• Latest
  • Trending
ਪੁਲਵਾਮਾ ਹਮਲੇ ਦੇ ਮਾਸਟਰ-ਮਾਇੰਡ ਹਮਜ਼ਾ ਬੁਰਹਾਨ ਦੀ ਮੌਤ;  ਅਣਪਛਾਤੇ ਹਮਲਾਵਰਾਂ ਨੇ ਮਾਰੀਆਂ ਗੋਲੀਆਂ

ਪੁਲਵਾਮਾ ਹਮਲੇ ਦੇ ਮਾਸਟਰ-ਮਾਇੰਡ ਹਮਜ਼ਾ ਬੁਰਹਾਨ ਦੀ ਮੌਤ; ਅਣਪਛਾਤੇ ਹਮਲਾਵਰਾਂ ਨੇ ਮਾਰੀਆਂ ਗੋਲੀਆਂ

2 hours ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

11 minutes ago
ਸੁਖਪਾਲ ਖਹਿਰਾ ਨੂੰ ਹਾਈ ਕੋਰਟ ਵੱਲੋਂ ਵੱਡਾ ਝਟਕਾ! ਮਾਣਹਾਨੀ ਪਟੀਸ਼ਨ ਖਾਰਜ

ਸੁਖਪਾਲ ਖਹਿਰਾ ਨੂੰ ਹਾਈ ਕੋਰਟ ਵੱਲੋਂ ਵੱਡਾ ਝਟਕਾ! ਮਾਣਹਾਨੀ ਪਟੀਸ਼ਨ ਖਾਰਜ

19 minutes ago
ਗੈਂਗਸਟਰਾਂ ਤੇ ਵਾਰ ਦਾ 121ਵਾਂ ਦਿਨ: ਪੰਜਾਬ ਪੁਲਿਸ ਵੱਲੋਂ 552 ਥਾਈਂ ਛਾਪੇਮਾਰੀ ;243 ਗ੍ਰਿਫ਼ਤਾਰ

ਗੈਂਗਸਟਰਾਂ ਤੇ ਵਾਰ ਦਾ 121ਵਾਂ ਦਿਨ: ਪੰਜਾਬ ਪੁਲਿਸ ਵੱਲੋਂ 552 ਥਾਈਂ ਛਾਪੇਮਾਰੀ ;243 ਗ੍ਰਿਫ਼ਤਾਰ

24 minutes ago
ਮੋਹਿੰਦਰ ਭਗਤ ਨੇ ਆਲੂ ਉਤਪਾਦਕਾਂ ਅਤੇ ਕੋਲਡ ਸਟੋਰੇਜ ਮਾਲਕਾਂ ਦੀਆਂ ਮੁਸ਼ਕਲਾਂ ਸੁਣੀਆਂ, ਹਰ ਸੰਭਵ ਸਹਾਇਤਾ ਕਰਨ ਦਾ ਦਿੱਤਾ ਭਰੋਸਾ

ਮੋਹਿੰਦਰ ਭਗਤ ਨੇ ਆਲੂ ਉਤਪਾਦਕਾਂ ਅਤੇ ਕੋਲਡ ਸਟੋਰੇਜ ਮਾਲਕਾਂ ਦੀਆਂ ਮੁਸ਼ਕਲਾਂ ਸੁਣੀਆਂ, ਹਰ ਸੰਭਵ ਸਹਾਇਤਾ ਕਰਨ ਦਾ ਦਿੱਤਾ ਭਰੋਸਾ

27 minutes ago
ਡੀਏ ਕਰਮਚਾਰੀਆਂ ਦਾ ਹੱਕ; ਭਗਵੰਤ ਮਾਨ ਸਰਕਾਰ ਤੁਰੰਤ ਬਕਾਇਆ ਕਰੇ ਜਾਰੀ : ਸੁਖਜਿੰਦਰ ਰੰਧਾਵਾ

ਡੀਏ ਕਰਮਚਾਰੀਆਂ ਦਾ ਹੱਕ; ਭਗਵੰਤ ਮਾਨ ਸਰਕਾਰ ਤੁਰੰਤ ਬਕਾਇਆ ਕਰੇ ਜਾਰੀ : ਸੁਖਜਿੰਦਰ ਰੰਧਾਵਾ

45 minutes ago
ਛੱਤਬੀੜ ਚਿੜੀਆਘਰ ਵਲੋਂ ਜਾਨਵਰਾਂ ਲਈ ਗਰਮੀਆਂ ਦੀ ਭੋਜਨ ਸੂਚੀ ਜਾਰੀ: ਲਾਲ ਚੰਦ ਕਟਾਰੂਚੱਕ

