• Latest
  • Trending
ਉੱਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਭੁਵਨ ਚੰਦਰ ਖੰਡੂਰੀ ਦਾ ਦੇਹਾਂਤ; ਰਾਜਨੀਤਿਕ ਹਲਕਿਆਂ ‘ਚ ਸੋਗ ਦੀ ਲਹਿਰ

2 hours ago
ਦਿੱਲੀ-ਐਨਸੀਆਰ ਦੀ ਹਵਾ ਫਿਰ ਹੋਈ ‘ਖਰਾਬ’; GRAP-1 ਲਾਗੂ

46 minutes ago
ਸਾਂਝਾ ਪੰਜਾਬ ਪਾਰਟੀ ਤੇ ਲੋਕ ਅਧਿਕਾਰ ਲਹਿਰ ਦੇ ਅਹੁਦੇਦਾਰਾਂ ਦੀ ਮੀਟਿੰਗ

1 hour ago
ਪੰਜਾਬ ਦੇ ਹਰੇਕ ਪਰਿਵਾਰ ਲਈ 10 ਲੱਖ ਰੁਪਏ ਤੱਕ ਦੀ ਮੈਡੀਕਲ ਬੱਚਤ? ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਮੱਧ ਵਰਗ ਸਮੇਤ ਆਮ ਲੋਕਾਂ ਨੂੰ ਵੱਡੀ ਰਾਹਤ

ਬੀ.ਕੇ.ਆਈ. ਸਮਰਥਿਤ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਅੰਮ੍ਰਿਤਸਰ ਵਿੱਚ ਕਾਬੂ; ਦੋ ਹੈਂਡ ਗ੍ਰਨੇਡ ਬਰਾਮਦ

ਬੀ.ਕੇ.ਆਈ. ਸਮਰਥਿਤ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਅੰਮ੍ਰਿਤਸਰ ਵਿੱਚ ਕਾਬੂ; ਦੋ ਹੈਂਡ ਗ੍ਰਨੇਡ ਬਰਾਮਦ

2 hours ago
IPL 2026 RR vs LSG: ਰਾਜਸਥਾਨ ਰਾਇਲਜ਼ ਨੇ ਜਿੱਤਿਆ Toss

ਗੈਂਗਸਟਰਾਂ ‘ਤੇ ਵਾਰ ਦਾ 119ਵਾਂ ਦਿਨ: ਪੰਜਾਬ ਪੁਲਿਸ ਵੱਲੋਂ 512 ਥਾਂਈਂ ਛਾਪੇਮਾਰੀ ; 218 ਗ੍ਰਿਫ਼ਤਾਰ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ‘ਰੰਗਲਾ ਪੰਜਾਬ ਵਿਕਾਸ ਸਕੀਮ’ ਅਧੀਨ ਚੱਲ ਰਹੇ ਪ੍ਰੋਜੈਕਟਾਂ ਦੀ ਸਥਿਤੀ ਦਾ ਜਾਇਜ਼ਾ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

2 hours ago
ਮੋਦੀ ਸਰਕਾਰ ਖਾੜੀ ਜੰਗ ਦੀ ਆੜ ਵਿੱਚ ਲੋਕਾਂ ਤੋਂ ਆਪਣੀ ਵਿਦੇਸ਼ ਤੇ ਆਰਥਿਕ ਨੀਤੀ ਦੀਆਂ ਨਾਕਾਮੀਆਂ ਲੁਕਾਉਣ ਦੀ ਕੋਸ਼ਿਸ਼ ਕਰ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਭਗਵੰਤ ਮਾਨ ਸਰਕਾਰ ਵੱਲੋਂ ਪਿੰਡ ਸਤੌਜ ਤੋਂ ਬਿਜਲੀ ਦੀਆਂ ਤਾਰਾਂ ਅੰਡਰਗਰਾਊਂਡ ਕਰਨ ਦੇ ਪ੍ਰਾਜੈਕਟ ਦੀ ਸ਼ੁਰੂਆਤ, ਪਿੰਡਾਂ ਨੂੰ ਖੰਭਿਆਂ ਤੋਂ ਮੁਕਤ ਕਰਨ ਨਾਲ ਪੰਜਾਬ ਦੇ ਕਿਸਾਨਾਂ ਨੂੰ ਵੱਡੀ ਰਾਹਤ ਮਿਲੇਗੀ

