• Latest
  • Trending
ਸੀ.ਈ.ਓ. ਪੰਜਾਬ ਵੱਲੋਂ ਵੋਟਾਂ ਦੀ ਗਿਣਤੀ ਸਬੰਧੀ ਪ੍ਰਣਾਲੀ ਦੀ ਮਜ਼ਬੂਤੀ ਬਾਰੇ ਵਰਕਸ਼ਾਪ 

ਸੀ.ਈ.ਓ. ਪੰਜਾਬ ਵੱਲੋਂ ਵੋਟਾਂ ਦੀ ਗਿਣਤੀ ਸਬੰਧੀ ਪ੍ਰਣਾਲੀ ਦੀ ਮਜ਼ਬੂਤੀ ਬਾਰੇ ਵਰਕਸ਼ਾਪ 

2 months ago
School Bomb Threat : ਚੰਡੀਗੜ੍ਹ ਅਤੇ ਮੋਹਾਲੀ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

School Bomb Threat : ਚੰਡੀਗੜ੍ਹ ਅਤੇ ਮੋਹਾਲੀ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

28 minutes ago
Anandpur Sahib : ਸਰਕਾਰ ਵੱਲੋਂ ਸ਼ਰਧਾਲੂਆਂ ਦੀ ਸਹੂਲਤ ਲਈ ਬਣਾਈ ਗਈ ਟੈਂਟ ਸਿਟੀ ਨੂੰ ਲੱਗੀ ਅੱਗ

Anandpur Sahib : ਸਰਕਾਰ ਵੱਲੋਂ ਸ਼ਰਧਾਲੂਆਂ ਦੀ ਸਹੂਲਤ ਲਈ ਬਣਾਈ ਗਈ ਟੈਂਟ ਸਿਟੀ ਨੂੰ ਲੱਗੀ ਅੱਗ

43 minutes ago
ਮੁੱਖ ਮੰਤਰੀ ਭਗਵੰਤ ਮਾਨ ਅੱਜ ਮੋਹਾਲੀ ‘ਚ ਜੰਗਲਾਤ ਅਤੇ ਜੰਗਲੀ ਜੀਵ ਵਿਭਾਗ ਵਿੱਚ ਭਰਤੀ ਹੋਏ ਨੌਜਵਾਨਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ

ਮੁੱਖ ਮੰਤਰੀ ਭਗਵੰਤ ਮਾਨ ਅੱਜ ਮੋਹਾਲੀ ‘ਚ ਜੰਗਲਾਤ ਅਤੇ ਜੰਗਲੀ ਜੀਵ ਵਿਭਾਗ ਵਿੱਚ ਭਰਤੀ ਹੋਏ ਨੌਜਵਾਨਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ

2 hours ago
ਮਨਸੁਖ ਮੰਡਾਵੀਆ ਭਾਰਤ ਭਰ ਵਿੱਚ 7 ESI ਸਿਹਤ ਸੰਭਾਲ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ 

ਮਨਸੁਖ ਮੰਡਾਵੀਆ ਭਾਰਤ ਭਰ ਵਿੱਚ 7 ESI ਸਿਹਤ ਸੰਭਾਲ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ 

2 hours ago
ਬੰਗਲਾਦੇਸ਼ ਵਿੱਚ ਖਸਰੇ ਦੇ ਫੈਲਣ ਨਾਲ ਪੰਜ ਹੋਰ ਲੋਕਾਂ ਦੀ ਮੌਤ; ਮੌਤਾਂ ਦੀ ਗਿਣਤੀ 750 ਤੋਂ ਪਾਰ

ਬੰਗਲਾਦੇਸ਼ ਵਿੱਚ ਖਸਰੇ ਦੇ ਫੈਲਣ ਨਾਲ ਪੰਜ ਹੋਰ ਲੋਕਾਂ ਦੀ ਮੌਤ; ਮੌਤਾਂ ਦੀ ਗਿਣਤੀ 750 ਤੋਂ ਪਾਰ

2 hours ago
ਲਾਰਾ ਦੱਤਾ 26 ਸਾਲਾਂ ਬਾਅਦ ਪ੍ਰਿਯੰਕਾ ਚੋਪੜਾ ਨੂੰ ਮਿਲੀ ; ਵਿੰਬਲਡਨ ਦੀਆਂ ਦਿਲ ਨੂੰ ਛੂਹ ਲੈਣ ਵਾਲੀਆਂ ਤਸਵੀਰਾਂ ਕੀਤੀਆਂ ਸਾਂਝੀਆਂ 

