• Latest
  • Trending
Punjab Breaking: ਕਪੂਰਥਲਾ ਕੇਂਦਰੀ ਜੇਲ੍ਹ ‘ਚ ਝੜਪ, ਕਈ ਹਵਾਲਾਤੀ ਜ਼ਖ਼ਮੀ

5 months ago
ਪ੍ਰਧਾਨ ਮੰਤਰੀ ਮੋਦੀ ਨੇ ਏਸ਼ੀਆਈ ਖੇਡਾਂ ਵਿੱਚ ਹਿੱਸਾ ਲੈਣ ਵਾਲੇ ਭਾਰਤੀ ਦਲ ਨਾਲ ਕੀਤੀ ਮੁਲਾਕਾਤ ; ਵਿਸ਼ੇਸ਼ ਯਾਦਗਾਰੀ ਚਿੰਨ੍ਹ ਪ੍ਰਾਪਤ ਕੀਤੇ

1 minute ago
ਭਾਰਤ ਦੇ ਫਾਰਮਾਸਿਊਟੀਕਲ ਬਾਜ਼ਾਰ ਨੇ ਤਿੰਨ ਸਾਲਾਂ ਵਿੱਚ ਸਭ ਤੋਂ ਮਜ਼ਬੂਤ ​​ਮਾਸਿਕ ਵਾਧਾ ਦਰਜ ਕੀਤਾ

13 minutes ago
ਜੰਮੂ-ਕਸ਼ਮੀਰ : ਪਸ਼ੂਆਂ ਵਿੱਚ ‘ਲੰਪੀ ਸਕਿਨ ਡਿਜ਼ੀਜ਼’ ਤੋਂ ਪ੍ਰਭਾਵਿਤ ਇਲਾਕਿਆਂ ਦਾ ਕੇਂਦਰੀ ਟੀਮ ਵੱਲੋਂ ਦੌਰਾ

16 minutes ago
ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ, 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ; ਪਿਓ-ਪੁੱਤ ਸਮੇਤ ਪੰਜ ਵਿਅਕਤੀ ਕਾਬੂ

1 hour ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਕੀਤੀ ਮੀਟਿੰਗ; ਮੰਗਾਂ ਦੇ ਸਮਾਂਬੱਧ ਹੱਲ ਦਾ ਦਿੱਤਾ ਭਰੋਸਾ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

2 hours ago
‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਢਿੱਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ

3 hours ago
ਭਾਰਤ ਅਤੇ ਗ੍ਰੀਸ ਨੇ ਰੱਖਿਆ ਉਦਯੋਗ ਅਤੇ ਸਮੁੰਦਰੀ ਸਹਿਯੋਗ ਦੇ ਖੇਤਰਾਂ ਵਿੱਚ ਨਵੀਆਂ ਪਹਿਲਕਦਮੀਆਂ ‘ਤੇ ਕੀਤਾ ਵਿਚਾਰ-ਵਟਾਂਦਰਾ

ਵਿਜੇ ਦੇਵਰਕੋਂਡਾ ਅਤੇ ਰਸ਼ਮਿਕਾ ਮੰਦਾਨਾ ਦੀ ਫਿਲਮ ‘Ranabaali’ ਕੱਲ੍ਹ ਨੂੰ ਹੋਵੇਗੀ ਰਿਲੀਜ਼

4 hours ago
ਰੋਮਾਂਟਿਕ ਮਨੋਰੰਜਕ ਫਿਲਮ ‘Haiku’  ਨੂੰ U/A ਸਰਟੀਫਿਕੇਟ ਨਾਲ ਰਿਲੀਜ਼ ਲਈ ਮਿਲੀ ਮਨਜ਼ੂਰੀ

