• Latest
  • Trending
ਇਬੋਲਾ ਨੂੰ ਲੈ ਕੇ ਭਾਰਤ ਸਰਕਾਰ ਦਾ ਅਲਰਟ!  ਐਡਵਾਈਜ਼ਰੀ ਜਾਰੀ

ਇਬੋਲਾ ਨੂੰ ਲੈ ਕੇ ਭਾਰਤ ਸਰਕਾਰ ਦਾ ਅਲਰਟ! ਐਡਵਾਈਜ਼ਰੀ ਜਾਰੀ

2 hours ago
ਪੁਲਵਾਮਾ ਹਮਲੇ ਦੇ ਮਾਸਟਰ-ਮਾਇੰਡ ਹਮਜ਼ਾ ਬੁਰਹਾਨ ਦੀ ਮੌਤ;  ਅਣਪਛਾਤੇ ਹਮਲਾਵਰਾਂ ਨੇ ਮਾਰੀਆਂ ਗੋਲੀਆਂ

ਪੁਲਵਾਮਾ ਹਮਲੇ ਦੇ ਮਾਸਟਰ-ਮਾਇੰਡ ਹਮਜ਼ਾ ਬੁਰਹਾਨ ਦੀ ਮੌਤ; ਅਣਪਛਾਤੇ ਹਮਲਾਵਰਾਂ ਨੇ ਮਾਰੀਆਂ ਗੋਲੀਆਂ

7 minutes ago
ਨਸ਼ਾ ਛੁਡਾਊ ਕੇਂਦਰ ਵਿੱਚੋਂ 31 ਮਰੀਜ਼ਾਂ ਦੇ ਭੱਜਣ ਦਾ ਮਾਮਲਾ: ਡਿਪਟੀ ਕਮਿਸ਼ਨਰ ਨੇ ਕੀਤਾ ਤੱਥ ਖੋਜ ਕਮੇਟੀ ਦਾ ਗਠਨ

ਨਸ਼ਾ ਛੁਡਾਊ ਕੇਂਦਰ ਵਿੱਚੋਂ 31 ਮਰੀਜ਼ਾਂ ਦੇ ਭੱਜਣ ਦਾ ਮਾਮਲਾ: ਡਿਪਟੀ ਕਮਿਸ਼ਨਰ ਨੇ ਕੀਤਾ ਤੱਥ ਖੋਜ ਕਮੇਟੀ ਦਾ ਗਠਨ

29 minutes ago
Punjab ਰਾਜਪਾਲ ਕਟਾਰੀਆ ਨੇ ਜਥੇਦਾਰ ਗੜਗੱਜ ਨਾਲ ਕੀਤੀ ਮੁਲਾਕਾਤ

Punjab ਰਾਜਪਾਲ ਕਟਾਰੀਆ ਨੇ ਜਥੇਦਾਰ ਗੜਗੱਜ ਨਾਲ ਕੀਤੀ ਮੁਲਾਕਾਤ

45 minutes ago
ਲੈਂਡਿੰਗ ਦੌਰਾਨ ਰਨਵੇ ਨਾਲ ਟਕਰਾਈ Air India ਫਲਾਈਟ

ਲੈਂਡਿੰਗ ਦੌਰਾਨ ਰਨਵੇ ਨਾਲ ਟਕਰਾਈ Air India ਫਲਾਈਟ

1 hour ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
National: ਨੌਤਾਪਾ ਤੋਂ ਪਹਿਲਾਂ ਹੀ ਤਪਣ ਲੱਗਿਆ ਪੂਰਾ ਉੱਤਰੀ ਭਾਰਤ

National: ਨੌਤਾਪਾ ਤੋਂ ਪਹਿਲਾਂ ਹੀ ਤਪਣ ਲੱਗਿਆ ਪੂਰਾ ਉੱਤਰੀ ਭਾਰਤ

3 hours ago
Amritsar: ਘਰ ‘ਚ ਜ਼ੋਰਦਾਰ ਧਮਾਕੇ ਤੋਂ ਬਾਅਦ ਲੱਗੀ ਭਿਆਨਕ ਅੱਗ! 2 ਔਰਤਾਂ ਬੁਰੀ ਤਰ੍ਹਾਂ ਝੁਲਸੀਆਂ

