• Latest
  • Trending
Big News: ਪਾਕਿਸਤਾਨ ‘ਚ ਟਰੇਨ ‘ਤੇ ਆਤਮਘਾਤੀ ਹਮਲਾ: 23 ਹਲਾਕ

3 hours ago
IPL 2026 : ਰਾਜਸਥਾਨ ਅਤੇ ਮੁੰਬਈ ਵਿਚਾਲੇ ਮੁਕਾਬਲਾ ਥੋੜ੍ਹੀ ਦੇਰ ‘ਚ ; ਮੁੰਬਈ ਨੇ ਜਿੱਤਿਆ ਟਾਸ, ਲਿਆ ਇਹ ਫੈਸਲਾ

24 minutes ago
Amritsar : ਗੁਰਦੁਆਰਾ ਸ਼ਹੀਦ ਗੰਜ ਵਿਖੇ ਲੰਗਰ ਹਾਲ ਦੀ ਡਿੱਗੀ ਛੱਤ ; ਦੋ ਔਰਤਾਂ ਦੀ ਮੌਤ, ਕਈ ਜਖਮੀ

41 minutes ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

51 minutes ago
National: ਕੇਜਰੀਵਾਲ ਨੇ ਦੇਸ਼ ਦੇ ਸਾਰੇ ਮੁੱਖ ਮੰਤਰੀਆਂ ਨੂੰ ਕੀਤੀ ਅਪੀਲ, ਪੜ੍ਹੋ ਕੀ ਕਿਹਾ ?

1 hour ago
Entertainment: ਪੰਜਾਬੀ ਗਾਇਕ ਖਾਨ ਸਾਬ ਵਿਵਾਦਾਂ ‘ਚ ਘਿਰੇ, ਪੜ੍ਹੋ ਕੀ ਹੈ ਮਾਮਲਾ ?

Breaking: ਪੰਜਾਬ ‘ਚ 26 ਮਈ ਨੂੰ ਛੁੱਟੀ ਦਾ ਐਲਾਨ

2 hours ago
Breaking: ਪੰਜਾਬ ‘ਚ ਸਰਕਾਰੀ ਦਫ਼ਤਰਾਂ ਅਤੇ ਸਾਰੇ ਸਕੂਲਾਂ ਦਾ ਬਦਲਿਆ ਸਮਾਂ, ਨੌਟੀਫਿਕੇਸ਼ਨ ਜਾਰੀ

Punjab Breaking: ਪੰਜਾਬ ਰੋਡਵੇਜ਼, ਪਨਬਸ/PRTC ਕੰਟਰੈਕਟ ਵਰਕਰਾਂ ਦੀ ਹੜਤਾਲ ਪੋਸਟਪੋਨ

Punjab ਦੇ ਗੁਰਿੰਦਰਵੀਰ ਸਿੰਘ ਨੇ ਰਚਿਆ ਇਤਿਹਾਸ, ਤੋੜਿਆ ਪੁਰਸ਼ਾਂ ਦੀ 100 ਮੀਟਰ ਦੌੜ ਦਾ ਰਾਸ਼ਟਰੀ ਰਿਕਾਰਡ

Punjab ਦੇ ਗੁਰਿੰਦਰਵੀਰ ਸਿੰਘ ਨੇ ਰਚਿਆ ਇਤਿਹਾਸ, ਤੋੜਿਆ ਪੁਰਸ਼ਾਂ ਦੀ 100 ਮੀਟਰ ਦੌੜ ਦਾ ਰਾਸ਼ਟਰੀ ਰਿਕਾਰਡ

3 hours ago
Punjab: ਨਗਰ ਨਿਗਮ, ਨਗਰ ਕੌਂਸਲ ਤੇ ਨਗਰ ਪੰਚਾਇਤ ਚੋਣਾਂ: ਅੱਜ ਰੁਕ ਜਾਵੇਗਾ ਚੋਣ ਪ੍ਰਚਾਰ

4 hours ago
Punjab ਦੇ CM ਮਾਨ ਅੱਜ 87 ਖਿਡਾਰੀਆਂ ਦਾ ਕਰਨਗੇ ਸਨਮਾਨ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Hindi News
English News
Sunday, May 24, 2026
No Result
View All Result
40 °c
Chandigarh
37 ° Mon
37 ° Tue
38 ° Wed
37 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Big News: ਪਾਕਿਸਤਾਨ ‘ਚ ਟਰੇਨ ‘ਤੇ ਆਤਮਘਾਤੀ ਹਮਲਾ: 23 ਹਲਾਕ

May 24, 2026
in ਅੰਤਰਰਾਸ਼ਟਰੀ, ਖਬਰਾਂ
Big News: ਪਾਕਿਸਤਾਨ ‘ਚ ਟਰੇਨ ‘ਤੇ ਆਤਮਘਾਤੀ ਹਮਲਾ: 23 ਹਲਾਕ

