• Latest
  • Trending
Big News: ‘ਕਾਕਰੋਚ ਜਨਤਾ ਪਾਰਟੀ’ ਦਾ ਇੰਸਟਾਗ੍ਰਾਮ ਅਕਾਊਂਟ ਹੈਕ

Big News: ‘ਕਾਕਰੋਚ ਜਨਤਾ ਪਾਰਟੀ’ ਦਾ ਇੰਸਟਾਗ੍ਰਾਮ ਅਕਾਊਂਟ ਹੈਕ

2 hours ago
Punjab CM ਮਾਨ ਅੱਜ ਜੇਲ੍ਹ ਵਿੱਚ ਸੰਜੀਵ ਅਰੋੜਾ ਨੂੰ ਮਿਲਣ ਜਾਣਗੇ

Punjab CM ਮਾਨ ਅੱਜ ਜੇਲ੍ਹ ਵਿੱਚ ਸੰਜੀਵ ਅਰੋੜਾ ਨੂੰ ਮਿਲਣ ਜਾਣਗੇ

10 minutes ago
Punjab: ਮਾਂ ‘ਤੇ ਆਪਣੀ ਹੀ 21 ਮਹੀਨੇ ਦੀ ਧੀ ਨੂੰ ਕਤਲ ਕਰਨ ਦਾ ਦੋਸ਼ !

Punjab: ਮਾਂ ‘ਤੇ ਆਪਣੀ ਹੀ 21 ਮਹੀਨੇ ਦੀ ਧੀ ਨੂੰ ਕਤਲ ਕਰਨ ਦਾ ਦੋਸ਼ !

55 minutes ago
International: ਡੋਨਾਲਡ ਟਰੰਪ ਦੀ ਧੀ ਇਵਾਂਕਾ ਟਰੰਪ ਦੀ ਹੱਤਿਆ ਦੀ ਸਾਜ਼ਿਸ਼ ਦਾ ਹੋਇਆ ਪਰਦਾਫਾਸ਼

International: ਡੋਨਾਲਡ ਟਰੰਪ ਦੀ ਧੀ ਇਵਾਂਕਾ ਟਰੰਪ ਦੀ ਹੱਤਿਆ ਦੀ ਸਾਜ਼ਿਸ਼ ਦਾ ਹੋਇਆ ਪਰਦਾਫਾਸ਼

2 hours ago
USA News: ਟਰੰਪ ਪ੍ਰਸ਼ਾਸਨ ਨੂੰ ਵੱਡਾ ਝਟਕਾ ! ਤੁਲਸੀ ਗੈਬਾਰਡ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫਾ

USA News: ਟਰੰਪ ਪ੍ਰਸ਼ਾਸਨ ਨੂੰ ਵੱਡਾ ਝਟਕਾ ! ਤੁਲਸੀ ਗੈਬਾਰਡ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫਾ

2 hours ago
IPL 2026: ਅੱਜ ਲਖਨਊ ਅਤੇ ਪੰਜਾਬ ਵਿਚਾਲੇ ਹੋਵੇਗਾ ਮੁਕਾਬਲਾ

IPL 2026: ਅੱਜ ਲਖਨਊ ਅਤੇ ਪੰਜਾਬ ਵਿਚਾਲੇ ਹੋਵੇਗਾ ਮੁਕਾਬਲਾ

3 hours ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

3 hours ago
Punjab Weather: 6 ਜ਼ਿਲ੍ਹਿਆਂ ਵਿੱਚ ਮੀਂਹ ਅਤੇ ਤੂਫ਼ਾਨ ਦਾ ਅਲਰਟ ਜਾਰੀ

Punjab Weather: 6 ਜ਼ਿਲ੍ਹਿਆਂ ਵਿੱਚ ਮੀਂਹ ਅਤੇ ਤੂਫ਼ਾਨ ਦਾ ਅਲਰਟ ਜਾਰੀ

4 hours ago
PM Modi ਅੱਜ 19ਵੇਂ ਰੁਜ਼ਗਾਰ ਮੇਲੇ ਵਿੱਚ ਨੌਜਵਾਨਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ

PM Modi ਅੱਜ 19ਵੇਂ ਰੁਜ਼ਗਾਰ ਮੇਲੇ ਵਿੱਚ ਨੌਜਵਾਨਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ

4 hours ago
IPL 2026: ਸਨਰਾਈਜ਼ਰਜ਼ ਹੈਦਰਾਬਾਦ ਨੇ ਰਾਇਲ ਚੈਲੇਂਜਰਜ਼ ਬੰਗਲੌਰ ਨੂੰ ਹਰਾਇਆ

IPL 2026: ਸਨਰਾਈਜ਼ਰਜ਼ ਹੈਦਰਾਬਾਦ ਨੇ ਰਾਇਲ ਚੈਲੇਂਜਰਜ਼ ਬੰਗਲੌਰ ਨੂੰ ਹਰਾਇਆ

4 hours ago
Big News: ਫੇਰ ਮਹਿੰਗਾ ਹੋਇਆ ਪੈਟਰੋਲ ਅਤੇ ਡੀਜ਼ਲ

Big News: ਫੇਰ ਮਹਿੰਗਾ ਹੋਇਆ ਪੈਟਰੋਲ ਅਤੇ ਡੀਜ਼ਲ

4 hours ago
Hukamnama Sri Darbar Sahib Today – 23 May 2026 | Ang 703 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 23 May 2026 | Ang 703 I ਅੱਜ ਦਾ ਹੁਕਮਨਾਮਾ

6 hours ago
SBI ਗਾਹਕਾਂ ਲਈ ਵੱਡੀ ਰਾਹਤ! 25-26 ਮਈ ਦੀ ਦੇਸ਼ ਵਿਆਪੀ ਹੜਤਾਲ ਮੁਲਤਵੀ

SBI ਗਾਹਕਾਂ ਲਈ ਵੱਡੀ ਰਾਹਤ! 25-26 ਮਈ ਦੀ ਦੇਸ਼ ਵਿਆਪੀ ਹੜਤਾਲ ਮੁਲਤਵੀ

13 hours ago
Hindi News
English News
Saturday, May 23, 2026
No Result
View All Result
35 °c
Chandigarh
37 ° Sun
38 ° Mon
37 ° Tue
38 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Big News: ‘ਕਾਕਰੋਚ ਜਨਤਾ ਪਾਰਟੀ’ ਦਾ ਇੰਸਟਾਗ੍ਰਾਮ ਅਕਾਊਂਟ ਹੈਕ

May 23, 2026
in ਖਬਰਾਂ, ਰਾਸ਼ਟਰੀ
Big News: ‘ਕਾਕਰੋਚ ਜਨਤਾ ਪਾਰਟੀ’ ਦਾ ਇੰਸਟਾਗ੍ਰਾਮ ਅਕਾਊਂਟ ਹੈਕ

Big News:: ‘ਕਾਕਰੋਚ ਜਨਤਾ ਪਾਰਟੀ’ ਦਾ ਇੰਸਟਾਗ੍ਰਾਮ ਅਕਾਊਂਟ ਹੈਕ

ਨਵੀਂ ਦਿੱਲੀ, 23 ਮਈ – ਕਾਕਰੋਚ ਜਨਤਾ ਪਾਰਟੀ (ਸੀਜੇਪੀ) ਦੇ ਸੰਸਥਾਪਕ ਅਭਿਜੀਤ ਦੀਪਕੇ ਨੇ ਸ਼ੁੱਕਰਵਾਰ ਨੂੰ ਦਾਅਵਾ ਕੀਤਾ ਕਿ ਉਨ੍ਹਾਂ ਦਾ ਇੰਸਟਾਗ੍ਰਾਮ ਅਕਾਊਂਟ ਹੈਕ ਹੋ ਗਿਆ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਇਹ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਉਹ ਇਸ ਵੇਲੇ ਆਪਣੇ ਅਕਾਊਂਟ ਤੱਕ ਪਹੁੰਚ ਨਹੀਂ ਕਰ ਪਾ ਰਹੇ ਹਨ।

