• Latest
  • Trending
ਜਲਦ ਬੰਦ ਹੋਣ ਜਾ ਰਿਹਾ mAadhaar ਐਪ!

ਜਲਦ ਬੰਦ ਹੋਣ ਜਾ ਰਿਹਾ mAadhaar ਐਪ!

3 hours ago
ਸਕੂਲਾਂ ‘ਚ ਗਰਮੀ ਦੀਆਂ ਛੁੱਟੀਆਂ ਦਾ ਹੋਇਆ ਐਲਾਨ

ਸਕੂਲਾਂ ‘ਚ ਗਰਮੀ ਦੀਆਂ ਛੁੱਟੀਆਂ ਦਾ ਹੋਇਆ ਐਲਾਨ

2 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
IPL 2026: ਰਾਜਸਥਾਨ ਰਾਇਲਜ਼ ਅਤੇ ਲਖਨਊ ਸੁਪਰ ਜਾਇੰਟਸ ਵਿਚਾਲੇ ਮੁਕਾਬਲਾ ਜਾਰੀ

IPL 2026: ਰਾਜਸਥਾਨ ਰਾਇਲਜ਼ ਅਤੇ ਲਖਨਊ ਸੁਪਰ ਜਾਇੰਟਸ ਵਿਚਾਲੇ ਮੁਕਾਬਲਾ ਜਾਰੀ

2 hours ago
ਦਿੱਲੀ-ਐਨਸੀਆਰ ਦੀ ਹਵਾ ਫਿਰ ਹੋਈ ‘ਖਰਾਬ’; GRAP-1 ਲਾਗੂ

ਦਿੱਲੀ-ਐਨਸੀਆਰ ਦੀ ਹਵਾ ਫਿਰ ਹੋਈ ‘ਖਰਾਬ’; GRAP-1 ਲਾਗੂ

4 hours ago
ਸਾਂਝਾ ਪੰਜਾਬ ਪਾਰਟੀ ਤੇ ਲੋਕ ਅਧਿਕਾਰ ਲਹਿਰ ਦੇ ਅਹੁਦੇਦਾਰਾਂ ਦੀ ਮੀਟਿੰਗ

ਸਾਂਝਾ ਪੰਜਾਬ ਪਾਰਟੀ ਤੇ ਲੋਕ ਅਧਿਕਾਰ ਲਹਿਰ ਦੇ ਅਹੁਦੇਦਾਰਾਂ ਦੀ ਮੀਟਿੰਗ

4 hours ago
ਪੰਜਾਬ ਦੇ ਹਰੇਕ ਪਰਿਵਾਰ ਲਈ 10 ਲੱਖ ਰੁਪਏ ਤੱਕ ਦੀ ਮੈਡੀਕਲ ਬੱਚਤ? ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਮੱਧ ਵਰਗ ਸਮੇਤ ਆਮ ਲੋਕਾਂ ਨੂੰ ਵੱਡੀ ਰਾਹਤ

ਪੰਜਾਬ ਦੇ ਹਰੇਕ ਪਰਿਵਾਰ ਲਈ 10 ਲੱਖ ਰੁਪਏ ਤੱਕ ਦੀ ਮੈਡੀਕਲ ਬੱਚਤ? ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਮੱਧ ਵਰਗ ਸਮੇਤ ਆਮ ਲੋਕਾਂ ਨੂੰ ਵੱਡੀ ਰਾਹਤ

4 hours ago
ਬੀ.ਕੇ.ਆਈ. ਸਮਰਥਿਤ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਅੰਮ੍ਰਿਤਸਰ ਵਿੱਚ ਕਾਬੂ; ਦੋ ਹੈਂਡ ਗ੍ਰਨੇਡ ਬਰਾਮਦ

ਬੀ.ਕੇ.ਆਈ. ਸਮਰਥਿਤ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਅੰਮ੍ਰਿਤਸਰ ਵਿੱਚ ਕਾਬੂ; ਦੋ ਹੈਂਡ ਗ੍ਰਨੇਡ ਬਰਾਮਦ

5 hours ago
IPL 2026 RR vs LSG: ਰਾਜਸਥਾਨ ਰਾਇਲਜ਼ ਨੇ ਜਿੱਤਿਆ Toss

IPL 2026 RR vs LSG: ਰਾਜਸਥਾਨ ਰਾਇਲਜ਼ ਨੇ ਜਿੱਤਿਆ Toss

5 hours ago
ਗੈਂਗਸਟਰਾਂ ‘ਤੇ ਵਾਰ ਦਾ 119ਵਾਂ ਦਿਨ: ਪੰਜਾਬ ਪੁਲਿਸ ਵੱਲੋਂ 512 ਥਾਂਈਂ ਛਾਪੇਮਾਰੀ ; 218 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 119ਵਾਂ ਦਿਨ: ਪੰਜਾਬ ਪੁਲਿਸ ਵੱਲੋਂ 512 ਥਾਂਈਂ ਛਾਪੇਮਾਰੀ ; 218 ਗ੍ਰਿਫ਼ਤਾਰ