Amritsar: ਘਰ ‘ਚ ਜ਼ੋਰਦਾਰ ਧਮਾਕੇ ਤੋਂ ਬਾਅਦ ਲੱਗੀ ਭਿਆਨਕ ਅੱਗ! 2 ਔਰਤਾਂ ਬੁਰੀ ਤਰ੍ਹਾਂ ਝੁਲਸੀਆਂ

3 hours ago
CJI ਦੇ ਬਿਆਨ ਤੋਂ ਬਾਅਦ ਬਣੀ ‘ਕਾਕਰੋਚ ਜਨਤਾ ਪਾਰਟੀ’ ਦਾ X ਅਕਾਊਂਟ ਬੈਨ

CJI ਦੇ ਬਿਆਨ ਤੋਂ ਬਾਅਦ ਬਣੀ ‘ਕਾਕਰੋਚ ਜਨਤਾ ਪਾਰਟੀ’ ਦਾ X ਅਕਾਊਂਟ ਬੈਨ

4 hours ago
National: ਸੋਨੇ ਦੀ ਚੜ੍ਹਤ ਬਰਕਰਾਰ, ਚਾਂਦੀ ਦੇ ਭਾਅ ਅੱਜ ਫੇਰ ਡਿੱਗੇ

National: ਸੋਨੇ ਦੀ ਚੜ੍ਹਤ ਬਰਕਰਾਰ, ਚਾਂਦੀ ਦੇ ਭਾਅ ਅੱਜ ਫੇਰ ਡਿੱਗੇ

4 hours ago
Entertainment: ਦਰਬਾਰ ਸਾਹਿਬ ਨਤਮਸਤਕ ਹੋਏ ਪੰਜਾਬੀ ਗਾਇਕ ਮਨਕੀਰਤ ਔਲਖ

Entertainment: ਦਰਬਾਰ ਸਾਹਿਬ ਨਤਮਸਤਕ ਹੋਏ ਪੰਜਾਬੀ ਗਾਇਕ ਮਨਕੀਰਤ ਔਲਖ

4 hours ago
Tamil Nadu ‘ਚ ਵਿਜੇ ਦੇ ਮੰਤਰੀ ਮੰਡਲ ਦਾ ਵਿਸਥਾਰ, 23 ਮੰਤਰੀਆਂ ਨੇ ਚੁੱਕੀ ਸਹੁੰ

Tamil Nadu ‘ਚ ਵਿਜੇ ਦੇ ਮੰਤਰੀ ਮੰਡਲ ਦਾ ਵਿਸਥਾਰ, 23 ਮੰਤਰੀਆਂ ਨੇ ਚੁੱਕੀ ਸਹੁੰ

5 hours ago
PU ‘ਚ NRI ਕੋਟੇ ਦੇ ਨਿਯਮ ਕੀਤੇ ਗਏ ਸਖ਼ਤ, ਪੜ੍ਹੋ ਵੇਰਵਾ

PU ‘ਚ NRI ਕੋਟੇ ਦੇ ਨਿਯਮ ਕੀਤੇ ਗਏ ਸਖ਼ਤ, ਪੜ੍ਹੋ ਵੇਰਵਾ

5 hours ago
Hindi News
English News
Thursday, May 21, 2026
No Result
View All Result
42 °c
Chandigarh
37 ° Fri
36 ° Sat
38 ° Sun
38 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਇਬੋਲਾ ਨੂੰ ਲੈ ਕੇ ਭਾਰਤ ਸਰਕਾਰ ਦਾ ਅਲਰਟ! ਐਡਵਾਈਜ਼ਰੀ ਜਾਰੀ

