• Latest
  • Trending
Punjab Breaking: ਪੰਜਾਬੀ ਸਿੰਗਰ ਇੰਦਰ ਕੌਰ ਦਾ ਕਤਲ: ਨੀਲੋ ਨਹਿਰ ‘ਚੋਂ ਮਿਲੀ ਲਾਸ਼

Punjab Breaking: ਪੰਜਾਬੀ ਸਿੰਗਰ ਇੰਦਰ ਕੌਰ ਦਾ ਕਤਲ: ਨੀਲੋ ਨਹਿਰ ‘ਚੋਂ ਮਿਲੀ ਲਾਸ਼

4 months ago
‘ਗੈਂਗਸਟਰਾਂ ‘ਤੇ ਵਾਰ’: ਅੱਠ ਮਹੀਨਿਆਂ ਵਿੱਚ 72,311 ਵਿਅਕਤੀ ਗ੍ਰਿਫ਼ਤਾਰ

‘ਗੈਂਗਸਟਰਾਂ ‘ਤੇ ਵਾਰ’: ਅੱਠ ਮਹੀਨਿਆਂ ਵਿੱਚ 72,311 ਵਿਅਕਤੀ ਗ੍ਰਿਫ਼ਤਾਰ

6 minutes ago
ਉਤਰਾਖੰਡ ਪ੍ਰੀਮੀਅਰ ਲੀਗ ਦਾ ਤੀਜਾ ਸੀਜ਼ਨ ਕੱਲ੍ਹ ਨੂੰ ਹੋਵੇਗਾ ਸ਼ੁਰੂ 

ਉਤਰਾਖੰਡ ਪ੍ਰੀਮੀਅਰ ਲੀਗ ਦਾ ਤੀਜਾ ਸੀਜ਼ਨ ਕੱਲ੍ਹ ਨੂੰ ਹੋਵੇਗਾ ਸ਼ੁਰੂ 

13 minutes ago
ਸਾਬਕਾ ਮੰਤਰੀ ਚੁਨੀ ਲਾਲ ਭਗਤ ਨੂੰ ਸ਼ਰਧਾਂਜਲੀਆਂ ਭੇਟ ਕਰਨ ਲਈ ਉਮੜਿਆ ਲੋਕਾਂ ਦਾ ਇਕੱਠ

ਸਾਬਕਾ ਮੰਤਰੀ ਚੁਨੀ ਲਾਲ ਭਗਤ ਨੂੰ ਸ਼ਰਧਾਂਜਲੀਆਂ ਭੇਟ ਕਰਨ ਲਈ ਉਮੜਿਆ ਲੋਕਾਂ ਦਾ ਇਕੱਠ

20 minutes ago
ਵਿਦੇਸ਼ ਮੰਤਰੀ ਜੈਸ਼ੰਕਰ ਜਾਣਗੇ ਨਿਊਯਾਰਕ ; ਸੰਯੁਕਤ ਰਾਸ਼ਟਰ ਮਹਾਸਭਾ ਦੇ ਸੈਸ਼ਨ ਨੂੰ ਕਰਨਗੇ ਸੰਬੋਧਨ

ਵਿਦੇਸ਼ ਮੰਤਰੀ ਜੈਸ਼ੰਕਰ ਜਾਣਗੇ ਨਿਊਯਾਰਕ ; ਸੰਯੁਕਤ ਰਾਸ਼ਟਰ ਮਹਾਸਭਾ ਦੇ ਸੈਸ਼ਨ ਨੂੰ ਕਰਨਗੇ ਸੰਬੋਧਨ

23 minutes ago
ਵਿਜੀਲੈਂਸ ਬਿਊਰੋ ਵੱਲੋਂ ਮਾਰਚ 2022 ਤੋਂ ਅਗਸਤ 2026 ਤੱਕ ਭ੍ਰਿਸ਼ਟਾਚਾਰ ਦੇ 1107 ਮਾਮਲਿਆਂ ਵਿੱਚ 1146 ਮੁਲਜ਼ਮ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ ਮਾਰਚ 2022 ਤੋਂ ਅਗਸਤ 2026 ਤੱਕ ਭ੍ਰਿਸ਼ਟਾਚਾਰ ਦੇ 1107 ਮਾਮਲਿਆਂ ਵਿੱਚ 1146 ਮੁਲਜ਼ਮ ਗ੍ਰਿਫ਼ਤਾਰ

