• Latest
  • Trending
Amritsar: ਘਰ ‘ਚ ਜ਼ੋਰਦਾਰ ਧਮਾਕੇ ਤੋਂ ਬਾਅਦ ਲੱਗੀ ਭਿਆਨਕ ਅੱਗ! 2 ਔਰਤਾਂ ਬੁਰੀ ਤਰ੍ਹਾਂ ਝੁਲਸੀਆਂ

Amritsar: ਘਰ ‘ਚ ਜ਼ੋਰਦਾਰ ਧਮਾਕੇ ਤੋਂ ਬਾਅਦ ਲੱਗੀ ਭਿਆਨਕ ਅੱਗ! 2 ਔਰਤਾਂ ਬੁਰੀ ਤਰ੍ਹਾਂ ਝੁਲਸੀਆਂ

2 hours ago
ਲੈਂਡਿੰਗ ਦੌਰਾਨ ਰਨਵੇ ਨਾਲ ਟਕਰਾਈ Air India ਫਲਾਈਟ

ਲੈਂਡਿੰਗ ਦੌਰਾਨ ਰਨਵੇ ਨਾਲ ਟਕਰਾਈ Air India ਫਲਾਈਟ

11 minutes ago
ਇਬੋਲਾ ਨੂੰ ਲੈ ਕੇ ਭਾਰਤ ਸਰਕਾਰ ਦਾ ਅਲਰਟ!  ਐਡਵਾਈਜ਼ਰੀ ਜਾਰੀ

ਇਬੋਲਾ ਨੂੰ ਲੈ ਕੇ ਭਾਰਤ ਸਰਕਾਰ ਦਾ ਅਲਰਟ! ਐਡਵਾਈਜ਼ਰੀ ਜਾਰੀ

25 minutes ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
National: ਨੌਤਾਪਾ ਤੋਂ ਪਹਿਲਾਂ ਹੀ ਤਪਣ ਲੱਗਿਆ ਪੂਰਾ ਉੱਤਰੀ ਭਾਰਤ

