• Latest
  • Trending
Punjab ਰਾਜਪਾਲ ਕਟਾਰੀਆ ਨੇ ਜਥੇਦਾਰ ਗੜਗੱਜ ਨਾਲ ਕੀਤੀ ਮੁਲਾਕਾਤ

2 hours ago
ਡੀਏ ਕਰਮਚਾਰੀਆਂ ਦਾ ਹੱਕ; ਭਗਵੰਤ ਮਾਨ ਸਰਕਾਰ ਤੁਰੰਤ ਬਕਾਇਆ ਕਰੇ ਜਾਰੀ : ਸੁਖਜਿੰਦਰ ਰੰਧਾਵਾ

5 minutes ago
ਛੱਤਬੀੜ ਚਿੜੀਆਘਰ ਵਲੋਂ ਜਾਨਵਰਾਂ ਲਈ ਗਰਮੀਆਂ ਦੀ ਭੋਜਨ ਸੂਚੀ ਜਾਰੀ: ਲਾਲ ਚੰਦ ਕਟਾਰੂਚੱਕ

6 minutes ago
ਜਦੋਂ ਬਲੱਡ ਸ਼ੂਗਰ 550 ਤੱਕ ਪਹੁੰਚਿਆ ਤਾਂ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਪਰਿਵਾਰ ਲਈ ਵਰਦਾਨ

11 minutes ago
ਨਸ਼ਾ ਅਤੇ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਦੋ ਭਰਾ 5.5 ਕਿਲੋ ਹੈਰੋਇਨ, 4 ਪਿਸਤੌਲਾਂ ਸਮੇਤ ਗ੍ਰਿਫਤਾਰ

14 minutes ago
20000 ਰੁਪਏ ਰਿਸ਼ਵਤ ਲੈਂਦੇ ਜ਼ਿਲ੍ਹਾ ਮਾਲ ਅਫ਼ਸਰ ਮੋਗਾ ਦੇ ਰੀਡਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

17 minutes ago
ਪੰਜਾਬ ‘ਚ ਸਫਾਈ ਸੇਵਕਾਂ ਦੀ ਹੜਤਾਲ ਖਤਮ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੱਤੀ ਜਾਣਕਾਰੀ

20 minutes ago
ਚੰਡੀਗੜ੍ਹ ਤੋਂ ਬਾਅਦ ਹੁਣ ਅੰਮ੍ਰਿਤਸਰ ਤੇ ਬਠਿੰਡਾ ਦੇ ਨਾਮੀ ਸਕੂਲਾਂ ਨੂੰ ਮਿਲੀ ਬੰਬ ਦੀ ਧਮਕੀ

38 minutes ago
ਪੁਲਵਾਮਾ ਹਮਲੇ ਦੇ ਮਾਸਟਰ-ਮਾਇੰਡ ਹਮਜ਼ਾ ਬੁਰਹਾਨ ਦੀ ਮੌਤ;  ਅਣਪਛਾਤੇ ਹਮਲਾਵਰਾਂ ਨੇ ਮਾਰੀਆਂ ਗੋਲੀਆਂ

1 hour ago
ਨਸ਼ਾ ਛੁਡਾਊ ਕੇਂਦਰ ਵਿੱਚੋਂ 31 ਮਰੀਜ਼ਾਂ ਦੇ ਭੱਜਣ ਦਾ ਮਾਮਲਾ: ਡਿਪਟੀ ਕਮਿਸ਼ਨਰ ਨੇ ਕੀਤਾ ਤੱਥ ਖੋਜ ਕਮੇਟੀ ਦਾ ਗਠਨ

