ਜਾਖੜ
– ਕਿਹਾ, ਦੇਸ਼ ਨੂੰ ਜਿੰਮੇਵਾਰ ਸਰਕਾਰ ਦੀ ਜਰੂਰਤ,  ਕਰਤਾਰਪੁਰ ਲਾਂਘੇ, ਦੇਸ਼ ਦੇ ਵਿਕਾਸ ਤੇ ਅਮਨ ਸਾਂਤੀ ਤੇ ਭਾਈਚਾਰਕ ਸਾਂਝਾ ਬਣਾਈ ਰੱਖਣ ਲਈ ਮੋਦੀ ਸਰਕਾਰ ਨੂੰ ਚਲਦਾ ਕਰਨ ਦਾ ਦਿੱਤਾ ਸੱਦਾ
– ਕਰਤਾਰਪੁਰ ਕੋਰੀਡੇਰ ਦੇ ਚੱਲ ਰਹੇ ਕੰਮ ਦਾ ਲਿਆ ਜਾਇਜਾ
– ਮੋਦੀ ਉਜਾੜੇ ਦੀ ਰਾਜਨੀਤੀ ਕਰ ਰਿਹਾ ਹੈੈ ਰੰਧਾਵਾ
ਡੇਰਾ ਬਾਬਾ ਨਾਨਕ, 29 ਅਪ੍ਰੈਲ – ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਲੋਕ ਸਭਾ ਲਈ ਗੁਰਦਾਸਪੁਰ ਤੋਂ ਕਾਂਗਰਸ ਦੇ ਉੂਮੀਦਵਾਰ ਸ੍ਰੀ ਸੁਨੀਲ ਜਾਖੜ ਨੇ ਅੱਜ ਪੰਜਾਬ ਦੇ ਕੈਬਨਿਟ ਮੰਤਰੀ ਸ: ਸੁਖਜਿੰਦਰ ਸਿੰਘ ਰੰਧਾਵਾ ਸਮੇਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾ ਲਈ ਬਣ ਰਹੇ ਕੋਰੀਡੋਰ ਦੇ ਕੰਮ ਦਾ ਜਾਇਜ਼ਾ ਲਿਆ ਅਤੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ। ਸ੍ਰੀ ਜਾਖੜ ਨੇ ਕਿਹਾ ਕਿ ਇਸ ਪਵਿੱਤਰ ਸਥਾਨ ਜਿੱਥੇ ਗੁਰੂ ਨਾਨਕ ਦੇਵ ਜੀ ਨੇ ਕਿਰਤ ਕਰੋ ਦਾ ਸੰਦੇਸ਼ ਦਿੱਤਾ ਸੀ ਵਿਖੇ ਨਤਮਸਤਕ ਹੋ ਕੇ ਹਲਕੇ ਦੇ ਵਿਕਾਸ ਲਈ ਪਹਿਲਾਂ ਦਿੱਤੇ ਮੌਕੇ ਲਈ ਸ਼ੁਕਰਾਨਾ ਅਦਾ ਕੀਤਾ ਅਤੇ ਅਗਲੇ 5 ਸਾਲ ਲਈ ਆਸ਼ੀਰਵਾਦ ਮੰਗਿਆ ਤਾਂਕੀ ਹਲਕੇ ਦੇ ਲੋਕਾਂ ਦੀ ਸੇਵਾ ਇਸੇ ਤਰੀਕੇ ਕਰਦਾ ਰਹਾਂ।
ਸ੍ਰੀ ਜਾਖੜ ਨੇ ਕਿਹਾ ਕਿ ਵਾਹਿਗੁਰੂ ਦੀ ਅਪਾਰ ਬਖਸ਼ਿਸ ਹੋਈ ਹੈ ਕਿ ਇਹ ਲਾਂਘਾ ਬਣਨ ਜਾ ਰਿਹਾ ਹੈ ਪਰ ਨਾਲ ਹੀ ਉਨਾਂ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਕੀਤੀ ਜਾ ਰਹੀ ਭੜਕਾਊ ਅਤੇ ਗੈਰਜਿੰਮੇਵਾਰਾਨਾ ਬਿਆਨਬਾਜੀ ਤੇ ਗਹਿਰੀ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਐਟਮੀ ਹਥਿਆਰਾਂ ਦੀਆਂ ਬੇਵਜਹਾ ਗੱਲਾਂ ਕਰਕੇ ਗੁਆਂਢੀ ਮੁਲਕ ਨਾਲ ਤਨਾਅ ਵਧਾ ਰਹੇ ਹਨ। ਉਨਾਂ ਨੇ ਫਿਕਰ ਜਾਹਿਰ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਤਾਂ ਡਰ ਹੈ ਕਿ ਮੋਦੀ ਲਾਂਘਾ ਖੁਲਵਾਉਣ ਦੀ ਬਜਾਏ ਕਿਤੇ ਆਪਣੇ ਸੌੜੇ ਸਿਆਸੀ ਹਿੱਤਾਂ ਲਈ ਤਨਾਅ ਵਧਾ ਕੇ ਸਾਡੇ ਸਰਹੱਦੀ ਸੂਬੇ ਦਾ ਉਜਾੜਾ ਹੀ ਨਾ ਕਰ ਦੇਵੇ। ਇਸ ਲਈ ਪੰਜਾਬ ਦੇ ਲੋਕਾਂ ਨੇ ਮਨ ਬਣਾ ਲਿਆ ਹੈ ਕਿ ਉਹ ਕਰਤਾਰਪੁਰ ਲਾਂਘੇ ਅਤੇ ਅਮਨ ਸਾਂਤੀ ਲਈ ਭਾਜਪਾ ਦਾ ਸਾਥ ਨਹੀਂ ਦੇਣਗੇ।