National: ਨੌਤਾਪਾ ਤੋਂ ਪਹਿਲਾਂ ਹੀ ਤਪਣ ਲੱਗਿਆ ਪੂਰਾ ਉੱਤਰੀ ਭਾਰਤ

2 hours ago
CJI ਦੇ ਬਿਆਨ ਤੋਂ ਬਾਅਦ ਬਣੀ ‘ਕਾਕਰੋਚ ਜਨਤਾ ਪਾਰਟੀ’ ਦਾ X ਅਕਾਊਂਟ ਬੈਨ

CJI ਦੇ ਬਿਆਨ ਤੋਂ ਬਾਅਦ ਬਣੀ ‘ਕਾਕਰੋਚ ਜਨਤਾ ਪਾਰਟੀ’ ਦਾ X ਅਕਾਊਂਟ ਬੈਨ

2 hours ago
National: ਸੋਨੇ ਦੀ ਚੜ੍ਹਤ ਬਰਕਰਾਰ, ਚਾਂਦੀ ਦੇ ਭਾਅ ਅੱਜ ਫੇਰ ਡਿੱਗੇ

National: ਸੋਨੇ ਦੀ ਚੜ੍ਹਤ ਬਰਕਰਾਰ, ਚਾਂਦੀ ਦੇ ਭਾਅ ਅੱਜ ਫੇਰ ਡਿੱਗੇ

2 hours ago
Entertainment: ਦਰਬਾਰ ਸਾਹਿਬ ਨਤਮਸਤਕ ਹੋਏ ਪੰਜਾਬੀ ਗਾਇਕ ਮਨਕੀਰਤ ਔਲਖ

Entertainment: ਦਰਬਾਰ ਸਾਹਿਬ ਨਤਮਸਤਕ ਹੋਏ ਪੰਜਾਬੀ ਗਾਇਕ ਮਨਕੀਰਤ ਔਲਖ

3 hours ago
Tamil Nadu ‘ਚ ਵਿਜੇ ਦੇ ਮੰਤਰੀ ਮੰਡਲ ਦਾ ਵਿਸਥਾਰ, 23 ਮੰਤਰੀਆਂ ਨੇ ਚੁੱਕੀ ਸਹੁੰ

Tamil Nadu ‘ਚ ਵਿਜੇ ਦੇ ਮੰਤਰੀ ਮੰਡਲ ਦਾ ਵਿਸਥਾਰ, 23 ਮੰਤਰੀਆਂ ਨੇ ਚੁੱਕੀ ਸਹੁੰ

4 hours ago
PU ‘ਚ NRI ਕੋਟੇ ਦੇ ਨਿਯਮ ਕੀਤੇ ਗਏ ਸਖ਼ਤ, ਪੜ੍ਹੋ ਵੇਰਵਾ

PU ‘ਚ NRI ਕੋਟੇ ਦੇ ਨਿਯਮ ਕੀਤੇ ਗਏ ਸਖ਼ਤ, ਪੜ੍ਹੋ ਵੇਰਵਾ

4 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
Punjab: ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼

Punjab: ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼

5 hours ago
IPL 2026: ਅੱਜ ਗੁਜਰਾਤ ਅਤੇ ਚੇਨਈ ਵਿਚਾਲੇ ਹੋਵੇਗਾ ਮੁਕਾਬਲਾ

IPL 2026: ਅੱਜ ਗੁਜਰਾਤ ਅਤੇ ਚੇਨਈ ਵਿਚਾਲੇ ਹੋਵੇਗਾ ਮੁਕਾਬਲਾ

5 hours ago
Hindi News
English News
Thursday, May 21, 2026
No Result
View All Result
44 °c
Chandigarh
37 ° Fri
36 ° Sat
38 ° Sun
38 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Amritsar: ਘਰ ‘ਚ ਜ਼ੋਰਦਾਰ ਧਮਾਕੇ ਤੋਂ ਬਾਅਦ ਲੱਗੀ ਭਿਆਨਕ ਅੱਗ! 2 ਔਰਤਾਂ ਬੁਰੀ ਤਰ੍ਹਾਂ ਝੁਲਸੀਆਂ

May 21, 2026
in ਖਬਰਾਂ, ਪੰਜਾਬ
Amritsar: ਘਰ ‘ਚ ਜ਼ੋਰਦਾਰ ਧਮਾਕੇ ਤੋਂ ਬਾਅਦ ਲੱਗੀ ਭਿਆਨਕ ਅੱਗ! 2 ਔਰਤਾਂ ਬੁਰੀ ਤਰ੍ਹਾਂ ਝੁਲਸੀਆਂ

Amritsar: ਘਰ ‘ਚ ਜ਼ੋਰਦਾਰ ਧਮਾਕੇ ਤੋਂ ਬਾਅਦ ਲੱਗੀ ਭਿਆਨਕ ਅੱਗ! 2 ਔਰਤਾਂ ਬੁਰੀ ਤਰ੍ਹਾਂ ਝੁਲਸੀਆਂ 

  • ਮੌਕੇ ‘ਤੇ ਪੁੱਜੀ ਫੋਰੈਂਸਿਕ ਟੀਮ; ਜਾਂਚ ਜਾਰੀ 

ਅੰਮ੍ਰਿਤਸਰ , 21 ਮਈ 2026 (ਵਿਸ਼ਵ ਵਾਰਤਾ): ਅੰਮ੍ਰਿਤਸਰ ਵਿੱਚ ਅੱਜ ਜ਼ੋਰਦਾਰ ਧਮਾਕੇ ਤੋਂ ਬਾਅਦ ਇਕ ਘਰ ਨੂੰ ਅੱਗ ਲੱਗ ਗਈ।ਧਮਾਕਾ ਇੰਨਾ ਜ਼ਬਰਦਸਤ ਸੀ ਕਿ ਘਰ ਦੀ ਛੱਤ ਵਿੱਚ ਤਰੇੜਾਂ ਆ ਗਈਆਂ ਅਤੇ ਬਾਹਰ ਲੱਗੇ ਸ਼ੀਸ਼ੇ ਵੀ ਟੁੱਟ ਗਏ। ਧਮਾਕੇ ਦੀ ਆਵਾਜ਼ ਸੁਣ ਕੇ ਇਲਾਕੇ ਵਿੱਚ ਅਫ਼ਰਾ-ਤਫ਼ਰੀ ਮਚ ਗਈ। ਅੱਗ ਵਿੱਚ 2 ਔਰਤਾਂ ਬੁਰੀ ਤਰ੍ਹਾਂ ਝੁਲਸ ਗਈਆਂ, ਜਿਨ੍ਹਾਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ। ਦੋਵਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।

ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ ਹੈ ਅਤੇ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ। ACP ਸੁਰਿੰਦਰਪਾਲ ਸਿੰਘ ਨੇ ਦੱਸਿਆ ਕਿ ਫਾਇਰ ਬ੍ਰਿਗੇਡ ਦੀਆਂ 2 ਗੱਡੀਆਂ ਦੀ ਮਦਦ ਨਾਲ ਕਰੀਬ ਅੱਧੇ ਘੰਟੇ ਵਿੱਚ ਅੱਗ ‘ਤੇ ਕਾਬੂ ਪਾਇਆ ਗਿਆ। ਇਸ ਤੋਂ ਬਾਅਦ ਅੰਦਰ ਝੁਲਸੀਆਂ ਹੋਈਆਂ ਔਰਤਾਂ ਨੂੰ ਬਾਹਰ ਕੱਢਿਆ ਗਿਆ। ਫੋਰੈਂਸਿਕ ਟੀਮਾਂ ਨੂੰ ਬੁਲਾਇਆ ਗਿਆ ਹੈ, ਜੋ ਮੌਕੇ ਤੋਂ ਸਬੂਤ ਇਕੱਠੇ ਕਰ ਰਹੀਆਂ ਹਨ।

ਮੌਕੇ ‘ਤੇ ਪਹੁੰਚੇ ADCP ਵਿਸ਼ਾਲਜੀਤ ਸਿੰਘ ਨੇ ਦੱਸਿਆ ਕਿ ਜਾਣਕਾਰੀ ਮਿਲਣ ਤੋਂ ਬਾਅਦ ਸਾਡੀ ਟੀਮ ਇੱਥੇ ਪਹੁੰਚੀ। ਘਰ ਵਿੱਚ ਪਟਾਕੇ ਸਟੋਰ ਕੀਤੇ ਹੋਏ ਸਨ, ਜਿਨ੍ਹਾਂ ਨੂੰ ਅੱਗ ਲੱਗ ਗਈ ਅਤੇ ਇਹ ਹਾਦਸਾ ਵਾਪਰ ਗਿਆ। ਮਾਮਲਾ ਦਰਜ ਕਰਕੇ ਇਸ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

Tags: Breaking news in PunjabiLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਲੈਂਡਿੰਗ ਦੌਰਾਨ ਰਨਵੇ ਨਾਲ ਟਕਰਾਈ Air India ਫਲਾਈਟ

ਲੈਂਡਿੰਗ ਦੌਰਾਨ ਰਨਵੇ ਨਾਲ ਟਕਰਾਈ Air India ਫਲਾਈਟ

by Jaspreet Kaur
May 21, 2026
0

ਲੈਂਡਿੰਗ ਦੌਰਾਨ ਰਨਵੇ ਨਾਲ ਟਕਰਾਈ Air India ਦੀ ਫਲਾਈਟ ਨਵੀ ਦਿੱਲੀ, 21 ਮਈ 2026 (ਵਿਸ਼ਵ ਵਾਰਤਾ)– ਏਅਰ ਇੰਡੀਆ ਦੀ ਦਿੱਲੀ...