5 hours ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ‘ਰੰਗਲਾ ਪੰਜਾਬ ਵਿਕਾਸ ਸਕੀਮ’ ਅਧੀਨ ਚੱਲ ਰਹੇ ਪ੍ਰੋਜੈਕਟਾਂ ਦੀ ਸਥਿਤੀ ਦਾ ਜਾਇਜ਼ਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ‘ਰੰਗਲਾ ਪੰਜਾਬ ਵਿਕਾਸ ਸਕੀਮ’ ਅਧੀਨ ਚੱਲ ਰਹੇ ਪ੍ਰੋਜੈਕਟਾਂ ਦੀ ਸਥਿਤੀ ਦਾ ਜਾਇਜ਼ਾ

5 hours ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

5 hours ago
ਮੋਦੀ ਸਰਕਾਰ ਖਾੜੀ ਜੰਗ ਦੀ ਆੜ ਵਿੱਚ ਲੋਕਾਂ ਤੋਂ ਆਪਣੀ ਵਿਦੇਸ਼ ਤੇ ਆਰਥਿਕ ਨੀਤੀ ਦੀਆਂ ਨਾਕਾਮੀਆਂ ਲੁਕਾਉਣ ਦੀ ਕੋਸ਼ਿਸ਼ ਕਰ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੋਦੀ ਸਰਕਾਰ ਖਾੜੀ ਜੰਗ ਦੀ ਆੜ ਵਿੱਚ ਲੋਕਾਂ ਤੋਂ ਆਪਣੀ ਵਿਦੇਸ਼ ਤੇ ਆਰਥਿਕ ਨੀਤੀ ਦੀਆਂ ਨਾਕਾਮੀਆਂ ਲੁਕਾਉਣ ਦੀ ਕੋਸ਼ਿਸ਼ ਕਰ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

5 hours ago
Hindi News
English News
Tuesday, May 19, 2026
No Result
View All Result
32 °c
Chandigarh
37 ° Wed
38 ° Thu
38 ° Fri
37 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਜਲਦ ਬੰਦ ਹੋਣ ਜਾ ਰਿਹਾ mAadhaar ਐਪ!

May 19, 2026
in ਖਬਰਾਂ, ਰਾਸ਼ਟਰੀ
ਜਲਦ ਬੰਦ ਹੋਣ ਜਾ ਰਿਹਾ mAadhaar ਐਪ!

ਜਲਦ ਬੰਦ ਹੋਣ ਜਾ ਰਿਹਾ mAadhaar ਐਪ!

– ਤੁਰੰਤ ਕਰੋ ਇਹ ਕੰਮ; ਨਹੀਂ ਤਾਂ …

ਨਵੀ ਦਿੱਲੀ, 18 ਮਈ (ਵਿਸ਼ਵ ਵਾਰਤਾ) : ਜੇਕਰ ਤੁਸੀਂ mAadhaar ਐਪ ਦੀ ਵਰਤੋਂ ਕਰਦੇ ਹੋ ਤਾਂ ਤੁਹਾਡੇ ਲਈ ਇੱਕ ਜ਼ਰੂਰੀ ਜਾਣਕਾਰੀ ਹੈ। UIDAI ਨੇ ਆਪਣੇ ਅਧਿਕਾਰਤ ‘ਐਕਸ’ ਅਕਾਊਂਟ ਤੋਂ ਟਵੀਟ ਕਰਕੇ ਦੱਸਿਆ ਹੈ ਕਿ mAadhaar ਐਪ ਜਲਦ ਹੀ ਬੰਦ ਹੋਣ ਵਾਲੀ ਹੈ।

ਟਵੀਟ ਵਿੱਚ ਦੱਸਿਆ ਗਿਆ ਹੈ ਕਿ mAadhaar ਐਪ ਜਲਦ ਹੀ ਬੰਦ ਹੋ ਜਾਵੇਗੀ। ਹੁਣ ਯੂਜ਼ਰਸ ਨੂੰ ਨਵੇਂ Aadhaar ਐਪ ‘ਤੇ ਸਵਿਚ ਕਰਨਾ ਪਵੇਗਾ। ਇੱਥੇ ਉਨ੍ਹਾਂ ਨੂੰ ਵਧੇਰੇ ਸਮਾਰਟ, ਤੇਜ਼ ਅਤੇ ਸੁਰੱਖਿਅਤ ਡਿਜੀਟਲ ਸਫ਼ਰ ਦਾ ਅਨੁਭਵ ਮਿਲੇਗਾ।

