• Latest
  • Trending
IPL 2026: ਸਾਈ ਸੁਦਰਸ਼ਨ, ਗਿੱਲ ਅਤੇ ਬਟਲਰ ਦੇ ਤੂਫ਼ਾਨੀ ਅਰਧ-ਸੈਂਕੜੇ! ਚੇਨਈ ਨੂੰ ਮਿਲਿਆ ਇਨੀਆਂ ਦੌੜਾਂ ਦਾ ਟੀਚਾ

IPL 2026: ਸਾਈ ਸੁਦਰਸ਼ਨ, ਗਿੱਲ ਅਤੇ ਬਟਲਰ ਦੇ ਤੂਫ਼ਾਨੀ ਅਰਧ-ਸੈਂਕੜੇ! ਚੇਨਈ ਨੂੰ ਮਿਲਿਆ ਇਨੀਆਂ ਦੌੜਾਂ ਦਾ ਟੀਚਾ

2 hours ago
IPL 2026 : ਗੁਜਰਾਤ ਦੀ ਸ਼ਾਨਦਾਰ ਜਿੱਤ ; ਚੇਨਈ ਨੂੰ 89 ਦੌੜਾਂ ਨਾਲ ਹਰਾਇਆ

IPL 2026 : ਗੁਜਰਾਤ ਦੀ ਸ਼ਾਨਦਾਰ ਜਿੱਤ ; ਚੇਨਈ ਨੂੰ 89 ਦੌੜਾਂ ਨਾਲ ਹਰਾਇਆ

56 minutes ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
ਪਟਿਆਲਾ: ਪੰਜਾਬੀ ਯੂਨੀਵਰਸਿਟੀ ਦੇ ਬੀ.ਟੈੱਕ ਵਿਦਿਆਰਥੀ ਦੀ ਮਿਲੀ ਲਾਸ਼

ਪਟਿਆਲਾ: ਪੰਜਾਬੀ ਯੂਨੀਵਰਸਿਟੀ ਦੇ ਬੀ.ਟੈੱਕ ਵਿਦਿਆਰਥੀ ਦੀ ਮਿਲੀ ਲਾਸ਼

2 hours ago
ਕਾਂਗਰਸੀ ਯੂਥ ਆਗੂ ਦੀ ਦੁਕਾਨ ‘ਤੇ ਨਕਾਬਪੋਸ਼ ਬਦਮਾਸ਼ਾਂ ਨੇ ਕੀਤਾ ਹਮਲਾ

ਕਾਂਗਰਸੀ ਯੂਥ ਆਗੂ ਦੀ ਦੁਕਾਨ ‘ਤੇ ਨਕਾਬਪੋਸ਼ ਬਦਮਾਸ਼ਾਂ ਨੇ ਕੀਤਾ ਹਮਲਾ

3 hours ago
ਪੰਜਾਬ ਸਰਕਾਰ ਭਲਕੇ ਤੋਂ ਸ਼ੁਰੂ ਕਰੇਗੀ ਅਵਾਰਾ ਕੁੱਤਿਆਂ ਨੂੰ ਖਤਮ ਕਰਨ ਲਈ ਵੱਡੀ ਮੁਹਿੰਮ

