• Latest
  • Trending
Punjab: ਰੂਸੀ ਫੌਜ ਵਿੱਚ ਭਰਤੀ ਹੋਇਆ ਇੱਕ ਹੋਰ ਪੰਜਾਬੀ ਨੌਜਵਾਨ ਹੋਇਆ ਲਾਪਤਾ

Punjab: ਰੂਸੀ ਫੌਜ ਵਿੱਚ ਭਰਤੀ ਹੋਇਆ ਇੱਕ ਹੋਰ ਪੰਜਾਬੀ ਨੌਜਵਾਨ ਹੋਇਆ ਲਾਪਤਾ

2 hours ago
ਸੰਜੀਵ ਅਰੋੜਾ ਨੂੰ ਮਿਲਣ ਪਹੁੰਚੇ ਮੁੱਖ ਮੰਤਰੀ ਮਾਨ

ਸੰਜੀਵ ਅਰੋੜਾ ਨੂੰ ਮਿਲਣ ਪਹੁੰਚੇ ਮੁੱਖ ਮੰਤਰੀ ਮਾਨ

18 minutes ago
Punjab: ਪੰਜਾਬੀ ਗਾਇਕਾ ਕਤਲ ਮਾਮਲਾ: ਕੈਨੇਡਾ ਦੇ NRI ਖਿਲਾਫ LOC ਜਾਰੀ

Punjab: ਪੰਜਾਬੀ ਗਾਇਕਾ ਕਤਲ ਮਾਮਲਾ: ਕੈਨੇਡਾ ਦੇ NRI ਖਿਲਾਫ LOC ਜਾਰੀ

44 minutes ago
Big News: ਚੀਨ ਦੀ ਕੋਲਾ ਖਾਨ ਵਿੱਚ ਧਮਾਕਾ: 90 ਲੋਕਾਂ ਦੀ ਮੌਤ

Big News: ਚੀਨ ਦੀ ਕੋਲਾ ਖਾਨ ਵਿੱਚ ਧਮਾਕਾ: 90 ਲੋਕਾਂ ਦੀ ਮੌਤ

1 hour ago
Punjab: ED ਦੀ ਵੱਡੀ ਕਾਰਵਾਈ, ਪੰਜਾਬ ਦੇ ਵੱਡੇ ਬਿਲਡਰ ਨੂੰ ਕੀਤਾ ਗ੍ਰਿਫਤਾਰ

Punjab: ED ਦੀ ਵੱਡੀ ਕਾਰਵਾਈ, ਪੰਜਾਬ ਦੇ ਵੱਡੇ ਬਿਲਡਰ ਨੂੰ ਕੀਤਾ ਗ੍ਰਿਫਤਾਰ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
National: ਅਮਰੀਕੀ ਵਿਦੇਸ਼ ਮੰਤਰੀ ਪਹੁੰਚੇ ਭਾਰਤ: PM ਮੋਦੀ ਅਤੇ ਜੈਸ਼ੰਕਰ ਨਾਲ ਮੁਲਾਕਾਤ ਕਰਨਗੇ

National: ਅਮਰੀਕੀ ਵਿਦੇਸ਼ ਮੰਤਰੀ ਪਹੁੰਚੇ ਭਾਰਤ: PM ਮੋਦੀ ਅਤੇ ਜੈਸ਼ੰਕਰ ਨਾਲ ਮੁਲਾਕਾਤ ਕਰਨਗੇ

3 hours ago
Punjab CM ਮਾਨ ਅੱਜ ਜੇਲ੍ਹ ਵਿੱਚ ਸੰਜੀਵ ਅਰੋੜਾ ਨੂੰ ਮਿਲਣ ਜਾਣਗੇ

Punjab CM ਮਾਨ ਅੱਜ ਜੇਲ੍ਹ ਵਿੱਚ ਸੰਜੀਵ ਅਰੋੜਾ ਨੂੰ ਮਿਲਣ ਜਾਣਗੇ

3 hours ago
Punjab: ਮਾਂ ‘ਤੇ ਆਪਣੀ ਹੀ 21 ਮਹੀਨੇ ਦੀ ਧੀ ਨੂੰ ਕਤਲ ਕਰਨ ਦਾ ਦੋਸ਼ !

Punjab: ਮਾਂ ‘ਤੇ ਆਪਣੀ ਹੀ 21 ਮਹੀਨੇ ਦੀ ਧੀ ਨੂੰ ਕਤਲ ਕਰਨ ਦਾ ਦੋਸ਼ !