 ਪੰਜਾਬ ਕਾਂਗਰਸ ਇੰਚਾਰਜ ਸਚਿਨ ਪਾਇਲਟ ਕੱਲ੍ਹ ਤੋਂ ਪੰਜਾਬ ਦੇ ਦੌਰੇ ‘ਤੇ

5 hours ago
ਪੰਜਾਬ ਸਰਕਾਰ ਵੱਲੋਂ 2027 ਦੀਆਂ ਗਜ਼ਟਿਡ ਛੁੱਟੀਆਂ ਦੀ ਸੂਚੀ ਜਾਰੀ 

Hindi News
English News
Thursday, October 15, 2026
No Result
View All Result
22 °c
Chandigarh
24 ° Fri
25 ° Sat
25 ° Sun
25 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab Breaking: ਕਪੂਰਥਲਾ ਕੇਂਦਰੀ ਜੇਲ੍ਹ ‘ਚ ਝੜਪ, ਕਈ ਹਵਾਲਾਤੀ ਜ਼ਖ਼ਮੀ

May 25, 2026
in ਖਬਰਾਂ, ਪੰਜਾਬ
Punjab Breaking: ਕਪੂਰਥਲਾ ਕੇਂਦਰੀ ਜੇਲ੍ਹ ‘ਚ ਝੜਪ, ਕਈ ਹਵਾਲਾਤੀ ਜ਼ਖ਼ਮੀ

Punjab Breaking: ਕਪੂਰਥਲਾ ਕੇਂਦਰੀ ਜੇਲ੍ਹ ‘ਚ ਝੜਪ, ਕਈ ਹਵਾਲਾਤੀ ਜ਼ਖ਼ਮੀ

ਕਪੂਰਥਲਾ, 24 ਮਈ (ਵਿਸ਼ਵ ਵਾਰਤਾ): ਕਪੂਰਥਲਾ ਦੀ ਕੇਂਦਰੀ ਜੇਲ੍ਹ ਵਿੱਚ ਸ਼ਨੀਵਾਰ ਦੇਰ ਰਾਤ ਝੜਪ ਹੋਣ ਦੀ ਖ਼ਬਰ ਸ੍ਹਾਮਣੇ ਆਈ ਹੈ। ਇਹ ਝੜਪ ਜੇਲ੍ਹ ਦੇ ਅੰਦਰ ਕੈਦੀਆਂ ਦੇ ਦੋ ਧੜਿਆਂ ਵਿਚਕਾਰ ਹੋਈ ਸੀ। ਝੜਪ ਦੌਰਾਨ 3-4 ਹਵਾਲਾਤੀਆਂ ਦੇ ਜ਼ਖ਼ਮੀ ਹੋਣ ਦੀ ਖਬਰ ਹੈ ਤੇ ਇਸ ਸੰਬੰਧੀ ਕੁੱਝ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੇ ਹਨ। ਜਾਣਕਾਰੀ ਅਨੁਸਾਰ ਜੇਲ ਅੰਦਰ ਇਕ-ਦੋ ਬੈਰਕਾਂ ਨੂੰ ਵੀ ਅੱਗ ਲਗਾਉਣ ਦੀ ਸੂਚਨਾ ਮਿਲ ਰਹੀ ਹੈ।

ਘਟਨਾ ਤੋਂ ਬਾਅਦ ਜੇਲ੍ਹ ਪ੍ਰਸ਼ਾਸਨ ਤੁਰੰਤ ਹਰਕਤ ਵਿੱਚ ਆ ਗਿਆ ਅਤੇ ਵੱਡੀ ਗਿਣਤੀ ਵਿੱਚ ਪੁਲਿਸ ਫੋਰਸ ਮੌਕੇ ‘ਤੇ ਬੁਲਾਈ ਗਈ। ਅਧਿਕਾਰੀਆਂ ਨੇ ਤੁਰੰਤ ਸਥਿਤੀ ਨੂੰ ਕਾਬੂ ਕਰਨ ਲਈ ਤੇਜ਼ ਕਾਰਵਾਈ ਕੀਤੀ। ਸੁਰੱਖਿਆ ਵਧਾ ਦਿੱਤੀ ਗਈ ਹੈ ਅਤੇ ਜੇਲ੍ਹ ਦੇ ਅੰਦਰ ਵਾਧੂ ਪੁਲਿਸ ਬਲ ਤਾਇਨਾਤ ਕੀਤੇ ਗਏ ਹਨ। ਫੋਰਸ ਨੇ ਕੁੱਝ ਸਮੇਂ ਵਿੱਚ ਹਾਲਾਤਾਂ ‘ਤੇ ਕਾਬੂ ਪਾ ਲਿਆ।