UIDAI ਨੇ ਆਪਣੇ ਟਵੀਟ ਵਿੱਚ ਇਹ ਤਾਂ ਨਹੀਂ ਦੱਸਿਆ ਕਿ ਐਪ ਨੂੰ ਰਿਟਾਇਰ ਕਿਉਂ ਕੀਤਾ ਜਾ ਰਿਹਾ ਹੈ। ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ mAadhaar ਐਪ ਨੂੰ ਕਾਫ਼ੀ ਸਮਾਂ ਪਹਿਲਾਂ ਲਾਂਚ ਕੀਤਾ ਗਿਆ ਸੀ। ਇਸ ਦਾ ਇੰਟਰਫੇਸ ਵੀ ਪੁਰਾਣਾ ਹੋ ਚੁੱਕਾ ਹੈ। ਵਧਦੀ ਟੈਕਨਾਲੋਜੀ ਦੇ ਨਾਲ ਇਸ ਵਿੱਚ ਕਈ ਤਕਨੀਕੀ ਦਿੱਕਤਾਂ ਆ ਰਹੀਆਂ ਸਨ। ਅੱਜ ਦੇ ਸਮੇਂ ਵਿੱਚ ਸਾਈਬਰ ਫਰਾਡ ਅਤੇ ਡੇਟਾ ਸੁਰੱਖਿਆ ਇੱਕ ਬਹੁਤ ਵੱਡੀ ਚੁਣੌਤੀ ਬਣ ਚੁੱਕੇ ਹਨ। ਅਜਿਹੇ ਵਿੱਚ UIDAI ਨੇ ਪੁਰਾਣੀ ਐਪ ਨੂੰ ਬੰਦ ਕਰਨ ਦਾ ਫ਼ੈਸਲਾ ਲਿਆ ਤਾਂ ਜੋ ਲੋਕ ਸਿਰਫ਼ ਨਵੀਂ ਆਧਾਰ ਐਪ ਦੀ ਵਰਤੋਂ ਕਰਨ।

ਨਵੇਂ ਆਧਾਰ ਐਪ ਨੂੰ ਲੈ ਕੇ UIDAI ਦਾ ਕਹਿਣਾ ਹੈ ਕਿ ਇਸ ਵਿੱਚ ਯੂਜ਼ਰਸ ਨੂੰ ਵਧੇਰੇ ਸੁਰੱਖਿਅਤ ਅਤੇ ਆਸਾਨ ਅਨੁਭਵ ਮਿਲੇਗਾ। ਸਭ ਤੋਂ ਵੱਡਾ ਬਦਲਾਅ ਇਹ ਹੈ ਕਿ ਹੁਣ ਲੋਕਾਂ ਨੂੰ ਹਰ ਜਗ੍ਹਾ ਆਧਾਰ ਦੀ ਫੋਟੋਕਾਪੀ ਦੇਣ ਦੀ ਲੋੜ ਘੱਟ ਪਵੇਗੀ। ਇਸ ਐਪ ਰਾਹੀਂ ਈ-ਕੇਵਾਈਸੀ ਵੀ ਕੀਤਾ ਜਾ ਸਕੇਗਾ।

ਰਿਪੋਰਟਾਂ ਮੁਤਾਬਕ UIDAI ਨੇ ਲੋਕਾਂ ਨੂੰ ਸਲਾਹ ਦਿੱਤੀ ਹੈ ਕਿ ਉਹ ਹੌਲੀ-ਹੌਲੀ ਨਵੇਂ ਆਧਾਰ Aadhaar ਐਪ ‘ਤੇ ਸ਼ਿਫਟ ਹੋਣਾ ਸ਼ੁਰੂ ਕਰ ਦੇਣ। ਇਹ ਐਪ ਐਂਡਰਾਇਡ ਅਤੇ ਆਈਫੋਨ ਦੋਵਾਂ ‘ਤੇ ਉਪਲਬਧ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਸਕੂਲਾਂ ‘ਚ ਗਰਮੀ ਦੀਆਂ ਛੁੱਟੀਆਂ ਦਾ ਹੋਇਆ ਐਲਾਨ

ਸਕੂਲਾਂ ‘ਚ ਗਰਮੀ ਦੀਆਂ ਛੁੱਟੀਆਂ ਦਾ ਹੋਇਆ ਐਲਾਨ

by Jaspreet Kaur
May 19, 2026
0

ਸਕੂਲਾਂ 'ਚ ਗਰਮੀ ਦੀਆਂ ਛੁੱਟੀਆਂ ਦਾ ਹੋਇਆ ਐਲਾਨ - 30 ਜੂਨ ਤਕ ਬੰਦ ਰਹਿਣਗੇ ਵਿੱਦਿਅਕ ਅਦਾਰੇ ਚੰਡੀਗੜ੍ਹ, 19 ਮਈ 2026...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
May 19, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 19 ਮਈ 2026 (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ...