ਲਾਰਾ ਦੱਤਾ 26 ਸਾਲਾਂ ਬਾਅਦ ਪ੍ਰਿਯੰਕਾ ਚੋਪੜਾ ਨੂੰ ਮਿਲੀ ; ਵਿੰਬਲਡਨ ਦੀਆਂ ਦਿਲ ਨੂੰ ਛੂਹ ਲੈਣ ਵਾਲੀਆਂ ਤਸਵੀਰਾਂ ਕੀਤੀਆਂ ਸਾਂਝੀਆਂ 

2 hours ago
ਵਿਜੇ ਸੇਤੂਪਤੀ ਸਟਾਰਰ ਫਿਲਮ ‘Train’ ਦਾ ਟੀਜ਼ਰ ਰਿਲੀਜ਼ 

ਵਿਜੇ ਸੇਤੂਪਤੀ ਸਟਾਰਰ ਫਿਲਮ ‘Train’ ਦਾ ਟੀਜ਼ਰ ਰਿਲੀਜ਼ 

3 hours ago
ਸਪੇਨ ਦੇ ਜੰਗਲਾਂ ਵਿੱਚ ਲੱਗੀ ਅੱਗ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਈ 13 

ਸਪੇਨ ਦੇ ਜੰਗਲਾਂ ਵਿੱਚ ਲੱਗੀ ਅੱਗ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਈ 13 

3 hours ago
Morning News : ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ

Morning News : ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ

4 hours ago
ਪ੍ਰਧਾਨ ਮੰਤਰੀ ਮੋਦੀ 17 ਜੁਲਾਈ ਨੂੰ ਜੀਂਦ ਤੋਂ ਪਹਿਲੀ ਹਾਈਡ੍ਰੋਜਨ-ਸੰਚਾਲਿਤ ਟ੍ਰੇਨ ਨੂੰ ਦਿਖਾਉਣਗੇ ਹਰੀ ਝੰਡੀ 

ਪ੍ਰਧਾਨ ਮੰਤਰੀ ਮੋਦੀ 17 ਜੁਲਾਈ ਨੂੰ ਜੀਂਦ ਤੋਂ ਪਹਿਲੀ ਹਾਈਡ੍ਰੋਜਨ-ਸੰਚਾਲਿਤ ਟ੍ਰੇਨ ਨੂੰ ਦਿਖਾਉਣਗੇ ਹਰੀ ਝੰਡੀ 

4 hours ago
Wimbledon : ਜੈਨਿਕ ਸਿਨਰ ਨੇ ਲਗਾਤਾਰ ਦੂਜੀ ਵਾਰ ਜਿੱਤਿਆ ਵਿੰਬਲਡਨ ਦਾ ਖ਼ਿਤਾਬ ; ਫਾਈਨਲ ਵਿੱਚ ਜਰਮਨੀ ਦੇ ਅਲੈਗਜ਼ੈਂਡਰ ਜ਼ਵੇਰੇਵ ਨੂੰ ਹਰਾਇਆ

Wimbledon : ਜੈਨਿਕ ਸਿਨਰ ਨੇ ਲਗਾਤਾਰ ਦੂਜੀ ਵਾਰ ਜਿੱਤਿਆ ਵਿੰਬਲਡਨ ਦਾ ਖ਼ਿਤਾਬ ; ਫਾਈਨਲ ਵਿੱਚ ਜਰਮਨੀ ਦੇ ਅਲੈਗਜ਼ੈਂਡਰ ਜ਼ਵੇਰੇਵ ਨੂੰ ਹਰਾਇਆ

