• Latest
  • Trending
ਸੰਜੀਵ ਅਰੋੜਾ ਨੂੰ ਮਿਲਣ ਪਹੁੰਚੇ ਮੁੱਖ ਮੰਤਰੀ ਮਾਨ

2 hours ago
SGPC ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਈ ਗਈ ਸਾਕਾ ਸ੍ਰੀ ਪਾਉਂਟਾ ਸਾਹਿਬ ਦੇ ਸ਼ਹੀਦਾਂ ਦੀ ਯਾਦ

6 minutes ago
ਗੁਰਦਾਸਪੁਰ: ਫ਼ੌਜੀ ਜਵਾਨ ਨੇ ਨਿਗਲੀ ਜ਼ਹਿਰੀਲੀ ਚੀਜ਼, ਹੋਈ ਮੌਤ

48 minutes ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Breaking: ਜੰਮੂ-ਕਸ਼ਮੀਰ ਦੇ ਰਾਜੌਰੀ ਵਿੱਚ ਐਨਕਾਊਂਟਰ: ਕਈ ਅੱਤਵਾਦੀਆਂ ਦੇ ਲੁਕੇ ਹੋਣ ਦਾ ਸ਼ੱਕ

Punjab: ਪੰਜਾਬੀ ਗਾਇਕਾ ਕਤਲ ਮਾਮਲਾ: ਕੈਨੇਡਾ ਦੇ NRI ਖਿਲਾਫ LOC ਜਾਰੀ

3 hours ago
Big News: ਚੀਨ ਦੀ ਕੋਲਾ ਖਾਨ ਵਿੱਚ ਧਮਾਕਾ: 90 ਲੋਕਾਂ ਦੀ ਮੌਤ

Punjab: ED ਦੀ ਵੱਡੀ ਕਾਰਵਾਈ, ਪੰਜਾਬ ਦੇ ਵੱਡੇ ਬਿਲਡਰ ਨੂੰ ਕੀਤਾ ਗ੍ਰਿਫਤਾਰ

4 hours ago
Punjab: ਰੂਸੀ ਫੌਜ ਵਿੱਚ ਭਰਤੀ ਹੋਇਆ ਇੱਕ ਹੋਰ ਪੰਜਾਬੀ ਨੌਜਵਾਨ ਹੋਇਆ ਲਾਪਤਾ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

5 hours ago
National: ਅਮਰੀਕੀ ਵਿਦੇਸ਼ ਮੰਤਰੀ ਪਹੁੰਚੇ ਭਾਰਤ: PM ਮੋਦੀ ਅਤੇ ਜੈਸ਼ੰਕਰ ਨਾਲ ਮੁਲਾਕਾਤ ਕਰਨਗੇ

Punjab CM ਮਾਨ ਅੱਜ ਜੇਲ੍ਹ ਵਿੱਚ ਸੰਜੀਵ ਅਰੋੜਾ ਨੂੰ ਮਿਲਣ ਜਾਣਗੇ

Punjab: ਮਾਂ ‘ਤੇ ਆਪਣੀ ਹੀ 21 ਮਹੀਨੇ ਦੀ ਧੀ ਨੂੰ ਕਤਲ ਕਰਨ ਦਾ ਦੋਸ਼ !

6 hours ago
Hindi News
English News
Saturday, May 23, 2026
No Result
View All Result
40 °c
Chandigarh
37 ° Sun
38 ° Mon
37 ° Tue
37 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸੰਜੀਵ ਅਰੋੜਾ ਨੂੰ ਮਿਲਣ ਪਹੁੰਚੇ ਮੁੱਖ ਮੰਤਰੀ ਮਾਨ

