• Latest
  • Trending
ਅਫਗਾਨਿਸਤਾਨ ਖਿਲਾਫ ਵਨਡੇ ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ

2 hours ago
ਪੰਜਾਬ ਦੇ ਹਰੇਕ ਪਰਿਵਾਰ ਲਈ 10 ਲੱਖ ਰੁਪਏ ਤੱਕ ਦੀ ਮੈਡੀਕਲ ਬੱਚਤ? ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਮੱਧ ਵਰਗ ਸਮੇਤ ਆਮ ਲੋਕਾਂ ਨੂੰ ਵੱਡੀ ਰਾਹਤ

1 minute ago
ਬੀ.ਕੇ.ਆਈ. ਸਮਰਥਿਤ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਅੰਮ੍ਰਿਤਸਰ ਵਿੱਚ ਕਾਬੂ; ਦੋ ਹੈਂਡ ਗ੍ਰਨੇਡ ਬਰਾਮਦ

31 minutes ago
IPL 2026 RR vs LSG: ਰਾਜਸਥਾਨ ਰਾਇਲਜ਼ ਨੇ ਜਿੱਤਿਆ Toss

34 minutes ago
ਗੈਂਗਸਟਰਾਂ ‘ਤੇ ਵਾਰ ਦਾ 119ਵਾਂ ਦਿਨ: ਪੰਜਾਬ ਪੁਲਿਸ ਵੱਲੋਂ 512 ਥਾਂਈਂ ਛਾਪੇਮਾਰੀ ; 218 ਗ੍ਰਿਫ਼ਤਾਰ

36 minutes ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ‘ਰੰਗਲਾ ਪੰਜਾਬ ਵਿਕਾਸ ਸਕੀਮ’ ਅਧੀਨ ਚੱਲ ਰਹੇ ਪ੍ਰੋਜੈਕਟਾਂ ਦੀ ਸਥਿਤੀ ਦਾ ਜਾਇਜ਼ਾ

41 minutes ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

47 minutes ago
ਮੋਦੀ ਸਰਕਾਰ ਖਾੜੀ ਜੰਗ ਦੀ ਆੜ ਵਿੱਚ ਲੋਕਾਂ ਤੋਂ ਆਪਣੀ ਵਿਦੇਸ਼ ਤੇ ਆਰਥਿਕ ਨੀਤੀ ਦੀਆਂ ਨਾਕਾਮੀਆਂ ਲੁਕਾਉਣ ਦੀ ਕੋਸ਼ਿਸ਼ ਕਰ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

48 minutes ago
ਭਗਵੰਤ ਮਾਨ ਸਰਕਾਰ ਵੱਲੋਂ ਪਿੰਡ ਸਤੌਜ ਤੋਂ ਬਿਜਲੀ ਦੀਆਂ ਤਾਰਾਂ ਅੰਡਰਗਰਾਊਂਡ ਕਰਨ ਦੇ ਪ੍ਰਾਜੈਕਟ ਦੀ ਸ਼ੁਰੂਆਤ, ਪਿੰਡਾਂ ਨੂੰ ਖੰਭਿਆਂ ਤੋਂ ਮੁਕਤ ਕਰਨ ਨਾਲ ਪੰਜਾਬ ਦੇ ਕਿਸਾਨਾਂ ਨੂੰ ਵੱਡੀ ਰਾਹਤ ਮਿਲੇਗੀ

54 minutes ago
ਉੱਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਭੁਵਨ ਚੰਦਰ ਖੰਡੂਰੀ ਦਾ ਦੇਹਾਂਤ; ਰਾਜਨੀਤਿਕ ਹਲਕਿਆਂ ‘ਚ ਸੋਗ ਦੀ ਲਹਿਰ

1 hour ago
ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ ਫੋਟੋਗ੍ਰਾਫ਼ਰਜ਼ ਐਸੋਸੀਏਸ਼ਨ ਦੀ ਜਨਰਲ ਬਾਡੀ ਮੀਟਿੰਗ ਸ਼ਾਨਦਾਰ ਢੰਗ ਨਾਲ ਸੰਪੰਨ

BRICS ਸੰਮੇਲਨ ‘ਚ ਸ਼ਾਮਲ ਹੋਣਗੇ ਰੂਸੀ ਰਾਸ਼ਟਰਪਤੀ ਪੁਤਿਨ; ਸਤੰਬਰ ‘ਚ ਕਰਨਗੇ ਭਾਰਤ ਦੌਰਾ

Hindi News
English News
Tuesday, May 19, 2026
No Result
View All Result
37 °c
Chandigarh
37 ° Wed
38 ° Thu
38 ° Fri
37 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਅਫਗਾਨਿਸਤਾਨ ਖਿਲਾਫ ਵਨਡੇ ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ

May 19, 2026
in ਖਬਰਾਂ, ਖੇਡਾਂ
ਅਫਗਾਨਿਸਤਾਨ ਖਿਲਾਫ ਵਨਡੇ ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ

ਅਫਗਾਨਿਸਤਾਨ ਖਿਲਾਫ ਵਨਡੇ ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ

ਨਵੀ ਦਿੱਲੀ, 19 ਮਈ 2026 (ਵਿਸ਼ਵ ਵਾਰਤਾ) : ਭਾਰਤੀ ਕ੍ਰਿਕਟ ਕੰਟਰੋਲ ਬੋਰਡ ਨੇ ਅਫ਼ਗਾਨਿਸਤਾਨ ਖ਼ਿਲਾਫ਼ ਅਗਲੇ ਮਹੀਨੇ ਹੋਣ ਵਾਲੀ ਵਨਡੇ ਲੜੀ ਲਈ ਭਾਰਤੀ ਟੀਮ ਦਾ ਐਲਾਨ ਕਰ ਦਿੱਤਾ ਹੈ। ਪੁਰਸ਼ ਚੋਣ ਕਮੇਟੀ ਦੀ ਮੰਗਲਵਾਰ ਨੂੰ ਗੁਵਾਹਾਟੀ ਵਿੱਚ ਬੈਠਕ ਹੋਈ, ਜਿਸ ਤੋਂ ਬਾਅਦ ਟੀਮ ਦੀ ਘੋਸ਼ਣਾ ਕੀਤੀ ਗਈ।

ਅਫ਼ਗਾਨਿਸਤਾਨ ਖ਼ਿਲਾਫ਼ ਇਸ ਸੀਰੀਜ਼ ਵਿੱਚ ਰੋਹਿਤ ਸ਼ਰਮਾ ਅਤੇ ਵਿਰਾਟ ਕੋਹਲੀ ਵੀ ਖੇਡਣਗੇ। ਦੋਵਾਂ ਦੇਸ਼ਾਂ ਵਿਚਾਲੇ ਇਹ ਲੜੀ ਆਈ.ਪੀ.ਐਲ. 2026 ਦੇ ਖ਼ਤਮ ਹੋਣ ਤੋਂ ਬਾਅਦ ਖੇਡੀ ਜਾਵੇਗੀ। ਅਗਲੇ ਸਾਲ ਵਨਡੇ ਵਿਸ਼ਵ ਕੱਪ ਹੋਣਾ ਹੈ, ਇਸ ਲਈ ਉਸ ਦੀ ਤਿਆਰੀ ਦੇ ਲਿਹਾਜ਼ ਨਾਲ ਇਹ ਲੜੀ ਬੇਹੱਦ ਅਹਿਮ ਹੋਵੇਗੀ।

ਅਫ਼ਗਾਨਿਸਤਾਨ ਖ਼ਿਲਾਫ਼ ਟੈਸਟ ਮੈਚ ਲਈ ਭਾਰਤੀ ਟੀਮ:
ਸ਼ੁਭਮਨ ਗਿੱਲ (ਕਪਤਾਨ), ਯਸ਼ਸਵੀ ਜੈਸਵਾਲ, ਕੇ.ਐਲ. ਰਾਹੁਲ (ਉਪ-ਕਪਤਾਨ), ਸਾਈ ਸੁਦਰਸ਼ਨ, ਰਿਸ਼ਭ ਪੰਤ, ਦੇਵਦੱਤ ਪਡੀਕਲ, ਵਾਸ਼ਿੰਗਟਨ ਸੁੰਦਰ, ਕੁਲਦੀਪ ਯਾਦਵ, ਮੁਹੰਮਦ ਸਿਰਾਜ, ਪ੍ਰਸਿੱਧ ਕ੍ਰਿਸ਼ਨਾ, ਮਾਨਵ ਸੁਥਾਰ, ਗੁਰਨੂਰ ਬਰਾੜ, ਹਰਸ਼ ਦੂਬੇ, ਧਰੁਵ ਜੁਰੇਲ।