5 hours ago
ਬੈਂਕਾਕ ਦੇ ਪੱਬ ਵਿੱਚ ਅੱਗ ਲੱਗਣ ਕਾਰਨ 27 ਲੋਕਾਂ ਦੀ ਮੌਤ ; 60 ਤੋਂ ਵੱਧ ਜ਼ਖਮੀ

ਬੈਂਕਾਕ ਦੇ ਪੱਬ ਵਿੱਚ ਅੱਗ ਲੱਗਣ ਕਾਰਨ 27 ਲੋਕਾਂ ਦੀ ਮੌਤ ; 60 ਤੋਂ ਵੱਧ ਜ਼ਖਮੀ

5 hours ago
Hindi News
English News
Monday, July 13, 2026
No Result
View All Result
36 °c
Chandigarh
35 ° Tue
35 ° Wed
35 ° Thu
36 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸੀ.ਈ.ਓ. ਪੰਜਾਬ ਵੱਲੋਂ ਵੋਟਾਂ ਦੀ ਗਿਣਤੀ ਸਬੰਧੀ ਪ੍ਰਣਾਲੀ ਦੀ ਮਜ਼ਬੂਤੀ ਬਾਰੇ ਵਰਕਸ਼ਾਪ 

ਵੱਖ-ਵੱਖ ਲੋਕਤੰਤਰਿਕ ਦੇਸ਼ਾਂ ਦੀ ਚੋਣ ਪ੍ਰਣਾਲੀ ਨਾਲ ਕੀਤੇ ਗਏ ਤੁਲਨਾਤਮਕ ਅਧਿਐਨ ਵਿੱਚ ਭਾਰਤ ਦੀ ਵੋਟਾਂ ਦੀ ਗਿਣਤੀ ਸਬੰਧੀ ਪ੍ਰਣਾਲੀ ਬਿਹਤਰ ਸਾਬਤ ਹੋਈ 

May 18, 2026
in ਖਬਰਾਂ, ਪੰਜਾਬ
ਸੀ.ਈ.ਓ. ਪੰਜਾਬ ਵੱਲੋਂ ਵੋਟਾਂ ਦੀ ਗਿਣਤੀ ਸਬੰਧੀ ਪ੍ਰਣਾਲੀ ਦੀ ਮਜ਼ਬੂਤੀ ਬਾਰੇ ਵਰਕਸ਼ਾਪ 

ਸੀ.ਈ.ਓ. ਪੰਜਾਬ ਵੱਲੋਂ ਵੋਟਾਂ ਦੀ ਗਿਣਤੀ ਸਬੰਧੀ ਪ੍ਰਣਾਲੀ ਦੀ ਮਜ਼ਬੂਤੀ ਬਾਰੇ ਵਰਕਸ਼ਾਪ 

ਵੱਖ-ਵੱਖ ਲੋਕਤੰਤਰਿਕ ਦੇਸ਼ਾਂ ਦੀ ਚੋਣ ਪ੍ਰਣਾਲੀ ਨਾਲ ਕੀਤੇ ਗਏ ਤੁਲਨਾਤਮਕ ਅਧਿਐਨ ਵਿੱਚ ਭਾਰਤ ਦੀ ਵੋਟਾਂ ਦੀ ਗਿਣਤੀ ਸਬੰਧੀ ਪ੍ਰਣਾਲੀ ਬਿਹਤਰ ਸਾਬਤ ਹੋਈ 