ਲੈਂਡਿੰਗ ਦੌਰਾਨ ਰਨਵੇ ਨਾਲ ਟਕਰਾਈ Air India ਫਲਾਈਟ

ਲੈਂਡਿੰਗ ਦੌਰਾਨ ਰਨਵੇ ਨਾਲ ਟਕਰਾਈ Air India ਫਲਾਈਟ

2 hours ago
ਇਬੋਲਾ ਨੂੰ ਲੈ ਕੇ ਭਾਰਤ ਸਰਕਾਰ ਦਾ ਅਲਰਟ!  ਐਡਵਾਈਜ਼ਰੀ ਜਾਰੀ

3 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
Hindi News
English News
Thursday, May 21, 2026
No Result
View All Result
42 °c
Chandigarh
37 ° Fri
36 ° Sat
38 ° Sun
38 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab ਰਾਜਪਾਲ ਕਟਾਰੀਆ ਨੇ ਜਥੇਦਾਰ ਗੜਗੱਜ ਨਾਲ ਕੀਤੀ ਮੁਲਾਕਾਤ

May 21, 2026
in ਖਬਰਾਂ, ਪੰਜਾਬ
Punjab ਰਾਜਪਾਲ ਕਟਾਰੀਆ ਨੇ ਜਥੇਦਾਰ ਗੜਗੱਜ ਨਾਲ ਕੀਤੀ ਮੁਲਾਕਾਤ

Punjab ਰਾਜਪਾਲ ਕਟਾਰੀਆ ਨੇ ਜਥੇਦਾਰ ਗੜਗੱਜ ਨਾਲ ਕੀਤੀ ਮੁਲਾਕਾਤ
‘ਸਤਿਕਾਰ ਸੋਧ ਐਕਟ’ ਨੂੰ ਲੈ ਕੇ ਸਰਗਰਮੀ ਤੇਜ਼!

ਲੁਧਿਆਣਾ, 21 ਮਈ 2026 (ਵਿਸ਼ਵ ਵਾਰਤਾ) – ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਕੀਤੀ, ਜਿਸ ਦੌਰਾਨ ਤਿੰਨੇ ਆਗੂਆਂ ਨੇ ਪੰਜਾਬ ਸਰਕਾਰ ਵੱਲੋਂ ਪਾਸ ਕੀਤੇ ਗਏ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026 ਬਾਰੇ ਗੰਭੀਰ ਵਿਚਾਰ ਚਰਚਾ ਕੀਤੀ।

ਦੱਸ ਦਈਏ ਕਿ ਇਹ ਮੁਲਾਕਾਤ ਲੁਧਿਆਣਾ ਦੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਦਸਵੀਂ, ਆਲਮਗੀਰ ਵਿਖੇ ਹੋਈ, ਜਿੱਥੇ ਰਾਜਪਾਲ ਕਟਾਰੀਆ ਅੱਜ ਨਤਮਸਤਕ ਹੋਣ ਲਈ ਪੁੱਜੇ ਸਨ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਧਾਮੀ ਨੇ ਰਾਜਪਾਲ ਕਟਾਰੀਆ ਦਾ ਸਵਾਗਤ ਕੀਤਾ। ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਗੁਰਦੁਆਰਾ ਮੈਨੇਜਰ ਦੇ ਦਫ਼ਤਰ ਵਿਖੇ ਰਾਜਪਾਲ ਨੂੰ ਸਿਰੋਪਾਓ ਤੇ ਸਨਮਾਨ ਦਿੱਤਾ ਗਿਆ।

ਜਾਣਕਾਰੀ ਅਨੁਸਾਰ ਇਸ ਦੌਰਾਨ ਜਥੇਦਾਰ ਗੜਗੱਜ, ਰਾਜਪਾਲ ਕਟਾਰੀਆ ਅਤੇ ਐਡਵੋਕੇਟ ਧਾਮੀ ਵਿਚਕਾਰ ਤਕਰੀਬਨ 20 ਮਿੰਟ ਸਤਿਕਾਰ ਸੋਧ ਐਕਟ ਸਬੰਧੀ ਗੰਭੀਰ ਵਿਚਾਰ ਹੋਈ। ਜਥੇਦਾਰ ਗੜਗੱਜ ਅਤੇ ਐਡਵੋਕੇਟ ਧਾਮੀ ਨੇ ਰਾਜਪਾਲ ਪੰਜਾਬ ਨੂੰ ਕਾਨੂੰਨੀ ਸੋਧ ਵਿੱਚ ਸਰਕਾਰ ਵੱਲੋਂ ਪਾਈਆਂ ਗਈਆਂ ਇਤਰਾਜ਼ਯੋਗ ਮੱਦਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ।