Big News: ਪਾਕਿਸਤਾਨ ‘ਚ ਟਰੇਨ ‘ਤੇ ਆਤਮਘਾਤੀ ਹਮਲਾ: 23 ਹਲਾਕ

ਨਵੀਂ ਦਿੱਲੀ, 24 ਮਈ (ਵਿਸ਼ਵ ਵਾਰਤਾ) – ਐਤਵਾਰ ਨੂੰ ਪਾਕਿਸਤਾਨ ਦੇ ਬਲੋਚਿਸਤਾਨ ਸੂਬੇ ਦੇ ਕਵੇਟਾ ਵਿੱਚ ਚਮਨ ਗੇਟ ਰੇਲਵੇ ਟਰੈਕ ਨੇੜੇ ਜਾਫਰ ਐਕਸਪ੍ਰੈਸ ‘ਤੇ ਆਤਮਘਾਤੀ ਹਮਲਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਰੇਲਵੇ ਟਰੈਕ ‘ਤੇ ਟ੍ਰੇਨ ਦੇ ਨੇੜੇ ਹੋਏ ਇਸ ਸ਼ਕਤੀਸ਼ਾਲੀ ਧਮਾਕੇ ਵਿੱਚ ਘੱਟੋ-ਘੱਟ 23 ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ 53 ਹੋਰ ਗੰਭੀਰ ਜ਼ਖਮੀ ਹੋ ਗਏ ਦੱਸੇ ਜਾ ਰਹੇ ਹਨ।

ਮੀਡੀਆ ਰਿਪੋਰਟਾਂ ਅਹਨੁਸਾਰ ਧਮਾਕੇ ਸਮੇਂ ਟ੍ਰੇਨ ਕਵੇਟਾ ਕੈਂਟ ਵੱਲ ਜਾ ਰਹੀ ਸੀ। ਧਮਾਕਾ ਇੰਨਾ ਸ਼ਕਤੀਸ਼ਾਲੀ ਸੀ ਕਿ ਕਈ ਡੱਬੇ ਪਟੜੀ ਤੋਂ ਉਤਰ ਗਏ। ਧਮਾਕੇ ਤੋਂ ਬਾਅਦ, ਰੇਲਵੇ ਟਰੈਕ ਦੇ ਨੇੜੇ ਅੱਗ ਲੱਗ ਗਈ। ਫਾਇਰ ਬ੍ਰਿਗੇਡ, ਪੁਲਿਸ, ਬਚਾਅ ਟੀਮਾਂ ਅਤੇ ਸੁਰੱਖਿਆ ਬਲ ਤੁਰੰਤ ਮੌਕੇ ‘ਤੇ ਪਹੁੰਚੇ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ। ਪੁਲਿਸ ਨੇ ਦੱਸਿਆ ਕਿ ਧਮਾਕਾ ਇਨ੍ਹਾਂ ਸ਼ਕਤੀਸ਼ਾਲੀ ਸੀ ਕਿ ਨੇੜਲੀਆਂ ਇਮਾਰਤਾਂ ਦੀਆਂ ਖਿੜਕੀਆਂ ਟੁੱਟ ਗਈਆਂ। ਸੁਰੱਖਿਆ ਏਜੰਸੀਆਂ ਨੇ ਇਲਾਕੇ ਨੂੰ ਘੇਰ ਲਿਆ ਹੈ ਅਤੇ ਧਮਾਕੇ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਸੁਰੱਖਿਆ ਬਲਾਂ ਨੇ ਪੂਰੇ ਪ੍ਰਭਾਵਿਤ ਖੇਤਰ ਨੂੰ ਘੇਰ ਲਿਆ ਹੈ ਅਤੇ ਜ਼ਖਮੀਆਂ ਨੂੰ ਤੁਰੰਤ ਨੇੜਲੇ ਹਸਪਤਾਲ ਲਿਜਾਇਆ ਗਿਆ, ਜਿੱਥੇ ਕਈਆਂ ਦੀ ਹਾਲਤ ਗੰਭੀਰ ਬਣੀ ਹੋਈ ਹੈ। ਬਲੋਚ ਲਿਬਰੇਸ਼ਨ ਆਰਮੀ ਦੇ ਇੱਕ ਬੁਲਾਰੇ ਨੇ ਮੀਡੀਆ ਨੂੰ ਇੱਕ ਬਿਆਨ ਜਾਰੀ ਕਰਕੇ ਆਤਮਘਾਤੀ ਹਮਲੇ ਦੀ ਜ਼ਿੰਮੇਵਾਰੀ ਲਈ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: BIG NEWSBreaking news in PunjabiLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

IPL 2026 : ਰਾਜਸਥਾਨ ਅਤੇ ਮੁੰਬਈ ਵਿਚਾਲੇ ਮੁਕਾਬਲਾ ਥੋੜ੍ਹੀ ਦੇਰ ‘ਚ ; ਮੁੰਬਈ ਨੇ ਜਿੱਤਿਆ ਟਾਸ, ਲਿਆ ਇਹ ਫੈਸਲਾ