53 minutes ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

55 minutes ago
ਗੁਜਰਾਤ : ਰਾਜਕੋਟ ਵਿੱਚ 108 ਐਮਰਜੈਂਸੀ ਟੀਮ ਦੀ ਮਦਦ ਨਾਲ ਮਾਂ ਨੇ ਤਿੰਨ ਬੱਚਿਆਂ (ਟ੍ਰਿਪਲੈਟਸ) ਨੂੰ ਦਿੱਤਾ ਜਨਮ

ਗੁਜਰਾਤ : ਰਾਜਕੋਟ ਵਿੱਚ 108 ਐਮਰਜੈਂਸੀ ਟੀਮ ਦੀ ਮਦਦ ਨਾਲ ਮਾਂ ਨੇ ਤਿੰਨ ਬੱਚਿਆਂ (ਟ੍ਰਿਪਲੈਟਸ) ਨੂੰ ਦਿੱਤਾ ਜਨਮ

2 hours ago
 Veer Guardian 2026 exercise ਦੌਰਾਨ ਭਾਰਤ ਅਤੇ ਜਾਪਾਨ ਦੇ ਹਵਾਈ ਸੈਨਾ ਮੁਖੀਆਂ ਨੇ ‘ਤੇਜਸ’ ਵਿੱਚ ਭਰੀ ਉਡਾਣ 

 Veer Guardian 2026 exercise ਦੌਰਾਨ ਭਾਰਤ ਅਤੇ ਜਾਪਾਨ ਦੇ ਹਵਾਈ ਸੈਨਾ ਮੁਖੀਆਂ ਨੇ ‘ਤੇਜਸ’ ਵਿੱਚ ਭਰੀ ਉਡਾਣ 

2 hours ago
16 ਮੰਜ਼ਿਲਾ ਸੁਸਾਇਟੀ ਦੀ ਉਸਾਰੀ ਰੋਕਣ ਦੀ ਮੰਗ ਨੂੰ ਲੈ ਕੇ ਸੈਕਟਰ 70 ਦੀਆਂ ਜਥੇਬੰਦੀਆਂ ਦਾ ਵਫ਼ਦ ਸੁਖਦੇਵ ਪਟਵਾਰੀ ਦੀ ਅਗਵਾਈ ‘ਚ ਸੀਏ ਗਮਾਡਾ ਨੂੰ ਮਿਲਿਆ

16 ਮੰਜ਼ਿਲਾ ਸੁਸਾਇਟੀ ਦੀ ਉਸਾਰੀ ਰੋਕਣ ਦੀ ਮੰਗ ਨੂੰ ਲੈ ਕੇ ਸੈਕਟਰ 70 ਦੀਆਂ ਜਥੇਬੰਦੀਆਂ ਦਾ ਵਫ਼ਦ ਸੁਖਦੇਵ ਪਟਵਾਰੀ ਦੀ ਅਗਵਾਈ ‘ਚ ਸੀਏ ਗਮਾਡਾ ਨੂੰ ਮਿਲਿਆ

