• Latest
  • Trending
Big News: ਪੰਜਾਬ ‘ਚ ASI ਦਾ ਗੋਲੀਆਂ ਮਾਰ ਕੇ ਕਤਲ

Big News: ਪੰਜਾਬ ‘ਚ ASI ਦਾ ਗੋਲੀਆਂ ਮਾਰ ਕੇ ਕਤਲ

2 hours ago
Punjab ਦੇ ਗੁਰਿੰਦਰਵੀਰ ਸਿੰਘ ਨੇ ਰਚਿਆ ਇਤਿਹਾਸ, ਤੋੜਿਆ ਪੁਰਸ਼ਾਂ ਦੀ 100 ਮੀਟਰ ਦੌੜ ਦਾ ਰਾਸ਼ਟਰੀ ਰਿਕਾਰਡ

Punjab ਦੇ ਗੁਰਿੰਦਰਵੀਰ ਸਿੰਘ ਨੇ ਰਚਿਆ ਇਤਿਹਾਸ, ਤੋੜਿਆ ਪੁਰਸ਼ਾਂ ਦੀ 100 ਮੀਟਰ ਦੌੜ ਦਾ ਰਾਸ਼ਟਰੀ ਰਿਕਾਰਡ

32 minutes ago
Punjab: ਨਗਰ ਨਿਗਮ, ਨਗਰ ਕੌਂਸਲ ਤੇ ਨਗਰ ਪੰਚਾਇਤ ਚੋਣਾਂ: ਅੱਜ ਰੁਕ ਜਾਵੇਗਾ ਚੋਣ ਪ੍ਰਚਾਰ

Punjab: ਨਗਰ ਨਿਗਮ, ਨਗਰ ਕੌਂਸਲ ਤੇ ਨਗਰ ਪੰਚਾਇਤ ਚੋਣਾਂ: ਅੱਜ ਰੁਕ ਜਾਵੇਗਾ ਚੋਣ ਪ੍ਰਚਾਰ

49 minutes ago
Punjab ਦੇ CM ਮਾਨ ਅੱਜ 87 ਖਿਡਾਰੀਆਂ ਦਾ ਕਰਨਗੇ ਸਨਮਾਨ

Punjab ਦੇ CM ਮਾਨ ਅੱਜ 87 ਖਿਡਾਰੀਆਂ ਦਾ ਕਰਨਗੇ ਸਨਮਾਨ

1 hour ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

1 hour ago
International: ਅਮਰੀਕਾ ਅਤੇ ਈਰਾਨ ਵਿਚਾਲੇ ਚੱਲ ਰਹੀ ਜੰਗ ਨੂੰ ਲੈ ਕੇ ਵੱਡੀ ਖ਼ਬਰ

International: ਅਮਰੀਕਾ ਅਤੇ ਈਰਾਨ ਵਿਚਾਲੇ ਚੱਲ ਰਹੀ ਜੰਗ ਨੂੰ ਲੈ ਕੇ ਵੱਡੀ ਖ਼ਬਰ

1 hour ago
Punjab: ਮਿਉਂਸਪਲ ਚੋਣਾਂ ਲਈ ਕੁੱਲ 7555 ਉਮੀਦਵਾਰ ਚੋਣ ਮੈਦਾਨ ‘ਚ, ਦੇਖੋ ਲਿਸਟ

Punjab: ਮਿਉਂਸਪਲ ਚੋਣਾਂ ਲਈ ਕੁੱਲ 7555 ਉਮੀਦਵਾਰ ਚੋਣ ਮੈਦਾਨ ‘ਚ, ਦੇਖੋ ਲਿਸਟ

2 hours ago
Nagar Council Elections: 26 ਮਈ ਨੂੰ ਚੋਣਾਂ ਵਾਲੇ ਖੇਤਰਾਂ ਵਿੱਚ ਰਹੇਗਾ ‘ਡਰਾਈ ਡੇ’

Nagar Council Elections: 26 ਮਈ ਨੂੰ ਚੋਣਾਂ ਵਾਲੇ ਖੇਤਰਾਂ ਵਿੱਚ ਰਹੇਗਾ ‘ਡਰਾਈ ਡੇ’