ਚੰਡੀਗੜ੍ਹ, 18 ਮਈ (ਵਿਸ਼ਵ ਵਾਰਤਾ):- ਦਫ਼ਤਰ ਮੁੱਖ ਚੋਣ ਅਫ਼ਸਰ, ਪੰਜਾਬ ਵੱਲੋਂ ਅੱਜ ਇੱਥੇ ਇੰਡੀਆ ਇੰਟਰਨੈਸ਼ਨਲ ਇੰਸਟੀਚਿਊਟ ਆਫ਼ ਡੈਮੋਕ੍ਰੇਸੀ ਐਂਡ ਇਲੈਕਸ਼ਨ ਮੈਨੇਜਮੈਂਟ ਦੇ ਸਹਿਯੋਗ ਨਾਲ ਵੋਟਾਂ ਦੀ ਗਿਣਤੀ ਸਬੰਧੀ ਪ੍ਰਣਾਲੀ ਦੀ ਮਜ਼ਬੂਤੀ (ਰੋਬਸਟਨੈਸ ਆਫ਼ ਵੋਟ ਕਾਊਂਟਿੰਗ ਪ੍ਰੋਸੈਸ) ਸਬੰਧੀ ਵਰਕਸ਼ਾਪ ਕਰਵਾਈ ਗਈ। ਇਸ ਵਰਕਸ਼ਾਪ ਵਿੱਚ ਪੰਜਾਬ ਤੋਂ ਇਲਾਵਾ ਚੰਡੀਗੜ੍ਹ ਅਤੇ ਹਰਿਆਣੇ ਦੇ ਚੋਣ ਅਧਿਕਾਰੀਆਂ ਵੱਲੋਂ ਭਾਗ ਲਿਆ ਗਿਆ। ਵਰਕਸ਼ਾਪ ਦੇ ਉਦਘਾਟਨ ਮੌਕੇ ਬੋਲਦਿਆਂ ਮੁੱਖ ਚੋਣ ਅਫ਼ਸਰ, ਪੰਜਾਬ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਦੇ ਦਫ਼ਤਰ ਮੁੱਖ ਚੋਣ ਅਫ਼ਸਰ ਨੂੰ ਵੋਟਾਂ ਦੀ ਗਿਣਤੀ ਸਬੰਧੀ ਪ੍ਰਣਾਲੀ ਦੀ ਮਜ਼ਬੂਤੀ ਬਾਰੇ ਅਧਿਐਨ ਕਰਨ ਲਈ ਜ਼ਿੰਮੇਵਾਰੀ ਸੌਂਪੀ ਸੀ ਜਿਸ ਨੂੰ ਅਸੀਂ ਸਫ਼ਲਤਾਪੂਰਵਕ ਨੇਪਰੇ ਚਾੜ੍ਹਿਆ ਹੈ। ਉਨ੍ਹਾਂ ਦੱਸਿਆ ਕਿ ਇਸ ਅਧਿਐਨ ਦੌਰਾਨ ਅਸੀਂ ਦੁਨੀਆਂ ਦੇ 48 ਲੋਕਤੰਤਰਿਕ ਦੇਸ਼ਾਂ ਦੀ ਵੋਟਾਂ ਦੀ ਗਿਣਤੀ ਸਬੰਧੀ ਪ੍ਰਣਾਲੀ ਦਾ ਅਧਿਐਨ ਕੀਤਾ ਅਤੇ ਪਾਇਆ ਕਿ ਭਾਰਤ ਵਿੱਚ ਵੋਟਾਂ ਦੀ ਗਿਣਤੀ ਸਬੰਧੀ ਲਾਗੂ ਪ੍ਰਣਾਲੀ ਬਹੁਤ ਬਿਹਤਰੀਨ ਢੰਗ ਨਾਲ ਕੰਮ ਕਰ ਰਹੀ ਹੈ। 