3 hours ago
ਇਮਰਾਨ ਖਾਨ ਦੀ ਭੈਣ ਅਲੀਮਾ ਖਾਨ ਗ੍ਰਿਫ਼ਤਾਰ

ਇਮਰਾਨ ਖਾਨ ਦੀ ਭੈਣ ਅਲੀਮਾ ਖਾਨ ਗ੍ਰਿਫ਼ਤਾਰ

3 hours ago
ਡਿਵਾਈਡਰ ਨਾਲ ਟਕਰਾਉਣ ਤੋਂ ਬਾਅਦ ਕਾਰ ਨੂੰ ਲੱਗੀ ਅੱਗ ; ਨਿਊਰੋਸਰਜਨ ਦੀ ਮੌਤ

ਡਿਵਾਈਡਰ ਨਾਲ ਟਕਰਾਉਣ ਤੋਂ ਬਾਅਦ ਕਾਰ ਨੂੰ ਲੱਗੀ ਅੱਗ ; ਨਿਊਰੋਸਰਜਨ ਦੀ ਮੌਤ

4 hours ago
Asian Games : ਭਾਰਤੀ ਪੁਰਸ਼ ਹਾਕੀ ਟੀਮ ਨੇ ਕੀਤੀ ਸ਼ਾਨਦਾਰ ਸ਼ੁਰੂਆਤ ; ਇੰਡੋਨੇਸ਼ੀਆ ਨੂੰ 13-1 ਨਾਲ ਹਰਾਇਆ

Asian Games : ਭਾਰਤੀ ਪੁਰਸ਼ ਹਾਕੀ ਟੀਮ ਨੇ ਕੀਤੀ ਸ਼ਾਨਦਾਰ ਸ਼ੁਰੂਆਤ ; ਇੰਡੋਨੇਸ਼ੀਆ ਨੂੰ 13-1 ਨਾਲ ਹਰਾਇਆ

5 hours ago
Hindi News
English News
Sunday, September 20, 2026
No Result
View All Result
29 °c
Chandigarh
29 ° Mon
29 ° Tue
30 ° Wed
30 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab Breaking: ਪੰਜਾਬੀ ਸਿੰਗਰ ਇੰਦਰ ਕੌਰ ਦਾ ਕਤਲ: ਨੀਲੋ ਨਹਿਰ ‘ਚੋਂ ਮਿਲੀ ਲਾਸ਼

May 19, 2026
in ਖਬਰਾਂ, ਪੰਜਾਬ, ਫ਼ਿਲਮੀ
Punjab Breaking: ਪੰਜਾਬੀ ਸਿੰਗਰ ਇੰਦਰ ਕੌਰ ਦਾ ਕਤਲ: ਨੀਲੋ ਨਹਿਰ ‘ਚੋਂ ਮਿਲੀ ਲਾਸ਼

Punjab Breaking: ਪੰਜਾਬੀ ਸਿੰਗਰ ਇੰਦਰ ਕੌਰ ਦਾ ਕਤਲ: ਨੀਲੋ ਨਹਿਰ ‘ਚੋਂ ਮਿਲੀ ਲਾਸ਼

– ਪਰਿਵਾਰ ਨੇ ਸੁਖਵਿੰਦਰ ਸਿੰਘ ਨਾਂਅ ਦੇ ਵਿਅਕਤੀ ‘ਤੇ ਲਾਏ ਅਗਵਾ ਕਰਕੇ ਹੱਤਿਆ ਕਰਨ ਦੇ ਦੋਸ਼ 

ਲੁਧਿਆਣਾ, 19 ਮਈ – ਪੰਜਾਬੀ ਸਿੰਗਰ ਇੰਦਰ ਕੌਰ ਦੀ ਨੀਲੋ ਨਹਿਰ ਚੋਂ ਲਾਸ਼ ਮਿਲਣ ਦੀ ਖਬਰ ਸਾਹਮਣੇ ਆਈ ਹੈ। ਦੱਸ ਦਈਏ ਕਿ ਉਹ ਪਿਛਲੇ ਛੇ ਦਿਨਾਂ ਤੋਂ ਲਾਪਤਾ ਸੀ ਅਤੇ ਪੁਲਿਸ ਨੂੰ ਉਸ ਬਾਰੇ ਕੋਈ ਸੁਰਾਗ ਨਹੀਂ ਮਿਲ ਰਿਹਾ ਸੀ। ਪਰ ਅੱਜ ਉਸ ਦੀ ਲਾਸ਼ ਨਹਿਰ ‘ਚ ਬਰਾਮਦ ਕੀਤੀ ਗਈ ਹੈ। ਪੁਲਿਸ ਨੇ ਇੰਦਰ ਕੌਰ ਦੀ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਸਮਰਾਲਾ ਦੇ ਸਿਵਿਲ ਹਸਪਤਾਲ ਵਿੱਚ ਰਖਵਾ ਦਿੱਤਾ ਹੈ।

