• Latest
  • Trending
Punjab: ਪਿਸਤੌਲ ਨਾਲ ਖੇਡਦੇ ਸਮੇਂ ਗੋਲੀ ਲੱਗਣ ਨਾਲ ਬੱਚੇ ਦੀ ਮੌਤ

5 months ago
ਭਾਰਤ ਦੇ ਫਾਰਮਾਸਿਊਟੀਕਲ ਬਾਜ਼ਾਰ ਨੇ ਤਿੰਨ ਸਾਲਾਂ ਵਿੱਚ ਸਭ ਤੋਂ ਮਜ਼ਬੂਤ ​​ਮਾਸਿਕ ਵਾਧਾ ਦਰਜ ਕੀਤਾ

5 minutes ago
ਜੰਮੂ-ਕਸ਼ਮੀਰ : ਪਸ਼ੂਆਂ ਵਿੱਚ ‘ਲੰਪੀ ਸਕਿਨ ਡਿਜ਼ੀਜ਼’ ਤੋਂ ਪ੍ਰਭਾਵਿਤ ਇਲਾਕਿਆਂ ਦਾ ਕੇਂਦਰੀ ਟੀਮ ਵੱਲੋਂ ਦੌਰਾ

7 minutes ago
ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ, 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ; ਪਿਓ-ਪੁੱਤ ਸਮੇਤ ਪੰਜ ਵਿਅਕਤੀ ਕਾਬੂ

53 minutes ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਕੀਤੀ ਮੀਟਿੰਗ; ਮੰਗਾਂ ਦੇ ਸਮਾਂਬੱਧ ਹੱਲ ਦਾ ਦਿੱਤਾ ਭਰੋਸਾ

1 hour ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

2 hours ago
‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਢਿੱਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ

3 hours ago
ਭਾਰਤ ਅਤੇ ਗ੍ਰੀਸ ਨੇ ਰੱਖਿਆ ਉਦਯੋਗ ਅਤੇ ਸਮੁੰਦਰੀ ਸਹਿਯੋਗ ਦੇ ਖੇਤਰਾਂ ਵਿੱਚ ਨਵੀਆਂ ਪਹਿਲਕਦਮੀਆਂ ‘ਤੇ ਕੀਤਾ ਵਿਚਾਰ-ਵਟਾਂਦਰਾ

ਵਿਜੇ ਦੇਵਰਕੋਂਡਾ ਅਤੇ ਰਸ਼ਮਿਕਾ ਮੰਦਾਨਾ ਦੀ ਫਿਲਮ ‘Ranabaali’ ਕੱਲ੍ਹ ਨੂੰ ਹੋਵੇਗੀ ਰਿਲੀਜ਼

ਰੋਮਾਂਟਿਕ ਮਨੋਰੰਜਕ ਫਿਲਮ ‘Haiku’  ਨੂੰ U/A ਸਰਟੀਫਿਕੇਟ ਨਾਲ ਰਿਲੀਜ਼ ਲਈ ਮਿਲੀ ਮਨਜ਼ੂਰੀ

4 hours ago
 ਪੰਜਾਬ ਕਾਂਗਰਸ ਇੰਚਾਰਜ ਸਚਿਨ ਪਾਇਲਟ ਕੱਲ੍ਹ ਤੋਂ ਪੰਜਾਬ ਦੇ ਦੌਰੇ ‘ਤੇ

ਪੰਜਾਬ ਸਰਕਾਰ ਵੱਲੋਂ 2027 ਦੀਆਂ ਗਜ਼ਟਿਡ ਛੁੱਟੀਆਂ ਦੀ ਸੂਚੀ ਜਾਰੀ 

5 hours ago
ਵਿੱਤ ਮੰਤਰੀ ਨਿਰਮਲਾ ਸੀਤਾਰਮਨ ਬੈਂਕਾਕ ਵਿੱਚ IMF-World Bank ਦੀਆਂ ਸਾਲਾਨਾ ਮੀਟਿੰਗਾਂ ਵਿੱਚ ਹੋਣਗੇ ਸ਼ਾਮਲ