3 hours ago
Punjab: ਪਿਸਤੌਲ ਨਾਲ ਖੇਡਦੇ ਸਮੇਂ ਗੋਲੀ ਲੱਗਣ ਨਾਲ ਬੱਚੇ ਦੀ ਮੌਤ

Punjab: ਪਿਸਤੌਲ ਨਾਲ ਖੇਡਦੇ ਸਮੇਂ ਗੋਲੀ ਲੱਗਣ ਨਾਲ ਬੱਚੇ ਦੀ ਮੌਤ

3 hours ago
Punjab Breaking: ਕਪੂਰਥਲਾ ਕੇਂਦਰੀ ਜੇਲ੍ਹ ‘ਚ ਝੜਪ, ਕਈ ਹਵਾਲਾਤੀ ਜ਼ਖ਼ਮੀ

Punjab Breaking: ਕਪੂਰਥਲਾ ਕੇਂਦਰੀ ਜੇਲ੍ਹ ‘ਚ ਝੜਪ, ਕਈ ਹਵਾਲਾਤੀ ਜ਼ਖ਼ਮੀ

4 hours ago
IPL 2026: ਦਿਨ ਦਾ ਦੂਜਾ ਮੈਚ ਕੋਲਕਾਤਾ ਅਤੇ ਦਿੱਲੀ ਵਿਚਾਲੇ

IPL 2026: ਦਿਨ ਦਾ ਦੂਜਾ ਮੈਚ ਕੋਲਕਾਤਾ ਅਤੇ ਦਿੱਲੀ ਵਿਚਾਲੇ

5 hours ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

5 hours ago
Punjab Weather: ਮੀਂਹ ਤੋਂ ਬਾਅਦ ਸੂਬੇ ‘ਚ ਮੁੜ ਹੀਟਵੇਵ ਦਾ ਅਲਰਟ ਜਾਰੀ

Punjab Weather: ਮੀਂਹ ਤੋਂ ਬਾਅਦ ਸੂਬੇ ‘ਚ ਮੁੜ ਹੀਟਵੇਵ ਦਾ ਅਲਰਟ ਜਾਰੀ

5 hours ago
Hindi News
English News
Sunday, May 24, 2026
No Result
View All Result
40 °c
Chandigarh
37 ° Mon
37 ° Tue
38 ° Wed
37 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Big News: ਪੰਜਾਬ ‘ਚ ASI ਦਾ ਗੋਲੀਆਂ ਮਾਰ ਕੇ ਕਤਲ

May 24, 2026
in ਖਬਰਾਂ, ਪੰਜਾਬ
Big News: ਪੰਜਾਬ ‘ਚ ASI ਦਾ ਗੋਲੀਆਂ ਮਾਰ ਕੇ ਕਤਲ

Big News

Big News: ਪੰਜਾਬ ‘ਚ ASI ਦਾ ਗੋਲੀਆਂ ਮਾਰ ਕੇ ਕਤਲ

ਅੰਮ੍ਰਿਤਸਰ, 24 ਮਈ (ਵਿਸ਼ਵ ਵਾਰਤਾ): ਅੱਜ ਐਤਵਾਰ ਸਵੇਰੇ ਅੰਮ੍ਰਿਤਸਰ ਦੇ ਮਜੀਠਾ ਵਿੱਚ ਪੰਜਾਬ ਪੁਲਿਸ ਦੇ ਇੱਕ ਏਐਸਆਈ ਦਾ ਗੋਲੀਆਂ ਮਾਰ ਕੇ ਕਤਲ ਕਰਨ ਦੀ ਖ਼ਬਰ ਸ੍ਹਾਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਇਸ ਵਾਰਦਾਤ ਨੂੰ ਉਸ ਵੇਲੇ ਅੰਜਾਮ ਦਿੱਤਾ ਗਿਆ ਜਦੋਂ ਏਐਸਆਈ ਆਪਣੀ ਡਿਊਟੀ ‘ਤੇ ਜਾ ਰਿਹਾ ਸੀ। ਇਸ ਦੌਰਾਨ ਹਮਲਾਵਰਾਂ ਨੇ ਹਮਲਾਵਰਾਂ ਨੇ ਏਐਸਆਈ ‘ਤੇ ਦੋ ਗੋਲੀਆਂ ਚਲਾਈਆਂ ਅਤੇ ਵਾਰਦਾਤ ਨੂੰ ਅੰਜਾਮ ਦੇ ਕੇ ਮੌਕੇ ‘ਤੋਂ ਫਰਾਰ ਹੋ ਗਏ। ਮ੍ਰਿਤਕ ਏਐਸਆਈ ਦੀ ਪਛਾਣ ਜੋਗਾ ਸਿੰਘ ਵਜੋਂ ਹੋਈ ਹੈ ਅਤੇ ਉਹ ਪੰਜਾਬ ਪੁਲਿਸ ਦੇ ਟ੍ਰੈਫਿਕ ਵਿਭਾਗ ਵਿੱਚ ਤਾਇਨਾਤ ਸੀ। ਏਐਸਆਈ ਜੋਗਾ ਸਿੰਘ ਗੁਰਦਾਸਪੁਰ ਦੇ ਬਾਂਗਰ ਦੇ ਪਿੰਡ ਘਣੀਏ ਦਾ ਰਹਿਣ ਵਾਲਾ ਸੀ।