May 21, 2026
in ਖਬਰਾਂ, ਰਾਸ਼ਟਰੀ
ਇਬੋਲਾ ਨੂੰ ਲੈ ਕੇ ਭਾਰਤ ਸਰਕਾਰ ਦਾ ਅਲਰਟ!  ਐਡਵਾਈਜ਼ਰੀ ਜਾਰੀ

ਇਬੋਲਾ ਨੂੰ ਲੈ ਕੇ ਭਾਰਤ ਸਰਕਾਰ ਦਾ ਅਲਰਟ! ਐਡਵਾਈਜ਼ਰੀ ਜਾਰੀ

ਨਵੀ ਦਿੱਲੀ , 21 ਮਈ 2026 (ਵਿਸ਼ਵ ਵਾਰਤਾ): ਕੇਂਦਰੀ ਸਿਹਤ ਮੰਤਰਾਲੇ ਨੇ ਗਲੋਬਲ ਪੱਧਰ ‘ਤੇ ਵੱਧ ਰਹੇ ਇਬੋਲਾ ਵਾਇਰਸ ਦੇ ਖ਼ਤਰੇ ਨੂੰ ਦੇਖਦੇ ਹੋਏ ਦੇਸ਼ ਦੇ ਸਾਰੇ ਬੰਦਰਗਾਹਾਂ, ਹਵਾਈ ਅੱਡਿਆਂ ਅਤੇ ਐਂਟਰੀ ਪੁਆਇੰਟਾਂ ‘ਤੇ ਸਖ਼ਤ ਹੈਲਥ ਐਡਵਾਈਜ਼ਰੀ ਜਾਰੀ ਕੀਤੀ ਹੈ।

ਇਹ ਕਦਮ ਵਿਸ਼ਵ ਸਿਹਤ ਸੰਗਠਨ ਵੱਲੋਂ ਪਿਛਲੇ ਹਫ਼ਤੇ ਇਬੋਲਾ ਦੇ ਪ੍ਰਕੋਪ ਨੂੰ ਗਲੋਬਲ ਹੈਲਥ ਐਮਰਜੈਂਸੀ ਐਲਾਨੇ ਜਾਣ ਤੋਂ ਬਾਅਦ ਸਾਵਧਾਨੀ ਵਜੋਂ ਚੁੱਕਿਆ ਗਿਆ ਹੈ। ਐਡਵਾਈਜ਼ਰੀ ਦੇ ਅਨੁਸਾਰ, ਬਹੁਤ ਜ਼ਿਆਦਾ ਜੋਖਮ ਵਾਲੇ ਦੇਸ਼ਾਂ ਤੋਂ ਆਉਣ ਵਾਲੇ ਜਾਂ ਉੱਥੋਂ ਲੰਘਣ ਵਾਲੇ ਯਾਤਰੀਆਂ ਦੀ ਸਖ਼ਤ ਨਿਗਰਾਨੀ ਕੀਤੀ ਜਾਵੇਗੀ। ਇਨ੍ਹਾਂ ਵਿੱਚ ਕਾਂਗੋ ਲੋਕਤੰਤਰੀ ਗਣਰਾਜ, ਯੂਗਾਂਡਾ ਅਤੇ ਦੱਖਣੀ ਸੁਡਾਨ ਵਰਗੇ ਦੇਸ਼ ਸ਼ਾਮਲ ਹਨ।