4 hours ago
International: ਡੋਨਾਲਡ ਟਰੰਪ ਦੀ ਧੀ ਇਵਾਂਕਾ ਟਰੰਪ ਦੀ ਹੱਤਿਆ ਦੀ ਸਾਜ਼ਿਸ਼ ਦਾ ਹੋਇਆ ਪਰਦਾਫਾਸ਼

International: ਡੋਨਾਲਡ ਟਰੰਪ ਦੀ ਧੀ ਇਵਾਂਕਾ ਟਰੰਪ ਦੀ ਹੱਤਿਆ ਦੀ ਸਾਜ਼ਿਸ਼ ਦਾ ਹੋਇਆ ਪਰਦਾਫਾਸ਼

5 hours ago
Big News: ‘ਕਾਕਰੋਚ ਜਨਤਾ ਪਾਰਟੀ’ ਦਾ ਇੰਸਟਾਗ੍ਰਾਮ ਅਕਾਊਂਟ ਹੈਕ

Big News: ‘ਕਾਕਰੋਚ ਜਨਤਾ ਪਾਰਟੀ’ ਦਾ ਇੰਸਟਾਗ੍ਰਾਮ ਅਕਾਊਂਟ ਹੈਕ

5 hours ago
USA News: ਟਰੰਪ ਪ੍ਰਸ਼ਾਸਨ ਨੂੰ ਵੱਡਾ ਝਟਕਾ ! ਤੁਲਸੀ ਗੈਬਾਰਡ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫਾ

USA News: ਟਰੰਪ ਪ੍ਰਸ਼ਾਸਨ ਨੂੰ ਵੱਡਾ ਝਟਕਾ ! ਤੁਲਸੀ ਗੈਬਾਰਡ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫਾ

6 hours ago
IPL 2026: ਅੱਜ ਲਖਨਊ ਅਤੇ ਪੰਜਾਬ ਵਿਚਾਲੇ ਹੋਵੇਗਾ ਮੁਕਾਬਲਾ

IPL 2026: ਅੱਜ ਲਖਨਊ ਅਤੇ ਪੰਜਾਬ ਵਿਚਾਲੇ ਹੋਵੇਗਾ ਮੁਕਾਬਲਾ

6 hours ago
Hindi News
English News
Saturday, May 23, 2026
No Result
View All Result
40 °c
Chandigarh
37 ° Sun
38 ° Mon
37 ° Tue
37 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਰੂਸੀ ਫੌਜ ਵਿੱਚ ਭਰਤੀ ਹੋਇਆ ਇੱਕ ਹੋਰ ਪੰਜਾਬੀ ਨੌਜਵਾਨ ਹੋਇਆ ਲਾਪਤਾ

May 23, 2026
in ਖਬਰਾਂ, ਪੰਜਾਬ
Punjab: ਰੂਸੀ ਫੌਜ ਵਿੱਚ ਭਰਤੀ ਹੋਇਆ ਇੱਕ ਹੋਰ ਪੰਜਾਬੀ ਨੌਜਵਾਨ ਹੋਇਆ ਲਾਪਤਾ

Punjab: ਰੂਸੀ ਫੌਜ ਵਿੱਚ ਭਰਤੀ ਹੋਇਆ ਇੱਕ ਹੋਰ ਪੰਜਾਬੀ ਨੌਜਵਾਨ ਹੋਇਆ ਲਾਪਤਾ

– ਪਿਛਲੇ 8 ਮਹੀਨਿਆਂ ਤੋਂ ਨਹੀਂ ਮਿਲ ਰਿਹਾ ਕੋਈ ਸੁਰਾਗ
– ਉੱਚ ਸਿੱਖਿਆ ਲਈ ਗਿਆ ਸੀ ਮਾਸਕੋ

ਚੰਡੀਗੜ੍ਹ, 23 ਮਈ – ਰੂਸੀ ਫੌਜ ਵਿੱਚ ਭਰਤੀ ਹੋਇਆ ਇੱਕ ਹੋਰ ਪੰਜਾਬੀ ਨੌਜਵਾਨ ਲਾਪਤਾ ਹੋ ਗਿਆ ਹੈ। ਜਿਸ ਦੀ ਪਛਾਣ ਅੰਮ੍ਰਿਤਸਰ ਜ਼ਿਲ੍ਹੇ ਦੇ ਹੀਰਾ ਸਿੰਘ ਵੱਜੋਂ ਹੋਈ ਹੈ। ਉਹ ਪਿਛਲੇ ਕਰੀਬ 8 ਮਹੀਨਿਆਂ ਤੋਂ ਲਾਪਤਾ ਹੈ ਅਤੇ ਉਹ ਮਾਸਕੋ ‘ਚ ਉੱਚ ਸਿੱਖਿਆ ਲਈ ਗਿਆ ਸੀ। ਪਰਿਵਾਰ ਨੇ ਸਤੰਬਰ 2025 ਵਿੱਚ ਆਖਰੀ ਵਾਰ ਉਸ ਨਾਲ ਗੱਲ ਕੀਤੀ ਸੀ, ਉਸ ਤੋਂ ਬਾਅਦ ਉਸ ਨਾਲ ਕੋਈ ਸੰਪਰਕ ਨਹੀਂ ਹੋ ਸਕਿਆ।

