• Latest
  • Trending
SGPC ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਈ ਗਈ ਸਾਕਾ ਸ੍ਰੀ ਪਾਉਂਟਾ ਸਾਹਿਬ ਦੇ ਸ਼ਹੀਦਾਂ ਦੀ ਯਾਦ

SGPC ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਈ ਗਈ ਸਾਕਾ ਸ੍ਰੀ ਪਾਉਂਟਾ ਸਾਹਿਬ ਦੇ ਸ਼ਹੀਦਾਂ ਦੀ ਯਾਦ

2 hours ago
ਪੈਟਰੋਲ – ਡੀਜ਼ਲ 6 ਰੁਪਏ ਹੋਇਆ ਸਸਤਾ! ਪੜ੍ਹੋ ਨਵੇਂ ਰੇਟ

ਪੈਟਰੋਲ – ਡੀਜ਼ਲ 6 ਰੁਪਏ ਹੋਇਆ ਸਸਤਾ! ਪੜ੍ਹੋ ਨਵੇਂ ਰੇਟ

16 minutes ago
ਅਮਰੀਕੀ ਵਿਦੇਸ਼ ਮੰਤਰੀ ਮਾਰਕੋ ਰੂਬੀਓ ਨੇ PM ਮੋਦੀ ਨਾਲ ਕੀਤੀ ਮੁਲਾਕਾਤ, ਕਈ ਅਹਿਮ ਮੁੱਦਿਆਂ ‘ਤੇ ਹੋਈ ਗੱਲਬਾਤ

ਅਮਰੀਕੀ ਵਿਦੇਸ਼ ਮੰਤਰੀ ਮਾਰਕੋ ਰੂਬੀਓ ਨੇ PM ਮੋਦੀ ਨਾਲ ਕੀਤੀ ਮੁਲਾਕਾਤ, ਕਈ ਅਹਿਮ ਮੁੱਦਿਆਂ ‘ਤੇ ਹੋਈ ਗੱਲਬਾਤ

1 hour ago
ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਖੁੱਲ੍ਹੇ;  ਗੂੰਜੇ ਖਾਲਸਾਈ ਜੈਕਾਰੇ

ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਖੁੱਲ੍ਹੇ; ਗੂੰਜੇ ਖਾਲਸਾਈ ਜੈਕਾਰੇ

2 hours ago
ਗੁਰਦਾਸਪੁਰ: ਫ਼ੌਜੀ ਜਵਾਨ ਨੇ ਨਿਗਲੀ ਜ਼ਹਿਰੀਲੀ ਚੀਜ਼, ਹੋਈ ਮੌਤ

ਗੁਰਦਾਸਪੁਰ: ਫ਼ੌਜੀ ਜਵਾਨ ਨੇ ਨਿਗਲੀ ਜ਼ਹਿਰੀਲੀ ਚੀਜ਼, ਹੋਈ ਮੌਤ

3 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
Breaking: ਜੰਮੂ-ਕਸ਼ਮੀਰ ਦੇ ਰਾਜੌਰੀ ਵਿੱਚ ਐਨਕਾਊਂਟਰ: ਕਈ ਅੱਤਵਾਦੀਆਂ ਦੇ ਲੁਕੇ ਹੋਣ ਦਾ ਸ਼ੱਕ