ਦੀਪਕੇ ਨੇ ਇਹ ਜਾਣਕਾਰੀ ਸੋਸ਼ਲ ਮੀਡੀਆ ‘X’ ‘ਤੇ ਸਾਂਝੀ ਕੀਤੀ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦਾ ਅਧਿਕਾਰਤ ਇੰਸਟਾਗ੍ਰਾਮ ਅਕਾਊਂਟ ਤੋਂ ਅਚਾਨਕ ਕੰਟਰੋਲ ਖਤਮ ਹੋ ਗਿਆ ਹੈ ਅਤੇ ਉਨ੍ਹਾਂ ਨੂੰ ਲੌਗਇਨ ਕਰਨ ਵਿੱਚ ਮੁਸ਼ਕਲ ਆ ਰਹੀ ਹੈ। ਕਾਕਰੋਚ ਜਨਤਾ ਪਾਰਟੀ ਦੇ ਹੁਣ ਇੰਸਟਾਗ੍ਰਾਮ ‘ਤੇ 2. ਕਰੋੜ 17 ਲੱਖ ਤੋਂ ਵੱਧ ਫਾਲੋਅਰਜ਼ ਹੋ ਗਏ ਹਨ। ਉੱਥੇ ਹੀ ਐਕਸ ‘ਤੇ ਪਾਰਟੀ ਦੇ ਫਾਲੋਅਰਜ਼ ਵੀ 1 ਲੱਖ 93,000 ਤੱਕ ਪਹੁੰਚ ਗਏ ਹਨ।

ਅਭਿਜੀਤ ਦੀਪਕੇ ਨੇ ਇੰਸਟਾਗ੍ਰਾਮ ‘ਤੇ ਆਪਣੇ ਅਕਾਊਂਟ ਦਾ ਸਕ੍ਰੀਨਸ਼ਾਟ ਪੋਸਟ ਕੀਤਾ, ਜਿਸ ਵਿੱਚ ਮੈਟਾ ਨੂੰ ਟੈਗ ਕੀਤਾ ਗਿਆ ਅਤੇ ਲਿਖਿਆ, “ਮੇਰੇ ਇੰਸਟਾਗ੍ਰਾਮ ਅਕਾਊਂਟ ਦੀ ਪਹੁੰਚ ਖਤਮ ਹੋ ਗਈ ਹੈ। ਮੈਂ ਇਸਨੂੰ ਰਿਕਵਰ ਕਰਨ ਦੀ ਕੋਸ਼ਿਸ਼ ਕਰ ਰਿਹਾ ਹਾਂ, ਪਰ ਮੈਂ ਨਹੀਂ ਕਰ ਪਾ ਰਿਹਾ।” ਮੈਟਾ ਨੇ ਅਜੇ ਤੱਕ ਇਸ ਮਾਮਲੇ ‘ਤੇ ਕੋਈ ਬਿਆਨ ਜਾਰੀ ਨਹੀਂ ਕੀਤਾ ਹੈ। ਨਾ ਹੀ ਇਹ ਸਪੱਸ਼ਟ ਕੀਤਾ ਹੈ ਕਿ ਬੈਕਅੱਪ ਅਕਾਊਂਟ ਨੂੰ ਨਿਯਮਾਂ ਦੀ ਉਲੰਘਣਾ ਕਾਰਨ ਹਟਾ ਦਿੱਤਾ ਗਿਆ ਹੈ ਜਾਂ ਕਿਸੇ ਹੋਰ ਤਕਨੀਕੀ ਸਮੱਸਿਆ ਕਾਰਨ ਜਾਂ ਸੱਚਮੁੱਚ ਹੀ ਉਨ੍ਹਾਂ ਦਾ ਅਕਾਊਂਟ ਹੈਕ ਹੋ ਗਿਆ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: BIG NEWSBreaking news in PunjabiLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab CM ਮਾਨ ਅੱਜ ਜੇਲ੍ਹ ਵਿੱਚ ਸੰਜੀਵ ਅਰੋੜਾ ਨੂੰ ਮਿਲਣ ਜਾਣਗੇ

Punjab CM ਮਾਨ ਅੱਜ ਜੇਲ੍ਹ ਵਿੱਚ ਸੰਜੀਵ ਅਰੋੜਾ ਨੂੰ ਮਿਲਣ ਜਾਣਗੇ

by Ranjit Singh
May 23, 2026
0

Punjab CM ਮਾਨ ਅੱਜ ਜੇਲ੍ਹ ਵਿੱਚ ਸੰਜੀਵ ਅਰੋੜਾ ਨੂੰ ਮਿਲਣ ਜਾਣਗੇ - ਨਾਲ ਕੇਜਰੀਵਾਲ ਵੀ ਰਹਿਣਗੇ ਮੌਜੂਦ - ਈਡੀ ਦੀ...