ਡੀ.ਜੀ.ਐਚ.ਸੀ. (DGHC) ਵੱਲੋਂ ਜਾਰੀ ਕੀਤੀ ਗਈ ਐਡਵਾਈਜ਼ਰੀ ਮੁਤਾਬਕ, ਜੇਕਰ ਕਿਸੇ ਯਾਤਰੀ ਵਿੱਚ ਬੁਖ਼ਾਰ, ਉਲਟੀ, ਕਮਜ਼ੋਰੀ, ਸਿਰਦਰਦ, ਦਸਤ, ਗਲੇ ਵਿੱਚ ਦਰਦ ਜਾਂ ਸਰੀਰ ਵਿੱਚੋਂ ਅਸਧਾਰਨ ਬਲੀਡਿੰਗ (ਖ਼ੂਨ ਵਗਣਾ) ਵਰਗੇ ਲੱਛਣ ਦਿਖਾਈ ਦਿੰਦੇ ਹਨ, ਤਾਂ ਉਨ੍ਹਾਂ ਨੂੰ ਤੁਰੰਤ ਏਅਰਪੋਰਟ ਹੈਲਥ ਅਫ਼ਸਰ ਜਾਂ ਹੈਲਪ ਡੈਸਕ ‘ਤੇ ਰਿਪੋਰਟ ਕਰਨ ਲਈ ਕਿਹਾ ਗਿਆ ਹੈ। ਇਸ ਦੇ ਨਾਲ ਹੀ, ਸੰਕਰਮਿਤ ਵਿਅਕਤੀ ਦੇ ਖ਼ੂਨ ਜਾਂ ਸਰੀਰਕ ਤਰਲ ਪਦਾਰਥਾਂ ਦੇ ਸੰਪਰਕ ਵਿੱਚ ਆਏ ਲੋਕਾਂ ਨੂੰ ਵੀ ਸੁਚੇਤ ਰਹਿਣ ਦੀ ਸਲਾਹ ਦਿੱਤੀ ਗਈ ਹੈ।

ਇਨ੍ਹਾਂ ਦੇਸ਼ਾਂ ਤੋਂ ਆਉਣ ਵਾਲੇ ਕਿਸੇ ਵੀ ਯਾਤਰੀ ਵਿੱਚ ਜੇਕਰ ਬੀਮਾਰੀ ਦੇ ਲੱਛਣ ਦਿਖਾਈ ਦਿੰਦੇ ਹਨ, ਤਾਂ ਉਨ੍ਹਾਂ ਨੂੰ ਇਮੀਗ੍ਰੇਸ਼ਨ ਚੈੱਕ ਤੋਂ ਪਹਿਲਾਂ ਏਅਰਪੋਰਟ ਦੇ ਹੈਲਥ ਅਫ਼ਸਰ ਜਾਂ ਹੈਲਪ ਡੈਸਕ ਨੂੰ ਇਸ ਦੀ ਸੂਚਨਾ ਦੇਣੀ ਹੋਵੇਗੀ ਅਤੇ ਭਾਰਤ ਪਹੁੰਚਣ ਦੇ 21 ਦਿਨਾਂ ਦੇ ਅੰਦਰ-ਅੰਦਰ ਡਾਕਟਰੀ ਸਹਾਇਤਾ ਪ੍ਰਾਪਤ ਕਰੇ।

ਸਿਹਤ ਮੰਤਰਾਲੇ ਨੇ ਅਪੀਲ ਕਰਦਿਆਂ ਕਿਹਾ, “ਯਾਤਰੀਆਂ ਦੀ ਸੁਰੱਖਿਆ ਅਤੇ ਅੰਤਰਰਾਸ਼ਟਰੀ ਸਿਹਤ ਨਿਯਮਾਂ ਨੂੰ ਧਿਆਨ ਵਿੱਚ ਰੱਖਦੇ ਹੋਏ, ਕਿਰਪਾ ਕਰਕੇ ਹੈਲਥ ਸਕ੍ਰੀਨਿੰਗ ਅਤੇ ਜਨਤਕ ਸਿਹਤ ਉਪਾਵਾਂ ਵਿੱਚ ਸਹਿਯੋਗ ਕਰੋ।”

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੁਲਵਾਮਾ ਹਮਲੇ ਦੇ ਮਾਸਟਰ-ਮਾਇੰਡ ਹਮਜ਼ਾ ਬੁਰਹਾਨ ਦੀ ਮੌਤ;  ਅਣਪਛਾਤੇ ਹਮਲਾਵਰਾਂ ਨੇ ਮਾਰੀਆਂ ਗੋਲੀਆਂ