ਇਸ ਵਰਕਸ਼ਾਪ ਨੂੰ ਸੰਬੋਧਨ ਕਰਦਿਆਂ ਅਧਿਐਨ ਟੀਮ ਦੇ ਮੈਂਬਰ ਡਾ. ਅਭਿਨੰਦਨ ਬਸੀ ਨੇ ਦੱਸਿਆ ਕਿ ਵੋਟਾਂ ਦੀ ਗਿਣਤੀ ਤੋਂ ਪਹਿਲਾਂ ਅਤੇ ਬਾਅਦ ਵਿੱਚ ਪੈਦਾ ਹੋਣ ਵਾਲੇ ਮਸਲਿਆਂ ਨੂੰ ਆਧਾਰ ਬਣਾ ਕੇ ਇਹ ਅਧਿਐਨ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪੂਰੀ ਦੁਨੀਆਂ ਵਿੱਚ ਚੋਣਾਂ ਸਬੰਧੀ ਲੋਕ-ਭਾਵਨਾਵਾਂ ਹਨ ਉਨ੍ਹਾਂ ਨੂੰ ਖ਼ਿਆਲ ਵਿੱਚ ਰੱਖਿਆ ਗਿਆ ਅਤੇ ਦੇਖਿਆ ਗਿਆ ਕਿ ਵੋਟਾਂ ਦੀ ਗਿਣਤੀ ਕਿਵੇਂ ਹੋਵੇਗੀ ਤੋਂ ਵੋਟਾਂ ਦੀ ਗਿਣਤੀ ਦੀ ਪ੍ਰਕਿਰਿਆ ਨੂੰ ਭਰੋਸੇਯੋਗ ਕਿਵੇਂ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਗਿਣਤੀ ਤੋਂ ਪਹਿਲਾਂ ਈ.ਵੀ.ਐਮ. ਦੀ ਸੀਲਿੰਗ, ਟਰਾਂਸਪੋਰਟ ਅਤੇ ਸਟੋਰੇਜ ਤੋਂ ਲੈ ਕੇ ਨਤੀਜਿਆਂ ਦੇ ਐਲਾਨ ਤੱਕ ਦੀਆਂ ਸਾਰੀਆਂ ਪ੍ਰਕਿਰਿਆਵਾਂ ਨੂੰ ਜਿੰਨਾ ਬਿਹਤਰ ਤਰੀਕੇ ਨਾਲ ਲਾਗੂ ਕਰਾਂਗੇ ਓਨਾ ਜ਼ਿਆਦਾ ਚੋਣ ਪ੍ਰਕਿਰਿਆ ਬਿਹਤਰ ਢੰਗ ਨਾਲ ਨੇਪਰੇ ਚੜ੍ਹੇਗੀ।

ਇਸ ਮੌਕੇ ਉਨ੍ਹਾਂ ਈ.ਵੀ.ਐਮ., ਬੈਲਟ ਪੇਪਰ ਅਤੇ ਹਾਈਬ੍ਰਿਡ ਵਿਧੀ ਰਾਹੀਂ ਚੋਣ ਪ੍ਰਕਿਰਿਆ ਕਰਨ ਵਾਲੇ ਦੇਸ਼ਾਂ ਦੀ ਅਧਿਐਨ ਰਿਪੋਰਟ ਵੀ ਪੇਸ਼ ਕੀਤੀ ਅਤੇ ਦੱਸਿਆ ਕਿ ਕਿਵੇਂ ਈ.ਵੀ.ਐਮ. ਰਾਹੀਂ ਸਭ ਤੋਂ ਬਿਹਤਰ ਢੰਗ ਨਾਲ ਚੋਣ ਪ੍ਰਕਿਰਿਆ ਨੂੰ ਨੇਪਰੇ ਚਾੜ੍ਹਿਆ ਜਾ ਸਕਦਾ ਹੈ।

ਇਸ ਮੌਕੇ ਅਭਿਜੀਤ ਕਪਲਿਸ਼, ਆਈ.ਏ.ਐਸ. ਨੇ ਵੋਟਾਂ ਦੀ ਗਿਣਤੀ ਸਬੰਧੀ ਦੱਖਣੀ ਅਫਰੀਕਾ ਅਤੇ ਭਾਰਤ ਦੀ ਪ੍ਰਕਿਰਿਆ ਦਾ ਤੁਲਨਾਤਮਕ ਅਧਿਐਨ ਪੇਸ਼ ਕੀਤਾ। ਉਨ੍ਹਾਂ ਦੱਸਿਆ ਕਿ ਕਿਵੇਂ ਭਾਰਤੀ ਲੋਕ ਪ੍ਰਤੀਨਿਧੀ ਐਕਟ ਸਾਨੂੰ ਆਪਣੇ ਪ੍ਰਤੀਨਿਧੀ ਚੁਣਨ ਲਈ ਅਧਿਕਾਰ ਦਿੰਦਾ ਹੈ। ਉਨ੍ਹਾਂ ਕਿਹਾ ਕਿ ਭਾਰਤ ਇਸ ਸਮੇਂ ਦੁਨੀਆਂ ਵਿੱਚ ਚੋਣ ਪ੍ਰਕਿਰਿਆ ਦੌਰਾਨ ਤਕਨਾਲੋਜੀ ਦੀ ਵਰਤੋਂ ਕਰਨ ਵਿੱਚ ਮੋਹਰੀ ਦੇਸ਼ ਹੈ। ਉਨ੍ਹਾਂ ਦੱਸਿਆ ਕਿ ਇਸ ਦੇ ਨਾਲ ਹੀ ਭਾਰਤ ਵਿੱਚ ਚੋਣ ਪ੍ਰਕਿਰਿਆ ਨੂੰ ਬਹੁਤ ਜ਼ਿਆਦਾ ਪਾਰਦਰਸ਼ਤਾ ਅਤੇ ਰਫ਼ਤਾਰ ਨਾਲ ਨੇਪਰੇ ਚਾੜ੍ਹਿਆ ਜਾਂਦਾ ਹੈ।