Hindi News
English News
Thursday, October 15, 2026
No Result
View All Result
22 °c
Chandigarh
24 ° Fri
25 ° Sat
25 ° Sun
25 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਪਿਸਤੌਲ ਨਾਲ ਖੇਡਦੇ ਸਮੇਂ ਗੋਲੀ ਲੱਗਣ ਨਾਲ ਬੱਚੇ ਦੀ ਮੌਤ

May 25, 2026
in ਖਬਰਾਂ, ਪੰਜਾਬ
Punjab: ਪਿਸਤੌਲ ਨਾਲ ਖੇਡਦੇ ਸਮੇਂ ਗੋਲੀ ਲੱਗਣ ਨਾਲ ਬੱਚੇ ਦੀ ਮੌਤ

Punjab: ਪਿਸਤੌਲ ਨਾਲ ਖੇਡਦੇ ਸਮੇਂ ਗੋਲੀ ਲੱਗਣ ਨਾਲ ਬੱਚੇ ਦੀ ਮੌਤ

– ਗੋਲੀ ਲੱਗਣ ਕਾਰਨ ਦਾਦੀ ਵੀ ਹੋਈ ਗੰਭੀਰ ਜ਼ਖਮੀ
– ਪਿਤਾ ਨੇ ਬੈੱਡ ‘ਤੇ ਰੱਖਿਆ ਹੋਇਆ ਸੀ ਲੋਡੇਡ਼ ਪਿਸਤੌਲ

ਅੰਮ੍ਰਿਤਸਰ, 24 ਮਈ (ਵਿਸ਼ਵ ਵਾਰਤਾ): ਅੰਮ੍ਰਿਤਸਰ ਦੇ ਛੇਹਰਟਾ ‘ਚ ਸ਼ਿੰਗਾਰ ਐਵੇਨਿਊ ਇਲਾਕੇ ਵਿੱਚ ਸ਼ਨੀਵਾਰ ਦੇਰ ਰਾਤ ਵਾਪਰੀ ਇੱਕ ਦੁਖਦਾਈ ਘਟਨਾ ‘ਚ ਤਿੰਨ ਸਾਲ ਦੇ ਬੱਚੇ ਦੀ ਮੌਤ ਹੋ ਗਈ ਹੈ। ਅਸਲ ‘ਚ ਬੱਚਾ ਆਪਣੇ ਪਿਤਾ ਦੀ ਲੋਡੇਡ਼ ਪਿਸਤੌਲ ਪਿਸਤੌਲ ਨਾਲ ਖੇਡ ਰਿਹਾ ਸੀ, ਜਿਸ ‘ਚੋਂ ਅਚਾਨਕ ਗੋਲੀ ਚੱਲ ਗਈ ਅਤੇ ਬੱਚੇ ਦੀ ਗੋਲੀ ਲੱਗ ਕਾਰਨ ਮੌਤ ਹੋ ਗਈ। ਜਦ ਕਿ ਬੱਚੇ ਕੋਲ ਬੈਠੀ ਉਸ ਦੀ ਦਾਦੀ ਨੂੰ ਵੀ ਗੋਲੀ ਲੱਗ ਗਈ, ਜਿਸ ‘ਚ ਉਹ ਵੀ ਗੰਭੀਰ ਜ਼ਖਮੀ ਹੋ ਗਈ ਸੀ ਅਤੇ ਉਸਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਮ੍ਰਿਤਕ ਬੱਚੇ ਦੀ ਪਛਾਣ ਅੰਸ਼ ਵਜੋਂ ਹੋਈ ਹੈ।