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ ਫੋਟੋਗ੍ਰਾਫ਼ਰਜ਼ ਐਸੋਸੀਏਸ਼ਨ ਦੀ ਜਨਰਲ ਬਾਡੀ ਮੀਟਿੰਗ ਸ਼ਾਨਦਾਰ ਢੰਗ ਨਾਲ ਸੰਪੰਨ

3 hours ago
Hindi News
English News
Tuesday, May 19, 2026
No Result
View All Result
33 °c
Chandigarh
37 ° Wed
38 ° Thu
38 ° Fri
37 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਉੱਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਭੁਵਨ ਚੰਦਰ ਖੰਡੂਰੀ ਦਾ ਦੇਹਾਂਤ; ਰਾਜਨੀਤਿਕ ਹਲਕਿਆਂ ‘ਚ ਸੋਗ ਦੀ ਲਹਿਰ

May 19, 2026
in ਖਬਰਾਂ, ਰਾਸ਼ਟਰੀ

ਨਵੀ ਦਿੱਲੀ, 19 ਮਈ 2026 (ਵਿਸ਼ਵ ਵਾਰਤਾ) -ਉੱਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਭੁਵਨ ਚੰਦਰ ਖੰਡੂਰੀ ਦਾ ਦੇਹਾਂਤ ਹੋ ਗਿਆ ਹੈ। ਉਹ 91 ਸਾਲਾਂ ਦੇ ਸਨ ਅਤੇ ਪਿਛਲੇ ਕਈ ਦਿਨਾਂ ਤੋਂ ਦੇਹਰਾਦੂਨ ਦੇ ਮੈਕਸ ਸੁਪਰਸਪੈਸ਼ਲਿਟੀ ਹਸਪਤਾਲ ਵਿੱਚ ਭਰਤੀ ਸਨ। ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਅੰਤਿਮ ਦਰਸ਼ਨਾਂ ਲਈ ਦੇਹਰਾਦੂਨ ਸਥਿਤ ਰਿਹਾਇਸ਼ ‘ਤੇ ਰੱਖਿਆ ਗਿਆ ਹੈ, ਜਦਕਿ ਬੁੱਧਵਾਰ ਨੂੰ ਹਰਿਦੁਆਰ ਵਿਖੇ ਅੰਤਿਮ ਸੰਸਕਾਰ ਹੋਵੇਗਾ। ਰਾਜ ਸਰਕਾਰ ਨੇ ਤਿੰਨ ਦਿਨਾਂ ਦੇ ਸਰਕਾਰੀ ਸ਼ੋਕ ਦਾ ਐਲਾਨ ਕੀਤਾ ਹੈ।

ਖੰਡੂਰੀ ਉੱਤਰਾਖੰਡ ਦੇ ਮੁੱਖ ਮੰਤਰੀ ਰਹਿਣ ਤੋਂ ਇਲਾਵਾ ਅਟਲ ਬਿਹਾਰੀ ਵਾਜਪਾਈ ਦੀ ਅਗਵਾਈ ਵਾਲੀ ਐਨ.ਡੀ.ਏ. ਸਰਕਾਰ ਵਿੱਚ ਸੜਕ ਆਵਾਜਾਈ ਅਤੇ ਰਾਜਮਾਰਗ ਮਾਮਲਿਆਂ ਦੇ ਮੰਤਰੀ ਵੀ ਰਹਿ ਚੁੱਕੇ ਸਨ। ਉਹ ਭਾਜਪਾ ਦੇ ਸੀਨੀਅਰ ਆਗੂਆਂ ਵਿੱਚ ਸ਼ੁਮਾਰ ਸਨ।ਖੰਡੂਰੀ ਦੇ ਦੇਹਾਂਤ ਤੋਂ ਬਾਅਦ ਭਾਜਪਾ ਵਰਕਰਾਂ, ਸਮਰਥਕਾਂ ਅਤੇ ਆਗੂਆਂ ਵਿੱਚ ਸ਼ੋਕ ਦੀ ਲਹਿਰ ਹੈ।

