• Latest
  • Trending
Punjab Weather: ਪੰਜਾਬ ‘ਚ ਬਦਲਿਆ ਮੌਸਮ: ਕਈ ਜ਼ਿਲ੍ਹਿਆਂ ‘ਚ ਮੀਂਹ

Punjab Weather: ਪੰਜਾਬ ‘ਚ ਬਦਲਿਆ ਮੌਸਮ: ਕਈ ਜ਼ਿਲ੍ਹਿਆਂ ‘ਚ ਮੀਂਹ

19 hours ago
SBI ਗਾਹਕਾਂ ਲਈ ਵੱਡੀ ਰਾਹਤ! 25-26 ਮਈ ਦੀ ਦੇਸ਼ ਵਿਆਪੀ ਹੜਤਾਲ ਮੁਲਤਵੀ

SBI ਗਾਹਕਾਂ ਲਈ ਵੱਡੀ ਰਾਹਤ! 25-26 ਮਈ ਦੀ ਦੇਸ਼ ਵਿਆਪੀ ਹੜਤਾਲ ਮੁਲਤਵੀ

6 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

7 hours ago
IPL 2026 : ਰਾਜੀਵ ਗਾਂਧੀ ਸਟੇਡੀਅਮ ‘ਚ ਚੱਲਿਆ SRH ਦਾ ਬੱਲਾ: ਈਸ਼ਾਨ, ਅਭਿਸ਼ੇਕ ਅਤੇ ਕਲਾਸੇਨ ਦੇ ਅਰਧ – ਸੈਂਕੜੇ

IPL 2026 : ਰਾਜੀਵ ਗਾਂਧੀ ਸਟੇਡੀਅਮ ‘ਚ ਚੱਲਿਆ SRH ਦਾ ਬੱਲਾ: ਈਸ਼ਾਨ, ਅਭਿਸ਼ੇਕ ਅਤੇ ਕਲਾਸੇਨ ਦੇ ਅਰਧ – ਸੈਂਕੜੇ

7 hours ago
ਮਾਊਂਟ ਐਵਰੈਸਟ ਤੋਂ ਉਤਰਦੇ ਸਮੇਂ 2 ਭਾਰਤੀ ਪਰਬਤਾਰੋਹੀਆਂ ਦੀ ਮੌਤ

ਮਾਊਂਟ ਐਵਰੈਸਟ ਤੋਂ ਉਤਰਦੇ ਸਮੇਂ 2 ਭਾਰਤੀ ਪਰਬਤਾਰੋਹੀਆਂ ਦੀ ਮੌਤ

8 hours ago
ਗੈਂਗਸਟਰਾਂ ਤੇ ਵਾਰ ਦਾ 122ਵਾਂ ਦਿਨ: ਪੰਜਾਬ ਪੁਲਿਸ ਵੱਲੋਂ 512 ਥਾਈਂ ਛਾਪੇਮਾਰੀ; 244 ਗ੍ਰਿਫ਼ਤਾਰ

ਗੈਂਗਸਟਰਾਂ ਤੇ ਵਾਰ ਦਾ 122ਵਾਂ ਦਿਨ: ਪੰਜਾਬ ਪੁਲਿਸ ਵੱਲੋਂ 512 ਥਾਈਂ ਛਾਪੇਮਾਰੀ; 244 ਗ੍ਰਿਫ਼ਤਾਰ

9 hours ago
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਬਕਾ ਵਿਧਾਇਕ ਸਾਹੀ ਰਾਮ ਬਿਸ਼ਨੋਈ ਚੌਧਰੀ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਬਕਾ ਵਿਧਾਇਕ ਸਾਹੀ ਰਾਮ ਬਿਸ਼ਨੋਈ ਚੌਧਰੀ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

9 hours ago
ਅਵਾਰਾ ਕੁੱਤਿਆਂ ਬਾਰੇ ਸੁਪਰੀਮ ਕੋਰਟ ਦੇ ਹੁਕਮਾਂ ਨੂੰ ਪੰਜਾਬ ਸਰਕਾਰ ਪੂਰੇ ਸੂਬੇ ਵਿੱਚ ਇੰਨ-ਬਿੰਨ ਲਾਗੂ ਕਰੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਵਾਰਾ ਕੁੱਤਿਆਂ ਬਾਰੇ ਸੁਪਰੀਮ ਕੋਰਟ ਦੇ ਹੁਕਮਾਂ ਨੂੰ ਪੰਜਾਬ ਸਰਕਾਰ ਪੂਰੇ ਸੂਬੇ ਵਿੱਚ ਇੰਨ-ਬਿੰਨ ਲਾਗੂ ਕਰੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

