Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 19 ਮਈ 2026 (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ
BRICS ਸੰਮੇਲਨ ‘ਚ ਸ਼ਾਮਲ ਹੋਣਗੇ ਰੂਸੀ ਰਾਸ਼ਟਰਪਤੀ ਪੁਤਿਨ; ਸਤੰਬਰ ‘ਚ ਕਰਨਗੇ ਭਾਰਤ ਦੌਰਾ
ਅਫਗਾਨਿਸਤਾਨ ਖਿਲਾਫ ਵਨਡੇ ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ
ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ
ਭਲਕੇ ਚੰਡੀਗੜ੍ਹ ਦੇ ਮੈਡੀਕਲ ਸਟੋਰ ਰਹਿਣਗੇ ਬੰਦ
Australia ‘ਚ ਪੰਜਾਬੀ ਵਿਦਿਆਰਥਣ ਦੀ ਮੌਤ
ਪੰਜਾਬੀ ਸਿੰਗਰ ਇੰਦਰ ਕੌਰ ਦਾ ਕਤਲ: ਨੀਲੋ ਨਹਿਰ ‘ਚੋਂ ਮਿਲੀ ਲਾਸ਼
ਸੂਬੇ ‘ਚ ਹੀਟਵੇਵ ਦਾ ਅਲਰਟ ਜਾਰੀ
USA ਦੇ ਸੈਨ ਡਿਏਗੋ ਵਿੱਚ ਇੱਕ ਮਸਜਿਦ ਦੇ ਬਾਹਰ ਫਾਇਰਿੰਗ; 3 ਮੌਤਾਂ
ਫੇਰ ਹੋਈ ਗੁਟਕਾ ਸਾਹਿਬ ਦੀ ਬੇਅਦਬੀ
ਉੱਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਭੁਵਨ ਚੰਦਰ ਖੰਡੂਰੀ ਦਾ ਦੇਹਾਂਤ; ਰਾਜਨੀਤਿਕ ਹਲਕਿਆਂ ‘ਚ ਸੋਗ ਦੀ ਲਹਿਰ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