ਉਨ੍ਹਾਂ ਦੀ ਰਿਹਾਇਸ਼ ‘ਤੇ ਆਗੂਆਂ ਅਤੇ ਸਮਰਥਕਾਂ ਦਾ ਪਹੁੰਚਣਾ ਲਗਾਤਾਰ ਜਾਰੀ ਹੈ। ਫ਼ੌਜ (ਨਾਲ ਜੁੜੇ ਅਧਿਕਾਰੀ ਵੀ ਹਸਪਤਾਲ ਪਹੁੰਚੇ ਸਨ। ਉਨ੍ਹਾਂ ਦੇ ਪੁੱਤਰ ਮਨੀਸ਼ ਖੰਡੂਰੀ ਨੇ ‘ਐਕਸ’ ‘ਤੇ ਪੋਸਟ ਸਾਂਝੀ ਕਰਦਿਆਂ ਲਿਖਿਆ— “ਉਹ ਮੇਰਾ ਸਭ ਕੁਝ ਸਨ, ਮੇਰੇ ਪਿਤਾ, ਮੇਰੇ ਰੱਬ।”

ਖੰਡੂਰੀ ਦੇ ਦੇਹਾਂਤ ‘ਤੇ ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਸਮੇਤ ਤਮਾਮ ਵੱਡੇ ਆਗੂਆਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਪੁਸ਼ਕਰ ਸਿੰਘ ਧਾਮੀ ਨੇ ਕਿਹਾ ਹੈ ਕਿ ਖੰਡੂਰੀ ਨੇ ਭਾਰਤੀ ਫ਼ੌਜ ਵਿੱਚ ਰਹਿੰਦਿਆਂ ਦੇਸ਼ ਸੇਵਾ, ਅਨੁਸ਼ਾਸਨ ਅਤੇ ਸਮਰਪਣ ਦੀ ਇੱਕ ਬੇਮਿਸਾਲ ਮਿਸਾਲ ਪੇਸ਼ ਕੀਤੀ। ਫ਼ੌਜੀ ਜੀਵਨ ਤੋਂ ਲੈ ਕੇ ਜਨਤਕ ਜੀਵਨ ਤੱਕ ਉਨ੍ਹਾਂ ਦੀ ਸ਼ਖਸੀਅਤ ਦੇਸ਼ ਦੇ ਹਿੱਤ ਅਤੇ ਜਨਤਾ ਦੀ ਸੇਵਾ ਲਈ ਸਮਰਪਿਤ ਰਹੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਦਿੱਲੀ-ਐਨਸੀਆਰ ਦੀ ਹਵਾ ਫਿਰ ਹੋਈ ‘ਖਰਾਬ’; GRAP-1 ਲਾਗੂ

ਦਿੱਲੀ-ਐਨਸੀਆਰ ਦੀ ਹਵਾ ਫਿਰ ਹੋਈ ‘ਖਰਾਬ’; GRAP-1 ਲਾਗੂ

by Jaspreet Kaur
May 19, 2026
0

ਦਿੱਲੀ-ਐਨਸੀਆਰ ਦੀ ਹਵਾ ਫਿਰ ਹੋਈ 'ਖਰਾਬ'; GRAP-1 ਲਾਗੂ - ਜਾਣੋ ਕਿਹੜੀਆਂ - ਕਿਹੜੀਆਂ ਲੱਗੀਆਂ ਪਾਬੰਦੀਆਂ ਨਵੀ ਦਿੱਲੀ, 18 ਮਈ (ਵਿਸ਼ਵ...

ਸਾਂਝਾ ਪੰਜਾਬ ਪਾਰਟੀ ਤੇ ਲੋਕ ਅਧਿਕਾਰ ਲਹਿਰ ਦੇ ਅਹੁਦੇਦਾਰਾਂ ਦੀ ਮੀਟਿੰਗ

ਸਾਂਝਾ ਪੰਜਾਬ ਪਾਰਟੀ ਤੇ ਲੋਕ ਅਧਿਕਾਰ ਲਹਿਰ ਦੇ ਅਹੁਦੇਦਾਰਾਂ ਦੀ ਮੀਟਿੰਗ

by Jaspreet Kaur
May 19, 2026
0

ਸਾਂਝਾ ਪੰਜਾਬ ਪਾਰਟੀ ਤੇ ਲੋਕ ਅਧਿਕਾਰ ਲਹਿਰ ਦੇ ਅਹੁਦੇਦਾਰਾਂ ਦੀ ਮੀਟਿੰਗ ਐਸ ਏ ਐਸ ਨਗਰ, 18 ਮਈ (ਗਿਆਨ ਸਿੰਘ )...