IPL 2026 : ਰਾਜਸਥਾਨ ਅਤੇ ਮੁੰਬਈ ਵਿਚਾਲੇ ਮੁਕਾਬਲਾ ਥੋੜ੍ਹੀ ਦੇਰ ‘ਚ ; ਮੁੰਬਈ ਨੇ ਜਿੱਤਿਆ ਟਾਸ, ਲਿਆ ਇਹ ਫੈਸਲਾ

by Navjot
May 24, 2026
0

IPL 2026 : ਰਾਜਸਥਾਨ ਅਤੇ ਮੁੰਬਈ ਵਿਚਾਲੇ ਮੁਕਾਬਲਾ ਥੋੜ੍ਹੀ ਦੇਰ ‘ਚ ; ਮੁੰਬਈ ਨੇ ਜਿੱਤਿਆ ਟਾਸ, ਲਿਆ ਇਹ ਫੈਸਲਾ ਚੰਡੀਗੜ੍ਹ,...

Amritsar : ਗੁਰਦੁਆਰਾ ਸ਼ਹੀਦ ਗੰਜ ਵਿਖੇ ਲੰਗਰ ਹਾਲ ਦੀ ਡਿੱਗੀ ਛੱਤ ; ਦੋ ਔਰਤਾਂ ਦੀ ਮੌਤ, ਕਈ ਜਖਮੀ

Amritsar : ਗੁਰਦੁਆਰਾ ਸ਼ਹੀਦ ਗੰਜ ਵਿਖੇ ਲੰਗਰ ਹਾਲ ਦੀ ਡਿੱਗੀ ਛੱਤ ; ਦੋ ਔਰਤਾਂ ਦੀ ਮੌਤ, ਕਈ ਜਖਮੀ

by Navjot
May 24, 2026
0

Amritsar : ਗੁਰਦੁਆਰਾ ਸ਼ਹੀਦ ਗੰਜ ਵਿਖੇ ਲੰਗਰ ਹਾਲ ਦੀ ਡਿੱਗੀ ਛੱਤ ; ਦੋ ਔਰਤਾਂ ਦੀ ਮੌਤ, ਕਈ ਜਖਮੀ ਚੰਡੀਗੜ੍ਹ, 24...

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
May 24, 2026
0

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 24 ਮਈ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

National: ਕੇਜਰੀਵਾਲ ਨੇ ਦੇਸ਼ ਦੇ ਸਾਰੇ ਮੁੱਖ ਮੰਤਰੀਆਂ ਨੂੰ ਕੀਤੀ ਅਪੀਲ, ਪੜ੍ਹੋ ਕੀ ਕਿਹਾ ?

National: ਕੇਜਰੀਵਾਲ ਨੇ ਦੇਸ਼ ਦੇ ਸਾਰੇ ਮੁੱਖ ਮੰਤਰੀਆਂ ਨੂੰ ਕੀਤੀ ਅਪੀਲ, ਪੜ੍ਹੋ ਕੀ ਕਿਹਾ ?

by Ranjit Singh
May 24, 2026
0

National: ਕੇਜਰੀਵਾਲ ਨੇ ਦੇਸ਼ ਦੇ ਸਾਰੇ ਮੁੱਖ ਮੰਤਰੀਆਂ ਨੂੰ ਕੀਤੀ ਅਪੀਲ, ਪੜ੍ਹੋ ਕੀ ਕਿਹਾ ? ਚੰਡੀਗੜ੍ਹ, 24 ਮਈ (ਵਿਸ਼ਵ ਵਾਰਤਾ)...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

IPL 2026 : ਰਾਜਸਥਾਨ ਅਤੇ ਮੁੰਬਈ ਵਿਚਾਲੇ ਮੁਕਾਬਲਾ ਥੋੜ੍ਹੀ ਦੇਰ ‘ਚ ; ਮੁੰਬਈ ਨੇ ਜਿੱਤਿਆ ਟਾਸ, ਲਿਆ ਇਹ ਫੈਸਲਾ

IPL 2026 : ਰਾਜਸਥਾਨ ਅਤੇ ਮੁੰਬਈ ਵਿਚਾਲੇ ਮੁਕਾਬਲਾ ਥੋੜ੍ਹੀ ਦੇਰ ‘ਚ ; ਮੁੰਬਈ ਨੇ ਜਿੱਤਿਆ ਟਾਸ, ਲਿਆ ਇਹ ਫੈਸਲਾ

by Navjot
May 24, 2026
0

IPL 2026 : ਰਾਜਸਥਾਨ ਅਤੇ ਮੁੰਬਈ ਵਿਚਾਲੇ ਮੁਕਾਬਲਾ ਥੋੜ੍ਹੀ ਦੇਰ ‘ਚ ; ਮੁੰਬਈ ਨੇ ਜਿੱਤਿਆ ਟਾਸ, ਲਿਆ ਇਹ ਫੈਸਲਾ ਚੰਡੀਗੜ੍ਹ,...

Most Popular

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
4 days ago
0

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 20 ਮਈ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 