• Latest
  • Trending
Breaking: ਨਵੇਂ ਕਾਨੂੰਨਾਂ ਤੋਂ ਬਾਅਦ ਵੀ ਨਹੀਂ ਰੁਕ ਰਹੀ ਰਹੀਆਂ ਬੇਅਦਬੀ ਦੀਆਂ ਘਟਨਾਵਾਂ: ਫੇਰ ਹੋਈ ਗੁਟਕਾ ਸਾਹਿਬ ਦੀ ਬੇਅਦਬੀ

3 hours ago
Breaking: ਸੀਨੀਅਰ ਪੱਤਰਕਾਰ ਦੇ ਵਕੀਲ ਪੁੱਤ ‘ਤੇ ਜਾਨਲੇਵਾ ਹਮਲਾ

21 minutes ago
International: ਟਰੰਪ ਤੋਂ ਬਾਅਦ ਹੁਣ ਰੂਸੀ ਰਾਸ਼ਟਰਪਤੀ ਪਹੁੰਚਣਗੇ ਚੀਨ

51 minutes ago
National: ਗੌਤਮ ਅਡਾਨੀ ਲਈ ਅਮਰੀਕਾ ਤੋਂ ਆਈ ਰਾਹਤ ਭਰੀ ਖ਼ਬਰ

1 hour ago
National: ਆਬਕਾਰੀ ਨੀਤੀ ਮਾਮਲੇ ‘ਤੇ ਦਿੱਲੀ ਹਾਈ ਕੋਰਟ ‘ਚ ਅੱਜ ਹੋਵੇਗੀ ਸੁਣਵਾਈ

2 hours ago
Weather Update: ਅੱਗ ਵਰ੍ਹਾ ਰਿਹਾ ਸੂਰਜ ਦੇਵਤਾ! 45 ਡਿਗਰੀ ਤੋਂ ਪਾਰ ਜਾ ਸਕਦਾ ਹੈ ਤਾਪਮਾਨ

Weather Update: ਅੱਗ ਵਰ੍ਹਾ ਰਿਹਾ ਸੂਰਜ ਦੇਵਤਾ! 45 ਡਿਗਰੀ ਤੋਂ ਪਾਰ ਜਾ ਸਕਦਾ ਹੈ ਤਾਪਮਾਨ

3 hours ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Punjab CM ਭਗਵੰਤ ਮਾਨ ਅੱਜ ਆਪਣੇ ਜੱਦੀ ਪਿੰਡ ਸਤੋਜ ਵਿੱਚ ‘ਬਿਜਲੀ ਦੇ ਖੰਭੇ ਮੁਕਤ ਪ੍ਰੋਜੈਕਟ’ ਦਾ ਕਰਨਗੇ ਉਦਘਾਟਨ

IPL 2026: ਅੱਜ ਰਾਜਸਥਾਨ ਅਤੇ ਲਖਨਊ ਵਿਚਾਲੇ ਹੋਵੇਗਾ ਮੁਕਾਬਲਾ

IPL 2026: ਹੈਦਰਾਬਾਦ ਨੇ ਚੇਨਈ ਨੂੰ ਹਰਾ ਕੇ ਪਲੇਆਫ ਵਿੱਚ ਜਗ੍ਹਾ ਕੀਤੀ ਪੱਕੀ

4 hours ago
Big News: ਹਫ਼ਤੇ ‘ਚ ਦੂਜੀ ਵਾਰ ਵਧੇ ਪੈਟਰੋਲ ਅਤੇ ਡੀਜ਼ਲ ਦੇ ਭਾਅ

Hukamnama Sri Darbar Sahib Today – 19 May 2026 | Ang 711 I ਅੱਜ ਦਾ ਹੁਕਮਨਾਮਾ

6 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

13 hours ago
Hindi News
English News
Tuesday, May 19, 2026
No Result
View All Result
42 °c
Chandigarh
38 ° Wed
39 ° Thu
38 ° Fri
38 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Breaking: ਨਵੇਂ ਕਾਨੂੰਨਾਂ ਤੋਂ ਬਾਅਦ ਵੀ ਨਹੀਂ ਰੁਕ ਰਹੀ ਰਹੀਆਂ ਬੇਅਦਬੀ ਦੀਆਂ ਘਟਨਾਵਾਂ: ਫੇਰ ਹੋਈ ਗੁਟਕਾ ਸਾਹਿਬ ਦੀ ਬੇਅਦਬੀ