ਜੁਆਇੰਟ ਸੀ.ਈ.ਓ. ਨਵਨੀਤ ਕੌਰ ਬੱਲ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਚੋਣ ਪ੍ਰਕਿਰਿਆ ਦੀ ਅਖੰਡਤਾ ਅਤੇ ਚੋਣ ਨਤੀਜਿਆਂ ਦੀ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਸਾਨੂੰ ਹੋਰ ਮਿਹਨਤ ਨਾਲ ਕੰਮ ਕਰਨ ਦੀ ਲੋੜ ਹੈ ਤਾਂ ਜੋ ਅਸੀਂ ਭਾਰਤੀ ਚੋਣ ਪ੍ਰਕਿਰਿਆ ਵਿੱਚ ਲੋਕਾਂ ਦੀ ਆਸਥਾ ਨੂੰ ਹੋਰ ਮਜ਼ਬੂਤ ਕਰ ਸਕੀਏ।

Tags: BREAKING NEWSLatest Punjab news in PunjabiPUNJABPunjab Governmentpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

School Bomb Threat : ਚੰਡੀਗੜ੍ਹ ਅਤੇ ਮੋਹਾਲੀ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

School Bomb Threat : ਚੰਡੀਗੜ੍ਹ ਅਤੇ ਮੋਹਾਲੀ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

by Navjot
July 13, 2026
0

School Bomb Threat : ਚੰਡੀਗੜ੍ਹ ਅਤੇ ਮੋਹਾਲੀ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ   ਚੰਡੀਗੜ੍ਹ, 13 ਜੁਲਾਈ(ਵਿਸ਼ਵ ਵਾਰਤਾ)...

Anandpur Sahib : ਸਰਕਾਰ ਵੱਲੋਂ ਸ਼ਰਧਾਲੂਆਂ ਦੀ ਸਹੂਲਤ ਲਈ ਬਣਾਈ ਗਈ ਟੈਂਟ ਸਿਟੀ ਨੂੰ ਲੱਗੀ ਅੱਗ

Anandpur Sahib : ਸਰਕਾਰ ਵੱਲੋਂ ਸ਼ਰਧਾਲੂਆਂ ਦੀ ਸਹੂਲਤ ਲਈ ਬਣਾਈ ਗਈ ਟੈਂਟ ਸਿਟੀ ਨੂੰ ਲੱਗੀ ਅੱਗ

by Navjot
July 13, 2026
0

Anandpur Sahib : ਸਰਕਾਰ ਵੱਲੋਂ ਸ਼ਰਧਾਲੂਆਂ ਦੀ ਸਹੂਲਤ ਲਈ ਬਣਾਈ ਗਈ ਟੈਂਟ ਸਿਟੀ ਨੂੰ ਲੱਗੀ ਅੱਗ   ਚੰਡੀਗੜ੍ਹ, 13 ਜੁਲਾਈ(ਵਿਸ਼ਵ...