ਛੱਤਬੀੜ ਚਿੜੀਆਘਰ ਵਲੋਂ ਜਾਨਵਰਾਂ ਲਈ ਗਰਮੀਆਂ ਦੀ ਭੋਜਨ ਸੂਚੀ ਜਾਰੀ: ਲਾਲ ਚੰਦ ਕਟਾਰੂਚੱਕ

47 minutes ago
ਜਦੋਂ ਬਲੱਡ ਸ਼ੂਗਰ 550 ਤੱਕ ਪਹੁੰਚਿਆ ਤਾਂ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਪਰਿਵਾਰ ਲਈ ਵਰਦਾਨ

ਜਦੋਂ ਬਲੱਡ ਸ਼ੂਗਰ 550 ਤੱਕ ਪਹੁੰਚਿਆ ਤਾਂ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਪਰਿਵਾਰ ਲਈ ਵਰਦਾਨ

51 minutes ago
ਨਸ਼ਾ ਅਤੇ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਦੋ ਭਰਾ 5.5 ਕਿਲੋ ਹੈਰੋਇਨ, 4 ਪਿਸਤੌਲਾਂ ਸਮੇਤ ਗ੍ਰਿਫਤਾਰ

ਨਸ਼ਾ ਅਤੇ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਦੋ ਭਰਾ 5.5 ਕਿਲੋ ਹੈਰੋਇਨ, 4 ਪਿਸਤੌਲਾਂ ਸਮੇਤ ਗ੍ਰਿਫਤਾਰ

54 minutes ago
20000 ਰੁਪਏ ਰਿਸ਼ਵਤ ਲੈਂਦੇ ਜ਼ਿਲ੍ਹਾ ਮਾਲ ਅਫ਼ਸਰ ਮੋਗਾ ਦੇ ਰੀਡਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

20000 ਰੁਪਏ ਰਿਸ਼ਵਤ ਲੈਂਦੇ ਜ਼ਿਲ੍ਹਾ ਮਾਲ ਅਫ਼ਸਰ ਮੋਗਾ ਦੇ ਰੀਡਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

57 minutes ago
ਪੰਜਾਬ ‘ਚ ਸਫਾਈ ਸੇਵਕਾਂ ਦੀ ਹੜਤਾਲ ਖਤਮ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੱਤੀ ਜਾਣਕਾਰੀ

ਪੰਜਾਬ ‘ਚ ਸਫਾਈ ਸੇਵਕਾਂ ਦੀ ਹੜਤਾਲ ਖਤਮ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੱਤੀ ਜਾਣਕਾਰੀ

1 hour ago
ਚੰਡੀਗੜ੍ਹ ਤੋਂ ਬਾਅਦ ਹੁਣ ਅੰਮ੍ਰਿਤਸਰ ਤੇ ਬਠਿੰਡਾ ਦੇ ਨਾਮੀ ਸਕੂਲਾਂ ਨੂੰ ਮਿਲੀ ਬੰਬ ਦੀ ਧਮਕੀ

ਚੰਡੀਗੜ੍ਹ ਤੋਂ ਬਾਅਦ ਹੁਣ ਅੰਮ੍ਰਿਤਸਰ ਤੇ ਬਠਿੰਡਾ ਦੇ ਨਾਮੀ ਸਕੂਲਾਂ ਨੂੰ ਮਿਲੀ ਬੰਬ ਦੀ ਧਮਕੀ

1 hour ago
ਨਸ਼ਾ ਛੁਡਾਊ ਕੇਂਦਰ ਵਿੱਚੋਂ 31 ਮਰੀਜ਼ਾਂ ਦੇ ਭੱਜਣ ਦਾ ਮਾਮਲਾ: ਡਿਪਟੀ ਕਮਿਸ਼ਨਰ ਨੇ ਕੀਤਾ ਤੱਥ ਖੋਜ ਕਮੇਟੀ ਦਾ ਗਠਨ

ਨਸ਼ਾ ਛੁਡਾਊ ਕੇਂਦਰ ਵਿੱਚੋਂ 31 ਮਰੀਜ਼ਾਂ ਦੇ ਭੱਜਣ ਦਾ ਮਾਮਲਾ: ਡਿਪਟੀ ਕਮਿਸ਼ਨਰ ਨੇ ਕੀਤਾ ਤੱਥ ਖੋਜ ਕਮੇਟੀ ਦਾ ਗਠਨ