May 23, 2026
in ਖਬਰਾਂ, ਪੰਜਾਬ, ਰਾਸ਼ਟਰੀ
ਸੰਜੀਵ ਅਰੋੜਾ ਨੂੰ ਮਿਲਣ ਪਹੁੰਚੇ ਮੁੱਖ ਮੰਤਰੀ ਮਾਨ

ਸੰਜੀਵ ਅਰੋੜਾ ਨੂੰ ਮਿਲਣ ਪਹੁੰਚੇ ਮੁੱਖ ਮੰਤਰੀ ਮਾਨ

– ਗੁਰੂਗ੍ਰਾਮ ਜੇਲ੍ਹ ‘ਚ ਬੰਦ ਹਨ ਸੰਜੀਵ ਅਰੋੜਾ

ਚੰਡੀਗੜ੍ਹ, 23 ਮਈ 2026 (ਵਿਸ਼ਵ ਵਾਰਤਾ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਗੁਰੂਗ੍ਰਾਮ ਜੇਲ੍ਹ ਵਿੱਚ ਸਾਬਕਾ ਮੰਤਰੀ ਸੰਜੀਵ ਅਰੋੜਾ ਨਾਲ ਮੁਲਾਕਾਤ ਕਰਨ ਪੁੱਜੇ ਹਨ। ਉਨ੍ਹਾਂ ਦੇ ਨਾਲ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਵੀ ਮੌਜੂਦ ਹਨ।

ਜੇਲ੍ਹ ਪ੍ਰਸ਼ਾਸਨ ਤੋਂ ਇਜਾਜ਼ਤ ਮਿਲਣ ਤੋਂ ਬਾਅਦ ਦੋਵੇਂ ਸੀਨੀਅਰ ਆਗੂ ਭੋਂਡਸੀ ਜੇਲ੍ਹ ਦੇ ਅੰਦਰ ਚਲੇ ਗਏ ਹਨ।ਦੱਸ ਦਈਏ ਕਿ ਈਡੀ ਵੱਲੋਂ ਗ੍ਰਿਫ਼ਤਾਰੀ ਤੋਂ ਬਾਅਦ ਇਹ ਪਹਿਲੀ ਵਾਰ ਹੈ ਜਦੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੰਜੀਵ ਅਰੋੜਾ ਨੂੰ ਜੇਲ੍ਹ ਵਿੱਚ ਮਿਲਣ ਪਹੁੰਚੇ ਹਨ।

ਸੰਜੀਵ ਅਰੋੜਾ ਨੂੰ ਈਡੀ ਨੇ ਮਨੀ ਲਾਂਡਰਿੰਗ ਨਾਲ ਜੁੜੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ। ਗ੍ਰਿਫ਼ਤਾਰੀ ਤੋਂ ਬਾਅਦ ਏਜੰਸੀ ਨੇ ਪਹਿਲਾਂ ਉਨ੍ਹਾਂ ਨੂੰ 7 ਦਿਨਾਂ ਦੇ ਰਿਮਾਂਡ ‘ਤੇ ਲਿਆ। ਇਸ ਤੋਂ ਬਾਅਦ ਦੋ ਦਿਨਾਂ ਦਾ ਹੋਰ ਵਾਧੂ ਰਿਮਾਂਡ ਵੀ ਮਿਲਿਆ ਸੀ। ਪੁੱਛਗਿੱਛ ਪੂਰੀ ਹੋਣ ਤੋਂ ਬਾਅਦ ਅਦਾਲਤ ਨੇ ਉਨ੍ਹਾਂ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ ਵਿੱਚ ਭੇਜ ਦਿੱਤਾ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

SGPC ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਈ ਗਈ ਸਾਕਾ ਸ੍ਰੀ ਪਾਉਂਟਾ ਸਾਹਿਬ ਦੇ ਸ਼ਹੀਦਾਂ ਦੀ ਯਾਦ

SGPC ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਈ ਗਈ ਸਾਕਾ ਸ੍ਰੀ ਪਾਉਂਟਾ ਸਾਹਿਬ ਦੇ ਸ਼ਹੀਦਾਂ ਦੀ ਯਾਦ

by Jaspreet Kaur
May 23, 2026
0

SGPC ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਈ ਗਈ ਸਾਕਾ ਸ੍ਰੀ ਪਾਉਂਟਾ ਸਾਹਿਬ ਦੇ ਸ਼ਹੀਦਾਂ ਦੀ ਯਾਦ ਅੰਮ੍ਰਿਤਸਰ, 23 ਮਈ...