ਪੰਜਾਬ ਸਰਕਾਰ ਭਲਕੇ ਤੋਂ ਸ਼ੁਰੂ ਕਰੇਗੀ ਅਵਾਰਾ ਕੁੱਤਿਆਂ ਨੂੰ ਖਤਮ ਕਰਨ ਲਈ ਵੱਡੀ ਮੁਹਿੰਮ

4 hours ago
IPL 2026: GT vs CSK : ਚੇਨਈ ਨੇ ਜਿੱਤਿਆ Toss

IPL 2026: GT vs CSK : ਚੇਨਈ ਨੇ ਜਿੱਤਿਆ Toss

5 hours ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

5 hours ago
ਸੁਖਪਾਲ ਖਹਿਰਾ ਨੂੰ ਹਾਈ ਕੋਰਟ ਵੱਲੋਂ ਵੱਡਾ ਝਟਕਾ! ਮਾਣਹਾਨੀ ਪਟੀਸ਼ਨ ਖਾਰਜ

ਸੁਖਪਾਲ ਖਹਿਰਾ ਨੂੰ ਹਾਈ ਕੋਰਟ ਵੱਲੋਂ ਵੱਡਾ ਝਟਕਾ! ਮਾਣਹਾਨੀ ਪਟੀਸ਼ਨ ਖਾਰਜ

5 hours ago
ਗੈਂਗਸਟਰਾਂ ਤੇ ਵਾਰ ਦਾ 121ਵਾਂ ਦਿਨ: ਪੰਜਾਬ ਪੁਲਿਸ ਵੱਲੋਂ 552 ਥਾਈਂ ਛਾਪੇਮਾਰੀ ;243 ਗ੍ਰਿਫ਼ਤਾਰ

ਗੈਂਗਸਟਰਾਂ ਤੇ ਵਾਰ ਦਾ 121ਵਾਂ ਦਿਨ: ਪੰਜਾਬ ਪੁਲਿਸ ਵੱਲੋਂ 552 ਥਾਈਂ ਛਾਪੇਮਾਰੀ ;243 ਗ੍ਰਿਫ਼ਤਾਰ

5 hours ago
ਮੋਹਿੰਦਰ ਭਗਤ ਨੇ ਆਲੂ ਉਤਪਾਦਕਾਂ ਅਤੇ ਕੋਲਡ ਸਟੋਰੇਜ ਮਾਲਕਾਂ ਦੀਆਂ ਮੁਸ਼ਕਲਾਂ ਸੁਣੀਆਂ, ਹਰ ਸੰਭਵ ਸਹਾਇਤਾ ਕਰਨ ਦਾ ਦਿੱਤਾ ਭਰੋਸਾ

ਮੋਹਿੰਦਰ ਭਗਤ ਨੇ ਆਲੂ ਉਤਪਾਦਕਾਂ ਅਤੇ ਕੋਲਡ ਸਟੋਰੇਜ ਮਾਲਕਾਂ ਦੀਆਂ ਮੁਸ਼ਕਲਾਂ ਸੁਣੀਆਂ, ਹਰ ਸੰਭਵ ਸਹਾਇਤਾ ਕਰਨ ਦਾ ਦਿੱਤਾ ਭਰੋਸਾ

5 hours ago
ਡੀਏ ਕਰਮਚਾਰੀਆਂ ਦਾ ਹੱਕ; ਭਗਵੰਤ ਮਾਨ ਸਰਕਾਰ ਤੁਰੰਤ ਬਕਾਇਆ ਕਰੇ ਜਾਰੀ : ਸੁਖਜਿੰਦਰ ਰੰਧਾਵਾ

ਡੀਏ ਕਰਮਚਾਰੀਆਂ ਦਾ ਹੱਕ; ਭਗਵੰਤ ਮਾਨ ਸਰਕਾਰ ਤੁਰੰਤ ਬਕਾਇਆ ਕਰੇ ਜਾਰੀ : ਸੁਖਜਿੰਦਰ ਰੰਧਾਵਾ

6 hours ago
ਛੱਤਬੀੜ ਚਿੜੀਆਘਰ ਵਲੋਂ ਜਾਨਵਰਾਂ ਲਈ ਗਰਮੀਆਂ ਦੀ ਭੋਜਨ ਸੂਚੀ ਜਾਰੀ: ਲਾਲ ਚੰਦ ਕਟਾਰੂਚੱਕ

ਛੱਤਬੀੜ ਚਿੜੀਆਘਰ ਵਲੋਂ ਜਾਨਵਰਾਂ ਲਈ ਗਰਮੀਆਂ ਦੀ ਭੋਜਨ ਸੂਚੀ ਜਾਰੀ: ਲਾਲ ਚੰਦ ਕਟਾਰੂਚੱਕ

6 hours ago
Hindi News
English News
Friday, May 22, 2026
No Result
View All Result
31 °c
Chandigarh
36 ° Fri
36 ° Sat
38 ° Sun
38 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