2 hours ago
Hindi News
English News
Thursday, May 21, 2026
No Result
View All Result
41 °c
Chandigarh
37 ° Fri
36 ° Sat
38 ° Sun
38 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੁਲਵਾਮਾ ਹਮਲੇ ਦੇ ਮਾਸਟਰ-ਮਾਇੰਡ ਹਮਜ਼ਾ ਬੁਰਹਾਨ ਦੀ ਮੌਤ; ਅਣਪਛਾਤੇ ਹਮਲਾਵਰਾਂ ਨੇ ਮਾਰੀਆਂ ਗੋਲੀਆਂ

May 21, 2026
in ਖਬਰਾਂ, ਰਾਸ਼ਟਰੀ
ਪੁਲਵਾਮਾ ਹਮਲੇ ਦੇ ਮਾਸਟਰ-ਮਾਇੰਡ ਹਮਜ਼ਾ ਬੁਰਹਾਨ ਦੀ ਮੌਤ;  ਅਣਪਛਾਤੇ ਹਮਲਾਵਰਾਂ ਨੇ ਮਾਰੀਆਂ ਗੋਲੀਆਂ

ਪੁਲਵਾਮਾ ਹਮਲੇ ਦੇ ਮਾਸਟਰ-ਮਾਇੰਡ ਹਮਜ਼ਾ ਬੁਰਹਾਨ ਦੀ ਮੌਤ; ਅਣਪਛਾਤੇ ਹਮਲਾਵਰਾਂ ਨੇ ਮਾਰੀਆਂ ਗੋਲੀਆਂ

ਨਵੀ ਦਿੱਲੀ, 21 ਮਈ 2026 (ਵਿਸ਼ਵ ਵਾਰਤਾ): ਪੁਲਵਾਮਾ ਗ੍ਰਨੇਡ ਹਮਲੇ ਵਿੱਚ ਸ਼ਾਮਲ ਅੱਤਵਾਦੀ ਹਮਜ਼ਾ ਬੁਰਹਾਨ ਦੀ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (PoK) ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮੁਜ਼ੱਫਰਾਬਾਦ ਦੇ ਕਾਲਜ ਦੇ ਬਾਹਰ ਅਣਪਛਾਤੇ ਹਮਲਾਵਰਾਂ ਨੇ ਉਸ ‘ਤੇ ਕਈ ਗੋਲੀਆਂ ਚਲਾਈਆਂ, ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਭਾਰਤ ਨੇ 2022 ਵਿੱਚ ਹਮਜ਼ਾ ਬੁਰਹਾਨ ਨੂੰ ਯੂ.ਏ.ਪੀ.ਏ. (UAPA) ਦੇ ਤਹਿਤ ਅੱਤਵਾਦੀ ਐਲਾਨਿਆ ਸੀ। ਉਹ ਅਬੂ ਦੁਜਾਨਾ, ਅਬੂ ਕਾਸਿਮ, ਬੁਰਹਾਨ ਵਾਨੀ ਅਤੇ ਜ਼ਾਕਿਰ ਮੂਸਾ ਦਾ ਨਜ਼ਦੀਕੀ ਸੀ। ਰਿਪੋਰਟ ਮੁਤਾਬਕ, 2019 ਦੇ ਪੁਲਵਾਮਾ ਹਮਲੇ,ਜਿਸ ਵਿੱਚ 40 ਤੋਂ ਵੱਧ ਸੀ.ਆਰ.ਪੀ.ਐਫ ਜਵਾਨ ਸ਼ਹੀਦ ਹੋ ਗਏ ਸਨ, ਦੇ ਮੁੱਖ ਸਾਜ਼ਿਸ਼ਘਾੜਿਆਂ ਵਿੱਚੋਂ ਇੱਕ ਨੂੰ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (POK) ਵਿੱਚ ਕੁਝ ਅਣਪਛਾਤੇ ਬੰਦੂਕਧਾਰੀਆਂ ਵੱਲੋਂ ਮਾਰ ਮੁਕਾਇਆ ਗਿਆ ਹੈ।