ਇਸ ਮਾਮਲੇ ‘ਚ ਜਾਣਕਾਰੀ ਮਿਲ ਰਹੀ ਹੈ ਕਿ ਪੰਜਾਬੀ ਸਿੰਗਰ ਇੰਦਰਜੀਤ ਕੌਰ ਉਰਫ ਇੰਦਰ ਕੌਰ ਦੇ ਭਰਾ ਜੋਤਇੰਦਰ ਸਿੰਘ ਨੇ ਸ਼ਿਕਾਇਤ ਪੁਲਿਸ ਕੋਲ 15 ਮਈ ਨੂੰ ਮੋਗਾ ਨਿਵਾਸੀ ਸੁਖਵਿੰਦਰ ਸਿੰਘ ਉਰਫ ਮੁਖਾ ਅਤੇ ਉਸ ਦੇ ਦੋਸਤ ਕਰਮਜੀਤ ਸਿੰਘ ਦੇ ਖਿਲਾਫ ਐਫਆਈਆਰ ਦਰਜ ਕਰਵਾਈ ਸੀ।

ਮ੍ਰਿਤਕ ਸਿੰਗਰ ਦੇ ਭਾਈ ਨੇ ਆਪਣੀ ਦੋਸ਼ ਲਾਉਂਦਿਆਂ ਕਿਹਾ ਸੀ ਕਿ ਉਸ ਦੀ ਭੈਣ ਜਸਿੰਦਰ ਉਰਫ ਇੰਦਰ ਕੌਰ 13 ਮਈ ਦੀ ਸ਼ਾਮ ਕਰੀਬ ਸਢੇ ਛੇ ਵਜੇ ਆਪਣੀ ਫੋਰਡ ਫਿਗੋ ਕਾਰ ਵਿੱਚ ਸਵਾਰ ਹੋ ਕੇ ਘਰ ਦਾ ਘਰੇਲੂ ਸਮਾਨ ਲੈਣ ਬਾਜ਼ਾਰ ਗਈ ਸੀ ਪ੍ਰੰਤੂ ਦੇਰ ਰਾਤ ਤੱਕ ਉਹ ਘਰ ਵਾਪਸ ਨਹੀਂ ਪਰਤੀ। ਪਰਿਵਾਰ ਵੱਲੋਂ ਉਸ ਦੀ ਤਲਾਸ਼ ਸ਼ੁਰੂ ਕੀਤੀ ਗਈ ਤਾਂ ਪਤਾ ਚੱਲਿਆ ਕਿ ਉਹ ਉਸਦੇ ਦੋਸਤ ਸੁਖਵਿੰਦਰ ਸਿੰਘ ਉਫ ਮੁੱਖਾ ਨਿਵਾਸੀ ਗਾਮ ਭਲੂਰ ਜ਼ਿਲ੍ਹਾ ਮੋਗਾ ਦੇ ਨਾਲ ਸੀ। ਜੋਤ ਇੰਦਰ ਨੇ ਦੋਸ਼ ਲਾਏ ਕਿ ਸੁਖਵਿੰਦਰ ਸਿੰਘ ਉਸ ਦੀ ਭੈਣ ਨਾਲ ਵਿਆਹ ਕਰਵਾਉਣਾ ਚਾਹੁੰਦਾ ਸੀ ਪਰ ਉਸ ਦੀ ਭੈਣ ਵੱਲੋਂ ਇਨਕਾਰ ਕੀਤਾ ਗਿਆ ਸੀ ਇਸ ਦੀ ਰੰਜਿਸ਼ ਕਰਨ ਸੁਖਵਿੰਦਰ ਨੇ ਆਪਣੇ ਸਾਥੀਆਂ ਨੇ ਨਾਲ ਮਿਲ ਕੇ ਗਨ ਪੁਆਇੰਟ ਤੇ ਉਸ ਦੀ ਭੈਣ ਇੰਦਰ ਕੌਰ ਨੂੰ ਅਗਵਾ ਕਰ ਲਿਆ ਅਤੇ ਉਸ ਦੀ ਹੱਤਿਆ ਕਰ ਦਿੱਤੀ।