9 hours ago
REEL ਨੇ ਉਜਾੜਿਆ ਹੱਸਦਾ-ਖੇਡਦਾ ਪਰਿਵਾਰ! ਵੀਡੀਓ ਬਣਾਉਂਦੇ ਸਮੇਂ ਪੈਰ ਫਿਸਲਣ ਨਾਲ ਨਹਿਰ ‘ਚ ਡੁੱਬਿਆ ਨੌਜਵਾਨ

REEL ਨੇ ਉਜਾੜਿਆ ਹੱਸਦਾ-ਖੇਡਦਾ ਪਰਿਵਾਰ! ਵੀਡੀਓ ਬਣਾਉਂਦੇ ਸਮੇਂ ਪੈਰ ਫਿਸਲਣ ਨਾਲ ਨਹਿਰ ‘ਚ ਡੁੱਬਿਆ ਨੌਜਵਾਨ

9 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਹਿਮ ਫੈਸਲਾ; ਅੱਤ ਦੀ ਗਰਮੀ ਤੋਂ ਲੋਕਾਂ ਨੂੰ ਬਚਾਉਣ ਲਈ ਸਰਕਾਰੀ ਦਫ਼ਤਰਾਂ, ਸਕੂਲਾਂ ਤੇ ਕਾਲਜਾਂ ਦਾ ਸਮਾਂ ਸਵੇਰੇ 7:30 ਵਜੇ ਕੀਤਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਹਿਮ ਫੈਸਲਾ; ਅੱਤ ਦੀ ਗਰਮੀ ਤੋਂ ਲੋਕਾਂ ਨੂੰ ਬਚਾਉਣ ਲਈ ਸਰਕਾਰੀ ਦਫ਼ਤਰਾਂ, ਸਕੂਲਾਂ ਤੇ ਕਾਲਜਾਂ ਦਾ ਸਮਾਂ ਸਵੇਰੇ 7:30 ਵਜੇ ਕੀਤਾ

9 hours ago
IPL 2026 : ਸਨਰਾਈਜ਼ਰਜ਼ ਹੈਦਰਾਬਾਦ ਅਤੇ ਰਾਇਲ ਚੈਲੰਜਰਜ਼ ਬੈਂਗਲੁਰੂ ਵਿਚਾਲੇ ਥੋੜੀ ਦੇਰ ‘ਚ ਸ਼ੁਰੂ ਹੋਵੇਗਾ ਮੁਕਾਬਲਾ

IPL 2026 : ਸਨਰਾਈਜ਼ਰਜ਼ ਹੈਦਰਾਬਾਦ ਅਤੇ ਰਾਇਲ ਚੈਲੰਜਰਜ਼ ਬੈਂਗਲੁਰੂ ਵਿਚਾਲੇ ਥੋੜੀ ਦੇਰ ‘ਚ ਸ਼ੁਰੂ ਹੋਵੇਗਾ ਮੁਕਾਬਲਾ

10 hours ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

10 hours ago
ਅਦਾਕਾਰਾ ਕੰਗਨਾ ਰਣੌਤ ਨੇ ਚੁੱਪ-ਚੁਪੀਤੇ ਵਿਆਹ ਕਰਵਾਉਣ ਦੀਆਂ ਖ਼ਬਰਾਂ ‘ਤੇ ਤੋੜੀ ਚੁੱਪੀ

ਅਦਾਕਾਰਾ ਕੰਗਨਾ ਰਣੌਤ ਨੇ ਚੁੱਪ-ਚੁਪੀਤੇ ਵਿਆਹ ਕਰਵਾਉਣ ਦੀਆਂ ਖ਼ਬਰਾਂ ‘ਤੇ ਤੋੜੀ ਚੁੱਪੀ

10 hours ago
Hindi News
English News
Saturday, May 23, 2026
No Result
View All Result
27 °c
Chandigarh
37 ° Sun
37 ° Mon
37 ° Tue
38 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab Weather: ਪੰਜਾਬ ‘ਚ ਬਦਲਿਆ ਮੌਸਮ: ਕਈ ਜ਼ਿਲ੍ਹਿਆਂ ‘ਚ ਮੀਂਹ

