• Latest
  • Trending
Supreme Court ਦੇ CJI ਦੇ ਬਿਆਨ ਦੇ ਵਿਰੋਧ ਵਿੱਚ ਬਣੀ ‘ਕਾਕਰੋਚ ਜਨਤਾ ਪਾਰਟੀ’

Supreme Court ਦੇ CJI ਦੇ ਬਿਆਨ ਦੇ ਵਿਰੋਧ ਵਿੱਚ ਬਣੀ ‘ਕਾਕਰੋਚ ਜਨਤਾ ਪਾਰਟੀ’

4 months ago
ਹਾਰਰ ਸਾਇੰਸ-ਫਿਕਸ਼ਨ ਫੈਨਟਸੀ ਥ੍ਰਿਲਰ ਫਿਲਮ ‘Nova’ 25 ਸਤੰਬਰ ਨੂੰ ਹੋਵੇਗੀ ਰਿਲੀਜ਼ 

ਹਾਰਰ ਸਾਇੰਸ-ਫਿਕਸ਼ਨ ਫੈਨਟਸੀ ਥ੍ਰਿਲਰ ਫਿਲਮ ‘Nova’ 25 ਸਤੰਬਰ ਨੂੰ ਹੋਵੇਗੀ ਰਿਲੀਜ਼ 

7 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

41 minutes ago
ਪਾਕਿਸਤਾਨ ਵਿੱਚ ਕੋਲੇ ਦੀ ਖਾਨ ਵਿੱਚ ਧਮਾਕਾ : 4 ਦੀ ਮੌਤ, 5 ਜ਼ਖ਼ਮੀ

ਪਾਕਿਸਤਾਨ ਵਿੱਚ ਕੋਲੇ ਦੀ ਖਾਨ ਵਿੱਚ ਧਮਾਕਾ : 4 ਦੀ ਮੌਤ, 5 ਜ਼ਖ਼ਮੀ

49 minutes ago
US Open : ਅਲੈਗਜ਼ੈਂਡਰ ਜ਼ਵੇਰੇਵ ਨੇ ਪਹਿਲੀ ਵਾਰ ਜਿੱਤਿਆ ਯੂਐਸ ਓਪਨ ਦਾ ਖਿਤਾਬ ; ਫਾਈਨਲ ਵਿੱਚ ਬੇਨ ਸ਼ੈਲਟਨ ਨੂੰ ਹਰਾਇਆ

US Open : ਅਲੈਗਜ਼ੈਂਡਰ ਜ਼ਵੇਰੇਵ ਨੇ ਪਹਿਲੀ ਵਾਰ ਜਿੱਤਿਆ ਯੂਐਸ ਓਪਨ ਦਾ ਖਿਤਾਬ ; ਫਾਈਨਲ ਵਿੱਚ ਬੇਨ ਸ਼ੈਲਟਨ ਨੂੰ ਹਰਾਇਆ

57 minutes ago
ਅੰਮ੍ਰਿਤਸਰ ਸੂਰਮਾਜ਼ ਨੇ ਲੁਧਿਆਣਾ ਲਾਇਨਜ਼ ਨੂੰ ਹਰਾ ਕੇ ਜਿੱਤਿਆ ਪਹਿਲਾ ‘ਸ਼ੇਰ-ਏ-ਪੰਜਾਬ ਟੀ-20’ ਖਿਤਾਬ

ਅੰਮ੍ਰਿਤਸਰ ਸੂਰਮਾਜ਼ ਨੇ ਲੁਧਿਆਣਾ ਲਾਇਨਜ਼ ਨੂੰ ਹਰਾ ਕੇ ਜਿੱਤਿਆ ਪਹਿਲਾ ‘ਸ਼ੇਰ-ਏ-ਪੰਜਾਬ ਟੀ-20’ ਖਿਤਾਬ