IPL 2026: ਸਾਈ ਸੁਦਰਸ਼ਨ, ਗਿੱਲ ਅਤੇ ਬਟਲਰ ਦੇ ਤੂਫ਼ਾਨੀ ਅਰਧ-ਸੈਂਕੜੇ! ਚੇਨਈ ਨੂੰ ਮਿਲਿਆ ਇਨੀਆਂ ਦੌੜਾਂ ਦਾ ਟੀਚਾ

May 21, 2026
in ਖਬਰਾਂ, ਖੇਡਾਂ
IPL 2026: ਸਾਈ ਸੁਦਰਸ਼ਨ, ਗਿੱਲ ਅਤੇ ਬਟਲਰ ਦੇ ਤੂਫ਼ਾਨੀ ਅਰਧ-ਸੈਂਕੜੇ! ਚੇਨਈ ਨੂੰ ਮਿਲਿਆ ਇਨੀਆਂ ਦੌੜਾਂ ਦਾ ਟੀਚਾ

IPL 2026: ਸਾਈ ਸੁਦਰਸ਼ਨ, ਗਿੱਲ ਅਤੇ ਬਟਲਰ ਦੇ ਤੂਫ਼ਾਨੀ ਅਰਧ-ਸੈਂਕੜੇ! ਚੇਨਈ ਨੂੰ ਮਿਲਿਆ ਇਨੀਆਂ ਦੌੜਾਂ ਦਾ ਟੀਚਾ

ਨਵੀ ਦਿੱਲੀ, 21 ਮਈ 2026 (ਵਿਸ਼ਵ ਵਾਰਤਾ) – ਇੰਡੀਅਨ ਪ੍ਰੀਮੀਅਰ ਲੀਗ ਦੇ 19ਵੇਂ ਸੀਜ਼ਨ ਦਾ 66ਵਾਂ ਲੀਗ ਮੁਕਾਬਲਾ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿੱਚ ਗੁਜਰਾਤ ਟਾਈਟਨਸ ਅਤੇ ਚੇਨਈ ਸੁਪਰ ਕਿੰਗਜ਼ ਵਿਚਾਲੇ ਖੇਡਿਆ ਜਾ ਰਿਹਾ ਹੈ। ਇਸ ਮੈਚ ਵਿੱਚ ਚੇਨਈ ਸੁਪਰ ਕਿੰਗਜ਼ ਦੇ ਕਪਤਾਨ ਰੁਤੂਰਾਜ ਗਾਇਕਵਾੜ ਨੇ ਟਾਸ ਜਿੱਤਿਆ ਅਤੇ ਉਨ੍ਹਾਂ ਨੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ।

ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਨ ਉਤਰੀ ਗੁਜਰਾਤ ਦੀ ਟੀਮ ਨੇ 20 ਓਵਰਾਂ ਵਿੱਚ 3 ਵਿਕਟਾਂ ਗੁਆ ਕੇ 229 ਦੌੜਾਂ ਬਣਾਈਆਂ। ਗੁਜਰਾਤ ਟਾਈਟਨਸ ਨੇ ਚੇਨਈ ਸੁਪਰ ਕਿੰਗਜ਼ ਨੂੰ 230 ਦੌੜਾਂ ਦਾ ਟੀਚਾ ਦਿੱਤਾ ਹੈ। ਗੁਜਰਾਤ ਟਾਈਟਨਸ ਨੂੰ ਇਸ ਮੈਚ ਵਿੱਚ ਉਨ੍ਹਾਂ ਦੇ ਕਪਤਾਨ ਸ਼ੁਭਮਨ ਗਿੱਲ ਅਤੇ ਸਾਈ ਸੁਦਰਸ਼ਨ ਦੀ ਓਪਨਿੰਗ ਜੋੜੀ ਨੇ ਸ਼ਾਨਦਾਰ ਸ਼ੁਰੂਆਤ ਦੇਣ ਦੇ ਨਾਲ ਪਹਿਲੀ ਵਿਕਟ ਲਈ 125 ਦੌੜਾਂ ਦੀ ਸਾਂਝੇਦਾਰੀ ਕੀਤੀ।

