• Latest
  • Trending
Punjab: ਨਗਰ ਨਿਗਮ, ਨਗਰ ਕੌਂਸਲ ਤੇ ਨਗਰ ਪੰਚਾਇਤ ਚੋਣਾਂ: ਅੱਜ ਰੁਕ ਜਾਵੇਗਾ ਚੋਣ ਪ੍ਰਚਾਰ

5 months ago
ਵਿਰੋਧ ਪ੍ਰਦਰਸ਼ਨਾਂ ਦੀ ਕਵਰੇਜ ਕਰ ਰਹੀਆਂ ਮਹਿਲਾ ਪੱਤਰਕਾਰਾਂ ‘ਤੇ ਹਮਲੇ ਦਾ ਮਾਮਲਾ : ਸੁਪਰੀਮ ਕੋਰਟ ਨੇ ਦਿੱਲੀ ਪੁਲਿਸ ਦੇ ਸੀਨੀਅਰ ਅਧਿਕਾਰੀ ਨੂੰ ਕੀਤਾ ਤਲਬ 

31 minutes ago
ਛੱਤੀਸਗੜ੍ਹ ਹਾਕੀ ਲੀਗ ਦੇ ਪਹਿਲੇ ਸੀਜ਼ਨ ਦਾ 21 ਅਕਤੂਬਰ ਨੂੰ ਰਾਏਪੁਰ ਵਿੱਚ ਹੋਵੇਗਾ ਆਗਾਜ਼

44 minutes ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

51 minutes ago
Punjab: ਗੈਰ-ਕਾਨੂੰਨੀ ਹਥਿਆਰਾਂ ਅਤੇ ਵਿਸਫੋਟਕਾਂ ਦੀ ਸਪਲਾਈ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼

57 minutes ago
Pakistan : ਰੇਲਗੱਡੀ ਦੇ ਪਟੜੀ ਤੋਂ ਉਤਰਨ ਕਾਰਨ 4 ਲੋਕਾਂ ਦੀ ਮੌਤ, 30 ਤੋਂ ਵੱਧ ਜ਼ਖ਼ਮੀ

1 hour ago
Big News: UPI ਭੁਗਤਾਨਾਂ ‘ਤੇ ਲੱਗਣ ਵਾਲਾ ਚਾਰਜ ਮੁਲਤਵੀ

2 hours ago
Punjab: ਪਰਮਿੰਦਰ ਝੋਟਾ ਕਤਲ ਕਾਂਡ ’ਤੇ ਮੁੱਖ ਮੰਤਰੀ ਭਗਵੰਤ ਮਾਨ ਐਕਸ਼ਨ ਮੋਡ ‘ਚ !

3 hours ago
Punjab: ਸੁਖਬੀਰ ਬਾਦਲ ਨੇ ਦੋ ਸੀਨੀਅਰ ਆਗੂਆਂ ਨੂੰ ਅਕਾਲੀ ਦਲ ਦਾ ਜਨਰਲ ਸਕੱਤਰ ਕੀਤਾ ਨਿਯੁਕਤ

PM Modi ‘ਤੇ ਟਿੱਪਣੀ ਦੇ ਮਾਮਲੇ ਵਿੱਚ ਰਾਹੁਲ ਗਾਂਧੀ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
International: ਅਜਰਬੈਜਾਨ ਦੇ ਸਕੂਲਾਂ ’ਚ ਹਿਜਾਬ ਨੂੰ ਲੈ ਕੇ ਖੜ੍ਹਾ ਹੋਇਆ ਵਿਵਾਦ, ਵਿਦਿਆਰਥਣਾਂ ਨੇ ਕੀਤਾ ਕਲਾਸਾਂ ਦਾ ਬਾਈਕਾਟ

National: ਦੁਨੀਆ ਭਾਰਤ ’ਤੇ ਕਰਦੀ ਹੈ ਭਰੋਸਾ, ਅਸੀਂ ਕਦੇ ਸਿਹਰਾ ਜਾਂ ਰਾਇਲਟੀ ਨਹੀਂ ਮੰਗੀ: PM ਮੋਦੀ

Hindi News
English News
Tuesday, October 13, 2026
No Result
View All Result
31 °c
Chandigarh
26 ° Wed
24 ° Thu
23 ° Fri
25 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਨਗਰ ਨਿਗਮ, ਨਗਰ ਕੌਂਸਲ ਤੇ ਨਗਰ ਪੰਚਾਇਤ ਚੋਣਾਂ: ਅੱਜ ਰੁਕ ਜਾਵੇਗਾ ਚੋਣ ਪ੍ਰਚਾਰ

May 25, 2026
in ਖਬਰਾਂ, ਪੰਜਾਬ
Punjab: ਨਗਰ ਨਿਗਮ, ਨਗਰ ਕੌਂਸਲ ਤੇ ਨਗਰ ਪੰਚਾਇਤ ਚੋਣਾਂ: ਅੱਜ ਰੁਕ ਜਾਵੇਗਾ ਚੋਣ ਪ੍ਰਚਾਰ

Tarn Taran Byelection

Punjab: ਨਗਰ ਨਿਗਮ, ਨਗਰ ਕੌਂਸਲ ਤੇ ਨਗਰ ਪੰਚਾਇਤ ਚੋਣਾਂ: ਅੱਜ ਰੁਕ ਜਾਵੇਗਾ ਚੋਣ ਪ੍ਰਚਾਰ

ਚੰਡੀਗੜ੍ਹ, 24 ਮਈ (ਵਿਸ਼ਵ ਵਾਰਤਾ) – ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਘੋਸ਼ਿਤ ਕੀਤੇ ਗਏ ਪ੍ਰੋਗਰਾਮ ਅਨੁਸਾਰ 26 ਮਈ ਨੂੰ ਪੰਜਾਬ ਰਾਜ ਵਿੱਚ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਚੋਣਾਂ-2026 ਕਰਵਾਈਆਂ ਜਾ ਰਹੀਆਂ ਹਨ। ਇਨ੍ਹਾਂ ਚੋਣਾਂ ਲਈ ਅੱਜ 24 ਮਈ ਨੂੰ ਚੋਣ ਪ੍ਰਚਾਰ ਦਾ ਆਖਰੀ ਦਿਨ ਹੈ, ਅੱਜ ਸ਼ਾਮ 05:00 ਵਜੇ ਤੋਂ ਚੋਣ ਪ੍ਰਚਾਰ ਬੰਦ ਹੋ ਜਾਵੇਗਾ।

ਇਸ ਦੇ ਨਾਲ ਹੀ ਉਮੀਦਵਾਰਾਂ ਦੇ ਹੱਕ ਵਿੱਚ ਬਾਹਰੋਂ ਚੋਣ ਪ੍ਰਚਾਰ ਕਰਨ ਲਈ ਆਏ ਹੋਏ ਲੋਕਾਂ, ਰਿਸ਼ਤੇਦਾਰਾਂ ਅਤੇ ਪਾਰਟੀ ਵਰਕਰਾਂ ਨੂੰ ਵੀ ਸ਼ਾਮ 05:00 ਵਜੇ ਤੋਂ ਬਾਅਦ ਵਾਪਸ ਪਰਤਣਾ ਪਵੇਗਾ। ਇਸ ਤੋਂ ਇਲਾਵਾ 5 ਵਿਅਕਤੀਆਂ ਤੋਂ ਵੱਧ ਇਕੱਠੇ ਹੋਣ ਅਤੇ ਕੋਈ ਵੀ ਚੋਣ ਰੈਲੀ ਤੇ ਪਬਲਿਕ ਮੀਟਿੰਗ ਕਰਨ ਦੀ ਵੀ ਮਨਾਹੀ ਹੈ। ਰਾਜ ਚੋਣ ਕਮਿਸ਼ਨ ਨੇ ਆਪਣੇ ਹੁਕਮਾਂ ‘ਚ ਕਿਹਾ ਗਿਆ ਹੈ ਕਿ ਨਿਯਤ ਸਮੇਂ ਤੋਂ ਬਾਅਦ ਜੇਕਰ ਕੋਈ ਵੀ ਬਾਹਰਲਾ ਵਿਅਕਤੀ ਸਬੰਧਿਤ ਹਲਕੇ ਦੇ ਅੰਦਰ ਪਾਇਆ ਗਿਆ ਜਾਂ ਕਿਸੇ ਵੀ ਉਮੀਦਵਾਰ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਦਾ, 5 ਵਿਅਕਤੀਆਂ ਤੋਂ ਵੱਧ ਇੱਕਠੇ ਹੋਣਾ ਜਾਂ ਰੈਲੀ ਕਰਦਾ ਪਾਇਆ ਗਿਆ ਤਾਂ ਉਸ ਵਿਰੁੱਧ ਨਿਯਮਾਂ ਤਹਿਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ।