ਘਟਨਾ ਦੀ ਸੂਚਨਾ ਮਿਲਦੇ ਹੀ, SSP ਸੁਹੈਲ ਮੀਰ ਕਾਸਿਮ, DSP ਕਮਲਮੀਤ ਸਿੰਘ ਅਤੇ SHO ਕਰਮਪਾਲ ਸਿੰਘ ਪੁਲਿਸ ਟੀਮ ਨਾਲ ਮੌਕੇ ‘ਤੇ ਪਹੁੰਚੇ। ਇੱਕ ਫੋਰੈਂਸਿਕ ਟੀਮ ਨੂੰ ਵੀ ਬੁਲਾਇਆ ਗਿਆ, ਜਿਸਨੇ ਸਬੂਤ ਇਕੱਠੇ ਕੀਤੇ। ਮੌਕੇ ਤੋਂ ਗੋਲੀਆਂ ਦੇ ਖੋਲ ਵੀ ਬਰਾਮਦ ਕੀਤੇ ਗਏ ਹਨ। ਪੁਲਿਸ ਹਮਲਾਵਰਾਂ ਦੀ ਪਛਾਣ ਕਰਨ ਲਈ ਨੇੜਲੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕਰ ਰਹੀ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ। ਪੁਲਿਸ ਮਾਮਲੇ ਦੀ ਕਈ ਪੱਖਾਂ ਤੋਂ ਜਾਂਚ ਕਰ ਰਹੀ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: BIG NEWSBreaking news in PunjabiLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab ਦੇ ਗੁਰਿੰਦਰਵੀਰ ਸਿੰਘ ਨੇ ਰਚਿਆ ਇਤਿਹਾਸ, ਤੋੜਿਆ ਪੁਰਸ਼ਾਂ ਦੀ 100 ਮੀਟਰ ਦੌੜ ਦਾ ਰਾਸ਼ਟਰੀ ਰਿਕਾਰਡ

Punjab ਦੇ ਗੁਰਿੰਦਰਵੀਰ ਸਿੰਘ ਨੇ ਰਚਿਆ ਇਤਿਹਾਸ, ਤੋੜਿਆ ਪੁਰਸ਼ਾਂ ਦੀ 100 ਮੀਟਰ ਦੌੜ ਦਾ ਰਾਸ਼ਟਰੀ ਰਿਕਾਰਡ

by Ranjit Singh
May 24, 2026
0

Punjab ਦੇ ਗੁਰਿੰਦਰਵੀਰ ਸਿੰਘ ਨੇ ਰਚਿਆ ਇਤਿਹਾਸ, ਤੋੜਿਆ ਪੁਰਸ਼ਾਂ ਦੀ 100 ਮੀਟਰ ਦੌੜ ਦਾ ਰਾਸ਼ਟਰੀ ਰਿਕਾਰਡ - ਗੁਰਿੰਦਰਵੀਰ ਸਿੰਘ ਨੇ...