ਸਥਾਨਕ ਮੀਡੀਆ ਰਿਪੋਰਟਾਂ ਮੁਤਾਬਕ, ਮੁਜ਼ੱਫਰਾਬਾਦ ਦੇ ਇਕ ਕਾਲਜ ਦੇ ਬਾਹਰ ਹਮਜ਼ਾ ਦੀ ਕਾਰ ਸੜਕ ‘ਤੇ ਜਾਮ ਵਿੱਚ ਫਸੀ ਹੋਈ ਸੀ, ਉਦੋਂ ਹੀ ਹਮਲਾਵਰਾਂ ਨੇ ਉਸ ‘ਤੇ ਕਈ ਗੋਲੀਆਂ ਚਲਾਈਆਂ, ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਹਮਲਾਵਰ ਬਾਈਕ ‘ਤੇ ਆਏ ਸਨ ਅਤੇ ਉਨ੍ਹਾਂ ਨੇ ਬੁਰਕਾ ਪਾਇਆ ਹੋਇਆ ਸੀ।

ਸਰਕਾਰ ਮੁਤਾਬਕ, ਅਰਜੁਮੰਦ ਗੁਲਜ਼ਾਰ ਡਾਰ ਉਰਫ਼ ਹਮਜ਼ਾ ਬੁਰਹਾਨ ਉਰਫ਼ ਡਾਕਟਰ ਪੁਲਵਾਮਾ ਦੇ ਰਤਨੀਪੋਰਾ ਇਲਾਕੇ ਦਾ ਰਹਿਣ ਵਾਲਾ ਸੀ। 23 ਸਾਲਾਂ ਦਾ ਹਮਜ਼ਾ, ਅੱਤਵਾਦੀ ਸੰਗਠਨ ਅਲ ਬਦਰ ਨਾਲ ਜੁੜਿਆ ਹੋਇਆ ਸੀ। ਅਲ ਬਦਰ ਨੂੰ ਸਰਕਾਰ ਨੇ ਅੱਤਵਾਦੀ ਸੰਗਠਨ ਐਲਾਨਿਆ ਹੋਇਆ ਹੈ।

ਉਹ ਕਾਨੂੰਨੀ ਤਰੀਕੇ ਨਾਲ ਪਾਕਿਸਤਾਨ ਗਿਆ ਸੀ। ਉੱਥੇ ਜਾ ਕੇ ਉਹ ਅਲ ਬਦਰ ਵਿੱਚ ਸ਼ਾਮਲ ਹੋ ਗਿਆ ਅਤੇ ਬਾਅਦ ਵਿੱਚ ਸੰਗਠਨ ਦਾ ਸਰਗਰਮ ਅੱਤਵਾਦੀ ਅਤੇ ਕਮਾਂਡਰ ਬਣ ਗਿਆ। ਅੱਜਕੱਲ੍ਹ ਉਹ ਪਾਕਿਸਤਾਨ ਤੋਂ ਹੀ ਕੰਮ ਕਰ ਰਿਹਾ ਸੀ। ਐਨ.ਆਈ.ਏ. (NIA) ਦੀ ਪੁਲਵਾਮਾ ਹਮਲੇ ਦੀ ਚਾਰਜਸ਼ੀਟ ਵਿੱਚ ਵੀ ਉਸ ਦਾ ਨਾਮ ਸ਼ਾਮਲ ਸੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

by Jaspreet Kaur
May 21, 2026
0

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 21 ਮਈ 2026 (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top...

ਸੁਖਪਾਲ ਖਹਿਰਾ ਨੂੰ ਹਾਈ ਕੋਰਟ ਵੱਲੋਂ ਵੱਡਾ ਝਟਕਾ! ਮਾਣਹਾਨੀ ਪਟੀਸ਼ਨ ਖਾਰਜ

ਸੁਖਪਾਲ ਖਹਿਰਾ ਨੂੰ ਹਾਈ ਕੋਰਟ ਵੱਲੋਂ ਵੱਡਾ ਝਟਕਾ! ਮਾਣਹਾਨੀ ਪਟੀਸ਼ਨ ਖਾਰਜ

by Jaspreet Kaur
May 21, 2026
0

ਸੁਖਪਾਲ ਖਹਿਰਾ ਨੂੰ ਹਾਈ ਕੋਰਟ ਵੱਲੋਂ ਵੱਡਾ ਝਟਕਾ! ਮਾਣਹਾਨੀ ਪਟੀਸ਼ਨ ਖਾਰਜ ਚੰਡੀਗੜ੍ਹ, 21 ਮਈ, 2026 (ਵਿਸ਼ਵ ਵਾਰਤਾ): ਸੁਖਪਾਲ ਖਹਿਰਾ ਨੂੰ...