May 22, 2026
in ਖਬਰਾਂ, ਪੰਜਾਬ
Punjab Weather: ਪੰਜਾਬ ‘ਚ ਬਦਲਿਆ ਮੌਸਮ: ਕਈ ਜ਼ਿਲ੍ਹਿਆਂ ‘ਚ ਮੀਂਹ

Punjab Weather

Punjab Weather: ਪੰਜਾਬ ‘ਚ ਬਦਲਿਆ ਮੌਸਮ: ਕਈ ਜ਼ਿਲ੍ਹਿਆਂ ‘ਚ ਮੀਂਹ

– ਤਾਪਮਾਨ ‘ਚ ਆਈ ਗਿਰਾਵਟ
– ਅੱਜ ਤੋਂ ਬਾਅਦ ਅਗਲੇ 2 ਦਿਨਾਂ ਲਈ ਫੇਰ ਹੀਟਵੇਵ ਦਾ ਅਲਰਟ ਜਾਰੀ

ਚੰਡੀਗੜ੍ਹ, 22 ਮਈ (ਵਿਸ਼ਵ ਵਾਰਤਾ) – ਪੰਜਾਬ ਵਿੱਚ ਅੱਜ ਸਵੇਰੇ ਅਚਾਨਕ ਮੌਸਮ ਬਦਲ ਗਿਆ ਅਤੇ ਕਈ ਜ਼ਿਲ੍ਹਿਆਂ ‘ਚ ਸਵੇਰੇ-ਸਵੇਰੇ ਮੀਂਹ ਦਰਜ ਕੀਤਾ ਗਿਆ, ਜਿਨ੍ਹਾਂ ‘ਚ ਜਲੰਧਰ, ਲੁਧਿਆਣਾ, ਪਠਾਨਕੋਟ ਸ਼ਾਮਿਲ ਹਨ। ਮੀਂਹ ਦੇ ਨਾਲ-ਨਾਲ ਜਲੰਧਰ ਅਤੇ ਪਠਾਨਕੋਟ ‘ਚ ਤੇਜ਼ ਹਵਾਵਾਂ ਵੀ ਚੱਲ ਰਹੀਆਂ ਹਨ। ਇਨ੍ਹਾਂ ਜ਼ਿਲ੍ਹਿਆਂ ‘ਚ ਕਈ ਥਾਵਾਂ ‘ਤੇ ਮੀਂਹ ਕਾਰਨ ਤਾਪਮਾਨ ‘ਚ ਗਿਰਾਵਟ ਦਰਜ ਕੀਤੀ ਗਈ ਹੈ।

ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਅਨੁਸਾਰ ਅਗਲੇ ਦੋ ਤੋਂ ਤਿੰਨ ਘੰਟਿਆਂ ਦੌਰਾਨ ਚੰਡੀਗੜ੍ਹ ਅਤੇ ਮੋਹਾਲੀ ਵਿੱਚ ਬੱਦਲ ਛਾਏ ਰਹਿਣਗੇ ਅਤੇ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਨਾਲ ਮੀਂਹ ਵੀ ਪੈ ਸਕਦਾ ਹੈ। ਇਸ ਦੌਰਾਨ ਵੱਧ ਤੋਂ ਵੱਧ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਜਾ ਸਕਦੀ ਹੈ ਅਤੇ ਤਾਪਮਾਨ 40 ਡਿਗਰੀ ਸੈਲਸੀਅਸ ਦੇ ਆਸਪਾਸ ਰਹਿਣ ਦੀ ਸੰਭਾਵਨਾ ਹੈ।