ਪਰਿਵਾਰ ਅੱਗੇ ਨੇ ਦੋਸ਼ ਲਾਉਂਦਿਆਂ ਕਿਹਾ ਕਿ ਦੋਵੇਂ ਤਿੰਨ ਸਾਲ ਪਹਿਲਾਂ ਇੰਸਟਾਗ੍ਰਾਮ ‘ਤੇ ਦੋਸਤ ਬਣੇ ਸਨ, ਪਰ ਜਿਵੇਂ ਹੀ ਇੰਦਰ ਨੂੰ ਪਤਾ ਲੱਗਾ ਕਿ ਮੁਲਜ਼ਮ ਵਿਆਹਿਆ ਹੋਇਆ ਹੈ ਅਤੇ ਉਸਦੇ ਬੱਚੇ ਵੀ ਹਨ, ਤਾਂ ਉਸਨੇ ਉਸ ਨਾਲ ਵਿਆਹ ਕਰਨ ਤੋਂ ਇਨਕਾਰ ਕਰ ਦਿੱਤਾ, ਜਿਸ ਕਾਰਨ ਮੁਲਜ਼ਮ ਉਸ ਨਾਲ ਈਰਖਾ ਰੱਖਣ ਲੱਗ ਗਿਆ ਸੀ। ਪਰਿਵਾਰ ਨੇ ਅੱਗੇ ਕਿਹਾ ਕਿ ਸੁਖਵਿੰਦਰ ਸਿੰਘ ਕਤਲ ਕਰਨ ਲਈ ਨੇਪਾਲ ਰਾਹੀਂ ਕੈਨੇਡਾ ਤੋਂ ਪੰਜਾਬ ਆਇਆ ਸੀ ਅਤੇ ਫਿਰ ਉਸੇ ਤਰੀਕੇ ਨਾਲ ਵਾਪਸ ਭੱਜ ਗਿਆ ਹੈ।

ਦੱਸ ਦਈਏ ਕਿ ਮ੍ਰਿਤਕ ਇੰਦਰ ਦੇ ਮਾਤਾ-ਪਿਤਾ ਅਤੇ ਦੋ ਭਰਾ ਕੋਰੀਆ ਵਿੱਚ ਰਹਿੰਦੇ ਹਨ, ਜਦੋਂ ਕਿ ਉਸਦਾ ਇੱਕ ਭਰਾ ਜਮਾਲਪੁਰ, ਲੁਧਿਆਣਾ ਵਿੱਚ ਰਹਿੰਦਾ ਹੈ।

ਜਮਾਲਪੁਰ ਪੁਲਿਸ ਸਟੇਸ਼ਨ ਦੇ ਐਸਐਚਓ ਬਲਬੀਰ ਸਿੰਘ ਨੇ ਦੱਸਿਆ ਕਿ ਨੀਲੋ ਨਹਿਰ ਵਿੱਚੋਂ ਇੱਕ ਲਾਸ਼ ਮਿਲਣ ਦੀ ਰਿਪੋਰਟ ਮਿਲੀ ਸੀ। ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਲਾਸ਼ ਦੀ ਪਛਾਣ ਕਰਨ ਲਈ ਪਰਿਵਾਰ ਨੂੰ ਬੁਲਾਇਆ। ਬਾਅਦ ਵਿੱਚ ਲਾਸ਼ ਦੀ ਪਛਾਣ ਕੀਤੀ ਗਈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPunjab Breakingpunjab newsPunjab news in Punjabitop headlines in Punjabi
Share205Tweet128SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