1 hour ago
ਬੱਚਿਆਂ ਨਾਲ ਭਰੀ ਸਕੂਲ ਬੱਸ PRTC ਬੱਸ ਨਾਲ ਟਕਰਾਈ ; ਡਰਾਈਵਰ ਸਮੇਤ 10 ਤੋਂ ਵੱਧ ਜ਼ਖ਼ਮੀ

ਬੱਚਿਆਂ ਨਾਲ ਭਰੀ ਸਕੂਲ ਬੱਸ PRTC ਬੱਸ ਨਾਲ ਟਕਰਾਈ ; ਡਰਾਈਵਰ ਸਮੇਤ 10 ਤੋਂ ਵੱਧ ਜ਼ਖ਼ਮੀ

1 hour ago
ਕੈਨੇਡਾ ਵਿੱਚ ਫਿਰੌਤੀ ਦੇ ਮਾਮਲੇ ਵਿੱਚ ਪਹਿਲੀ ਵਾਰ ਇੱਕ ਪੰਜਾਬੀ ਔਰਤ ਗ੍ਰਿਫ਼ਤਾਰ

ਕੈਨੇਡਾ ਵਿੱਚ ਫਿਰੌਤੀ ਦੇ ਮਾਮਲੇ ਵਿੱਚ ਪਹਿਲੀ ਵਾਰ ਇੱਕ ਪੰਜਾਬੀ ਔਰਤ ਗ੍ਰਿਫ਼ਤਾਰ

1 hour ago
ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਮੁੰਬਈ ਵਿੱਚ ਹਿੰਦੀ ਦਿਵਸ 2026 ਦਾ ਉਦਘਾਟਨ ਕਰਨਗੇ

ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਮੁੰਬਈ ਵਿੱਚ ਹਿੰਦੀ ਦਿਵਸ 2026 ਦਾ ਉਦਘਾਟਨ ਕਰਨਗੇ

1 hour ago
ਚੀਨ ਦੇ ਹੈਨਾਨ ਸੂਬੇ ਵਿੱਚ ਭਾਰੀ ਮੀਂਹ ਕਾਰਨ 31,000 ਤੋਂ ਵੱਧ ਲੋਕਾਂ ਨੂੰ ਪਹੁੰਚਾਇਆ ਗਿਆ ਸੁਰੱਖਿਅਤ ਥਾਵਾਂ ‘ਤੇ

ਚੀਨ ਦੇ ਹੈਨਾਨ ਸੂਬੇ ਵਿੱਚ ਭਾਰੀ ਮੀਂਹ ਕਾਰਨ 31,000 ਤੋਂ ਵੱਧ ਲੋਕਾਂ ਨੂੰ ਪਹੁੰਚਾਇਆ ਗਿਆ ਸੁਰੱਖਿਅਤ ਥਾਵਾਂ ‘ਤੇ

3 hours ago
Womens Asia Cup : ਖਿਤਾਬੀ ਮੁਕਾਬਲਾ ਜਿੱਤਣ ਤੋਂ ਬਾਅਦ ਭਾਰਤ ਨੇ ਨਹੀਂ ਲਈ ਟਰਾਫੀ ; ਮੋਹਸਿਨ ਨਕਵੀ ਤੋਂ ਟਰਾਫੀ ਲੈਣ ਤੋਂ ਕੀਤਾ ਇਨਕਾਰ

Womens Asia Cup : ਖਿਤਾਬੀ ਮੁਕਾਬਲਾ ਜਿੱਤਣ ਤੋਂ ਬਾਅਦ ਭਾਰਤ ਨੇ ਨਹੀਂ ਲਈ ਟਰਾਫੀ ; ਮੋਹਸਿਨ ਨਕਵੀ ਤੋਂ ਟਰਾਫੀ ਲੈਣ ਤੋਂ ਕੀਤਾ ਇਨਕਾਰ

4 hours ago
ਪੰਜਾਬ ਪੁਲਿਸ ਨੇ ਗੈਂਗਸਟਰ ਬੁਰੀ ਬਸੰਤਕੋਟੀਆ ਸਮੇਤ 5 ਨੂੰ ਕੀਤਾ ਕਾਬੂ; ਛੇ ਪਿਸਤੌਲ ਬਰਾਮਦ