ਜਿਸ ਤੋਂ ਬਾਅਦ ਹੀਰਾ ਸਿੰਘ ਦੀ ਪਤਨੀ ਨਵਦੀਪ ਕੌਰ ਨੇ ਸੁਲਤਾਨਪੁਰ ਲੋਧੀ ਦੇ ਨਿਰਮਲ ਕੁਟੀਆ ਵਿਖੇ ਸੰਤ ਸੀਚੇਵਾਲ ਨਾਲ ਮੁਲਾਕਾਤ ਕੀਤੀ ਅਤੇ ਆਪਣੇ ਪਤੀ ਹੀਰਾ ਸਿੰਘ ਦਾ ਪਤਾ ਲਗਾਉਣ ਦੀ ਬੇਨਤੀ ਕੀਤੀ ਹੈ। ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਇੱਕ ਪੰਜਾਬੀ ਨੌਜਵਾਨ ਦਾ ਮਾਮਲਾ ਕੇਂਦਰੀ ਵਿਦੇਸ਼ ਮੰਤਰੀ ਕੋਲ ਉਠਾਇਆ ਹੈ ਜੋ ਰੂਸੀ ਫੌਜ ਵਿੱਚ ਭਰਤੀ ਹੋਇਆ ਹੈ ਅਤੇ ਪਿਛਲੇ 8 ਮਹੀਨਿਆਂ ਤੋਂ ਲਾਪਤਾ ਹੈ।

ਨਵਦੀਪ ਕੌਰ ਨੇ ਦੱਸਿਆ ਕਿ ਉਸਦਾ ਪਤੀ ਹੀਰਾ ਸਿੰਘ ਅਕਤੂਬਰ 2024 ਵਿੱਚ ਉੱਚ ਸਿੱਖਿਆ ਲਈ ਮਾਸਕੋ ਗਿਆ ਸੀ। ਪਰਿਵਾਰ ਦੇ ਅਨੁਸਾਰ, ਭਰਤੀ ਦੇ ਸਮੇਂ, ਹੀਰਾ ਸਿੰਘ ਨੂੰ 14 ਲੱਖ ਖਰਚ ਕੇ ਭੇਜਿਆ ਸੀ। ਉਸਨੂੰ ਅਗਸਤ 2025 ਵਿੱਚ ਰੂਸੀ ਫੌਜ ਵਿੱਚ ਭਰਤੀ ਕੀਤਾ ਗਿਆ ਸੀ ਅਤੇ ਸਿਰਫ਼ 15 ਦਿਨਾਂ ਦੀ ਫੌਜੀ ਸਿਖਲਾਈ ਤੋਂ ਬਾਅਦ ਜੰਗ ਦੇ ਖੇਤਰ ਵਿੱਚ ਭੇਜ ਦਿੱਤਾ ਗਿਆ ਸੀ, ਉਸ ਤੋਂ ਬਾਅਦ ਉਸ ਦਾ ਕੋਈ ਸੁਰਾਗ ਨਹੀਂ ਮਿਲ ਰਿਹਾ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਸੰਜੀਵ ਅਰੋੜਾ ਨੂੰ ਮਿਲਣ ਪਹੁੰਚੇ ਮੁੱਖ ਮੰਤਰੀ ਮਾਨ

ਸੰਜੀਵ ਅਰੋੜਾ ਨੂੰ ਮਿਲਣ ਪਹੁੰਚੇ ਮੁੱਖ ਮੰਤਰੀ ਮਾਨ

by Jaspreet Kaur
May 23, 2026
0

ਸੰਜੀਵ ਅਰੋੜਾ ਨੂੰ ਮਿਲਣ ਪਹੁੰਚੇ ਮੁੱਖ ਮੰਤਰੀ ਮਾਨ - ਗੁਰੂਗ੍ਰਾਮ ਜੇਲ੍ਹ 'ਚ ਬੰਦ ਹਨ ਸੰਜੀਵ ਅਰੋੜਾ ਚੰਡੀਗੜ੍ਹ, 23 ਮਈ 2026...