ਇਹ ਹੁਕਮ ਆਰਮੀ ਪ੍ਰਸੋਨਲ, ਪੈਰਾ ਮਿਲਟਰੀ ਫੋਰਸਿਜ਼, ਬਾਵਰਦੀ ਪੁਲਿਸ ਕਰਮਚਾਰੀਆਂ ‘ਤੇ ਲਾਗੂ ਨਹੀਂ ਹੋਵੇਗਾ।

ਦੱਸ ਦਈਏ ਕਿ ਮਿਉਂਸਪਲ ਆਮ ਚੋਣਾਂ, 2026 ਲਈ ਕੁੱਲ 7555 ਉਮੀਦਵਾਰ ਚੋਣ ਮੈਦਾਨ ‘ਚ ਹਨ।ਦੱਸਣਯੋਗ ਹੈ ਕਿ ਇਸ ਵਾਰ ਨਿਗਮ ਚੋਣਾਂ ਈਵੀਐਮ ਦੀ ਬਜਾਏ ਬੈਲਟ ਪੇਪਰ ਰਾਹੀਂ ਕਰਵਾਈਆਂ ਜਾ ਰਹੀਆਂ ਹਨ। 26 ਮਈ ਨੂੰ ਸਾਰੀਆਂ ਸੀਟਾਂ ‘ਤੇ ਵੋਟਾਂ ਪੈਣਗੀਆਂ ਅਤੇ 29 ਮਈ ਨੂੰ ਵੋਟਾਂ ਦੀ ਗਿਣਤੀ ਤੋਂ ਬਾਅਦ ਨਤੀਜੇ ਐਲਾਨੇ ਜਾਣਗੇ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਵਿਰੋਧ ਪ੍ਰਦਰਸ਼ਨਾਂ ਦੀ ਕਵਰੇਜ ਕਰ ਰਹੀਆਂ ਮਹਿਲਾ ਪੱਤਰਕਾਰਾਂ ‘ਤੇ ਹਮਲੇ ਦਾ ਮਾਮਲਾ : ਸੁਪਰੀਮ ਕੋਰਟ ਨੇ ਦਿੱਲੀ ਪੁਲਿਸ ਦੇ ਸੀਨੀਅਰ ਅਧਿਕਾਰੀ ਨੂੰ ਕੀਤਾ ਤਲਬ 

ਵਿਰੋਧ ਪ੍ਰਦਰਸ਼ਨਾਂ ਦੀ ਕਵਰੇਜ ਕਰ ਰਹੀਆਂ ਮਹਿਲਾ ਪੱਤਰਕਾਰਾਂ ‘ਤੇ ਹਮਲੇ ਦਾ ਮਾਮਲਾ : ਸੁਪਰੀਮ ਕੋਰਟ ਨੇ ਦਿੱਲੀ ਪੁਲਿਸ ਦੇ ਸੀਨੀਅਰ ਅਧਿਕਾਰੀ ਨੂੰ ਕੀਤਾ ਤਲਬ 

by Navjot
October 13, 2026
0

ਵਿਰੋਧ ਪ੍ਰਦਰਸ਼ਨਾਂ ਦੀ ਕਵਰੇਜ ਕਰ ਰਹੀਆਂ ਮਹਿਲਾ ਪੱਤਰਕਾਰਾਂ 'ਤੇ ਹਮਲੇ ਦਾ ਮਾਮਲਾ : ਸੁਪਰੀਮ ਕੋਰਟ ਨੇ ਦਿੱਲੀ ਪੁਲਿਸ ਦੇ ਸੀਨੀਅਰ...

