• Latest
  • Trending
ਦੇਸ਼ ਦੀ ਪਹਿਲੀ ਹਾਈ ਸਪੀਡ ਬੁਲੇਟ ਟ੍ਰੇਨ ਦੀ ਪਹਿਲੀ ਝਲਕ ਆਈ ਸਾਹਮਣੇ

2 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

ਚੰਡੀਗੜ੍ਹ ਪੁਲਿਸ ਵੱਲੋਂ ਲੱਕੀ ਪਟਿਆਲ-ਬੰਬੀਹਾ ਗੈਂਗ ਨਾਲ ਜੁੜੇ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦੇ 3 ਮੈਂਬਰ ਗ੍ਰਿਫ਼ਤਾਰ

ਹਰਿਆਣਾ ਵਾਸੀਆਂ ਨੂੰ ਲੱਗਿਆ ਮਹਿੰਗਾਈ ਦਾ ਝਟਕਾ! ‘VITA’ ਨੇ ਵਧਾਈਆਂ ਦੁੱਧ ਦੀਆਂ ਕੀਮਤਾਂ,

3 hours ago
ਪੰਜਾਬ ਸਰਕਾਰ ਵੱਲੋਂ ਹੜ੍ਹ ਰੋਕੂ ਪ੍ਰਬੰਧਾਂ ਉੱਪਰ 600 ਕਰੋੜ ਰੁਪਏ ਕੀਤੇ ਜਾ ਰਹੇ ਹਨ ਖ਼ਰਚ – ਜਲ ਸਰੋਤ ਮੰਤਰੀ

ਮੋਦੀ ਸਰਕਾਰ ਨੇ ਪਾਬੰਦੀਆਂ ਅਤੇ ਮਹਿੰਗਾਈ ਰਾਹੀਂ ਦੇਸ਼ ‘ਚ ਅਣਐਲਾਨਿਆ ਲਾਕਡਾਊਨ ਲਾਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਮੱਥਾ ਟੇਕਿਆ

4 hours ago
IPL 2026 CSK vs SRH :ਚੇਨਈ ਸੁਪਰ ਕਿੰਗਜ਼ ਨੇ ਜਿੱਤਿਆ Toss

5 hours ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

5 hours ago
ਪ੍ਰਧਾਨ ਮੰਤਰੀ ਮੋਦੀ ਨੂੰ ਮਿਲਿਆ ਨਾਰਵੇ ਦਾ ਸਰਵਉੱਚ ਨਾਗਰਿਕ ਸਨਮਾਨ

ਸੀ.ਈ.ਓ. ਪੰਜਾਬ ਵੱਲੋਂ ਵੋਟਾਂ ਦੀ ਗਿਣਤੀ ਸਬੰਧੀ ਪ੍ਰਣਾਲੀ ਦੀ ਮਜ਼ਬੂਤੀ ਬਾਰੇ ਵਰਕਸ਼ਾਪ 

ਗੈਂਗਸਟਰਾਂ ‘ਤੇ ਵਾਰ ਦਾ 118ਵਾਂ ਦਿਨ: ਪੰਜਾਬ ਪੁਲਿਸ ਵੱਲੋਂ 519 ਥਾਂਈਂ ਛਾਪੇਮਾਰੀ ; 271 ਗ੍ਰਿਫ਼ਤਾਰ

ਮਾਲੇਰਕੋਟਲਾ ਵਿੱਚ ਜਾਅਲੀ ਕਰੰਸੀ ਮਾਡਿਊਲ ਦਾ ਪਰਦਾਫਾਸ਼; 5.50 ਲੱਖ ਰੁਪਏ ਦੀ ਜਾਅਲੀ ਕਰੰਸੀ ਸਮੇਤ ਚਾਰ ਕਾਬੂ

Hindi News
English News
Monday, May 18, 2026
No Result
View All Result
34 °c
Chandigarh
38 ° Tue
38 ° Wed
39 ° Thu
38 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਦੇਸ਼ ਦੀ ਪਹਿਲੀ ਹਾਈ ਸਪੀਡ ਬੁਲੇਟ ਟ੍ਰੇਨ ਦੀ ਪਹਿਲੀ ਝਲਕ ਆਈ ਸਾਹਮਣੇ

May 18, 2026
in ਖਬਰਾਂ, ਰਾਸ਼ਟਰੀ
ਦੇਸ਼ ਦੀ ਪਹਿਲੀ ਹਾਈ ਸਪੀਡ ਬੁਲੇਟ ਟ੍ਰੇਨ ਦੀ ਪਹਿਲੀ ਝਲਕ ਆਈ ਸਾਹਮਣੇ