ਜੇਲ੍ਹ ਅਧਿਕਾਰੀਆਂ ਨੇ ਸਪੱਸ਼ਟ ਕੀਤਾ ਹੈ ਕਿ ਇਹ ਜੇਲ੍ਹ ਤੋੜਨ ਜਾਂ ਭੱਜਣ ਦਾ ਮਾਮਲਾ ਨਹੀਂ ਹੈ। ਅਧਿਕਾਰੀਆਂ ਦੇ ਅਨੁਸਾਰ, ਕੈਦੀਆਂ ਦੇ ਦੋ ਧੜਿਆਂ ਵਿਚਕਾਰ ਝਗੜਾ ਹੋਇਆ ਸੀ, ਜਿਸ ਕਾਰਨ ਝੜਪ ਹੋਈ ਅਤੇ ਅੱਗ ਲਾਉਣ ਦੀ ਕੋਸ਼ਿਸ਼ ਕੀਤੀ ਗਈ। ਪੁਲਿਸ ਅਤੇ ਜੇਲ੍ਹ ਪ੍ਰਸ਼ਾਸਨ ਇਸ ਸਮੇਂ ਘਟਨਾ ਦੀ ਜਾਂਚ ਕਰ ਰਹੇ ਹਨ। ਉਹ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੇ ਹਨ ਕਿ ਲੜਾਈ ਕਿਸ ਕਾਰਨ ਹੋਈ ਅਤੇ ਅੱਗ ਲਗਾਉਣ ਵਿੱਚ ਕੈਦੀਆਂ ਦੀ ਭੂਮਿਕਾ ਕੀ ਸੀ। ਅਧਿਕਾਰੀਆਂ ਦਾ ਕਹਿਣਾ ਹੈ ਕਿ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਪੁਲਿਸ ਪ੍ਰਸ਼ਾਸਨ ਵਾਇਰਲ ਵੀਡੀਓਜ਼ ਮਾਮਲੇ ਦੀ ਵੀ ਜਾਂਚ ਕਰ ਰਿਹਾ ਹੈ। ਸੂਤਰਾਂ ਅਨੁਸਾਰ ਲੜਾਈ ਇਹ ਪੂਰਾ ਵਿਵਾਦ ਬੈਰਕ ਨਾ ਬਦਲਣ ਕਾਰਨ ਸ਼ੁਰੂ ਹੋਇਆ ਸੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPunjab Breakingpunjab newsPunjab news in Punjabitop headlines in Punjabi
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪ੍ਰਧਾਨ ਮੰਤਰੀ ਮੋਦੀ ਨੇ ਏਸ਼ੀਆਈ ਖੇਡਾਂ ਵਿੱਚ ਹਿੱਸਾ ਲੈਣ ਵਾਲੇ ਭਾਰਤੀ ਦਲ ਨਾਲ ਕੀਤੀ ਮੁਲਾਕਾਤ ; ਵਿਸ਼ੇਸ਼ ਯਾਦਗਾਰੀ ਚਿੰਨ੍ਹ ਪ੍ਰਾਪਤ ਕੀਤੇ