ਛੱਤੀਸਗੜ੍ਹ ਹਾਕੀ ਲੀਗ ਦੇ ਪਹਿਲੇ ਸੀਜ਼ਨ ਦਾ 21 ਅਕਤੂਬਰ ਨੂੰ ਰਾਏਪੁਰ ਵਿੱਚ ਹੋਵੇਗਾ ਆਗਾਜ਼

ਛੱਤੀਸਗੜ੍ਹ ਹਾਕੀ ਲੀਗ ਦੇ ਪਹਿਲੇ ਸੀਜ਼ਨ ਦਾ 21 ਅਕਤੂਬਰ ਨੂੰ ਰਾਏਪੁਰ ਵਿੱਚ ਹੋਵੇਗਾ ਆਗਾਜ਼

by Navjot
October 13, 2026
0

ਛੱਤੀਸਗੜ੍ਹ ਹਾਕੀ ਲੀਗ ਦੇ ਪਹਿਲੇ ਸੀਜ਼ਨ ਦਾ 21 ਅਕਤੂਬਰ ਨੂੰ ਰਾਏਪੁਰ ਵਿੱਚ ਹੋਵੇਗਾ ਆਗਾਜ਼   ਰਾਏਪੁਰ, 13 ਅਕਤੂਬਰ (ਵਿਸ਼ਵ ਵਾਰਤਾ)...

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
October 13, 2026
0

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 13 ਅਕਤੂਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG...

Punjab: ਗੈਰ-ਕਾਨੂੰਨੀ ਹਥਿਆਰਾਂ ਅਤੇ ਵਿਸਫੋਟਕਾਂ ਦੀ ਸਪਲਾਈ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼

Punjab: ਗੈਰ-ਕਾਨੂੰਨੀ ਹਥਿਆਰਾਂ ਅਤੇ ਵਿਸਫੋਟਕਾਂ ਦੀ ਸਪਲਾਈ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼

by Ranjit Singh
October 13, 2026
0

Punjab: ਗੈਰ-ਕਾਨੂੰਨੀ ਹਥਿਆਰਾਂ ਅਤੇ ਵਿਸਫੋਟਕਾਂ ਦੀ ਸਪਲਾਈ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼ - ਤਿੰਨ ਮੁਲਜ਼ਮਗ੍ਰਿਫਤਾਰ, ਇੱਕ ਪਿਸਤੌਲ ਤੇ ਇੱਕ ਹੈਂਡ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਵਿਰੋਧ ਪ੍ਰਦਰਸ਼ਨਾਂ ਦੀ ਕਵਰੇਜ ਕਰ ਰਹੀਆਂ ਮਹਿਲਾ ਪੱਤਰਕਾਰਾਂ ‘ਤੇ ਹਮਲੇ ਦਾ ਮਾਮਲਾ : ਸੁਪਰੀਮ ਕੋਰਟ ਨੇ ਦਿੱਲੀ ਪੁਲਿਸ ਦੇ ਸੀਨੀਅਰ ਅਧਿਕਾਰੀ ਨੂੰ ਕੀਤਾ ਤਲਬ 

ਵਿਰੋਧ ਪ੍ਰਦਰਸ਼ਨਾਂ ਦੀ ਕਵਰੇਜ ਕਰ ਰਹੀਆਂ ਮਹਿਲਾ ਪੱਤਰਕਾਰਾਂ ‘ਤੇ ਹਮਲੇ ਦਾ ਮਾਮਲਾ : ਸੁਪਰੀਮ ਕੋਰਟ ਨੇ ਦਿੱਲੀ ਪੁਲਿਸ ਦੇ ਸੀਨੀਅਰ ਅਧਿਕਾਰੀ ਨੂੰ ਕੀਤਾ ਤਲਬ 

by Navjot
October 13, 2026
0

ਵਿਰੋਧ ਪ੍ਰਦਰਸ਼ਨਾਂ ਦੀ ਕਵਰੇਜ ਕਰ ਰਹੀਆਂ ਮਹਿਲਾ ਪੱਤਰਕਾਰਾਂ 'ਤੇ ਹਮਲੇ ਦਾ ਮਾਮਲਾ : ਸੁਪਰੀਮ ਕੋਰਟ ਨੇ ਦਿੱਲੀ ਪੁਲਿਸ ਦੇ ਸੀਨੀਅਰ...

Most Popular

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
1 week ago
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 6 ਅਕਤੂਬਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 