ਗੁਜਰਾਤ ਲਈ ਸਾਈ ਸੁਦਰਸ਼ਨ ਨੇ 53 ਗੇਂਦਾਂ ਵਿੱਚ 84 ਦੌੜਾਂ ਦੀ ਸ਼ਾਨਦਾਰ ਪਾਰੀ ਖੇਡੀ, ਜਿਸ ਵਿੱਚ 7 ਚੌਕੇ ਅਤੇ 4 ਛੱਕੇ ਸ਼ਾਮਲ ਸਨ। ਕਪਤਾਨ ਸ਼ੁਭਮਨ ਗਿੱਲ ਨੇ ਵੀ 37 ਗੇਂਦਾਂ ਵਿੱਚ 64 ਦੌੜਾਂ ਬਣਾਈਆਂ।ਆਖ਼ਰੀ ਓਵਰਾਂ ਵਿੱਚ ਜੋਸ ਬਟਲਰ ਨੇ 27 ਗੇਂਦਾਂ ਵਿੱਚ ਅਜੇਤੂ (ਨਾਬਾਦ) 57 ਦੌੜਾਂ ਬਣਾਈਆਂ। ਉੱਥੇ ਹੀ ਵਾਸ਼ਿੰਗਟਨ ਸੁੰਦਰ ਨੇ 3 ਗੇਂਦਾਂ ਵਿੱਚ 7 ਦੌੜਾਂ ਬਣਾਈਆਂ।

ਚੇਨਈ ਸੁਪਰ ਕਿੰਗਜ਼: ਸੰਜੂ ਸੈਮਸਨ (ਵਿਕਟਕੀਪਰ), ਰੁਤੁਰਾਜ ਗਾਇਕਵਾੜ (ਕਪਤਾਨ), ਉਰਵਿਲ ਪਟੇਲ, ਡਿਵਾਲਡ ਬਰੂਇਸ, ਸ਼ਿਵਮ ਦੂਬੇ, ਮੈਥਿਊ ਸ਼ਾਰਟ, ਅੰਸ਼ੁਲ ਕੰਬੋਜ, ਨੂਰ ਅਹਿਮਦ, ਸਪੈਂਸਰ ਜਾਨਸਨ, ਮੁਕੇਸ਼ ਚੌਧਰੀ, ਗੁਰਜਪਨੀਤ ਸਿੰਘ।

ਗੁਜਰਾਤ ਟਾਇਟਨਸ: ਸਾਈ ਸੁਦਰਸ਼ਨ, ਸ਼ੁਭਮਨ ਗਿੱਲ (ਕਪਤਾਨ), ਜੋਸ ਬਟਲਰ (ਵਿਕਟਕੀਪਰ), ਨਿਸ਼ਾਂਤ ਸਿੰਧੂ, ਵਾਸ਼ਿੰਗਟਨ ਸੁੰਦਰ, ਜੇਸਨ ਹੋਲਡਰ, ਰਾਸ਼ਿਦ ਖਾਨ, ਰਾਹੁਲ ਤਿਵਾਤੀਆ, ਕਾਗਿਸੋ ਰਬਾਡਾ, ਅਰਸ਼ਦ ਖਾਨ, ਮੁਹੰਮਦ ਸਿਰਾਜ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

IPL 2026 : ਗੁਜਰਾਤ ਦੀ ਸ਼ਾਨਦਾਰ ਜਿੱਤ ; ਚੇਨਈ ਨੂੰ 89 ਦੌੜਾਂ ਨਾਲ ਹਰਾਇਆ

IPL 2026 : ਗੁਜਰਾਤ ਦੀ ਸ਼ਾਨਦਾਰ ਜਿੱਤ ; ਚੇਨਈ ਨੂੰ 89 ਦੌੜਾਂ ਨਾਲ ਹਰਾਇਆ

by Navjot
May 21, 2026
0

IPL 2026 : ਗੁਜਰਾਤ ਦੀ ਸ਼ਾਨਦਾਰ ਜਿੱਤ ; ਚੇਨਈ ਨੂੰ 89 ਦੌੜਾਂ ਨਾਲ ਹਰਾਇਆ ਹਾਰ ਦੇ ਨਾਲ ਹੀ ਚੇਨਈ ਪਲੇਆਫ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
May 21, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 21 ਮਈ 2026 (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ...