ਪ੍ਰਧਾਨ ਮੰਤਰੀ ਮੋਦੀ ਨੇ ਏਸ਼ੀਆਈ ਖੇਡਾਂ ਵਿੱਚ ਹਿੱਸਾ ਲੈਣ ਵਾਲੇ ਭਾਰਤੀ ਦਲ ਨਾਲ ਕੀਤੀ ਮੁਲਾਕਾਤ ; ਵਿਸ਼ੇਸ਼ ਯਾਦਗਾਰੀ ਚਿੰਨ੍ਹ ਪ੍ਰਾਪਤ ਕੀਤੇ

by Navjot
October 15, 2026
0

ਪ੍ਰਧਾਨ ਮੰਤਰੀ ਮੋਦੀ ਨੇ ਏਸ਼ੀਆਈ ਖੇਡਾਂ ਵਿੱਚ ਹਿੱਸਾ ਲੈਣ ਵਾਲੇ ਭਾਰਤੀ ਦਲ ਨਾਲ ਕੀਤੀ ਮੁਲਾਕਾਤ ; ਵਿਸ਼ੇਸ਼ ਯਾਦਗਾਰੀ ਚਿੰਨ੍ਹ ਪ੍ਰਾਪਤ...

ਭਾਰਤ ਦੇ ਫਾਰਮਾਸਿਊਟੀਕਲ ਬਾਜ਼ਾਰ ਨੇ ਤਿੰਨ ਸਾਲਾਂ ਵਿੱਚ ਸਭ ਤੋਂ ਮਜ਼ਬੂਤ ​​ਮਾਸਿਕ ਵਾਧਾ ਦਰਜ ਕੀਤਾ

ਭਾਰਤ ਦੇ ਫਾਰਮਾਸਿਊਟੀਕਲ ਬਾਜ਼ਾਰ ਨੇ ਤਿੰਨ ਸਾਲਾਂ ਵਿੱਚ ਸਭ ਤੋਂ ਮਜ਼ਬੂਤ ​​ਮਾਸਿਕ ਵਾਧਾ ਦਰਜ ਕੀਤਾ

by Navjot
October 15, 2026
0

ਭਾਰਤ ਦੇ ਫਾਰਮਾਸਿਊਟੀਕਲ ਬਾਜ਼ਾਰ ਨੇ ਤਿੰਨ ਸਾਲਾਂ ਵਿੱਚ ਸਭ ਤੋਂ ਮਜ਼ਬੂਤ ​​ਮਾਸਿਕ ਵਾਧਾ ਦਰਜ ਕੀਤਾ ਨਵੀਂ ਦਿੱਲੀ, 15 ਅਕਤੂਬਰ (ਵਿਸ਼ਵ...

ਜੰਮੂ-ਕਸ਼ਮੀਰ : ਪਸ਼ੂਆਂ ਵਿੱਚ ‘ਲੰਪੀ ਸਕਿਨ ਡਿਜ਼ੀਜ਼’ ਤੋਂ ਪ੍ਰਭਾਵਿਤ ਇਲਾਕਿਆਂ ਦਾ ਕੇਂਦਰੀ ਟੀਮ ਵੱਲੋਂ ਦੌਰਾ

ਜੰਮੂ-ਕਸ਼ਮੀਰ : ਪਸ਼ੂਆਂ ਵਿੱਚ ‘ਲੰਪੀ ਸਕਿਨ ਡਿਜ਼ੀਜ਼’ ਤੋਂ ਪ੍ਰਭਾਵਿਤ ਇਲਾਕਿਆਂ ਦਾ ਕੇਂਦਰੀ ਟੀਮ ਵੱਲੋਂ ਦੌਰਾ

by Navjot
October 15, 2026
0

ਜੰਮੂ-ਕਸ਼ਮੀਰ : ਪਸ਼ੂਆਂ ਵਿੱਚ 'ਲੰਪੀ ਸਕਿਨ ਡਿਜ਼ੀਜ਼' ਤੋਂ ਪ੍ਰਭਾਵਿਤ ਇਲਾਕਿਆਂ ਦਾ ਕੇਂਦਰੀ ਟੀਮ ਵੱਲੋਂ ਦੌਰਾ ਜੰਮੂ, 15 ਅਕਤੂਬਰ (ਵਿਸ਼ਵ ਵਾਰਤਾ)...