ਇਬੋਲਾ ਨੂੰ ਲੈ ਕੇ ਭਾਰਤ ਸਰਕਾਰ ਦਾ ਅਲਰਟ!  ਐਡਵਾਈਜ਼ਰੀ ਜਾਰੀ

ਇਬੋਲਾ ਨੂੰ ਲੈ ਕੇ ਭਾਰਤ ਸਰਕਾਰ ਦਾ ਅਲਰਟ! ਐਡਵਾਈਜ਼ਰੀ ਜਾਰੀ

by Jaspreet Kaur
May 21, 2026
0

ਇਬੋਲਾ ਨੂੰ ਲੈ ਕੇ ਭਾਰਤ ਸਰਕਾਰ ਦਾ ਅਲਰਟ! ਐਡਵਾਈਜ਼ਰੀ ਜਾਰੀ ਨਵੀ ਦਿੱਲੀ , 21 ਮਈ 2026 (ਵਿਸ਼ਵ ਵਾਰਤਾ): ਕੇਂਦਰੀ ਸਿਹਤ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
May 21, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 21 ਮਈ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

National: ਨੌਤਾਪਾ ਤੋਂ ਪਹਿਲਾਂ ਹੀ ਤਪਣ ਲੱਗਿਆ ਪੂਰਾ ਉੱਤਰੀ ਭਾਰਤ

National: ਨੌਤਾਪਾ ਤੋਂ ਪਹਿਲਾਂ ਹੀ ਤਪਣ ਲੱਗਿਆ ਪੂਰਾ ਉੱਤਰੀ ਭਾਰਤ

by Ranjit Singh
May 21, 2026
0

National: ਨੌਤਾਪਾ ਤੋਂ ਪਹਿਲਾਂ ਹੀ ਤਪਣ ਲੱਗਿਆ ਪੂਰਾ ਉੱਤਰੀ ਭਾਰਤ ਨਵੀਂ ਦਿੱਲੀ, 21 ਮਈ – ਉੱਤਰੀ ਭਾਰਤ ਸਮੇਤ ਰਾਜ ਭਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਲੈਂਡਿੰਗ ਦੌਰਾਨ ਰਨਵੇ ਨਾਲ ਟਕਰਾਈ Air India ਫਲਾਈਟ

ਲੈਂਡਿੰਗ ਦੌਰਾਨ ਰਨਵੇ ਨਾਲ ਟਕਰਾਈ Air India ਫਲਾਈਟ

by Jaspreet Kaur
May 21, 2026
0

ਲੈਂਡਿੰਗ ਦੌਰਾਨ ਰਨਵੇ ਨਾਲ ਟਕਰਾਈ Air India ਦੀ ਫਲਾਈਟ ਨਵੀ ਦਿੱਲੀ, 21 ਮਈ 2026 (ਵਿਸ਼ਵ ਵਾਰਤਾ)– ਏਅਰ ਇੰਡੀਆ ਦੀ ਦਿੱਲੀ...

Most Popular

ਮੁੱਖ ਮੰਤਰੀ ਵੱਲੋਂ ਜੇ.ਸੀ.ਟੀ. ਮਿੱਲ ਫਗਵਾੜਾ ਨੂੰ ਮੁੜ ਚਾਲੂ ਕਰਨ ਦਾ ਐਲਾਨ, ਦੋਆਬੇ ਨੂੰ ਮਿਲੇਗਾ ਵੱਡਾ ਹੁਲਾਰਾ

ਮੁੱਖ ਮੰਤਰੀ ਵੱਲੋਂ ਜੇ.ਸੀ.ਟੀ. ਮਿੱਲ ਫਗਵਾੜਾ ਨੂੰ ਮੁੜ ਚਾਲੂ ਕਰਨ ਦਾ ਐਲਾਨ, ਦੋਆਬੇ ਨੂੰ ਮਿਲੇਗਾ ਵੱਡਾ ਹੁਲਾਰਾ

by Ankit
2 weeks ago
0

ਮੁੱਖ ਮੰਤਰੀ ਵੱਲੋਂ ਜੇ.ਸੀ.ਟੀ. ਮਿੱਲ ਫਗਵਾੜਾ ਨੂੰ ਮੁੜ ਚਾਲੂ ਕਰਨ ਦਾ ਐਲਾਨ, ਦੋਆਬੇ ਨੂੰ ਮਿਲੇਗਾ ਵੱਡਾ ਹੁਲਾਰਾ ਭਗਵੰਤ ਸਿੰਘ ਮਾਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 