ਅਫ਼ਗਾਨਿਸਤਾਨ ਖ਼ਿਲਾਫ਼ ਵਨਡੇ (ODI) ਲੜੀ ਲਈ ਭਾਰਤੀ ਟੀਮ:
ਸ਼ੁਭਮਨ ਗਿੱਲ (ਕਪਤਾਨ), ਰੋਹਿਤ ਸ਼ਰਮਾ, ਵਿਰਾਟ ਕੋਹਲੀ, ਸ਼੍ਰੇਅਸ ਅਈਅਰ, ਕੇ.ਐਲ. ਰਾਹੁਲ, ਈਸ਼ਾਨ ਕਿਸ਼ਨ, ਹਾਰਦਿਕ ਪੰਡਿਆ, ਨਿਤੀਸ਼ ਰੈੱਡੀ, ਵਾਸ਼ਿੰਗਟਨ ਸੁੰਦਰ, ਕੁਲਦੀਪ ਯਾਦਵ, ਅਰਸ਼ਦੀਪ ਸਿੰਘ, ਪ੍ਰਸਿੱਧ ਕ੍ਰਿਸ਼ਨਾ, ਪ੍ਰਿੰਸ ਯਾਦਵ, ਗੁਰਨੂਰ ਬਰਾੜ, ਹਰਸ਼ ਦੂਬੇ।

ਅਫ਼ਗਾਨਿਸਤਾਨ ਦੇ ਭਾਰਤ ਦੌਰੇ ਦਾ ਪੂਰਾ ਸ਼ੈਡਿਊਲ:

6 ਜੂਨ: ਪਹਿਲਾ ਟੈਸਟ ਮੈਚ, ਨਿਊ ਚੰਡੀਗੜ੍ਹ (ਸਵੇਰੇ 9:30 ਵਜੇ)
14 ਜੂਨ: ਪਹਿਲਾ ਵਨਡੇ (ODI) ਮੈਚ, ਧਰਮਸ਼ਾਲਾ (ਦੁਪਹਿਰ 1:30 ਵਜੇ)
17 ਜੂਨ: ਦੂਜਾ ਵਨਡੇ (ODI) ਮੈਚ, ਲਖਨਊ (ਦੁਪਹਿਰ 1:30 ਵਜੇ)
20 ਜੂਨ: ਤੀਜਾ ਵਨਡੇ (ODI) ਮੈਚ, ਚੇਨਈ (ਦੁਪਹਿਰ 1:30 ਵਜੇ)

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ਦੇ ਹਰੇਕ ਪਰਿਵਾਰ ਲਈ 10 ਲੱਖ ਰੁਪਏ ਤੱਕ ਦੀ ਮੈਡੀਕਲ ਬੱਚਤ? ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਮੱਧ ਵਰਗ ਸਮੇਤ ਆਮ ਲੋਕਾਂ ਨੂੰ ਵੱਡੀ ਰਾਹਤ

ਪੰਜਾਬ ਦੇ ਹਰੇਕ ਪਰਿਵਾਰ ਲਈ 10 ਲੱਖ ਰੁਪਏ ਤੱਕ ਦੀ ਮੈਡੀਕਲ ਬੱਚਤ? ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਮੱਧ ਵਰਗ ਸਮੇਤ ਆਮ ਲੋਕਾਂ ਨੂੰ ਵੱਡੀ ਰਾਹਤ

by Ankit
May 19, 2026
0

ਪੰਜਾਬ ਦੇ ਹਰੇਕ ਪਰਿਵਾਰ ਲਈ 10 ਲੱਖ ਰੁਪਏ ਤੱਕ ਦੀ ਮੈਡੀਕਲ ਬੱਚਤ? ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ...

ਬੀ.ਕੇ.ਆਈ. ਸਮਰਥਿਤ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਅੰਮ੍ਰਿਤਸਰ ਵਿੱਚ ਕਾਬੂ; ਦੋ ਹੈਂਡ ਗ੍ਰਨੇਡ ਬਰਾਮਦ

ਬੀ.ਕੇ.ਆਈ. ਸਮਰਥਿਤ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਅੰਮ੍ਰਿਤਸਰ ਵਿੱਚ ਕਾਬੂ; ਦੋ ਹੈਂਡ ਗ੍ਰਨੇਡ ਬਰਾਮਦ

by Ankit
May 19, 2026
0

ਬੀ.ਕੇ.ਆਈ. ਸਮਰਥਿਤ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਅੰਮ੍ਰਿਤਸਰ ਵਿੱਚ ਕਾਬੂ; ਦੋ ਹੈਂਡ ਗ੍ਰਨੇਡ ਬਰਾਮਦ ਸਰਕਾਰੀ ਅਦਾਰਿਆਂ ਨੂੰ ਨਿਸ਼ਾਨਾ ਬਣਾਉਣ ਦੀ...