Punjab: ਪੰਜਾਬੀ ਗਾਇਕਾ ਕਤਲ ਮਾਮਲਾ: ਕੈਨੇਡਾ ਦੇ NRI ਖਿਲਾਫ LOC ਜਾਰੀ

Punjab: ਪੰਜਾਬੀ ਗਾਇਕਾ ਕਤਲ ਮਾਮਲਾ: ਕੈਨੇਡਾ ਦੇ NRI ਖਿਲਾਫ LOC ਜਾਰੀ

by Ranjit Singh
May 23, 2026
0

Punjab: ਪੰਜਾਬੀ ਗਾਇਕਾ ਕਤਲ ਮਾਮਲਾ: ਕੈਨੇਡਾ ਦੇ NRI ਖਿਲਾਫ LOC ਜਾਰੀ ਲੁਧਿਆਣਾ, 23 ਮਈ – ਲੁਧਿਆਣਾ ਪੁਲਿਸ ਨੇ 27 ਸਾਲਾ...

Big News: ਚੀਨ ਦੀ ਕੋਲਾ ਖਾਨ ਵਿੱਚ ਧਮਾਕਾ: 90 ਲੋਕਾਂ ਦੀ ਮੌਤ

Big News: ਚੀਨ ਦੀ ਕੋਲਾ ਖਾਨ ਵਿੱਚ ਧਮਾਕਾ: 90 ਲੋਕਾਂ ਦੀ ਮੌਤ

by Ranjit Singh
May 23, 2026
0

Big News: ਚੀਨ ਦੀ ਕੋਲਾ ਖਾਨ ਵਿੱਚ ਧਮਾਕਾ: 90 ਲੋਕਾਂ ਦੀ ਮੌਤ ਨਵੀਂ ਦਿੱਲੀ, 23 ਮਈ – ਚੀਨ ਦੇ ਉੱਤਰੀ...

Punjab: ED ਦੀ ਵੱਡੀ ਕਾਰਵਾਈ, ਪੰਜਾਬ ਦੇ ਵੱਡੇ ਬਿਲਡਰ ਨੂੰ ਕੀਤਾ ਗ੍ਰਿਫਤਾਰ

Punjab: ED ਦੀ ਵੱਡੀ ਕਾਰਵਾਈ, ਪੰਜਾਬ ਦੇ ਵੱਡੇ ਬਿਲਡਰ ਨੂੰ ਕੀਤਾ ਗ੍ਰਿਫਤਾਰ

by Ranjit Singh
May 23, 2026
0

Punjab: ED ਦੀ ਵੱਡੀ ਕਾਰਵਾਈ, ਪੰਜਾਬ ਦੇ ਵੱਡੇ ਬਿਲਡਰ ਨੂੰ ਕੀਤਾ ਗ੍ਰਿਫਤਾਰ ਚੰਡੀਗੜ੍ਹ, 23 ਮਈ – ਸਨਟੇਕ ਸਿਟੀ ਪ੍ਰੋਜੈਕਟ ਨਾਲ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਸੰਜੀਵ ਅਰੋੜਾ ਨੂੰ ਮਿਲਣ ਪਹੁੰਚੇ ਮੁੱਖ ਮੰਤਰੀ ਮਾਨ

ਸੰਜੀਵ ਅਰੋੜਾ ਨੂੰ ਮਿਲਣ ਪਹੁੰਚੇ ਮੁੱਖ ਮੰਤਰੀ ਮਾਨ

by Jaspreet Kaur
May 23, 2026
0

ਸੰਜੀਵ ਅਰੋੜਾ ਨੂੰ ਮਿਲਣ ਪਹੁੰਚੇ ਮੁੱਖ ਮੰਤਰੀ ਮਾਨ - ਗੁਰੂਗ੍ਰਾਮ ਜੇਲ੍ਹ 'ਚ ਬੰਦ ਹਨ ਸੰਜੀਵ ਅਰੋੜਾ ਚੰਡੀਗੜ੍ਹ, 23 ਮਈ 2026...

Most Popular

ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਵੱਲੋਂ ਵੇਰਕਾ ਦੀ ਅਤਿ-ਆਧੁਨਿਕ ਵੈਂਡਿੰਗ ਮਸ਼ੀਨ ਦਾ ਉਦਘਾਟਨ

ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਵੱਲੋਂ ਵੇਰਕਾ ਦੀ ਅਤਿ-ਆਧੁਨਿਕ ਵੈਂਡਿੰਗ ਮਸ਼ੀਨ ਦਾ ਉਦਘਾਟਨ

by Ankit
2 weeks ago
0

ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਵੱਲੋਂ ਵੇਰਕਾ ਦੀ ਅਤਿ-ਆਧੁਨਿਕ ਵੈਂਡਿੰਗ ਮਸ਼ੀਨ ਦਾ ਉਦਘਾਟਨ ਨਵੇਂ ਪ੍ਰਾਜੈਕਟ ਨਾਲ ਪੰਜਾਬ ਦੇ ਸਹਿਕਾਰੀ ਖੇਤਰ ਦੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 