ਮੁੱਖ ਮੰਤਰੀ ਭਗਵੰਤ ਮਾਨ ਅੱਜ ਮੋਹਾਲੀ ‘ਚ ਜੰਗਲਾਤ ਅਤੇ ਜੰਗਲੀ ਜੀਵ ਵਿਭਾਗ ਵਿੱਚ ਭਰਤੀ ਹੋਏ ਨੌਜਵਾਨਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ

ਮੁੱਖ ਮੰਤਰੀ ਭਗਵੰਤ ਮਾਨ ਅੱਜ ਮੋਹਾਲੀ ‘ਚ ਜੰਗਲਾਤ ਅਤੇ ਜੰਗਲੀ ਜੀਵ ਵਿਭਾਗ ਵਿੱਚ ਭਰਤੀ ਹੋਏ ਨੌਜਵਾਨਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ

by Navjot
July 13, 2026
0

ਮੁੱਖ ਮੰਤਰੀ ਭਗਵੰਤ ਮਾਨ ਅੱਜ ਮੋਹਾਲੀ ‘ਚ ਜੰਗਲਾਤ ਅਤੇ ਜੰਗਲੀ ਜੀਵ ਵਿਭਾਗ ਵਿੱਚ ਭਰਤੀ ਹੋਏ ਨੌਜਵਾਨਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ...

ਮਨਸੁਖ ਮੰਡਾਵੀਆ ਭਾਰਤ ਭਰ ਵਿੱਚ 7 ESI ਸਿਹਤ ਸੰਭਾਲ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ 

ਮਨਸੁਖ ਮੰਡਾਵੀਆ ਭਾਰਤ ਭਰ ਵਿੱਚ 7 ESI ਸਿਹਤ ਸੰਭਾਲ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ 

by Navjot
July 13, 2026
0

ਮਨਸੁਖ ਮੰਡਾਵੀਆ ਭਾਰਤ ਭਰ ਵਿੱਚ 7 ESI ਸਿਹਤ ਸੰਭਾਲ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ  ਨਵੀਂ ਦਿੱਲੀ, 13 ਜੁਲਾਈ (ਵਿਸ਼ਵ ਵਾਰਤਾ) ਕਿਰਤ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

School Bomb Threat : ਚੰਡੀਗੜ੍ਹ ਅਤੇ ਮੋਹਾਲੀ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

School Bomb Threat : ਚੰਡੀਗੜ੍ਹ ਅਤੇ ਮੋਹਾਲੀ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

by Navjot
July 13, 2026
0

School Bomb Threat : ਚੰਡੀਗੜ੍ਹ ਅਤੇ ਮੋਹਾਲੀ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ   ਚੰਡੀਗੜ੍ਹ, 13 ਜੁਲਾਈ(ਵਿਸ਼ਵ ਵਾਰਤਾ)...

Most Popular

ਮਹਿਲਾ T20 ਵਿਸ਼ਵ ਕੱਪ ਫਾਈਨਲ: ਇੰਗਲੈਂਡ ਅਤੇ ਆਸਟ੍ਰੇਲੀਆ ਵਿਚਾਲੇ ਖ਼ਿਤਾਬੀ ਮੁਕਾਬਲਾ ਜਾਰੀ

ਮਹਿਲਾ T20 ਵਿਸ਼ਵ ਕੱਪ ਫਾਈਨਲ: ਇੰਗਲੈਂਡ ਅਤੇ ਆਸਟ੍ਰੇਲੀਆ ਵਿਚਾਲੇ ਖ਼ਿਤਾਬੀ ਮੁਕਾਬਲਾ ਜਾਰੀ

by Jaspreet Kaur
1 week ago
0

ਮਹਿਲਾ T20 ਵਿਸ਼ਵ ਕੱਪ ਫਾਈਨਲ: ਇੰਗਲੈਂਡ ਅਤੇ ਆਸਟ੍ਰੇਲੀਆ ਵਿਚਾਲੇ ਖ਼ਿਤਾਬੀ ਮੁਕਾਬਲਾ ਜਾਰੀ - ਕਪਤਾਨ ਸਾਈਵਰ-ਬਰੰਟ ਨੇ ਲਗਾਇਆ ਅਰਧ-ਸੈਂਕੜਾ; ਇੰਗਲੈਂਡ ਨੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 