ਗੁਰਦਾਸਪੁਰ: ਫ਼ੌਜੀ ਜਵਾਨ ਨੇ ਨਿਗਲੀ ਜ਼ਹਿਰੀਲੀ ਚੀਜ਼, ਹੋਈ ਮੌਤ

ਗੁਰਦਾਸਪੁਰ: ਫ਼ੌਜੀ ਜਵਾਨ ਨੇ ਨਿਗਲੀ ਜ਼ਹਿਰੀਲੀ ਚੀਜ਼, ਹੋਈ ਮੌਤ

by Jaspreet Kaur
May 23, 2026
0

ਗੁਰਦਾਸਪੁਰ: ਫ਼ੌਜੀ ਜਵਾਨ ਨੇ ਨਿਗਲੀ ਜ਼ਹਿਰੀਲੀ ਚੀਜ਼, ਹੋਈ ਮੌਤ - ਇਲਾਕੇ ਚ ਸੋਗ ਦੀ ਲਹਿਰ ਗੁਰਦਾਸਪੁਰ, 23 ਮਈ 2026 (ਵਿਸ਼ਵ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
May 23, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 23 ਮਈ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Breaking: ਜੰਮੂ-ਕਸ਼ਮੀਰ ਦੇ ਰਾਜੌਰੀ ਵਿੱਚ ਐਨਕਾਊਂਟਰ: ਕਈ ਅੱਤਵਾਦੀਆਂ ਦੇ ਲੁਕੇ ਹੋਣ ਦਾ ਸ਼ੱਕ

Breaking: ਜੰਮੂ-ਕਸ਼ਮੀਰ ਦੇ ਰਾਜੌਰੀ ਵਿੱਚ ਐਨਕਾਊਂਟਰ: ਕਈ ਅੱਤਵਾਦੀਆਂ ਦੇ ਲੁਕੇ ਹੋਣ ਦਾ ਸ਼ੱਕ

by Ranjit Singh
May 23, 2026
0

Breaking: ਜੰਮੂ-ਕਸ਼ਮੀਰ ਦੇ ਰਾਜੌਰੀ ਵਿੱਚ ਐਨਕਾਊਂਟਰ: ਕਈ ਅੱਤਵਾਦੀਆਂ ਦੇ ਲੁਕੇ ਹੋਣ ਦਾ ਸ਼ੱਕ - ਸੁਰੱਖਿਆ ਬਲਾਂ ਨੇ ਇਲਾਕੇ ਨੂੰ ਘੇਰਿਆ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

SGPC ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਈ ਗਈ ਸਾਕਾ ਸ੍ਰੀ ਪਾਉਂਟਾ ਸਾਹਿਬ ਦੇ ਸ਼ਹੀਦਾਂ ਦੀ ਯਾਦ

SGPC ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਈ ਗਈ ਸਾਕਾ ਸ੍ਰੀ ਪਾਉਂਟਾ ਸਾਹਿਬ ਦੇ ਸ਼ਹੀਦਾਂ ਦੀ ਯਾਦ

by Jaspreet Kaur
May 23, 2026
0

SGPC ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਈ ਗਈ ਸਾਕਾ ਸ੍ਰੀ ਪਾਉਂਟਾ ਸਾਹਿਬ ਦੇ ਸ਼ਹੀਦਾਂ ਦੀ ਯਾਦ ਅੰਮ੍ਰਿਤਸਰ, 23 ਮਈ...

Most Popular

HEALTH : ਸਿਹਤ ਮੰਤਰਾਲੇ ਨੇ ਬਚਪਨ ਵਿੱਚ ਹੋਣ ਵਾਲੀ ਸ਼ੂਗਰ ਦੀ ਜਾਂਚ, ਇਲਾਜ ਬਾਰੇ ਢਾਂਚਾ ਜਾਰੀ ਕੀਤਾ

by Navjot
3 weeks ago
0

HEALTH : ਸਿਹਤ ਮੰਤਰਾਲੇ ਨੇ ਬਚਪਨ ਵਿੱਚ ਹੋਣ ਵਾਲੀ ਸ਼ੂਗਰ ਦੀ ਜਾਂਚ, ਇਲਾਜ ਬਾਰੇ ਢਾਂਚਾ ਜਾਰੀ ਕੀਤਾ ਨਵੀਂ ਦਿੱਲੀ, 3...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 