May 19, 2026
in ਖਬਰਾਂ, ਪੰਜਾਬ

ਜਲੰਧਰ, 19 ਮਈ 2026 – ਪੰਜਾਬ ਸਰਕਾਰ ਵੱਲੋਂ ਲਿਆਂਦੇ ਗਏ ਗਏ ਨਵੇਂ ਕਾਨੂੰਨਾਂ ਤੋਂ ਬਾਅਦ ਵੀ ਸੂਬੇ ‘ਚ ਬੇਅਦਬੀ ਦੀਆਂ ਘਟਨਾਵਾਂ ਰੁਕਣ ਦਾ ਨਾਂਅ ਨਹੀਂ ਲੈ ਰਹੀਆਂ ਹਨ। ਹੁਣ ਤਾਜ਼ਾ ਮਾਮਲਾ ਜਲੰਧਰ ਤੋਂ ਸਾਹਮਣੇ ਆਇਆ ਹੈ ਜਿੱਥੇ ਬਸਤੀ ਖੇਲ ਬਾਵਾ ਦੇ ਰਾਜਾ ਗਾਰਡਨ ਖੇਤਰ ਵਿੱਚ ਸ਼੍ਰੀ ਗੁਟਕਾ ਸਾਹਿਬ ਦੀ ਬੇਅਦਬੀ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਜਿੱਥੇ ਸ਼੍ਰੀ ਗੁਟਕਾ ਸਾਹਿਬ ਦੇ ਅੰਗ ਇੱਕ ਖਾਲੀ ਪਲਾਟ ‘ਚੋਂ ਮਿਲੇ ਹਨ। ਇਹ ਘਟਨਾ ਬੀਤੀ ਸੋਮਵਾਰ ਰਾਤ ਦੀ ਹੈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਬਸਤੀ ਖੇਲ ਬਾਵਾ ਦੀ ਪੁਲਿਸ ਟੀਮ ਮੌਕੇ ‘ਤੇ ਪਹੁੰਚ ਗਈ ਹੈ ਅਤੇ ਉਨ੍ਹਾਂ ਵੱਲੋਂ ਗੁਟਕਾ ਸਾਹਿਬ ਦੇ ਅੰਗ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਘਟਨਾ ਤੋਂ ਬਾਅਦ ਸਿੱਖ ਸੰਗਤ ਅਤੇ ਨਿਹੰਗ ਸਿੰਘ ਜਥੇਬੰਦੀਆਂ ਵਿੱਚ ਗੁੱਸੇ ਦੀ ਲਹਿਰ ਹੈ। ਘਟਨਾ ਤੋਂ ਬਾਅਦ ਸਿੱਖ ਸੰਗਤ ਨੇ ਵਿਰੋਧ ਪ੍ਰਦਰਸ਼ਨ ਕੀਤਾ ਅਤੇ ਦੋਸ਼ੀਆਂ ਦੀ ਗ੍ਰਿਫਤਾਰੀ ਦੀ ਮੰਗ ਕੀਤੀ। ਤਣਾਅਪੂਰਨ ਸਥਿਤੀ ਨੂੰ ਦੇਖਦੇ ਹੋਏ, ਬਸਤੀ ਬਾਵਾ ਖੇਲ ਥਾਣੇ ਦੇ ਐਸਐਚਓ ਆਪਣੀ ਟੀਮ ਨਾਲ ਮੌਕੇ ‘ਤੇ ਪਹੁੰਚੇ। ਪੁਲਿਸ ਨੇ ਗੁੱਸੇ ਵਿੱਚ ਆਈ ਸੰਗਤ ਨੂੰ ਸ਼ਾਂਤ ਕੀਤਾ।

ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਉਹ ਇਸ ਮਾਮਲੇ ਨੂੰ ਬਹੁਤ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ ਇਲਾਕੇ ਦੇ ਸੀਸੀਟੀਵੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: breakingBreaking news in PunjabiLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Breaking: ਸੀਨੀਅਰ ਪੱਤਰਕਾਰ ਦੇ ਵਕੀਲ ਪੁੱਤ ‘ਤੇ ਜਾਨਲੇਵਾ ਹਮਲਾ

Breaking: ਸੀਨੀਅਰ ਪੱਤਰਕਾਰ ਦੇ ਵਕੀਲ ਪੁੱਤ ‘ਤੇ ਜਾਨਲੇਵਾ ਹਮਲਾ

by Ranjit Singh
May 19, 2026
0

Breaking: ਸੀਨੀਅਰ ਪੱਤਰਕਾਰ ਦੇ ਵਕੀਲ ਪੁੱਤ 'ਤੇ ਜਾਨਲੇਵਾ ਹਮਲਾ ਚੰਡੀਗੜ੍ਹ, 19 ਮਈ 2026 – ਸੀਨੀਅਰ ਪੱਤਰਕਾਰ, ਪ੍ਰਧਾਨ ਆਲ ਇੰਡੀਆ ਜਰਨਲਿਸਟ...