IPL 2026: ਰਾਜਸਥਾਨ ਰਾਇਲਜ਼ ਅਤੇ ਲਖਨਊ ਸੁਪਰ ਜਾਇੰਟਸ ਵਿਚਾਲੇ ਮੁਕਾਬਲਾ ਜਾਰੀ

IPL 2026: ਰਾਜਸਥਾਨ ਰਾਇਲਜ਼ ਅਤੇ ਲਖਨਊ ਸੁਪਰ ਜਾਇੰਟਸ ਵਿਚਾਲੇ ਮੁਕਾਬਲਾ ਜਾਰੀ

by Jaspreet Kaur
May 19, 2026
0

IPL 2026: ਰਾਜਸਥਾਨ ਰਾਇਲਜ਼ ਅਤੇ ਲਖਨਊ ਸੁਪਰ ਜਾਇੰਟਸ ਵਿਚਾਲੇ ਮੁਕਾਬਲਾ ਜਾਰੀ - ਲਖਨਊ ਨੇ ਰਾਜਸਥਾਨ ਨੂੰ ਇਨ੍ਹੀਆਂ ਦੌੜਾਂ ਦਾ ਦਿੱਤਾ...

ਦਿੱਲੀ-ਐਨਸੀਆਰ ਦੀ ਹਵਾ ਫਿਰ ਹੋਈ ‘ਖਰਾਬ’; GRAP-1 ਲਾਗੂ

ਦਿੱਲੀ-ਐਨਸੀਆਰ ਦੀ ਹਵਾ ਫਿਰ ਹੋਈ ‘ਖਰਾਬ’; GRAP-1 ਲਾਗੂ

by Jaspreet Kaur
May 19, 2026
0

ਦਿੱਲੀ-ਐਨਸੀਆਰ ਦੀ ਹਵਾ ਫਿਰ ਹੋਈ 'ਖਰਾਬ'; GRAP-1 ਲਾਗੂ - ਜਾਣੋ ਕਿਹੜੀਆਂ - ਕਿਹੜੀਆਂ ਲੱਗੀਆਂ ਪਾਬੰਦੀਆਂ ਨਵੀ ਦਿੱਲੀ, 18 ਮਈ (ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਸਕੂਲਾਂ ‘ਚ ਗਰਮੀ ਦੀਆਂ ਛੁੱਟੀਆਂ ਦਾ ਹੋਇਆ ਐਲਾਨ

ਸਕੂਲਾਂ ‘ਚ ਗਰਮੀ ਦੀਆਂ ਛੁੱਟੀਆਂ ਦਾ ਹੋਇਆ ਐਲਾਨ

by Jaspreet Kaur
May 19, 2026
0

ਸਕੂਲਾਂ 'ਚ ਗਰਮੀ ਦੀਆਂ ਛੁੱਟੀਆਂ ਦਾ ਹੋਇਆ ਐਲਾਨ - 30 ਜੂਨ ਤਕ ਬੰਦ ਰਹਿਣਗੇ ਵਿੱਦਿਅਕ ਅਦਾਰੇ ਚੰਡੀਗੜ੍ਹ, 19 ਮਈ 2026...

Most Popular

IPL  2026 DC vs RCB: ਰਾਇਲ ਚੈਲੇਂਜਰਜ਼ ਬੰਗਲੌਰ ਨੇ ਜਿੱਤਿਆ TOSS

IPL 2026 DC vs RCB: ਰਾਇਲ ਚੈਲੇਂਜਰਜ਼ ਬੰਗਲੌਰ ਨੇ ਜਿੱਤਿਆ TOSS

by Jaspreet Kaur
3 weeks ago
0

IPL 2026: DC vs RCB: ਰਾਇਲ ਚੈਲੇਂਜਰਜ਼ ਬੰਗਲੌਰ ਨੇ ਜਿੱਤਿਆ TOSS ਨਵੀ ਦਿੱਲੀ, 27 ਅਪ੍ਰੈਲ 2026 (ਵਿਸ਼ਵ ਵਾਰਤਾ) – IPL...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 