Punjab: ਨਗਰ ਨਿਗਮ, ਨਗਰ ਕੌਂਸਲ ਤੇ ਨਗਰ ਪੰਚਾਇਤ ਚੋਣਾਂ: ਅੱਜ ਰੁਕ ਜਾਵੇਗਾ ਚੋਣ ਪ੍ਰਚਾਰ

Punjab: ਨਗਰ ਨਿਗਮ, ਨਗਰ ਕੌਂਸਲ ਤੇ ਨਗਰ ਪੰਚਾਇਤ ਚੋਣਾਂ: ਅੱਜ ਰੁਕ ਜਾਵੇਗਾ ਚੋਣ ਪ੍ਰਚਾਰ

by Ranjit Singh
May 24, 2026
0

Punjab: ਨਗਰ ਨਿਗਮ, ਨਗਰ ਕੌਂਸਲ ਤੇ ਨਗਰ ਪੰਚਾਇਤ ਚੋਣਾਂ: ਅੱਜ ਰੁਕ ਜਾਵੇਗਾ ਚੋਣ ਪ੍ਰਚਾਰ ਚੰਡੀਗੜ੍ਹ, 24 ਮਈ (ਵਿਸ਼ਵ ਵਾਰਤਾ) –...

Punjab ਦੇ CM ਮਾਨ ਅੱਜ 87 ਖਿਡਾਰੀਆਂ ਦਾ ਕਰਨਗੇ ਸਨਮਾਨ

Punjab ਦੇ CM ਮਾਨ ਅੱਜ 87 ਖਿਡਾਰੀਆਂ ਦਾ ਕਰਨਗੇ ਸਨਮਾਨ

by Ranjit Singh
May 24, 2026
0

Punjab ਦੇ CM ਮਾਨ ਅੱਜ 87 ਖਿਡਾਰੀਆਂ ਦਾ ਕਰਨਗੇ ਸਨਮਾਨ ਚੰਡੀਗੜ੍ਹ, 24 ਮਈ (ਵਿਸ਼ਵ ਵਾਰਤਾ) – ਪੰਜਾਬ ਦੇ ਮੁੱਖ ਮੰਤਰੀ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
May 24, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 24 ਮਈ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Punjab ਦੇ ਗੁਰਿੰਦਰਵੀਰ ਸਿੰਘ ਨੇ ਰਚਿਆ ਇਤਿਹਾਸ, ਤੋੜਿਆ ਪੁਰਸ਼ਾਂ ਦੀ 100 ਮੀਟਰ ਦੌੜ ਦਾ ਰਾਸ਼ਟਰੀ ਰਿਕਾਰਡ

Punjab ਦੇ ਗੁਰਿੰਦਰਵੀਰ ਸਿੰਘ ਨੇ ਰਚਿਆ ਇਤਿਹਾਸ, ਤੋੜਿਆ ਪੁਰਸ਼ਾਂ ਦੀ 100 ਮੀਟਰ ਦੌੜ ਦਾ ਰਾਸ਼ਟਰੀ ਰਿਕਾਰਡ

by Ranjit Singh
May 24, 2026
0

Punjab ਦੇ ਗੁਰਿੰਦਰਵੀਰ ਸਿੰਘ ਨੇ ਰਚਿਆ ਇਤਿਹਾਸ, ਤੋੜਿਆ ਪੁਰਸ਼ਾਂ ਦੀ 100 ਮੀਟਰ ਦੌੜ ਦਾ ਰਾਸ਼ਟਰੀ ਰਿਕਾਰਡ - ਗੁਰਿੰਦਰਵੀਰ ਸਿੰਘ ਨੇ...

Most Popular

Punjab: ਅਜਨਾਲਾ ਪੁਲਿਸ ਥਾਣੇ ‘ਤੇ ਹਮਲਾ ਮਾਮਲਾ: ਅੱਜ ਫੇਰ ਹੋਵੇਗੀ ਸੁਣਵਾਈ

Punjab: ਅਜਨਾਲਾ ਪੁਲਿਸ ਥਾਣੇ ‘ਤੇ ਹਮਲਾ ਮਾਮਲਾ: ਅੱਜ ਫੇਰ ਹੋਵੇਗੀ ਸੁਣਵਾਈ

by Ranjit Singh
1 week ago
0

Punjab: ਅਜਨਾਲਾ ਪੁਲਿਸ ਥਾਣੇ ‘ਤੇ ਹਮਲਾ ਮਾਮਲਾ: ਅੱਜ ਫੇਰ ਹੋਵੇਗੀ ਸੁਣਵਾਈ ਅੰਮ੍ਰਿਤਸਰ, 15 ਅਪ੍ਰੈਲ 2026: ਅਜਨਾਲਾ ਪੁਲਿਸ ਸਟੇਸ਼ਨ ‘ਤੇ ਹੋਏ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 