International: ਟਰੰਪ ਤੋਂ ਬਾਅਦ ਹੁਣ ਰੂਸੀ ਰਾਸ਼ਟਰਪਤੀ ਪਹੁੰਚਣਗੇ ਚੀਨ

International: ਟਰੰਪ ਤੋਂ ਬਾਅਦ ਹੁਣ ਰੂਸੀ ਰਾਸ਼ਟਰਪਤੀ ਪਹੁੰਚਣਗੇ ਚੀਨ

by Ranjit Singh
May 19, 2026
0

International: ਟਰੰਪ ਤੋਂ ਬਾਅਦ ਹੁਣ ਰੂਸੀ ਰਾਸ਼ਟਰਪਤੀ ਪਹੁੰਚਣਗੇ ਚੀਨ ਨਵੀਂ ਦਿੱਲੀ, 19 ਮਈ 2026 – ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ...

National: ਗੌਤਮ ਅਡਾਨੀ ਲਈ ਅਮਰੀਕਾ ਤੋਂ ਆਈ ਰਾਹਤ ਭਰੀ ਖ਼ਬਰ

National: ਗੌਤਮ ਅਡਾਨੀ ਲਈ ਅਮਰੀਕਾ ਤੋਂ ਆਈ ਰਾਹਤ ਭਰੀ ਖ਼ਬਰ

by Ranjit Singh
May 19, 2026
0

National: ਗੌਤਮ ਅਡਾਨੀ ਲਈ ਅਮਰੀਕਾ ਤੋਂ ਆਈ ਰਾਹਤ ਭਰੀ ਖ਼ਬਰ ਨਵੀਂ ਦਿੱਲੀ, 19 ਮਈ 2026 – ਅਡਾਨੀ ਗਰੁੱਪ ਦੇ ਚੇਅਰਮੈਨ...

National: ਆਬਕਾਰੀ ਨੀਤੀ ਮਾਮਲੇ ‘ਤੇ ਦਿੱਲੀ ਹਾਈ ਕੋਰਟ ‘ਚ ਅੱਜ ਹੋਵੇਗੀ ਸੁਣਵਾਈ

National: ਆਬਕਾਰੀ ਨੀਤੀ ਮਾਮਲੇ ‘ਤੇ ਦਿੱਲੀ ਹਾਈ ਕੋਰਟ ‘ਚ ਅੱਜ ਹੋਵੇਗੀ ਸੁਣਵਾਈ

by Ranjit Singh
May 19, 2026
0

National: ਆਬਕਾਰੀ ਨੀਤੀ ਮਾਮਲੇ 'ਤੇ ਦਿੱਲੀ ਹਾਈ ਕੋਰਟ 'ਚ ਅੱਜ ਹੋਵੇਗੀ ਸੁਣਵਾਈ - ਹੇਠਲੀ ਅਦਾਲਤ ਨੇ ਕੇਜਰੀਵਾਲ ਸਮੇਤ ਹੋਰਾਂ ਨੂੰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Breaking: ਸੀਨੀਅਰ ਪੱਤਰਕਾਰ ਦੇ ਵਕੀਲ ਪੁੱਤ ‘ਤੇ ਜਾਨਲੇਵਾ ਹਮਲਾ

Breaking: ਸੀਨੀਅਰ ਪੱਤਰਕਾਰ ਦੇ ਵਕੀਲ ਪੁੱਤ ‘ਤੇ ਜਾਨਲੇਵਾ ਹਮਲਾ

by Ranjit Singh
May 19, 2026
0

Breaking: ਸੀਨੀਅਰ ਪੱਤਰਕਾਰ ਦੇ ਵਕੀਲ ਪੁੱਤ 'ਤੇ ਜਾਨਲੇਵਾ ਹਮਲਾ ਚੰਡੀਗੜ੍ਹ, 19 ਮਈ 2026 – ਸੀਨੀਅਰ ਪੱਤਰਕਾਰ, ਪ੍ਰਧਾਨ ਆਲ ਇੰਡੀਆ ਜਰਨਲਿਸਟ...

Most Popular

National: ਅਮੂਲ ਦੁੱਧ ਤੋਂ ਬਾਅਦ ਮਦਰ ਡੇਅਰੀ ਨੇ ਵੀ ਵਧਾਏ ਦੁੱਧ ਦੇ ਰੇਟ

National: ਅਮੂਲ ਦੁੱਧ ਤੋਂ ਬਾਅਦ ਮਦਰ ਡੇਅਰੀ ਨੇ ਵੀ ਵਧਾਏ ਦੁੱਧ ਦੇ ਰੇਟ

by Ranjit Singh
5 days ago
0

National: ਅਮੂਲ ਦੁੱਧ ਤੋਂ ਬਾਅਦ ਮਦਰ ਡੇਅਰੀ ਨੇ ਵੀ ਵਧਾਏ ਦੁੱਧ ਦੇ ਰੇਟ ਨਵੀਂ ਦਿੱਲੀ, 14 ਮਈ 2026: ਅਮੂਲ ਤੋਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 