ਜਥੇਦਾਰ ਗੜਗੱਜ ਵੱਲੋਂ ਰਾਜਪਾਲ ਕਟਾਰੀਆ ਨੂੰ ਇੱਕ ਵਿਸ਼ੇਸ਼ ਪੱਤਰ ਵੀ ਦਿੱਤਾ ਗਿਆ ਜਿਸ ਦੇ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪੰਜਾਬ ਸਰਕਾਰ ਨੂੰ ਅਧਿਕਾਰਤ ਰੂਪ ਵਿੱਚ ਭੇਜੇ ਗਏ ਇਤਰਾਜ਼ਾਂ ਦਾ ਖਰੜਾ ਵੀ ਸ਼ਾਮਲ ਕੀਤਾ ਹੈ।

ਮੁਲਾਕਾਤ ਤੋਂ ਬਾਅਦ ਮੀਡੀਆ ਨਾਲ ਗੱਲ ਕਰਦਿਆਂ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ਜਦੋਂ ਤੋਂ ਇਹ ਕਾਨੂੰਨ ਆਇਆ ਹੈ ਉਦੋਂ ਤੋਂ ਹੀ ਕਈ ਤਰ੍ਹਾਂ ਦੀਆਂ ਟਿੱਪਣੀਆਂ ਅਤੇ ਬਿਆਨ ਸਾਹਮਣੇ ਆ ਰਹੇ ਹਨ। ਉਹ ਸੋਚ ਰਹੇ ਹਨ ਕਿ ਇਸ ਵਿਸ਼ੇ ਉੱਤੇ ਉਨ੍ਹਾਂ (ਮੁੱਖ ਮੰਤਰੀ ਪੰਜਾਬ) ਨੂੰ ਬੁਲਾ ਕੇ ਗੱਲਬਾਤ ਕਰਨਗੇ ਤਾਂ ਜੋ ਇਸ ਮਾਮਲੇ ਦਾ ਹੱਲ ਨਿਕਲੇ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਡੀਏ ਕਰਮਚਾਰੀਆਂ ਦਾ ਹੱਕ; ਭਗਵੰਤ ਮਾਨ ਸਰਕਾਰ ਤੁਰੰਤ ਬਕਾਇਆ ਕਰੇ ਜਾਰੀ : ਸੁਖਜਿੰਦਰ ਰੰਧਾਵਾ

ਡੀਏ ਕਰਮਚਾਰੀਆਂ ਦਾ ਹੱਕ; ਭਗਵੰਤ ਮਾਨ ਸਰਕਾਰ ਤੁਰੰਤ ਬਕਾਇਆ ਕਰੇ ਜਾਰੀ : ਸੁਖਜਿੰਦਰ ਰੰਧਾਵਾ

by Jaspreet Kaur
May 21, 2026
0

ਡੀਏ ਕਰਮਚਾਰੀਆਂ ਦਾ ਹੱਕ; ਭਗਵੰਤ ਮਾਨ ਸਰਕਾਰ ਤੁਰੰਤ ਬਕਾਇਆ ਕਰੇ ਜਾਰੀ : ਸੁਖਜਿੰਦਰ ਰੰਧਾਵਾ ਚੰਡੀਗੜ੍ਹ, 21 ਮਈ, 2026 (ਵਿਸ਼ਵ ਵਾਰਤਾ):ਕਾਂਗਰਸ...