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ, 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ; ਪਿਓ-ਪੁੱਤ ਸਮੇਤ ਪੰਜ ਵਿਅਕਤੀ ਕਾਬੂ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ, 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ; ਪਿਓ-ਪੁੱਤ ਸਮੇਤ ਪੰਜ ਵਿਅਕਤੀ ਕਾਬੂ

by Ankit
October 15, 2026
0

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ, 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ; ਪਿਓ-ਪੁੱਤ ਸਮੇਤ ਪੰਜ ਵਿਅਕਤੀ ਕਾਬੂ — ਦੋਸ਼ੀ ਪੁਲਿਸ ਤੋਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪ੍ਰਧਾਨ ਮੰਤਰੀ ਮੋਦੀ ਨੇ ਏਸ਼ੀਆਈ ਖੇਡਾਂ ਵਿੱਚ ਹਿੱਸਾ ਲੈਣ ਵਾਲੇ ਭਾਰਤੀ ਦਲ ਨਾਲ ਕੀਤੀ ਮੁਲਾਕਾਤ ; ਵਿਸ਼ੇਸ਼ ਯਾਦਗਾਰੀ ਚਿੰਨ੍ਹ ਪ੍ਰਾਪਤ ਕੀਤੇ

ਪ੍ਰਧਾਨ ਮੰਤਰੀ ਮੋਦੀ ਨੇ ਏਸ਼ੀਆਈ ਖੇਡਾਂ ਵਿੱਚ ਹਿੱਸਾ ਲੈਣ ਵਾਲੇ ਭਾਰਤੀ ਦਲ ਨਾਲ ਕੀਤੀ ਮੁਲਾਕਾਤ ; ਵਿਸ਼ੇਸ਼ ਯਾਦਗਾਰੀ ਚਿੰਨ੍ਹ ਪ੍ਰਾਪਤ ਕੀਤੇ

by Navjot
October 15, 2026
0

ਪ੍ਰਧਾਨ ਮੰਤਰੀ ਮੋਦੀ ਨੇ ਏਸ਼ੀਆਈ ਖੇਡਾਂ ਵਿੱਚ ਹਿੱਸਾ ਲੈਣ ਵਾਲੇ ਭਾਰਤੀ ਦਲ ਨਾਲ ਕੀਤੀ ਮੁਲਾਕਾਤ ; ਵਿਸ਼ੇਸ਼ ਯਾਦਗਾਰੀ ਚਿੰਨ੍ਹ ਪ੍ਰਾਪਤ...

Most Popular

ਸਰਹੱਦ ਪਾਰੋਂ ਤਸਕਰੀ ਲਈ ਅਮਰੂਦਾਂ ਦੇ ਬਾਗ਼ ਦੀ ਵਰਤੋਂ ਕਰ ਰਹੇ ਤਿੰਨ ਮੁਲਜ਼ਮ 2 ਏਕੇ ਰਾਈਫ਼ਲਾਂ ਅਤੇ 10 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ, ਮੁਲਜ਼ਮਾਂ ਵਿੱਚ ਔਰਤ, ਉਸ ਦਾ ਪਤੀ ਤੇ ਭਰਾ ਸ਼ਾਮਲ

2 weeks ago
0

ਸਰਹੱਦ ਪਾਰੋਂ ਤਸਕਰੀ ਲਈ ਅਮਰੂਦਾਂ ਦੇ ਬਾਗ਼ ਦੀ ਵਰਤੋਂ ਕਰ ਰਹੇ ਤਿੰਨ ਮੁਲਜ਼ਮ 2 ਏਕੇ ਰਾਈਫ਼ਲਾਂ ਅਤੇ 10 ਕਿਲੋ ਹੈਰੋਇਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 