‘ਗੈਂਗਸਟਰਾਂ ‘ਤੇ ਵਾਰ’: ਅੱਠ ਮਹੀਨਿਆਂ ਵਿੱਚ 72,311 ਵਿਅਕਤੀ ਗ੍ਰਿਫ਼ਤਾਰ

‘ਗੈਂਗਸਟਰਾਂ ‘ਤੇ ਵਾਰ’: ਅੱਠ ਮਹੀਨਿਆਂ ਵਿੱਚ 72,311 ਵਿਅਕਤੀ ਗ੍ਰਿਫ਼ਤਾਰ

by Ankit
September 20, 2026
0

  ‘ਗੈਂਗਸਟਰਾਂ 'ਤੇ ਵਾਰ’: ਅੱਠ ਮਹੀਨਿਆਂ ਵਿੱਚ 72,311 ਵਿਅਕਤੀ ਗ੍ਰਿਫ਼ਤਾਰ — ਅੱਠ ਮਹੀਨਿਆਂ ਵਿੱਚ, ਪੁਲਿਸ ਟੀਮਾਂ ਨੇ 37 ਹਜ਼ਾਰ ਵਿਅਕਤੀਆਂ...

ਉਤਰਾਖੰਡ ਪ੍ਰੀਮੀਅਰ ਲੀਗ ਦਾ ਤੀਜਾ ਸੀਜ਼ਨ ਕੱਲ੍ਹ ਨੂੰ ਹੋਵੇਗਾ ਸ਼ੁਰੂ 

ਉਤਰਾਖੰਡ ਪ੍ਰੀਮੀਅਰ ਲੀਗ ਦਾ ਤੀਜਾ ਸੀਜ਼ਨ ਕੱਲ੍ਹ ਨੂੰ ਹੋਵੇਗਾ ਸ਼ੁਰੂ 

by Navjot
September 20, 2026
0

ਉਤਰਾਖੰਡ ਪ੍ਰੀਮੀਅਰ ਲੀਗ ਦਾ ਤੀਜਾ ਸੀਜ਼ਨ ਕੱਲ੍ਹ ਨੂੰ ਹੋਵੇਗਾ ਸ਼ੁਰੂ  ਦੇਹਰਾਦੂਨ, 20 ਸਤੰਬਰ (ਵਿਸ਼ਵ ਵਾਰਤਾ): ਉਤਰਾਖੰਡ ਪ੍ਰੀਮੀਅਰ ਲੀਗ (UPL) ਦਾ...

ਸਾਬਕਾ ਮੰਤਰੀ ਚੁਨੀ ਲਾਲ ਭਗਤ ਨੂੰ ਸ਼ਰਧਾਂਜਲੀਆਂ ਭੇਟ ਕਰਨ ਲਈ ਉਮੜਿਆ ਲੋਕਾਂ ਦਾ ਇਕੱਠ

ਸਾਬਕਾ ਮੰਤਰੀ ਚੁਨੀ ਲਾਲ ਭਗਤ ਨੂੰ ਸ਼ਰਧਾਂਜਲੀਆਂ ਭੇਟ ਕਰਨ ਲਈ ਉਮੜਿਆ ਲੋਕਾਂ ਦਾ ਇਕੱਠ

by Ankit
September 20, 2026
0

ਸਾਬਕਾ ਮੰਤਰੀ ਚੁਨੀ ਲਾਲ ਭਗਤ ਨੂੰ ਸ਼ਰਧਾਂਜਲੀਆਂ ਭੇਟ ਕਰਨ ਲਈ ਉਮੜਿਆ ਲੋਕਾਂ ਦਾ ਇਕੱਠ ਕੈਬਨਿਟ ਮੰਤਰੀ ਅਮਨ ਅਰੋੜਾ, ਹਰਪਾਲ ਚੀਮਾ,...