ਸੂਚਨਾ ਮਿਲਣ ‘ਤੇ ਛੇਹਰਟਾ ਪੁਲਿਸ ਸਟੇਸ਼ਨ ਦੇ ਇੰਚਾਰਜ ਬਲਵਿੰਦਰ ਸਿੰਘ ਪੁਲਿਸ ਟੀਮ ਨਾਲ ਮੌਕੇ ‘ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਅਨੁਸਾਰ ਸ਼ੁਰੂਆਤੀ ਜਾਂਚ ਵਿੱਚ ਇਹ ਹਾਦਸਾ ਲਾਪਰਵਾਹੀ ਕਾਰਨ ਹੋਇਆ ਹੈ। ਫਿਲਹਾਲ, ਫੌਜਦਾਰੀ ਪ੍ਰਕਿਰਿਆ ਜ਼ਾਬਤਾ ਦੀ ਧਾਰਾ 174 ਦੇ ਤਹਿਤ ਕਾਰਵਾਈ ਕੀਤੀ ਗਈ ਹੈ। ਪੁਲਿਸ ਹਰ ਪਹਿਲੂ ਦੀ ਜਾਂਚ ਕਰ ਰਹੀ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਭਾਰਤ ਦੇ ਫਾਰਮਾਸਿਊਟੀਕਲ ਬਾਜ਼ਾਰ ਨੇ ਤਿੰਨ ਸਾਲਾਂ ਵਿੱਚ ਸਭ ਤੋਂ ਮਜ਼ਬੂਤ ​​ਮਾਸਿਕ ਵਾਧਾ ਦਰਜ ਕੀਤਾ

ਭਾਰਤ ਦੇ ਫਾਰਮਾਸਿਊਟੀਕਲ ਬਾਜ਼ਾਰ ਨੇ ਤਿੰਨ ਸਾਲਾਂ ਵਿੱਚ ਸਭ ਤੋਂ ਮਜ਼ਬੂਤ ​​ਮਾਸਿਕ ਵਾਧਾ ਦਰਜ ਕੀਤਾ

by Navjot
October 15, 2026
0

ਭਾਰਤ ਦੇ ਫਾਰਮਾਸਿਊਟੀਕਲ ਬਾਜ਼ਾਰ ਨੇ ਤਿੰਨ ਸਾਲਾਂ ਵਿੱਚ ਸਭ ਤੋਂ ਮਜ਼ਬੂਤ ​​ਮਾਸਿਕ ਵਾਧਾ ਦਰਜ ਕੀਤਾ ਨਵੀਂ ਦਿੱਲੀ, 15 ਅਕਤੂਬਰ (ਵਿਸ਼ਵ...

ਜੰਮੂ-ਕਸ਼ਮੀਰ : ਪਸ਼ੂਆਂ ਵਿੱਚ ‘ਲੰਪੀ ਸਕਿਨ ਡਿਜ਼ੀਜ਼’ ਤੋਂ ਪ੍ਰਭਾਵਿਤ ਇਲਾਕਿਆਂ ਦਾ ਕੇਂਦਰੀ ਟੀਮ ਵੱਲੋਂ ਦੌਰਾ

ਜੰਮੂ-ਕਸ਼ਮੀਰ : ਪਸ਼ੂਆਂ ਵਿੱਚ ‘ਲੰਪੀ ਸਕਿਨ ਡਿਜ਼ੀਜ਼’ ਤੋਂ ਪ੍ਰਭਾਵਿਤ ਇਲਾਕਿਆਂ ਦਾ ਕੇਂਦਰੀ ਟੀਮ ਵੱਲੋਂ ਦੌਰਾ

by Navjot
October 15, 2026
0

ਜੰਮੂ-ਕਸ਼ਮੀਰ : ਪਸ਼ੂਆਂ ਵਿੱਚ 'ਲੰਪੀ ਸਕਿਨ ਡਿਜ਼ੀਜ਼' ਤੋਂ ਪ੍ਰਭਾਵਿਤ ਇਲਾਕਿਆਂ ਦਾ ਕੇਂਦਰੀ ਟੀਮ ਵੱਲੋਂ ਦੌਰਾ ਜੰਮੂ, 15 ਅਕਤੂਬਰ (ਵਿਸ਼ਵ ਵਾਰਤਾ)...