ਪੰਜਾਬ ਪੁਲਿਸ ਨੇ ਗੈਂਗਸਟਰ ਬੁਰੀ ਬਸੰਤਕੋਟੀਆ ਸਮੇਤ 5 ਨੂੰ ਕੀਤਾ ਕਾਬੂ; ਛੇ ਪਿਸਤੌਲ ਬਰਾਮਦ

4 hours ago
ਤੁਹਾਡੇ ਬੈਂਕ ਖਾਤੇ ਤੋਂ ਟ੍ਰਾਂਸੈਕਸ਼ਨਾਂ ‘ਤੇ ਲੱਗ ਸਕਦੀ ਹੈ ਰੋਕ; RBI ਵੱਲੋਂ ਅਹਿਮ ਜਾਣਕਾਰੀ

ਤੁਹਾਡੇ ਬੈਂਕ ਖਾਤੇ ਤੋਂ ਟ੍ਰਾਂਸੈਕਸ਼ਨਾਂ ‘ਤੇ ਲੱਗ ਸਕਦੀ ਹੈ ਰੋਕ; RBI ਵੱਲੋਂ ਅਹਿਮ ਜਾਣਕਾਰੀ

4 hours ago
Hindi News
English News
Monday, September 14, 2026
No Result
View All Result
31 °c
Chandigarh
28 ° Tue
29 ° Wed
28 ° Thu
27 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Supreme Court ਦੇ CJI ਦੇ ਬਿਆਨ ਦੇ ਵਿਰੋਧ ਵਿੱਚ ਬਣੀ ‘ਕਾਕਰੋਚ ਜਨਤਾ ਪਾਰਟੀ’

May 21, 2026
in ਖਬਰਾਂ, ਰਾਸ਼ਟਰੀ
Supreme Court ਦੇ CJI ਦੇ ਬਿਆਨ ਦੇ ਵਿਰੋਧ ਵਿੱਚ ਬਣੀ ‘ਕਾਕਰੋਚ ਜਨਤਾ ਪਾਰਟੀ’

Supreme Court ਦੇ CJI ਦੇ ਬਿਆਨ ਦੇ ਵਿਰੋਧ ਵਿੱਚ ਬਣੀ ‘ਕਾਕਰੋਚ ਜਨਤਾ ਪਾਰਟੀ’

– 6 ਦਿਨਾਂ ਵਿੱਚ ਇੰਸਟਾਗ੍ਰਾਮ ‘ਤੇ ਹੋਏ 1.1 ਕਰੋੜ ਤੋਂ ਜ਼ਿਆਦਾ ਫਾਲੋਅਰਜ਼

ਨਵੀਂ ਦਿੱਲੀ, 20 ਮਈ: ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਸੂਰਿਆ ਕਾਂਤ ਦੇ ਕਾਕਰੋਚ ਵਾਲੇ ਬਿਆਨ ਦਾ ਨੌਜਵਾਨਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਇਸ ਬਿਆਨ ਖਿਲਾਫ ਵਿਰੋਧ ਦਿਖਾਉਣ ਦੇ ਲਈ ਸੋਸ਼ਲ ਮੀਡੀਆ ਦੇ ਇੰਸਟਾਗ੍ਰਾਮ ‘ਤੇ ਇੱਕ ਪੇਜ ਬਣਾਇਆ ਗਿਆ ਹੈ। ਜਿਸ ਨੇ ਫਾਲੋਅਰਜ਼ ਦੇ ਲਿਹਾਜ ਨਾਲ ਸਾਰੇ ਹੀ ਰਿਕਾਰਡ ਤੋੜ ਦਿੱਤੇ ਹਨ। ਅਜੇ ਇਸ ਪੇਜ ਨੂੰ ਬਣੇ ਹੋਏ ਨੂੰ ਸਿਰਫ 6 ਦਿਨ ਹੀ ਹੋਏ ਹਨ ਅਤੇ ਇਸ ਦੇ ਫਾਲੋਅਰਜ਼ 1.1 ਕਰੋੜ ਤੋਂ ਜ਼ਿਆਦਾ ਹੋ ਚੁੱਕੇ ਹਨ। ਇਹ ਅੰਕੜਾ ਵੀਰਵਾਰ ਸਵੇਰੇ 9 ਵਜੇ ਤੱਕ ਦਾ ਹੈ। ਇਸ ਪੇਜ ਦਾ ਨਾਂਅ “ਕਾਕਰੋਚ ਜਨਤਾ ਪਾਰਟੀ” ਹੈ।

