Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 19 ਮਈ 2026 (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ
IPL 2026: ਰਾਜਸਥਾਨ ਰਾਇਲਜ਼ ਅਤੇ ਲਖਨਊ ਸੁਪਰ ਜਾਇੰਟਸ ਵਿਚਾਲੇ ਮੁਕਾਬਲਾ ਜਾਰੀ
ਜਲਦ ਬੰਦ ਹੋਣ ਜਾ ਰਿਹਾ mAadhaar ਐਪ!
ਦਿੱਲੀ-ਐਨਸੀਆਰ ਦੀ ਹਵਾ ਫਿਰ ਹੋਈ ‘ਖਰਾਬ’; GRAP-1 ਲਾਗੂ
ਸਾਂਝਾ ਪੰਜਾਬ ਪਾਰਟੀ ਤੇ ਲੋਕ ਅਧਿਕਾਰ ਲਹਿਰ ਦੇ ਅਹੁਦੇਦਾਰਾਂ ਦੀ ਮੀਟਿੰਗ
ਪੰਜਾਬ ਦੇ ਹਰੇਕ ਪਰਿਵਾਰ ਲਈ 10 ਲੱਖ ਰੁਪਏ ਤੱਕ ਦੀ ਮੈਡੀਕਲ ਬੱਚਤ? ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਮੱਧ ਵਰਗ ਸਮੇਤ ਆਮ ਲੋਕਾਂ ਨੂੰ ਵੱਡੀ ਰਾਹਤ
ਬੀ.ਕੇ.ਆਈ. ਸਮਰਥਿਤ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਅੰਮ੍ਰਿਤਸਰ ਵਿੱਚ ਕਾਬੂ; ਦੋ ਹੈਂਡ ਗ੍ਰਨੇਡ ਬਰਾਮਦ
ਗੈਂਗਸਟਰਾਂ ‘ਤੇ ਵਾਰ ਦਾ 119ਵਾਂ ਦਿਨ: ਪੰਜਾਬ ਪੁਲਿਸ ਵੱਲੋਂ 512 ਥਾਂਈਂ ਛਾਪੇਮਾਰੀ ; 218 ਗ੍ਰਿਫ਼ਤਾਰ
BRICS ਸੰਮੇਲਨ ‘ਚ ਸ਼ਾਮਲ ਹੋਣਗੇ ਰੂਸੀ ਰਾਸ਼ਟਰਪਤੀ ਪੁਤਿਨ; ਸਤੰਬਰ ‘ਚ ਕਰਨਗੇ ਭਾਰਤ ਦੌਰਾ
ਅਫਗਾਨਿਸਤਾਨ ਖਿਲਾਫ ਵਨਡੇ ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ
ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ
ਭਲਕੇ ਚੰਡੀਗੜ੍ਹ ਦੇ ਮੈਡੀਕਲ ਸਟੋਰ ਰਹਿਣਗੇ ਬੰਦ
Australia ‘ਚ ਪੰਜਾਬੀ ਵਿਦਿਆਰਥਣ ਦੀ ਮੌਤ
ਪੰਜਾਬੀ ਸਿੰਗਰ ਇੰਦਰ ਕੌਰ ਦਾ ਕਤਲ: ਨੀਲੋ ਨਹਿਰ ‘ਚੋਂ ਮਿਲੀ ਲਾਸ਼
ਸੂਬੇ ‘ਚ ਹੀਟਵੇਵ ਦਾ ਅਲਰਟ ਜਾਰੀ
USA ਦੇ ਸੈਨ ਡਿਏਗੋ ਵਿੱਚ ਇੱਕ ਮਸਜਿਦ ਦੇ ਬਾਹਰ ਫਾਇਰਿੰਗ; 3 ਮੌਤਾਂ
ਫੇਰ ਹੋਈ ਗੁਟਕਾ ਸਾਹਿਬ ਦੀ ਬੇਅਦਬੀ
ਉੱਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਭੁਵਨ ਚੰਦਰ ਖੰਡੂਰੀ ਦਾ ਦੇਹਾਂਤ; ਰਾਜਨੀਤਿਕ ਹਲਕਿਆਂ ‘ਚ ਸੋਗ ਦੀ ਲਹਿਰ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