ਗੈਂਗਸਟਰਾਂ ਤੇ ਵਾਰ ਦਾ 121ਵਾਂ ਦਿਨ: ਪੰਜਾਬ ਪੁਲਿਸ ਵੱਲੋਂ 552 ਥਾਈਂ ਛਾਪੇਮਾਰੀ ;243 ਗ੍ਰਿਫ਼ਤਾਰ

ਗੈਂਗਸਟਰਾਂ ਤੇ ਵਾਰ ਦਾ 121ਵਾਂ ਦਿਨ: ਪੰਜਾਬ ਪੁਲਿਸ ਵੱਲੋਂ 552 ਥਾਈਂ ਛਾਪੇਮਾਰੀ ;243 ਗ੍ਰਿਫ਼ਤਾਰ

by Ankit
May 21, 2026
0

ਗੈਂਗਸਟਰਾਂ ਤੇ ਵਾਰ ਦਾ 121ਵਾਂ ਦਿਨ: ਪੰਜਾਬ ਪੁਲਿਸ ਵੱਲੋਂ 552 ਥਾਈਂ ਛਾਪੇਮਾਰੀ ;243 ਗ੍ਰਿਫ਼ਤਾਰ —ਪੁਲਿਸ ਟੀਮਾਂ ਨੇ 87 ਵਿਅਕਤੀਆਂ ਵਿਰੁੱਧ...

ਮੋਹਿੰਦਰ ਭਗਤ ਨੇ ਆਲੂ ਉਤਪਾਦਕਾਂ ਅਤੇ ਕੋਲਡ ਸਟੋਰੇਜ ਮਾਲਕਾਂ ਦੀਆਂ ਮੁਸ਼ਕਲਾਂ ਸੁਣੀਆਂ, ਹਰ ਸੰਭਵ ਸਹਾਇਤਾ ਕਰਨ ਦਾ ਦਿੱਤਾ ਭਰੋਸਾ

ਮੋਹਿੰਦਰ ਭਗਤ ਨੇ ਆਲੂ ਉਤਪਾਦਕਾਂ ਅਤੇ ਕੋਲਡ ਸਟੋਰੇਜ ਮਾਲਕਾਂ ਦੀਆਂ ਮੁਸ਼ਕਲਾਂ ਸੁਣੀਆਂ, ਹਰ ਸੰਭਵ ਸਹਾਇਤਾ ਕਰਨ ਦਾ ਦਿੱਤਾ ਭਰੋਸਾ

by Ankit
May 21, 2026
0

ਮੋਹਿੰਦਰ ਭਗਤ ਨੇ ਆਲੂ ਉਤਪਾਦਕਾਂ ਅਤੇ ਕੋਲਡ ਸਟੋਰੇਜ ਮਾਲਕਾਂ ਦੀਆਂ ਮੁਸ਼ਕਲਾਂ ਸੁਣੀਆਂ, ਹਰ ਸੰਭਵ ਸਹਾਇਤਾ ਕਰਨ ਦਾ ਦਿੱਤਾ ਭਰੋਸਾ ਜ਼ਮੀਨੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

by Jaspreet Kaur
May 21, 2026
0

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 21 ਮਈ 2026 (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top...

Most Popular

ਐਡਵੋਕੇਟ ਨਵਰਾਜ ਦੀਪ ਸਿੰਘ ਬੁਰਜ ਚੁਣੇ ਗਏ ਪੰਜਾਬ – ਹਰਿਆਣਾ ਹਾਈ ਕੋਰਟ ਦੇ ਕਾਰਜਕਾਰੀ ਮੈਂਬਰ

ਐਡਵੋਕੇਟ ਨਵਰਾਜ ਦੀਪ ਸਿੰਘ ਬੁਰਜ ਚੁਣੇ ਗਏ ਪੰਜਾਬ – ਹਰਿਆਣਾ ਹਾਈ ਕੋਰਟ ਦੇ ਕਾਰਜਕਾਰੀ ਮੈਂਬਰ

by Jaspreet Kaur
4 days ago
0

ਐਡਵੋਕੇਟ ਨਵਰਾਜ ਦੀਪ ਸਿੰਘ ਬੁਰਜ ਚੁਣੇ ਗਏ ਪੰਜਾਬ - ਹਰਿਆਣਾ ਹਾਈ ਕੋਰਟ ਦੇ ਕਾਰਜਕਾਰੀ ਮੈਂਬਰ - ਹੋਲੀ ਸਿਟੀ ਫਾਰਮਜ਼ ਗਰੁੱਪ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 