Breaking: ਜੰਮੂ-ਕਸ਼ਮੀਰ ਦੇ ਰਾਜੌਰੀ ਵਿੱਚ ਐਨਕਾਊਂਟਰ: ਕਈ ਅੱਤਵਾਦੀਆਂ ਦੇ ਲੁਕੇ ਹੋਣ ਦਾ ਸ਼ੱਕ

4 hours ago
ਸੰਜੀਵ ਅਰੋੜਾ ਨੂੰ ਮਿਲਣ ਪਹੁੰਚੇ ਮੁੱਖ ਮੰਤਰੀ ਮਾਨ

ਸੰਜੀਵ ਅਰੋੜਾ ਨੂੰ ਮਿਲਣ ਪਹੁੰਚੇ ਮੁੱਖ ਮੰਤਰੀ ਮਾਨ

4 hours ago
Punjab: ਪੰਜਾਬੀ ਗਾਇਕਾ ਕਤਲ ਮਾਮਲਾ: ਕੈਨੇਡਾ ਦੇ NRI ਖਿਲਾਫ LOC ਜਾਰੀ

Punjab: ਪੰਜਾਬੀ ਗਾਇਕਾ ਕਤਲ ਮਾਮਲਾ: ਕੈਨੇਡਾ ਦੇ NRI ਖਿਲਾਫ LOC ਜਾਰੀ

4 hours ago
Big News: ਚੀਨ ਦੀ ਕੋਲਾ ਖਾਨ ਵਿੱਚ ਧਮਾਕਾ: 90 ਲੋਕਾਂ ਦੀ ਮੌਤ

Big News: ਚੀਨ ਦੀ ਕੋਲਾ ਖਾਨ ਵਿੱਚ ਧਮਾਕਾ: 90 ਲੋਕਾਂ ਦੀ ਮੌਤ

5 hours ago
Punjab: ED ਦੀ ਵੱਡੀ ਕਾਰਵਾਈ, ਪੰਜਾਬ ਦੇ ਵੱਡੇ ਬਿਲਡਰ ਨੂੰ ਕੀਤਾ ਗ੍ਰਿਫਤਾਰ

Punjab: ED ਦੀ ਵੱਡੀ ਕਾਰਵਾਈ, ਪੰਜਾਬ ਦੇ ਵੱਡੇ ਬਿਲਡਰ ਨੂੰ ਕੀਤਾ ਗ੍ਰਿਫਤਾਰ

6 hours ago
Punjab: ਰੂਸੀ ਫੌਜ ਵਿੱਚ ਭਰਤੀ ਹੋਇਆ ਇੱਕ ਹੋਰ ਪੰਜਾਬੀ ਨੌਜਵਾਨ ਹੋਇਆ ਲਾਪਤਾ

Punjab: ਰੂਸੀ ਫੌਜ ਵਿੱਚ ਭਰਤੀ ਹੋਇਆ ਇੱਕ ਹੋਰ ਪੰਜਾਬੀ ਨੌਜਵਾਨ ਹੋਇਆ ਲਾਪਤਾ

6 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

6 hours ago
Hindi News
English News
Saturday, May 23, 2026
No Result
View All Result
39 °c
Chandigarh
37 ° Sun
38 ° Mon
37 ° Tue
37 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

SGPC ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਈ ਗਈ ਸਾਕਾ ਸ੍ਰੀ ਪਾਉਂਟਾ ਸਾਹਿਬ ਦੇ ਸ਼ਹੀਦਾਂ ਦੀ ਯਾਦ

May 23, 2026
in ਖਬਰਾਂ, ਪੰਜਾਬ
SGPC ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਈ ਗਈ ਸਾਕਾ ਸ੍ਰੀ ਪਾਉਂਟਾ ਸਾਹਿਬ ਦੇ ਸ਼ਹੀਦਾਂ ਦੀ ਯਾਦ

SGPC ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਈ ਗਈ ਸਾਕਾ ਸ੍ਰੀ ਪਾਉਂਟਾ ਸਾਹਿਬ ਦੇ ਸ਼ਹੀਦਾਂ ਦੀ ਯਾਦ

ਅੰਮ੍ਰਿਤਸਰ, 23 ਮਈ ( ਵਿਸ਼ਵ ਵਾਰਤਾ )- ਸੰਨ 1964 ’ਚ ਹਿਮਾਚਲ ਪ੍ਰਦੇਸ਼ ਅੰਦਰ ਸਥਿਤ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਦੇ ਪ੍ਰਬੰਧ ਨੂੰ ਮਹੰਤਾਂ ਤੋਂ ਅਜ਼ਾਦ ਕਰਵਾਉਣ ਸਮੇਂ ਵਾਪਰੇ ਸਾਕੇ ’ਚ ਮਿਸਲ ਸ਼ਹੀਦਾਂ ਤਰਨਾ ਦਲ ਦੇ ਸ਼ਹੀਦ ਹੋਏ 11 ਸਿੰਘਾਂ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸਾਕੇ ਦੇ ਗਵਾਹ ਮਿਸਲ ਸ਼ਹੀਦਾਂ ਤਰਨਾ ਦਲ ਦੇ ਮੁਖੀ ਬਾਬਾ ਨਿਹਾਲ ਸਿੰਘ ਜੀ ਹਰੀਆਂ ਵੇਲਾਂ ਵਾਲਿਆਂ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਤੇ ਵੱਡੀ ਗਿਣਤੀ ਸੰਗਤਾਂ ਨੇ ਸ਼ਮੂਲੀਅਤ ਕੀਤੀ।

ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਗਤਾਰ ਸਿੰਘ ਖ਼ਾਲਸਾ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਅਰਦਾਸ ਭਾਈ ਪ੍ਰੇਮ ਸਿੰਘ ਨੇ ਕੀਤੀ ਅਤੇ ਸੰਗਤ ਨੂੰ ਪਾਵਨ ਹੁਕਮਨਾਮਾ ਕਥਾਵਾਚਕ ਭਾਈ ਹਰਮਿੱਤਰ ਸਿੰਘ ਨੇ ਸਰਵਣ ਕਰਵਾਇਆ।

ਇਸ ਮੌਕੇ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਨਿਹੰਗ ਜਥੇਬੰਦੀ ਮਿਸਲ ਸ਼ਹੀਦਾਂ ਤਰਨਾ ਦਲ ਨੇ ਹਮੇਸ਼ਾ ਹੀ ਪੰਥਕ ਕਾਰਜਾਂ ਵਿਚ ਮੋਹਰੀ ਭੂਮਿਕਾ ਨਿਭਾਈ ਹੈ। ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਦੇ ਪ੍ਰਬੰਧ ਨੂੰ ਅਖੌਤੀ ਮਹੰਤਾਂ ਤੋਂ ਅਜ਼ਾਦ ਕਰਵਾਉਣ ਲਈ ਮਿਸਲ ਸ਼ਹੀਦਾਂ ਤਰਨਾ ਦਲ ਦੇ ਸਿੰਘਾਂ ਨੇ ਸ਼ਹਾਦਤਾਂ ਦਿੱਤੀਆਂ, ਜਿਸ ਨੂੰ ਕੌਮ ਕਦੇ ਵੀ ਭੁਲਾ ਨਹੀਂ ਸਕਦੀ।

ਉਨ੍ਹਾਂ ਕਿਹਾ ਕਿ ਸਰਬੱਤ ਦਾ ਭਲਾ ਲੋਚਣ ਵਾਲੀ ਸਿੱਖ ਕੌਮ ਨੂੰ ਸਰਕਾਰਾਂ ਨੇ ਕਈ ਵਾਰ ਗਹਿਰੇ ਜ਼ਖ਼ਮ ਦਿੱਤੇ, ਜਿਸ ਦੀ ਚੀਸ ਕੌਮ ਦੇ ਹਿਰਦਿਆਂ ਵਿਚ ਹਮੇਸ਼ਾ ਰਹੇਗੀ। ਉਨ੍ਹਾਂ ਸਾਕੇ ਦੇ ਗਵਾਹ ਮਿਸਲ ਸ਼ਹੀਦਾਂ ਤਰਨਾ ਦਲ ਦੇ ਮੁਖੀ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਬਾਰੇ ਵਿਸ਼ੇਸ਼ ਜ਼ਿਕਰ ਕਰਦਿਆਂ ਕਿਹਾ ਕਿ ਕੌਮ ਵੱਲੋਂ ਜਿੰਦਾ ਸ਼ਹੀਦ ਦਾ ਖ਼ਿਤਾਬ ਪ੍ਰਾਪਤ ਇਹ ਉਹ ਕੌਮੀ ਸ਼ਖ਼ਸੀਅਤ ਹਨ, ਜਿਨ੍ਹਾਂ ਨੇ ਹਮੇਸ਼ਾ ਹੀ ਪੰਥਕ ਏਕਤਾ ਲਈ ਕਾਰਜ ਕੀਤੇ ਹਨ।

ਇਸ ਦੌਰਾਨ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਨੇ ਕਿਹਾ ਕਿ ਬੇਇਨਸਾਫ਼ੀ ਅਤੇ ਧੱਕੇਸ਼ਾਹੀ ਵਿਰੁੱਧ ਲੜਨ ਦੀ ਸ਼ਕਤੀ ਸਿੱਖ ਨੂੰ ਹਮੇਸ਼ਾ ਗੁਰੂ-ਸ਼ਬਦ ਵਿੱਚੋਂ ਮਿਲਦੀ ਹੈ। ਗੁਰਮਤਿ ਸਿਧਾਂਤਾਂ ’ਤੇ ਪਹਿਰਾ ਦਿੰਦਿਆਂ ਗੁਰੂ ਘਰਾਂ ਅੰਦਰ ਪੰਥਕ ਮਰਯਾਦਾ ਬਹਾਲ ਰੱਖਣ ਲਈ ਕੌਮ ਨੇ ਹਮੇਸ਼ਾ ਹੀ ਕੁਰਬਾਨੀਆਂ ਦਿੱਤੀਆਂ ਹਨ।