ਦੇਸ਼ ਦੀ ਪਹਿਲੀ ਹਾਈ ਸਪੀਡ ਬੁਲੇਟ ਟ੍ਰੇਨ ਦੀ ਪਹਿਲੀ ਝਲਕ ਆਈ ਸਾਹਮਣੇ

ਨਵੀ ਦਿੱਲੀ, 18 ਮਈ 2026 (ਵਿਸ਼ਵ ਵਾਰਤਾ): ਭਾਰਤ ਦੀ ਹਾਈ ਸਪੀਡ ਬੁਲੇਟ ਟ੍ਰੇਨ ਦੀ ਪਹਿਲੀ ਝਲਕ ਸਾਹਮਣੇ ਆਈ ਹੈ। ਦਿੱਲੀ ਵਿੱਚ ਰੇਲ ਮੰਤਰਾਲੇ ਦੇ ਗੇਟ ਨੰਬਰ 4 ‘ਤੇ ਮੁੰਬਈ-ਅਹਿਮਦਾਬਾਦ ਹਾਈ ਸਪੀਡ ਰੇਲ (MAHSR) ਦੀ ਫੋਟੋ ਲਗਾਈ ਗਈ ਹੈ ਜਿਸ ਨੇ ਲੋਕਾਂ ਵਿੱਚ ਉਤਸ਼ਾਹ ਵਧਾ ਦਿੱਤਾ ਹੈ।

ਇਸ ਵਿੱਚ ਮਾਡਰਨ ਟੈਕਨਾਲੋਜੀ ਨਾਲ ਲੈਸ ਹਾਈ-ਸਪੀਡ ਟ੍ਰੇਨ ਦਾ ਡਿਜ਼ਾਈਨ ਦਿਖਾਇਆ ਗਿਆ ਹੈ। ਮੰਨਿਆ ਜਾ ਰਿਹਾ ਹੈ ਕਿ ਇਹ ਤਸਵੀਰ ਭਾਰਤ ਦੇ ਬੁਲੇਟ ਟ੍ਰੇਨ ਪ੍ਰੋਜੈਕਟ ਦੀ ਦਿਸ਼ਾ ਵਿੱਚ ਵਧਦੇ ਕਦਮਾਂ ਦਾ ਪ੍ਰਤੀਕ ਹੈ। ਸੋਸ਼ਲ ਮੀਡੀਆ ‘ਤੇ ਇਸ ਫੋਟੋ ਨੂੰ ਲੈ ਕੇ ਕਾਫ਼ੀ ਚਰਚਾ ਹੋ ਰਹੀ ਹੈ ਅਤੇ ਲੋਕ ਇਸ ਨੂੰ ਰੇਲਵੇ ਇਤਿਹਾਸ ਵਿੱਚ ਇੱਕ ਨਵੇਂ ਦੌਰ ਦੀ ਸ਼ੁਰੂਆਤ ਦੱਸ ਰਹੇ ਹਨ।

ਰੇਲ ਮੰਤਰਾਲੇ ਨੇ ਭਰੋਸਾ ਜਤਾਇਆ ਹੈ ਕਿ ਇਸੇ ਸਾਲ ਗੁਜਰਾਤ ਦੇ ਸੂਰਤ ਅਤੇ ਬਿਲੀਮੋਰਾ ਵਿਚਾਲੇ (ਕਰੀਬ 50 ਕਿਲੋਮੀਟਰ) ਦੇਸ਼ ਦੀ ਪਹਿਲੀ ਬੁਲੇਟ ਟ੍ਰੇਨ ਚਲਾਈ ਜਾ ਸਕਦੀ ਹੈ। ਮੀਡੀਆ ਰਿਪੋਰਟਸ ਮੁਤਾਬਿਕ ਕਿਲੋਮੀਟਰ ਲੰਬਾ ਮੁੰਬਈ-ਅਹਿਮਦਾਬਾਦ ਹਾਈ ਸਪੀਡ ਰੇਲ ਪ੍ਰੋਜੈਕਟ ਜਾਪਾਨ ਸਰਕਾਰ ਦੀ ਤਕਨੀਕੀ ਅਤੇ ਵਿੱਤੀ ਮਦਦ ਨਾਲ ਬਣ ਰਿਹਾ ਹੈ। ਇਹ ਪ੍ਰੋਜੈਕਟ ਗੁਜਰਾਤ, ਮਹਾਰਾਸ਼ਟਰ ਅਤੇ ਦਾਦਰਾ ਤੇ ਨਗਰ ਹਵੇਲੀ ਤੋਂ ਹੋ ਕੇ ਗੁਜ਼ਰੇਗਾ। ਇਸ ਵਿੱਚ ਮੁੰਬਈ, ਠਾਣੇ, ਵਿਰਾਰ, ਬੋਇਸਰ, ਵਾਪੀ, ਬਿਲੀਮੋਰਾ, ਸੂਰਤ, ਭੜੂਚ, ਵਡੋਦਰਾ, ਆਨੰਦ, ਅਹਿਮਦਾਬਾਦ ਅਤੇ ਸਾਬਰਮਤੀ ਸਮੇਤ 12 ਸਟੇਸ਼ਨ ਬਣਾਏ ਜਾ ਰਹੇ ਹਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
May 18, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 18 ਮਈ 2026 (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ...