ਸ੍ਰੀ ਜਾਖੜ ਨੇ ਆਖਿਆ ਕਿ ਦੇਸ਼ ਕੋਲ ਬਹੁਤ ਪਹਿਲਾਂ ਤੋਂ ਐਟਮੀ ਹਥਿਆਰ ਹਨ ਪਰ ਕਦੇ ਕਿਸੇ ਪ੍ਰਧਾਨ ਮੰਤਰੀ ਨੇ ਇਸ ਤਰਾਂ ਬਚਕਾਨਾ ਬਿਆਨ ਨਹੀਂ ਦਿੱਤੇ ਸਨ। ਉਨਾਂ ਨੇ ਕਿਹਾ ਕਿ ਕੌਮਾਂਤਰੀ ਮੰਚ ਤੇ ਵੀ ਪ੍ਰਧਾਨ ਮੰਤਰੀ ਦੇ ਅਜਿਹੇ ਬਿਆਨਾਂ ਨਾਲ ਦੇਸ਼ ਦੀ ਸ਼ਾਖ ਨੂੰ ਵੱਟਾ ਲੱਗਿਆ ਹੈ ਜਦ ਕਿ ਪੰਜਾਬ ਦੇ ਲੋਕਾਂ ਵਿਚ ਤਾਂ ਇਸ ਨਾਲ ਹੋਰ ਵੀ ਸਹਿਮ ਪੈਦਾ ਹੋ ਗਿਆ ਹੈ। ਉਨਾਂ ਨੇ ਕਿਹਾ ਕਿ ਦੇਸ਼ ਨੂੰ ਇਕ ਸਮਰੱਥ ਅਤੇ ਜਿੰਮੇਵਾਰ ਸਰਕਾਰ ਚਾਹੀਦੀ ਹੈ ਜੋ ਦੇਸ਼ ਦੀ ਸੁਰੱਖਿਆ ਵੀ ਕਰੇ ਅਤੇ ਸਦਭਾਵਨਾ ਵੀ ਰੱਖੇ। ਉਨਾਂ ਨੇ ਕਿਹਾ ਭਾਜਪਾ ਦੀ ਸਰਕਾਰ ਨੇ ਤਾਂ ਆਪਣੀਆਂ ਨਾਕਾਮੀਆਂ ਛੁਪਾਉਣ ਦਾ ਇਕੋ ਰਾਹ ਪਾਕਿਸਤਾਨ ਨਾਲ ਤਨਾਅ ਵਧਾਉਣਾ ਲਭ ਲਿਆ ਹੈ ਪਰ ਇਸਦਾ ਸਭ ਤੋਂ ਵੱਡਾ ਸੰਤਾਪ ਤਾਂ ਪੰਜਾਬ ਨੂੰ ਭੁਗਤਣਾ ਪੈਣਾ ਹੈ ਜਦ ਕਿ ਦਹਾਕਿਆਂ ਬਾਅਦ ਸਾਡੇ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਦੀ ਆਸ ਵੀ ਮੋਦੀ ਦੀਆਂ ਅਜਿਹੀਆਂ ਕਾਰਵਾਈਆਂ ਨਾਲ ਟੁੱਟ ਸਕਦੀ ਹੈ। ਉਨਾਂ ਕਰਤਾਰਪੁਰ ਲਾਂਘ ਦੀ ਸੰਪੂਰਨਤਾ, ਦੇਸ਼ ਦੇ ਵਿਕਾਸ ਤੇ ਅਮਨ ਸਾਂਤੀ ਅਤੇ ਭਾਈਚਾਰਕ ਸਾਂਝਾਂ ਬਣਾਈ ਰੱਖਣ ਲਈ ਮੋਦੀ ਸਰਕਾਰ ਨੂੰ ਚਲਦਾ ਕਰਨ ਦਾ ਸੱਦਾ ਵੀ ਦਿੱਤਾ।
ਇਸ ਮੌਕੇ ਪੰਜਾਬ ਦੇ ਸਹਿਕਾਰਤਾ ਮੰਤਰੀ ਸ: ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਮੋਦੀ ਵਿਕਾਸ ਦੀ ਬਜਾਏ ਵਿਨਾਸ ਅਤੇ ਉਜਾੜੇ ਦੀ ਰਾਜਨੀਤੀ ਕਰਨ ਵਿਚ ਵਿਸਵਾਸ਼ ਰੱਖਦੇ ਹਨ। ਉਨਾਂ ਨੇ ਕਿਹਾ ਕਿ ਸਾਡੇ ਲਈ ਇਹ ਸੁਚੇਤ ਹੋਣ ਦਾ ਸਮਾਂ ਹੈ ਕਿ ਅਸੀਂ ਕਿਸ ਚੀਜ ਦੀ ਚੋਣ ਕਰਨੀ ਹੈ। ਉਨਾਂ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਇਸ ਤਰਾਂ ਦੇ ਤਨਾਅ ਵਧਾਉਣ ਵਾਲੇ ਬਿਆਨ ਸੋਭਾ ਨਹੀਂ ਦਿੰਦੇ ਪਰ ਕਿਉਂਕਿ ਉਨਾਂ ਨੇ 5 ਸਾਲ ਵਿਅਰਥ ਗੁਆ ਲਏ ਅਤੇ ਹੁਣ ਕਿਸੇ ਵੀ ਕੀਮਤ ਵਿਚ ਸੱਤਾ ਹਥਿਆਉਣ ਲਈ ਉਹ ਪੰਜਾਬ ਵਰਗੇ ਸਰਹੱਦੀ ਸੂਬਿਆਂ ਨੂੰ ਜੰਗ ਵਾਲੇ ਹਾਲਾਤ ਸਿਰਜ ਕੇ ਉਜਾੜਨਾ ਚਾਹੁੰਦੇ ਹਨ।
ਇਸ ਮੌਕੇ ਸ੍ਰੀ ਜਾਖੜ ਅਤੇ ਸ: ਰੰਧਾਵਾ ਹਲਕੇ ਦੀ ਲੀਡਰਸ਼ਿਪ ਸਮੇਤ ਪੈਦਲ ਚੱਲ ਕੇ ਲਾਂਘੇ ਵਾਲੀ ਥਾਂ ਤੇ ਪਹੁੰਚੇ ਅਤੇ ਇਸ ਮੌਕੇ ਸੰਗਤਾਂ ਨਾਮ ਜਪ ਕਰ ਰਹੀਆਂ ਸਨ।
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

by Jaspreet Kaur
November 13, 2026
0

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 13, 2026
0

ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

by Ankit
November 13, 2026
0

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ ਪੁਲਿਸ ਟੀਮਾਂ ਨੇ 174 ਵਿਅਕਤੀਆਂ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 13, 2026
0

ਚੰਡੀਗੜ੍ਹ, 13 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

by Jaspreet Kaur
November 13, 2026
0

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ...

Most Popular

Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ 2026 ’ਚ ਸੋਧਾਂ ਨੂੰ ਲੈ ਕੇ ਵੱਡੀ ਖ਼ਬਰ

Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ 2026 ’ਚ ਸੋਧਾਂ ਨੂੰ ਲੈ ਕੇ ਵੱਡੀ ਖ਼ਬਰ

by Ranjit Singh
2 weeks ago
0

Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ 2026 ’ਚ ਸੋਧਾਂ ਨੂੰ ਲੈ ਕੇ ਵੱਡੀ ਖ਼ਬਰ - ਨੋਡਲ ਅਫ਼ਸਰ ਤਾਲਮੇਲ ਕਮੇਟੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 