Punjab: ਮਾਂ ‘ਤੇ ਆਪਣੀ ਹੀ 21 ਮਹੀਨੇ ਦੀ ਧੀ ਨੂੰ ਕਤਲ ਕਰਨ ਦਾ ਦੋਸ਼ !

Punjab: ਮਾਂ ‘ਤੇ ਆਪਣੀ ਹੀ 21 ਮਹੀਨੇ ਦੀ ਧੀ ਨੂੰ ਕਤਲ ਕਰਨ ਦਾ ਦੋਸ਼ !

by Ranjit Singh
May 23, 2026
0

Punjab: ਮਾਂ 'ਤੇ ਆਪਣੀ ਹੀ 21 ਮਹੀਨੇ ਦੀ ਧੀ ਨੂੰ ਕਤਲ ਕਰਨ ਦਾ ਦੋਸ਼ ! ਪਟਿਆਲਾ, 23 ਮਈ – ਪਟਿਆਲਾ...

International: ਡੋਨਾਲਡ ਟਰੰਪ ਦੀ ਧੀ ਇਵਾਂਕਾ ਟਰੰਪ ਦੀ ਹੱਤਿਆ ਦੀ ਸਾਜ਼ਿਸ਼ ਦਾ ਹੋਇਆ ਪਰਦਾਫਾਸ਼

International: ਡੋਨਾਲਡ ਟਰੰਪ ਦੀ ਧੀ ਇਵਾਂਕਾ ਟਰੰਪ ਦੀ ਹੱਤਿਆ ਦੀ ਸਾਜ਼ਿਸ਼ ਦਾ ਹੋਇਆ ਪਰਦਾਫਾਸ਼

by Ranjit Singh
May 23, 2026
0

International: ਡੋਨਾਲਡ ਟਰੰਪ ਦੀ ਧੀ ਇਵਾਂਕਾ ਟਰੰਪ ਦੀ ਹੱਤਿਆ ਦੀ ਸਾਜ਼ਿਸ਼ ਦਾ ਹੋਇਆ ਪਰਦਾਫਾਸ਼ - IRGC ਦੁਆਰਾ ਸਿਖਲਾਈ ਪ੍ਰਾਪਤ ਇਰਾਕੀ...

USA News: ਟਰੰਪ ਪ੍ਰਸ਼ਾਸਨ ਨੂੰ ਵੱਡਾ ਝਟਕਾ ! ਤੁਲਸੀ ਗੈਬਾਰਡ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫਾ

USA News: ਟਰੰਪ ਪ੍ਰਸ਼ਾਸਨ ਨੂੰ ਵੱਡਾ ਝਟਕਾ ! ਤੁਲਸੀ ਗੈਬਾਰਡ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫਾ

by Ranjit Singh
May 23, 2026
0

USA News: ਟਰੰਪ ਪ੍ਰਸ਼ਾਸਨ ਨੂੰ ਵੱਡਾ ਝਟਕਾ ! ਤੁਲਸੀ ਗੈਬਾਰਡ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫਾ ਨਵੀਂ ਦਿੱਲੀ, 23 ਮਈ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Punjab CM ਮਾਨ ਅੱਜ ਜੇਲ੍ਹ ਵਿੱਚ ਸੰਜੀਵ ਅਰੋੜਾ ਨੂੰ ਮਿਲਣ ਜਾਣਗੇ

Punjab CM ਮਾਨ ਅੱਜ ਜੇਲ੍ਹ ਵਿੱਚ ਸੰਜੀਵ ਅਰੋੜਾ ਨੂੰ ਮਿਲਣ ਜਾਣਗੇ

by Ranjit Singh
May 23, 2026
0

Punjab CM ਮਾਨ ਅੱਜ ਜੇਲ੍ਹ ਵਿੱਚ ਸੰਜੀਵ ਅਰੋੜਾ ਨੂੰ ਮਿਲਣ ਜਾਣਗੇ - ਨਾਲ ਕੇਜਰੀਵਾਲ ਵੀ ਰਹਿਣਗੇ ਮੌਜੂਦ - ਈਡੀ ਦੀ...

Most Popular

Hukamnama Sri Darbar Sahib Today – 24 April 2026 | Ang 576 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 24 April 2026 | Ang 576 I ਅੱਜ ਦਾ ਹੁਕਮਨਾਮਾ

by Ankit
4 weeks ago
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | April | Date 24-04-2026 |...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 