24 ਤੋਂ 26 ਮਈ ਤੱਕ ਅਸਮਾਨ ਆਮ ਤੌਰ ‘ਤੇ ਸਾਫ਼ ਰਹੇਗਾ। ਇਸ ਦੌਰਾਨ ਤਾਪਮਾਨ ਫਿਰ ਵਧ ਸਕਦਾ ਹੈ ਅਤੇ 26 ਮਈ ਤੱਕ ਵੱਧ ਤੋਂ ਵੱਧ ਤਾਪਮਾਨ 43 ਡਿਗਰੀ ਸੈਲਸੀਅਸ ਤੱਕ ਪਹੁੰਚ ਸਕਦਾ ਹੈ। ਅੱਜ ਭਾਵੇਂ ਮੀਂਹ ਕਾਰਨ ਹਲਕੀ ਰਾਹਤ ਆਈ ਹੈ ਪਰ ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਦੇ ਵੱਲੋਂ ਪੰਜਾਬ ਅਤੇ ਚੰਡੀਗੜ੍ਹ ਵਿੱਚ 26 ਮਈ ਤੱਕ ਹੀਟਵੇਵ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਹੀਟਵੇਵ ਦਾ ਮੁੱਖ ਕਾਰਨ ਪੱਛਮ ਅਤੇ ਦੱਖਣ-ਪੱਛਮ ਤੋਂ ਚੱਲਣ ਵਾਲੀਆਂ ਬਹੁਤ ਗਰਮ ਅਤੇ ਖੁਸ਼ਕ ਹਵਾਵਾਂ ਹਨ। ਮੌਸਮ ਵਿਭਾਗ ਦੇ ਅਨੁਸਾਰ, ਰਾਜਸਥਾਨ ਅਤੇ ਪਾਕਿਸਤਾਨ ਦੇ ਮਾਰੂਥਲ ਖੇਤਰਾਂ ਤੋਂ ਆਉਣ ਵਾਲੀਆਂ ਇਹ ਗਰਮ ਹਵਾਵਾਂ ਪੰਜਾਬ ਦੇ ਮਾਲਵਾ ਖੇਤਰ ਵਿੱਚ ਸਭ ਤੋਂ ਵੱਧ ਮਹਿਸੂਸ ਕੀਤੀਆਂ ਜਾਂਦੀਆਂ ਹਨ, ਜਿਸ ਕਾਰਨ ਸੂਬੇ ‘ਚ ਹੀਟਵੇਵ ਵਰਗੀ ਸਥਿਤੀ ਬਣੀ ਹੋਈ ਹੈ।

ਮੌਸਮ ਵਿਗਿਆਨ ਕੇਂਦਰ, ਚੰਡੀਗੜ੍ਹ ਦੇ ਡਾਇਰੈਕਟਰ ਸੁਰੇਂਦਰ ਪਾਲ ਨੇ ਕਿਹਾ ਕਿ ਅਗਲੇ 3-4 ਦਿਨਾਂ ਦੌਰਾਨ ਤਾਪਮਾਨ ਵਧੇਗਾ। ਪੰਜਾਬ ਵਿੱਚ, ਫਿਰੋਜ਼ਪੁਰ, ਫਾਜ਼ਿਲਕਾ, ਬਠਿੰਡਾ, ਮੁਕਤਸਰ, ਮਾਨਸਾ, ਸੰਗਰੂਰ ਅਤੇ ਫਿਰ ਉੱਤਰ-ਪੱਛਮੀ ਪੰਜਾਬ, ਤਰਨਤਾਰਨ ਅਤੇ ਅੰਮ੍ਰਿਤਸਰ ਵਿੱਚ ਤਾਪਮਾਨ 45 ਡਿਗਰੀ ਦੇ ਨੇੜੇ ਪਹੁੰਚ ਜਾਵੇਗਾ। ਇਸ ਵੇਲੇ ਕਿਤੇ-ਕੀਤੇ ਮੀਂਹ ਪੈ ਸਕਦਾ ਹੈ। ਪਰ ਫੇਰ ਵੀ ਸੋਕੇ ਵਰਗੇ ਹਾਲਾਤ ਰਹਿਣਗੇ। ਚੰਡੀਗੜ੍ਹ ਸਮੇਤ ਟ੍ਰਾਈਸਿਟੀ ਖੇਤਰ ਵਿੱਚ ਹੀਟਵੇਵ ਦੇ ਹਾਲਾਤ ਰਹਿਣਗੇ।”

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabipunjab newsPunjab news in PunjabiPunjab Weathertop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

SBI ਗਾਹਕਾਂ ਲਈ ਵੱਡੀ ਰਾਹਤ! 25-26 ਮਈ ਦੀ ਦੇਸ਼ ਵਿਆਪੀ ਹੜਤਾਲ ਮੁਲਤਵੀ

SBI ਗਾਹਕਾਂ ਲਈ ਵੱਡੀ ਰਾਹਤ! 25-26 ਮਈ ਦੀ ਦੇਸ਼ ਵਿਆਪੀ ਹੜਤਾਲ ਮੁਲਤਵੀ

by Jaspreet Kaur
May 22, 2026
0

SBI ਗਾਹਕਾਂ ਲਈ ਵੱਡੀ ਰਾਹਤ! 25-26 ਮਈ ਦੀ ਦੇਸ਼ ਵਿਆਪੀ ਹੜਤਾਲ ਮੁਲਤਵੀ ਚੰਡੀਗੜ੍ਹ, 22 ਮਈ 2026 (ਵਿਸ਼ਵ ਵਾਰਤਾ) – ਸਟੇਟ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
May 22, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 22 ਮਈ 2026 (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ...