ਸਿਰਫ ਇੰਸਟਾਗ੍ਰਾਮ ‘ਤੇ ਹੀ ਨਹੀਂ ਸਗੋਂ ਟਵਿੱਟਰ ‘ਤੇ ਲਗਭਗ ਇਸ ਪੇਜ ਦੇ 1 ਲੱਖ 60,000 ਫਾਲੋਅਰਜ਼ ਹੋ ਚੁੱਕੇ ਹਨ। ਕਾਕਰੋਚ ਜਨਤਾ ਪਾਰਟੀ ਦਾ ਪੇਜ ਮਹਾਰਾਸ਼ਟਰ ਦੇ ਅਭਿਜੀਤ ਦੀਪਕੇ ਦੁਆਰਾ ਬਣਾਇਆ ਗਿਆ ਹੈ। ਇਸਦਾ ਨਾਅਰਾ “ਧਰਮ ਨਿਰਪੱਖ, ਸਮਾਜਵਾਦੀ, ਲੋਕਤੰਤਰੀ, ਆਲਸੀ” ਹੈ। ਪਾਰਟੀ ਦੁਆਰਾ ਮੈਂਬਰਸ਼ਿਪ ਲਈ ਯੋਗਤਾਵਾਂ ਨਿਰਧਾਰਤ ਕੀਤੀਆਂ ਗਈਆਂ ਹਨ। ਉਮੀਦਵਾਰ ਬੇਰੁਜ਼ਗਾਰ ਅਤੇ ਬਹੁਤ ਆਲਸੀ ਹੋਣੇ ਚਾਹੀਦੇ ਹਨ। ਉਹ ਲੰਬੇ ਸਮੇਂ ਤੱਕ ਔਨਲਾਈਨ ਰਹਿ ਸਕਦੇ ਹੋਣ, ਭਾਵ ਉਹ ਦਿਨ ਵਿੱਚ ਘੱਟੋ-ਘੱਟ 11 ਤੋਂ 12 ਘੰਟੇ ਔਨਲਾਈਨ ਬਿਤਾਉਂਦੇ ਹੋਣ। ਉਹਨਾਂ ਕੋਲ ਸੋਸ਼ਲ ਮੀਡੀਆ ‘ਤੇ ਕਿਸੇ ਵੀ ਮੁੱਦੇ ‘ਤੇ ਪੇਸ਼ੇਵਰ ਤੌਰ ‘ਤੇ ਆਪਣਾ ਗੁੱਸਾ ਕੱਢਣ ਦੀ ਯੋਗਤਾ ਵੀ ਹੋਣੀ ਚਾਹੀਦੀ ਹੈ।

ਦਰਅਸਲ, 15 ਮਈ ਨੂੰ, ਕੁਝ ਮੀਡੀਆ ਰਿਪੋਰਟਾਂ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਸੀਜੇਆਈ ਸੂਰਿਆ ਕਾਂਤ ਨੇ ਇੱਕ ਕੇਸ ਦੀ ਸੁਣਵਾਈ ਦੌਰਾਨ ਕੁਝ ਬੇਰੁਜ਼ਗਾਰ ਨੌਜਵਾਨਾਂ ਦੀ ਤੁਲਨਾ ਕਾਕਰੋਚਾਂ ਨਾਲ ਕੀਤੀ ਸੀ। ਇੱਕ ਦਿਨ ਬਾਅਦ, ਸੀਜੇਆਈ ਨੇ ਕਿਹਾ ਕਿ ਉਸਨੇ ਅਜਿਹਾ ਨਹੀਂ ਕਿਹਾ ਸੀ।