ਪਟਿਆਲਾ: ਪੰਜਾਬੀ ਯੂਨੀਵਰਸਿਟੀ ਦੇ ਬੀ.ਟੈੱਕ ਵਿਦਿਆਰਥੀ ਦੀ ਮਿਲੀ ਲਾਸ਼

ਪਟਿਆਲਾ: ਪੰਜਾਬੀ ਯੂਨੀਵਰਸਿਟੀ ਦੇ ਬੀ.ਟੈੱਕ ਵਿਦਿਆਰਥੀ ਦੀ ਮਿਲੀ ਲਾਸ਼

by Jaspreet Kaur
May 21, 2026
0

ਪਟਿਆਲਾ: ਪੰਜਾਬੀ ਯੂਨੀਵਰਸਿਟੀ ਦੇ ਬੀ.ਟੈੱਕ ਵਿਦਿਆਰਥੀ ਦੀ ਮਿਲੀ ਲਾਸ਼ ਪਟਿਆਲਾ, 21 ਮਈ 2026 (ਵਿਸ਼ਵ ਵਾਰਤਾ) – ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ...

ਕਾਂਗਰਸੀ ਯੂਥ ਆਗੂ ਦੀ ਦੁਕਾਨ ‘ਤੇ ਨਕਾਬਪੋਸ਼ ਬਦਮਾਸ਼ਾਂ ਨੇ ਕੀਤਾ ਹਮਲਾ

ਕਾਂਗਰਸੀ ਯੂਥ ਆਗੂ ਦੀ ਦੁਕਾਨ ‘ਤੇ ਨਕਾਬਪੋਸ਼ ਬਦਮਾਸ਼ਾਂ ਨੇ ਕੀਤਾ ਹਮਲਾ

by Jaspreet Kaur
May 21, 2026
0

ਕਾਂਗਰਸੀ ਯੂਥ ਆਗੂ ਦੀ ਦੁਕਾਨ 'ਤੇ ਨਕਾਬਪੋਸ਼ ਬਦਮਾਸ਼ਾਂ ਨੇ ਕੀਤਾ ਹਮਲਾ ਚੰਡੀਗੜ੍ਹ, 21 ਮਈ 2026 (ਵਿਸ਼ਵ ਵਾਰਤਾ) – ਲੁਧਿਆਣਾ ਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

IPL 2026 : ਗੁਜਰਾਤ ਦੀ ਸ਼ਾਨਦਾਰ ਜਿੱਤ ; ਚੇਨਈ ਨੂੰ 89 ਦੌੜਾਂ ਨਾਲ ਹਰਾਇਆ

IPL 2026 : ਗੁਜਰਾਤ ਦੀ ਸ਼ਾਨਦਾਰ ਜਿੱਤ ; ਚੇਨਈ ਨੂੰ 89 ਦੌੜਾਂ ਨਾਲ ਹਰਾਇਆ

by Navjot
May 21, 2026
0

IPL 2026 : ਗੁਜਰਾਤ ਦੀ ਸ਼ਾਨਦਾਰ ਜਿੱਤ ; ਚੇਨਈ ਨੂੰ 89 ਦੌੜਾਂ ਨਾਲ ਹਰਾਇਆ ਹਾਰ ਦੇ ਨਾਲ ਹੀ ਚੇਨਈ ਪਲੇਆਫ...

Most Popular

Punjab ‘ਚ 1 ਮਈ ਨੂੰ ਸਰਕਾਰੀ ਛੁੱਟੀ ਦਾ ਐਲਾਨ

Punjab ‘ਚ 1 ਮਈ ਨੂੰ ਸਰਕਾਰੀ ਛੁੱਟੀ ਦਾ ਐਲਾਨ

by Ranjit Singh
3 weeks ago
0

Punjab 'ਚ 1 ਮਈ ਨੂੰ ਸਰਕਾਰੀ ਛੁੱਟੀ ਦਾ ਐਲਾਨ - ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ ਚੰਡੀਗੜ੍ਹ, 28 ਅਪ੍ਰੈਲ 2026...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 