ਪੁਲਵਾਮਾ ਹਮਲੇ ਦੇ ਮਾਸਟਰ-ਮਾਇੰਡ ਹਮਜ਼ਾ ਬੁਰਹਾਨ ਦੀ ਮੌਤ; ਅਣਪਛਾਤੇ ਹਮਲਾਵਰਾਂ ਨੇ ਮਾਰੀਆਂ ਗੋਲੀਆਂ

by Jaspreet Kaur
May 21, 2026
0

ਪੁਲਵਾਮਾ ਹਮਲੇ ਦੇ ਮਾਸਟਰ-ਮਾਇੰਡ ਹਮਜ਼ਾ ਬੁਰਹਾਨ ਦੀ ਮੌਤ; ਅਣਪਛਾਤੇ ਹਮਲਾਵਰਾਂ ਨੇ ਮਾਰੀਆਂ ਗੋਲੀਆਂ ਨਵੀ ਦਿੱਲੀ, 21 ਮਈ 2026 (ਵਿਸ਼ਵ ਵਾਰਤਾ):...

ਨਸ਼ਾ ਛੁਡਾਊ ਕੇਂਦਰ ਵਿੱਚੋਂ 31 ਮਰੀਜ਼ਾਂ ਦੇ ਭੱਜਣ ਦਾ ਮਾਮਲਾ: ਡਿਪਟੀ ਕਮਿਸ਼ਨਰ ਨੇ ਕੀਤਾ ਤੱਥ ਖੋਜ ਕਮੇਟੀ ਦਾ ਗਠਨ

ਨਸ਼ਾ ਛੁਡਾਊ ਕੇਂਦਰ ਵਿੱਚੋਂ 31 ਮਰੀਜ਼ਾਂ ਦੇ ਭੱਜਣ ਦਾ ਮਾਮਲਾ: ਡਿਪਟੀ ਕਮਿਸ਼ਨਰ ਨੇ ਕੀਤਾ ਤੱਥ ਖੋਜ ਕਮੇਟੀ ਦਾ ਗਠਨ

by Jaspreet Kaur
May 21, 2026
0

ਨਸ਼ਾ ਛੁਡਾਊ ਕੇਂਦਰ ਵਿੱਚੋਂ 31 ਮਰੀਜ਼ਾਂ ਦੇ ਭੱਜਣ ਦਾ ਮਾਮਲਾ: ਡਿਪਟੀ ਕਮਿਸ਼ਨਰ ਨੇ ਕੀਤਾ ਤੱਥ ਖੋਜ ਕਮੇਟੀ ਦਾ ਗਠਨ ਮੋਗਾ,...

Punjab ਰਾਜਪਾਲ ਕਟਾਰੀਆ ਨੇ ਜਥੇਦਾਰ ਗੜਗੱਜ ਨਾਲ ਕੀਤੀ ਮੁਲਾਕਾਤ

Punjab ਰਾਜਪਾਲ ਕਟਾਰੀਆ ਨੇ ਜਥੇਦਾਰ ਗੜਗੱਜ ਨਾਲ ਕੀਤੀ ਮੁਲਾਕਾਤ

by Jaspreet Kaur
May 21, 2026
0

Punjab ਰਾਜਪਾਲ ਕਟਾਰੀਆ ਨੇ ਜਥੇਦਾਰ ਗੜਗੱਜ ਨਾਲ ਕੀਤੀ ਮੁਲਾਕਾਤ 'ਸਤਿਕਾਰ ਸੋਧ ਐਕਟ' ਨੂੰ ਲੈ ਕੇ ਸਰਗਰਮੀ ਤੇਜ਼! ਲੁਧਿਆਣਾ, 21 ਮਈ...