ਜੇ ਦੇਸ਼ ਦੀਆਂ ਵੱਡੀਆਂ ਰਾਜਨੀਤਿਕ ਪਾਰਟੀਆਂ ਦੀ ਗੱਲ ਕਰੀਏ ਤਾਂ ਭਾਜਪਾ ਦੇ ਇੰਸਟਾਗ੍ਰਾਮ ‘ਤੇ 87 ਲੱਖ ਫਾਲੋਅਰਜ਼ ਹਨ, ਜਦੋਂ ਕਿ ਕਾਂਗਰਸ ਦੇ 1 ਕਰੋੜ 33 ਲੱਖ ਫਾਲੋਅਰਜ਼ ਹਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabipunjab newsPunjab news in PunjabiSupreme Courttop headlines in Punjabi
Share204Tweet128SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਹਾਰਰ ਸਾਇੰਸ-ਫਿਕਸ਼ਨ ਫੈਨਟਸੀ ਥ੍ਰਿਲਰ ਫਿਲਮ ‘Nova’ 25 ਸਤੰਬਰ ਨੂੰ ਹੋਵੇਗੀ ਰਿਲੀਜ਼ 

ਹਾਰਰ ਸਾਇੰਸ-ਫਿਕਸ਼ਨ ਫੈਨਟਸੀ ਥ੍ਰਿਲਰ ਫਿਲਮ ‘Nova’ 25 ਸਤੰਬਰ ਨੂੰ ਹੋਵੇਗੀ ਰਿਲੀਜ਼ 

by Navjot
September 14, 2026
0

ਹਾਰਰ ਸਾਇੰਸ-ਫਿਕਸ਼ਨ ਫੈਨਟਸੀ ਥ੍ਰਿਲਰ ਫਿਲਮ 'Nova' 25 ਸਤੰਬਰ ਨੂੰ ਹੋਵੇਗੀ ਰਿਲੀਜ਼  ਚੇਨਈ, 14 ਸਤੰਬਰ (ਵਿਸ਼ਵ ਵਾਰਤਾ): ਅਭਿਨੇਤਰੀ ਰਾਈਜ਼ਾ ਵਿਲਸਨ ਦੀ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Navjot
September 14, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 14 ਸਤੰਬਰ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਪ੍ਰਮੁੱਖ ਖਬਰਾਂ (BIG...

ਪਾਕਿਸਤਾਨ ਵਿੱਚ ਕੋਲੇ ਦੀ ਖਾਨ ਵਿੱਚ ਧਮਾਕਾ : 4 ਦੀ ਮੌਤ, 5 ਜ਼ਖ਼ਮੀ

ਪਾਕਿਸਤਾਨ ਵਿੱਚ ਕੋਲੇ ਦੀ ਖਾਨ ਵਿੱਚ ਧਮਾਕਾ : 4 ਦੀ ਮੌਤ, 5 ਜ਼ਖ਼ਮੀ

by Navjot
September 14, 2026
0

ਪਾਕਿਸਤਾਨ ਵਿੱਚ ਕੋਲੇ ਦੀ ਖਾਨ ਵਿੱਚ ਧਮਾਕਾ : 4 ਦੀ ਮੌਤ, 5 ਜ਼ਖ਼ਮੀ     ਇਸਲਾਮਾਬਾਦ, 14 ਸਤੰਬਰ (ਵਿਸ਼ਵ ਵਾਰਤਾ)...