ਚੰਡੀਗੜ੍ਹ ਪੁਲਿਸ ਵੱਲੋਂ ਲੱਕੀ ਪਟਿਆਲ-ਬੰਬੀਹਾ ਗੈਂਗ ਨਾਲ ਜੁੜੇ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦੇ 3 ਮੈਂਬਰ ਗ੍ਰਿਫ਼ਤਾਰ

ਚੰਡੀਗੜ੍ਹ ਪੁਲਿਸ ਵੱਲੋਂ ਲੱਕੀ ਪਟਿਆਲ-ਬੰਬੀਹਾ ਗੈਂਗ ਨਾਲ ਜੁੜੇ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦੇ 3 ਮੈਂਬਰ ਗ੍ਰਿਫ਼ਤਾਰ

by Jaspreet Kaur
May 18, 2026
0

ਚੰਡੀਗੜ੍ਹ ਪੁਲਿਸ ਵੱਲੋਂ ਲੱਕੀ ਪਟਿਆਲ-ਬੰਬੀਹਾ ਗੈਂਗ ਨਾਲ ਜੁੜੇ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦੇ 3 ਮੈਂਬਰ ਗ੍ਰਿਫ਼ਤਾਰ ਚੰਡੀਗੜ੍ਹ, 18 ਮਈ...

ਹਰਿਆਣਾ ਵਾਸੀਆਂ ਨੂੰ ਲੱਗਿਆ ਮਹਿੰਗਾਈ ਦਾ ਝਟਕਾ! ‘VITA’ ਨੇ ਵਧਾਈਆਂ ਦੁੱਧ ਦੀਆਂ ਕੀਮਤਾਂ,

ਹਰਿਆਣਾ ਵਾਸੀਆਂ ਨੂੰ ਲੱਗਿਆ ਮਹਿੰਗਾਈ ਦਾ ਝਟਕਾ! ‘VITA’ ਨੇ ਵਧਾਈਆਂ ਦੁੱਧ ਦੀਆਂ ਕੀਮਤਾਂ,

by Jaspreet Kaur
May 18, 2026
0

ਹਰਿਆਣਾ ਵਾਸੀਆਂ ਨੂੰ ਲੱਗਿਆ ਮਹਿੰਗਾਈ ਦਾ ਝਟਕਾ! 'VITA' ਨੇ ਵਧਾਈਆਂ ਦੁੱਧ ਦੀਆਂ ਕੀਮਤਾਂ - 20 ਮਈ ਤੋਂ ਨਵੀਆਂ ਦਰਾਂ ਲਾਗੂ...

ਪੰਜਾਬ ਸਰਕਾਰ ਵੱਲੋਂ ਹੜ੍ਹ ਰੋਕੂ ਪ੍ਰਬੰਧਾਂ ਉੱਪਰ 600 ਕਰੋੜ ਰੁਪਏ ਕੀਤੇ ਜਾ ਰਹੇ ਹਨ ਖ਼ਰਚ – ਜਲ ਸਰੋਤ ਮੰਤਰੀ

ਪੰਜਾਬ ਸਰਕਾਰ ਵੱਲੋਂ ਹੜ੍ਹ ਰੋਕੂ ਪ੍ਰਬੰਧਾਂ ਉੱਪਰ 600 ਕਰੋੜ ਰੁਪਏ ਕੀਤੇ ਜਾ ਰਹੇ ਹਨ ਖ਼ਰਚ – ਜਲ ਸਰੋਤ ਮੰਤਰੀ

by Jaspreet Kaur
May 18, 2026
0

ਪੰਜਾਬ ਸਰਕਾਰ ਵੱਲੋਂ ਹੜ੍ਹ ਰੋਕੂ ਪ੍ਰਬੰਧਾਂ ਉੱਪਰ 600 ਕਰੋੜ ਰੁਪਏ ਕੀਤੇ ਜਾ ਰਹੇ ਹਨ ਖ਼ਰਚ - ਜਲ ਸਰੋਤ ਮੰਤਰੀ ਅੰਮ੍ਰਿਤਸਰ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
May 18, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 18 ਮਈ 2026 (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ...

Most Popular

Canada ‘ਚ ਇੱਕ ਹੋਰ ਪੰਜਾਬੀ ਨੌਜਵਾਨ ਦਾ ਕਤਲ

Canada ‘ਚ ਇੱਕ ਹੋਰ ਪੰਜਾਬੀ ਨੌਜਵਾਨ ਦਾ ਕਤਲ

by Ranjit Singh
2 weeks ago
0

Canada 'ਚ ਇੱਕ ਹੋਰ ਪੰਜਾਬੀ ਨੌਜਵਾਨ ਦਾ ਕਤਲ ਚੰਡੀਗੜ੍ਹ, 6 ਮਈ 2026 – ਕੈਨੇਡਾ ਵਿੱਚ ਪੰਜਾਬ ਦੇ ਇੱਕ ਨੌਜਵਾਨ ਦਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 