IPL 2026 : ਰਾਜੀਵ ਗਾਂਧੀ ਸਟੇਡੀਅਮ ‘ਚ ਚੱਲਿਆ SRH ਦਾ ਬੱਲਾ: ਈਸ਼ਾਨ, ਅਭਿਸ਼ੇਕ ਅਤੇ ਕਲਾਸੇਨ ਦੇ ਅਰਧ – ਸੈਂਕੜੇ

IPL 2026 : ਰਾਜੀਵ ਗਾਂਧੀ ਸਟੇਡੀਅਮ ‘ਚ ਚੱਲਿਆ SRH ਦਾ ਬੱਲਾ: ਈਸ਼ਾਨ, ਅਭਿਸ਼ੇਕ ਅਤੇ ਕਲਾਸੇਨ ਦੇ ਅਰਧ – ਸੈਂਕੜੇ

by Jaspreet Kaur
May 22, 2026
0

IPL 2026 : ਰਾਜੀਵ ਗਾਂਧੀ ਸਟੇਡੀਅਮ 'ਚ ਚੱਲਿਆ SRH ਦਾ ਬੱਲਾ: ਈਸ਼ਾਨ, ਅਭਿਸ਼ੇਕ ਅਤੇ ਕਲਾਸੇਨ ਦੇ ਅਰਧ - ਸੈਂਕੜੇ -...

ਮਾਊਂਟ ਐਵਰੈਸਟ ਤੋਂ ਉਤਰਦੇ ਸਮੇਂ 2 ਭਾਰਤੀ ਪਰਬਤਾਰੋਹੀਆਂ ਦੀ ਮੌਤ

ਮਾਊਂਟ ਐਵਰੈਸਟ ਤੋਂ ਉਤਰਦੇ ਸਮੇਂ 2 ਭਾਰਤੀ ਪਰਬਤਾਰੋਹੀਆਂ ਦੀ ਮੌਤ

by Jaspreet Kaur
May 22, 2026
0

ਮਾਊਂਟ ਐਵਰੈਸਟ ਤੋਂ ਉਤਰਦੇ ਸਮੇਂ 2 ਭਾਰਤੀ ਪਰਬਤਾਰੋਹੀਆਂ ਦੀ ਮੌਤ ਨਵੀ ਦਿੱਲੀ, 22 ਮਈ 2026 (ਵਿਸ਼ਵ ਵਾਰਤਾ): ਦੁਨੀਆ ਦੀ ਸਭ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

SBI ਗਾਹਕਾਂ ਲਈ ਵੱਡੀ ਰਾਹਤ! 25-26 ਮਈ ਦੀ ਦੇਸ਼ ਵਿਆਪੀ ਹੜਤਾਲ ਮੁਲਤਵੀ

SBI ਗਾਹਕਾਂ ਲਈ ਵੱਡੀ ਰਾਹਤ! 25-26 ਮਈ ਦੀ ਦੇਸ਼ ਵਿਆਪੀ ਹੜਤਾਲ ਮੁਲਤਵੀ

by Jaspreet Kaur
May 22, 2026
0

SBI ਗਾਹਕਾਂ ਲਈ ਵੱਡੀ ਰਾਹਤ! 25-26 ਮਈ ਦੀ ਦੇਸ਼ ਵਿਆਪੀ ਹੜਤਾਲ ਮੁਲਤਵੀ ਚੰਡੀਗੜ੍ਹ, 22 ਮਈ 2026 (ਵਿਸ਼ਵ ਵਾਰਤਾ) – ਸਟੇਟ...

Most Popular

40000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਕਾਨੂੰਗੋ ਵਿਰੁੱਧ ਕੇਸ ਦਰਜ

40000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਕਾਨੂੰਗੋ ਵਿਰੁੱਧ ਕੇਸ ਦਰਜ

by Ankit
1 week ago
0

40000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਕਾਨੂੰਗੋ ਵਿਰੁੱਧ ਕੇਸ ਦਰਜ ਚੰਡੀਗੜ੍ਹ, 13 ਮਈ, 2026 (ਵਿਸ਼ਵ ਵਾਰਤਾ);-...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 