ਉਨ੍ਹਾਂ ਕਿਹਾ ਕਿ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਦਾ ਪ੍ਰਬੰਧ ਲੈਣ ਲਈ ਇਹ ਸੇਵਾ ਗੁਰੂ ਸਾਹਿਬ ਵੱਲੋਂ ਮਿਸਲ ਸ਼ਹੀਦਾਂ ਤਰਨਾ ਦਲ ਦੇ ਸਿੰਘਾਂ ਨੂੰ ਪ੍ਰਾਪਤ ਹੋਈ। ਬਾਬਾ ਨਿਹਾਲ ਸਿੰਘ ਨੇ ਸੰਗਤਾਂ ਨਾਲ ਸਾਕੇ ਸਮੇਂ ਅੱਖੀਂ ਡਿੱਠੇ ਹਲਾਤ ਨੂੰ ਵੀ ਸਾਂਝਿਆਂ ਕੀਤਾ। ਉਨ੍ਹਾਂ ਸ਼੍ਰੋਮਣੀ ਕਮੇਟੀ ਵੱਲੋਂ ਸਾਕੇ ਦੀ ਯਾਦ ਹਰ ਸਾਲ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਮਨਾਏ ਦੇ ਫੈਸਲੇ ਦਾ ਧੰਨਵਾਦ ਵੀ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਹੋਰ ਸ਼ਖ਼ਸੀਅਤਾਂ ਵੱਲੋਂ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਦਾ ਸਨਮਾਨ ਵੀ ਕੀਤਾ ਗਿਆ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੈਟਰੋਲ – ਡੀਜ਼ਲ 6 ਰੁਪਏ ਹੋਇਆ ਸਸਤਾ! ਪੜ੍ਹੋ ਨਵੇਂ ਰੇਟ

ਪੈਟਰੋਲ – ਡੀਜ਼ਲ 6 ਰੁਪਏ ਹੋਇਆ ਸਸਤਾ! ਪੜ੍ਹੋ ਨਵੇਂ ਰੇਟ

by Jaspreet Kaur
May 23, 2026
0

ਪੈਟਰੋਲ - ਡੀਜ਼ਲ 6 ਰੁਪਏ ਹੋਇਆ ਸਸਤਾ! ਪੜ੍ਹੋ ਨਵੇਂ ਰੇਟ ਨਵੀ ਦਿੱਲੀ, 23 ਮਈ 2026 (ਵਿਸ਼ਵ ਵਾਰਤਾ): ਪੈਟਰੋਲ ਅਤੇ ਡੀਜ਼ਲ...

ਅਮਰੀਕੀ ਵਿਦੇਸ਼ ਮੰਤਰੀ ਮਾਰਕੋ ਰੂਬੀਓ ਨੇ PM ਮੋਦੀ ਨਾਲ ਕੀਤੀ ਮੁਲਾਕਾਤ, ਕਈ ਅਹਿਮ ਮੁੱਦਿਆਂ ‘ਤੇ ਹੋਈ ਗੱਲਬਾਤ

ਅਮਰੀਕੀ ਵਿਦੇਸ਼ ਮੰਤਰੀ ਮਾਰਕੋ ਰੂਬੀਓ ਨੇ PM ਮੋਦੀ ਨਾਲ ਕੀਤੀ ਮੁਲਾਕਾਤ, ਕਈ ਅਹਿਮ ਮੁੱਦਿਆਂ ‘ਤੇ ਹੋਈ ਗੱਲਬਾਤ

by Jaspreet Kaur
May 23, 2026
0

ਅਮਰੀਕੀ ਵਿਦੇਸ਼ ਮੰਤਰੀ ਮਾਰਕੋ ਰੂਬੀਓ ਨੇ PM ਮੋਦੀ ਨਾਲ ਕੀਤੀ ਮੁਲਾਕਾਤ, ਕਈ ਅਹਿਮ ਮੁੱਦਿਆਂ 'ਤੇ ਹੋਈ ਗੱਲਬਾਤ ਨਵੀ ਦਿੱਲੀ, 23...

ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਖੁੱਲ੍ਹੇ;  ਗੂੰਜੇ ਖਾਲਸਾਈ ਜੈਕਾਰੇ

ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਖੁੱਲ੍ਹੇ; ਗੂੰਜੇ ਖਾਲਸਾਈ ਜੈਕਾਰੇ

by Jaspreet Kaur
May 23, 2026
0

ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਖੁੱਲ੍ਹੇ; ਗੂੰਜੇ ਖਾਲਸਾਈ ਜੈਕਾਰੇ - 5 ਕੁਇੰਟਲ ਫੁੱਲਾਂ ਨਾਲ ਸਜਾਇਆ ਗਿਆ ਗੁਰਦੁਆਰਾ ਸਾਹਿਬ ਚੰਡੀਗੜ੍ਹ, 23...

ਗੁਰਦਾਸਪੁਰ: ਫ਼ੌਜੀ ਜਵਾਨ ਨੇ ਨਿਗਲੀ ਜ਼ਹਿਰੀਲੀ ਚੀਜ਼, ਹੋਈ ਮੌਤ

ਗੁਰਦਾਸਪੁਰ: ਫ਼ੌਜੀ ਜਵਾਨ ਨੇ ਨਿਗਲੀ ਜ਼ਹਿਰੀਲੀ ਚੀਜ਼, ਹੋਈ ਮੌਤ

by Jaspreet Kaur
May 23, 2026
0

ਗੁਰਦਾਸਪੁਰ: ਫ਼ੌਜੀ ਜਵਾਨ ਨੇ ਨਿਗਲੀ ਜ਼ਹਿਰੀਲੀ ਚੀਜ਼, ਹੋਈ ਮੌਤ - ਇਲਾਕੇ ਚ ਸੋਗ ਦੀ ਲਹਿਰ ਗੁਰਦਾਸਪੁਰ, 23 ਮਈ 2026 (ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਪੈਟਰੋਲ – ਡੀਜ਼ਲ 6 ਰੁਪਏ ਹੋਇਆ ਸਸਤਾ! ਪੜ੍ਹੋ ਨਵੇਂ ਰੇਟ

ਪੈਟਰੋਲ – ਡੀਜ਼ਲ 6 ਰੁਪਏ ਹੋਇਆ ਸਸਤਾ! ਪੜ੍ਹੋ ਨਵੇਂ ਰੇਟ

by Jaspreet Kaur
May 23, 2026
0

ਪੈਟਰੋਲ - ਡੀਜ਼ਲ 6 ਰੁਪਏ ਹੋਇਆ ਸਸਤਾ! ਪੜ੍ਹੋ ਨਵੇਂ ਰੇਟ ਨਵੀ ਦਿੱਲੀ, 23 ਮਈ 2026 (ਵਿਸ਼ਵ ਵਾਰਤਾ): ਪੈਟਰੋਲ ਅਤੇ ਡੀਜ਼ਲ...

Most Popular

1 ਜੂਨ ਤੋਂ ਔਰਤਾਂ ਨੂੰ ਮਿਲਣਗੇ 3,000 ਰੁਪਏ;  ਕੈਬਨਿਟ ਮੀਟਿੰਗ ‘ਚ ਲਿਆ ਗਿਆ ਵੱਡਾ ਫੈਸਲਾ

1 ਜੂਨ ਤੋਂ ਔਰਤਾਂ ਨੂੰ ਮਿਲਣਗੇ 3,000 ਰੁਪਏ; ਕੈਬਨਿਟ ਮੀਟਿੰਗ ‘ਚ ਲਿਆ ਗਿਆ ਵੱਡਾ ਫੈਸਲਾ

by Jaspreet Kaur
5 days ago
0

1 ਜੂਨ ਤੋਂ ਔਰਤਾਂ ਨੂੰ ਮਿਲਣਗੇ 3,000 ਰੁਪਏ! ਕੈਬਨਿਟ ਮੀਟਿੰਗ 'ਚ ਲਿਆ ਗਿਆ ਵੱਡਾ ਫੈਸਲਾ ਨਵੀ ਦਿੱਲੀ, 18 ਮਈ 2026...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 