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ, 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ; ਪਿਓ-ਪੁੱਤ ਸਮੇਤ ਪੰਜ ਵਿਅਕਤੀ ਕਾਬੂ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ, 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ; ਪਿਓ-ਪੁੱਤ ਸਮੇਤ ਪੰਜ ਵਿਅਕਤੀ ਕਾਬੂ

by Ankit
October 15, 2026
0

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ, 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ; ਪਿਓ-ਪੁੱਤ ਸਮੇਤ ਪੰਜ ਵਿਅਕਤੀ ਕਾਬੂ — ਦੋਸ਼ੀ ਪੁਲਿਸ ਤੋਂ...

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਕੀਤੀ ਮੀਟਿੰਗ; ਮੰਗਾਂ ਦੇ ਸਮਾਂਬੱਧ ਹੱਲ ਦਾ ਦਿੱਤਾ ਭਰੋਸਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਕੀਤੀ ਮੀਟਿੰਗ; ਮੰਗਾਂ ਦੇ ਸਮਾਂਬੱਧ ਹੱਲ ਦਾ ਦਿੱਤਾ ਭਰੋਸਾ

by Ankit
October 15, 2026
0

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਕੀਤੀ ਮੀਟਿੰਗ; ਮੰਗਾਂ ਦੇ ਸਮਾਂਬੱਧ ਹੱਲ ਦਾ ਦਿੱਤਾ ਭਰੋਸਾ ਭਗਵੰਤ ਮਾਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਭਾਰਤ ਦੇ ਫਾਰਮਾਸਿਊਟੀਕਲ ਬਾਜ਼ਾਰ ਨੇ ਤਿੰਨ ਸਾਲਾਂ ਵਿੱਚ ਸਭ ਤੋਂ ਮਜ਼ਬੂਤ ​​ਮਾਸਿਕ ਵਾਧਾ ਦਰਜ ਕੀਤਾ

ਭਾਰਤ ਦੇ ਫਾਰਮਾਸਿਊਟੀਕਲ ਬਾਜ਼ਾਰ ਨੇ ਤਿੰਨ ਸਾਲਾਂ ਵਿੱਚ ਸਭ ਤੋਂ ਮਜ਼ਬੂਤ ​​ਮਾਸਿਕ ਵਾਧਾ ਦਰਜ ਕੀਤਾ

by Navjot
October 15, 2026
0

ਭਾਰਤ ਦੇ ਫਾਰਮਾਸਿਊਟੀਕਲ ਬਾਜ਼ਾਰ ਨੇ ਤਿੰਨ ਸਾਲਾਂ ਵਿੱਚ ਸਭ ਤੋਂ ਮਜ਼ਬੂਤ ​​ਮਾਸਿਕ ਵਾਧਾ ਦਰਜ ਕੀਤਾ ਨਵੀਂ ਦਿੱਲੀ, 15 ਅਕਤੂਬਰ (ਵਿਸ਼ਵ...

Most Popular

Asian Games : ਸਟਾਰ ਖਿਡਾਰੀਆਂ ਨਾਲ ਸਜੀ ਭਾਰਤੀ ਸ਼ੂਟਿੰਗ ਟੀਮ ਮਹਾਂਦੀਪੀ ਚੁਣੌਤੀ ਲਈ ਤਿਆਰ

Asian Games : ਸਟਾਰ ਖਿਡਾਰੀਆਂ ਨਾਲ ਸਜੀ ਭਾਰਤੀ ਸ਼ੂਟਿੰਗ ਟੀਮ ਮਹਾਂਦੀਪੀ ਚੁਣੌਤੀ ਲਈ ਤਿਆਰ

by Navjot
4 weeks ago
0

Asian Games : ਸਟਾਰ ਖਿਡਾਰੀਆਂ ਨਾਲ ਸਜੀ ਭਾਰਤੀ ਸ਼ੂਟਿੰਗ ਟੀਮ ਮਹਾਂਦੀਪੀ ਚੁਣੌਤੀ ਲਈ ਤਿਆਰ ਨਵੀਂ ਦਿੱਲੀ, 19 ਸਤੰਬਰ (ਵਿਸ਼ਵ ਵਾਰਤਾ)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 