ਪੰਜਾਬ ਦੇ ਹਰੇਕ ਪਰਿਵਾਰ ਲਈ 10 ਲੱਖ ਰੁਪਏ ਤੱਕ ਦੀ ਮੈਡੀਕਲ ਬੱਚਤ? ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਮੱਧ ਵਰਗ ਸਮੇਤ ਆਮ ਲੋਕਾਂ ਨੂੰ ਵੱਡੀ ਰਾਹਤ

ਪੰਜਾਬ ਦੇ ਹਰੇਕ ਪਰਿਵਾਰ ਲਈ 10 ਲੱਖ ਰੁਪਏ ਤੱਕ ਦੀ ਮੈਡੀਕਲ ਬੱਚਤ? ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਮੱਧ ਵਰਗ ਸਮੇਤ ਆਮ ਲੋਕਾਂ ਨੂੰ ਵੱਡੀ ਰਾਹਤ

by Ankit
May 19, 2026
0

ਪੰਜਾਬ ਦੇ ਹਰੇਕ ਪਰਿਵਾਰ ਲਈ 10 ਲੱਖ ਰੁਪਏ ਤੱਕ ਦੀ ਮੈਡੀਕਲ ਬੱਚਤ? ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ...

ਬੀ.ਕੇ.ਆਈ. ਸਮਰਥਿਤ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਅੰਮ੍ਰਿਤਸਰ ਵਿੱਚ ਕਾਬੂ; ਦੋ ਹੈਂਡ ਗ੍ਰਨੇਡ ਬਰਾਮਦ

ਬੀ.ਕੇ.ਆਈ. ਸਮਰਥਿਤ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਅੰਮ੍ਰਿਤਸਰ ਵਿੱਚ ਕਾਬੂ; ਦੋ ਹੈਂਡ ਗ੍ਰਨੇਡ ਬਰਾਮਦ

by Ankit
May 19, 2026
0

ਬੀ.ਕੇ.ਆਈ. ਸਮਰਥਿਤ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਅੰਮ੍ਰਿਤਸਰ ਵਿੱਚ ਕਾਬੂ; ਦੋ ਹੈਂਡ ਗ੍ਰਨੇਡ ਬਰਾਮਦ ਸਰਕਾਰੀ ਅਦਾਰਿਆਂ ਨੂੰ ਨਿਸ਼ਾਨਾ ਬਣਾਉਣ ਦੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਦਿੱਲੀ-ਐਨਸੀਆਰ ਦੀ ਹਵਾ ਫਿਰ ਹੋਈ ‘ਖਰਾਬ’; GRAP-1 ਲਾਗੂ

ਦਿੱਲੀ-ਐਨਸੀਆਰ ਦੀ ਹਵਾ ਫਿਰ ਹੋਈ ‘ਖਰਾਬ’; GRAP-1 ਲਾਗੂ

by Jaspreet Kaur
May 19, 2026
0

ਦਿੱਲੀ-ਐਨਸੀਆਰ ਦੀ ਹਵਾ ਫਿਰ ਹੋਈ 'ਖਰਾਬ'; GRAP-1 ਲਾਗੂ - ਜਾਣੋ ਕਿਹੜੀਆਂ - ਕਿਹੜੀਆਂ ਲੱਗੀਆਂ ਪਾਬੰਦੀਆਂ ਨਵੀ ਦਿੱਲੀ, 18 ਮਈ (ਵਿਸ਼ਵ...

Most Popular

Punjab: ਪੰਜਾਬ ਦੇ ਆਪ ਵਿਧਾਇਕਾਂ ਦੀ ਅਹਿਮ ਮੀਟਿੰਗ ਕੱਲ੍ਹ ਜਲੰਧਰ ‘ਚ, ਲਏ ਜਾਣਗੇ ਕਈ ਅਹਿਮ ਫੈਸਲੇ

by Ranjit Singh
3 weeks ago
0

Punjab: ਪੰਜਾਬ ਦੇ ਆਪ ਵਿਧਾਇਕਾਂ ਦੀ ਅਹਿਮ ਮੀਟਿੰਗ ਕੱਲ੍ਹ ਜਲੰਧਰ 'ਚ, ਲਏ ਜਾਣਗੇ ਕਈ ਅਹਿਮ ਫੈਸਲੇ ਚੰਡੀਗੜ੍ਹ, 28 ਅਪ੍ਰੈਲ 2026...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 