US Open : ਅਲੈਗਜ਼ੈਂਡਰ ਜ਼ਵੇਰੇਵ ਨੇ ਪਹਿਲੀ ਵਾਰ ਜਿੱਤਿਆ ਯੂਐਸ ਓਪਨ ਦਾ ਖਿਤਾਬ ; ਫਾਈਨਲ ਵਿੱਚ ਬੇਨ ਸ਼ੈਲਟਨ ਨੂੰ ਹਰਾਇਆ

US Open : ਅਲੈਗਜ਼ੈਂਡਰ ਜ਼ਵੇਰੇਵ ਨੇ ਪਹਿਲੀ ਵਾਰ ਜਿੱਤਿਆ ਯੂਐਸ ਓਪਨ ਦਾ ਖਿਤਾਬ ; ਫਾਈਨਲ ਵਿੱਚ ਬੇਨ ਸ਼ੈਲਟਨ ਨੂੰ ਹਰਾਇਆ

by Navjot
September 14, 2026
0

US Open : ਅਲੈਗਜ਼ੈਂਡਰ ਜ਼ਵੇਰੇਵ ਨੇ ਪਹਿਲੀ ਵਾਰ ਜਿੱਤਿਆ ਯੂਐਸ ਓਪਨ ਦਾ ਖਿਤਾਬ ; ਫਾਈਨਲ ਵਿੱਚ ਬੇਨ ਸ਼ੈਲਟਨ ਨੂੰ ਹਰਾਇਆ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਹਾਰਰ ਸਾਇੰਸ-ਫਿਕਸ਼ਨ ਫੈਨਟਸੀ ਥ੍ਰਿਲਰ ਫਿਲਮ ‘Nova’ 25 ਸਤੰਬਰ ਨੂੰ ਹੋਵੇਗੀ ਰਿਲੀਜ਼ 

ਹਾਰਰ ਸਾਇੰਸ-ਫਿਕਸ਼ਨ ਫੈਨਟਸੀ ਥ੍ਰਿਲਰ ਫਿਲਮ ‘Nova’ 25 ਸਤੰਬਰ ਨੂੰ ਹੋਵੇਗੀ ਰਿਲੀਜ਼ 

by Navjot
September 14, 2026
0

ਹਾਰਰ ਸਾਇੰਸ-ਫਿਕਸ਼ਨ ਫੈਨਟਸੀ ਥ੍ਰਿਲਰ ਫਿਲਮ 'Nova' 25 ਸਤੰਬਰ ਨੂੰ ਹੋਵੇਗੀ ਰਿਲੀਜ਼  ਚੇਨਈ, 14 ਸਤੰਬਰ (ਵਿਸ਼ਵ ਵਾਰਤਾ): ਅਭਿਨੇਤਰੀ ਰਾਈਜ਼ਾ ਵਿਲਸਨ ਦੀ...

Most Popular

Cricket: ਬੰਗਲਾਦੇਸ਼ ਨੇ ਪਹਿਲੇ ਟੈਸਟ ਵਿੱਚ ਆਸਟ੍ਰੇਲੀਆ ਨੂੰ 9 ਵਿਕਟਾਂ ਨਾਲ ਹਰਾ ਕੇ ਰਚਿਆ ਇਤਿਹਾਸ

Cricket: ਬੰਗਲਾਦੇਸ਼ ਨੇ ਪਹਿਲੇ ਟੈਸਟ ਵਿੱਚ ਆਸਟ੍ਰੇਲੀਆ ਨੂੰ 9 ਵਿਕਟਾਂ ਨਾਲ ਹਰਾ ਕੇ ਰਚਿਆ ਇਤਿਹਾਸ

by Ranjit Singh
4 weeks ago
0

Cricket: ਬੰਗਲਾਦੇਸ਼ ਨੇ ਪਹਿਲੇ ਟੈਸਟ ਵਿੱਚ ਆਸਟ੍ਰੇਲੀਆ ਨੂੰ 9 ਵਿਕਟਾਂ ਨਾਲ ਹਰਾ ਕੇ ਰਚਿਆ ਇਤਿਹਾਸ ਚੰਡੀਗੜ੍ਹ, 16 ਅਗਸਤ (ਵਿਸ਼ਵ ਵਾਰਤਾ)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 