ਲੈਂਡਿੰਗ ਦੌਰਾਨ ਰਨਵੇ ਨਾਲ ਟਕਰਾਈ Air India ਫਲਾਈਟ

ਲੈਂਡਿੰਗ ਦੌਰਾਨ ਰਨਵੇ ਨਾਲ ਟਕਰਾਈ Air India ਫਲਾਈਟ

by Jaspreet Kaur
May 21, 2026
0

ਲੈਂਡਿੰਗ ਦੌਰਾਨ ਰਨਵੇ ਨਾਲ ਟਕਰਾਈ Air India ਦੀ ਫਲਾਈਟ ਨਵੀ ਦਿੱਲੀ, 21 ਮਈ 2026 (ਵਿਸ਼ਵ ਵਾਰਤਾ)– ਏਅਰ ਇੰਡੀਆ ਦੀ ਦਿੱਲੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਪੁਲਵਾਮਾ ਹਮਲੇ ਦੇ ਮਾਸਟਰ-ਮਾਇੰਡ ਹਮਜ਼ਾ ਬੁਰਹਾਨ ਦੀ ਮੌਤ;  ਅਣਪਛਾਤੇ ਹਮਲਾਵਰਾਂ ਨੇ ਮਾਰੀਆਂ ਗੋਲੀਆਂ

ਪੁਲਵਾਮਾ ਹਮਲੇ ਦੇ ਮਾਸਟਰ-ਮਾਇੰਡ ਹਮਜ਼ਾ ਬੁਰਹਾਨ ਦੀ ਮੌਤ; ਅਣਪਛਾਤੇ ਹਮਲਾਵਰਾਂ ਨੇ ਮਾਰੀਆਂ ਗੋਲੀਆਂ

by Jaspreet Kaur
May 21, 2026
0

ਪੁਲਵਾਮਾ ਹਮਲੇ ਦੇ ਮਾਸਟਰ-ਮਾਇੰਡ ਹਮਜ਼ਾ ਬੁਰਹਾਨ ਦੀ ਮੌਤ; ਅਣਪਛਾਤੇ ਹਮਲਾਵਰਾਂ ਨੇ ਮਾਰੀਆਂ ਗੋਲੀਆਂ ਨਵੀ ਦਿੱਲੀ, 21 ਮਈ 2026 (ਵਿਸ਼ਵ ਵਾਰਤਾ):...

Most Popular

10ਵੀਂ ਜਮਾਤ ਦੇ ਨਤੀਜਿਆਂ ਵਿੱਚ ਪੇਂਡੂ ਵਿਦਿਆਰਥੀਆਂ ਨੇ ਸ਼ਹਿਰੀਆਂ ਨੂੰ ਪਛਾੜਿਆ; ਜੈਤੋ ਦੀ ਹਰਲੀਨ 99.38% ਅੰਕਾਂ ਨਾਲ ਪੰਜਾਬ ਭਰ ਵਿੱਚੋਂ ਅੱਵਲ: ਹਰਜੋਤ ਸਿੰਘ ਬੈਂਸ

10ਵੀਂ ਜਮਾਤ ਦੇ ਨਤੀਜਿਆਂ ਵਿੱਚ ਪੇਂਡੂ ਵਿਦਿਆਰਥੀਆਂ ਨੇ ਸ਼ਹਿਰੀਆਂ ਨੂੰ ਪਛਾੜਿਆ; ਜੈਤੋ ਦੀ ਹਰਲੀਨ 99.38% ਅੰਕਾਂ ਨਾਲ ਪੰਜਾਬ ਭਰ ਵਿੱਚੋਂ ਅੱਵਲ: ਹਰਜੋਤ ਸਿੰਘ ਬੈਂਸ

by Ankit
1 week ago
0

10ਵੀਂ ਜਮਾਤ ਦੇ ਨਤੀਜਿਆਂ ਵਿੱਚ ਪੇਂਡੂ ਵਿਦਿਆਰਥੀਆਂ ਨੇ ਸ਼ਹਿਰੀਆਂ ਨੂੰ ਪਛਾੜਿਆ; ਜੈਤੋ ਦੀ ਹਰਲੀਨ 99.38% ਅੰਕਾਂ ਨਾਲ ਪੰਜਾਬ ਭਰ ਵਿੱਚੋਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 