IPL 2026 RR vs LSG: ਰਾਜਸਥਾਨ ਰਾਇਲਜ਼ ਨੇ ਜਿੱਤਿਆ Toss

IPL 2026 RR vs LSG: ਰਾਜਸਥਾਨ ਰਾਇਲਜ਼ ਨੇ ਜਿੱਤਿਆ Toss

by Jaspreet Kaur
May 19, 2026
0

IPL 2026 RR vs LSG: ਰਾਜਸਥਾਨ ਰਾਇਲਜ਼ ਨੇ ਜਿੱਤਿਆ ਟਾਸ; ਜਾਣੋ ਕੀ ਲਿਆ ਫੈਸਲਾ - ਕਪਤਾਨ ਰਿਆਨ ਪਰਾਗ ਮੈਚ ਤੋਂ...

ਗੈਂਗਸਟਰਾਂ ‘ਤੇ ਵਾਰ ਦਾ 119ਵਾਂ ਦਿਨ: ਪੰਜਾਬ ਪੁਲਿਸ ਵੱਲੋਂ 512 ਥਾਂਈਂ ਛਾਪੇਮਾਰੀ ; 218 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 119ਵਾਂ ਦਿਨ: ਪੰਜਾਬ ਪੁਲਿਸ ਵੱਲੋਂ 512 ਥਾਂਈਂ ਛਾਪੇਮਾਰੀ ; 218 ਗ੍ਰਿਫ਼ਤਾਰ

by Ankit
May 19, 2026
0

ਗੈਂਗਸਟਰਾਂ ‘ਤੇ ਵਾਰ ਦਾ 119ਵਾਂ ਦਿਨ: ਪੰਜਾਬ ਪੁਲਿਸ ਵੱਲੋਂ 512 ਥਾਂਈਂ ਛਾਪੇਮਾਰੀ ; 218 ਗ੍ਰਿਫ਼ਤਾਰ — ਪੁਲਿਸ ਟੀਮਾਂ ਨੇ 133...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਪੰਜਾਬ ਦੇ ਹਰੇਕ ਪਰਿਵਾਰ ਲਈ 10 ਲੱਖ ਰੁਪਏ ਤੱਕ ਦੀ ਮੈਡੀਕਲ ਬੱਚਤ? ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਮੱਧ ਵਰਗ ਸਮੇਤ ਆਮ ਲੋਕਾਂ ਨੂੰ ਵੱਡੀ ਰਾਹਤ

ਪੰਜਾਬ ਦੇ ਹਰੇਕ ਪਰਿਵਾਰ ਲਈ 10 ਲੱਖ ਰੁਪਏ ਤੱਕ ਦੀ ਮੈਡੀਕਲ ਬੱਚਤ? ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਮੱਧ ਵਰਗ ਸਮੇਤ ਆਮ ਲੋਕਾਂ ਨੂੰ ਵੱਡੀ ਰਾਹਤ

by Ankit
May 19, 2026
0

ਪੰਜਾਬ ਦੇ ਹਰੇਕ ਪਰਿਵਾਰ ਲਈ 10 ਲੱਖ ਰੁਪਏ ਤੱਕ ਦੀ ਮੈਡੀਕਲ ਬੱਚਤ? ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ...

Most Popular

Punjab: ਕਣਕ ਦੀ ਖਰੀਦ ਦੇ ਮਾਮਲੇ ਵਿੱਚ ਹੁਣ ਤੱਕ ਸੰਗਰੂਰ ਮੋਹਰੀ

by Ranjit Singh
3 weeks ago
0

Punjab: ਕਣਕ ਦੀ ਖਰੀਦ ਦੇ ਮਾਮਲੇ ਵਿੱਚ ਹੁਣ ਤੱਕ ਸੰਗਰੂਰ ਮੋਹਰੀ - ਤਾਜ਼ਾ ਸਥਿਤੀ ਮੁਤਾਬਿਕ ਪਟਿਆਲਾ, ਬਠਿੰਡਾ ਅਤੇ ਫਿਰੋਜ਼ਪੁਰ ਕ੍ਰਮਵਾਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 