ਛੱਤਬੀੜ ਚਿੜੀਆਘਰ ਵਲੋਂ ਜਾਨਵਰਾਂ ਲਈ ਗਰਮੀਆਂ ਦੀ ਭੋਜਨ ਸੂਚੀ ਜਾਰੀ: ਲਾਲ ਚੰਦ ਕਟਾਰੂਚੱਕ

ਛੱਤਬੀੜ ਚਿੜੀਆਘਰ ਵਲੋਂ ਜਾਨਵਰਾਂ ਲਈ ਗਰਮੀਆਂ ਦੀ ਭੋਜਨ ਸੂਚੀ ਜਾਰੀ: ਲਾਲ ਚੰਦ ਕਟਾਰੂਚੱਕ

by Ankit
May 21, 2026
0

ਛੱਤਬੀੜ ਚਿੜੀਆਘਰ ਵਲੋਂ ਜਾਨਵਰਾਂ ਲਈ ਗਰਮੀਆਂ ਦੀ ਭੋਜਨ ਸੂਚੀ ਜਾਰੀ: ਲਾਲ ਚੰਦ ਕਟਾਰੂਚੱਕ ਚਿੜੀਆਘਰ ਵਿੱਚ ਗਰਮੀਆਂ ਤੋਂ ਬਚਾਅ ਲਈ ਜਾਨਵਰਾਂ...

ਜਦੋਂ ਬਲੱਡ ਸ਼ੂਗਰ 550 ਤੱਕ ਪਹੁੰਚਿਆ ਤਾਂ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਪਰਿਵਾਰ ਲਈ ਵਰਦਾਨ

ਜਦੋਂ ਬਲੱਡ ਸ਼ੂਗਰ 550 ਤੱਕ ਪਹੁੰਚਿਆ ਤਾਂ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਪਰਿਵਾਰ ਲਈ ਵਰਦਾਨ

by Ankit
May 21, 2026
0

ਜਦੋਂ ਬਲੱਡ ਸ਼ੂਗਰ 550 ਤੱਕ ਪਹੁੰਚਿਆ ਤਾਂ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਪਰਿਵਾਰ ਲਈ ਵਰਦਾਨ ‘ਮੁੱਖ...

ਨਸ਼ਾ ਅਤੇ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਦੋ ਭਰਾ 5.5 ਕਿਲੋ ਹੈਰੋਇਨ, 4 ਪਿਸਤੌਲਾਂ ਸਮੇਤ ਗ੍ਰਿਫਤਾਰ

ਨਸ਼ਾ ਅਤੇ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਦੋ ਭਰਾ 5.5 ਕਿਲੋ ਹੈਰੋਇਨ, 4 ਪਿਸਤੌਲਾਂ ਸਮੇਤ ਗ੍ਰਿਫਤਾਰ

by Ankit
May 21, 2026
0

ਨਸ਼ਾ ਅਤੇ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਦੋ ਭਰਾ 5.5 ਕਿਲੋ ਹੈਰੋਇਨ, 4 ਪਿਸਤੌਲਾਂ ਸਮੇਤ ਗ੍ਰਿਫਤਾਰ ਸਰਹੱਦ ਪਾਰ ਦੇ ਤਸਕਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਡੀਏ ਕਰਮਚਾਰੀਆਂ ਦਾ ਹੱਕ; ਭਗਵੰਤ ਮਾਨ ਸਰਕਾਰ ਤੁਰੰਤ ਬਕਾਇਆ ਕਰੇ ਜਾਰੀ : ਸੁਖਜਿੰਦਰ ਰੰਧਾਵਾ

ਡੀਏ ਕਰਮਚਾਰੀਆਂ ਦਾ ਹੱਕ; ਭਗਵੰਤ ਮਾਨ ਸਰਕਾਰ ਤੁਰੰਤ ਬਕਾਇਆ ਕਰੇ ਜਾਰੀ : ਸੁਖਜਿੰਦਰ ਰੰਧਾਵਾ

by Jaspreet Kaur
May 21, 2026
0

ਡੀਏ ਕਰਮਚਾਰੀਆਂ ਦਾ ਹੱਕ; ਭਗਵੰਤ ਮਾਨ ਸਰਕਾਰ ਤੁਰੰਤ ਬਕਾਇਆ ਕਰੇ ਜਾਰੀ : ਸੁਖਜਿੰਦਰ ਰੰਧਾਵਾ ਚੰਡੀਗੜ੍ਹ, 21 ਮਈ, 2026 (ਵਿਸ਼ਵ ਵਾਰਤਾ):ਕਾਂਗਰਸ...

Most Popular

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

by Ranjit Singh
3 weeks ago
0

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 3 ਮਈ 2026 – ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 