ਵਿਦੇਸ਼ ਮੰਤਰੀ ਜੈਸ਼ੰਕਰ ਜਾਣਗੇ ਨਿਊਯਾਰਕ ; ਸੰਯੁਕਤ ਰਾਸ਼ਟਰ ਮਹਾਸਭਾ ਦੇ ਸੈਸ਼ਨ ਨੂੰ ਕਰਨਗੇ ਸੰਬੋਧਨ

ਵਿਦੇਸ਼ ਮੰਤਰੀ ਜੈਸ਼ੰਕਰ ਜਾਣਗੇ ਨਿਊਯਾਰਕ ; ਸੰਯੁਕਤ ਰਾਸ਼ਟਰ ਮਹਾਸਭਾ ਦੇ ਸੈਸ਼ਨ ਨੂੰ ਕਰਨਗੇ ਸੰਬੋਧਨ

by Navjot
September 20, 2026
0

ਵਿਦੇਸ਼ ਮੰਤਰੀ ਜੈਸ਼ੰਕਰ ਜਾਣਗੇ ਨਿਊਯਾਰਕ ; ਸੰਯੁਕਤ ਰਾਸ਼ਟਰ ਮਹਾਸਭਾ ਦੇ ਸੈਸ਼ਨ ਨੂੰ ਕਰਨਗੇ ਸੰਬੋਧਨ ਨਵੀਂ ਦਿੱਲੀ, 20 ਸਤੰਬਰ (ਵਿਸ਼ਵ ਵਾਰਤਾ):...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

‘ਗੈਂਗਸਟਰਾਂ ‘ਤੇ ਵਾਰ’: ਅੱਠ ਮਹੀਨਿਆਂ ਵਿੱਚ 72,311 ਵਿਅਕਤੀ ਗ੍ਰਿਫ਼ਤਾਰ

‘ਗੈਂਗਸਟਰਾਂ ‘ਤੇ ਵਾਰ’: ਅੱਠ ਮਹੀਨਿਆਂ ਵਿੱਚ 72,311 ਵਿਅਕਤੀ ਗ੍ਰਿਫ਼ਤਾਰ

by Ankit
September 20, 2026
0

  ‘ਗੈਂਗਸਟਰਾਂ 'ਤੇ ਵਾਰ’: ਅੱਠ ਮਹੀਨਿਆਂ ਵਿੱਚ 72,311 ਵਿਅਕਤੀ ਗ੍ਰਿਫ਼ਤਾਰ — ਅੱਠ ਮਹੀਨਿਆਂ ਵਿੱਚ, ਪੁਲਿਸ ਟੀਮਾਂ ਨੇ 37 ਹਜ਼ਾਰ ਵਿਅਕਤੀਆਂ...

Most Popular

ਖੇਡਾਂ ਵਤਨ ਪੰਜਾਬ ਦੀਆਂ-2026: ਤਰਨ ਤਾਰਨ ’ਚ 7 ਸਤੰਬਰ ਤੋਂ ਸ਼ੁਰੂ ਹੋਣਗੀਆਂ ਬਲਾਕ ਪੱਧਰੀ ਖੇਡਾਂ

ਖੇਡਾਂ ਵਤਨ ਪੰਜਾਬ ਦੀਆਂ-2026: ਤਰਨ ਤਾਰਨ ’ਚ 7 ਸਤੰਬਰ ਤੋਂ ਸ਼ੁਰੂ ਹੋਣਗੀਆਂ ਬਲਾਕ ਪੱਧਰੀ ਖੇਡਾਂ

by Jaspreet Kaur
3 weeks ago
0

ਖੇਡਾਂ ਵਤਨ ਪੰਜਾਬ ਦੀਆਂ-2026: ਤਰਨ ਤਾਰਨ ’ਚ 7 ਸਤੰਬਰ ਤੋਂ ਸ਼ੁਰੂ ਹੋਣਗੀਆਂ ਬਲਾਕ ਪੱਧਰੀ ਖੇਡਾਂ ਤਰਨ ਤਾਰਨ, 27 ਅਗਸਤ (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 