• Latest
  • Trending
Punjab Breaking: ਪੰਜਾਬ ਰੋਡਵੇਜ਼, ਪਨਬਸ/PRTC ਕੰਟਰੈਕਟ ਵਰਕਰਾਂ ਦੀ ਹੜਤਾਲ ਪੋਸਟਪੋਨ

2 hours ago
IPL 2026 : ਰਾਜਸਥਾਨ ਅਤੇ ਮੁੰਬਈ ਵਿਚਾਲੇ ਮੁਕਾਬਲਾ ਥੋੜ੍ਹੀ ਦੇਰ ‘ਚ ; ਮੁੰਬਈ ਨੇ ਜਿੱਤਿਆ ਟਾਸ, ਲਿਆ ਇਹ ਫੈਸਲਾ

24 minutes ago
Amritsar : ਗੁਰਦੁਆਰਾ ਸ਼ਹੀਦ ਗੰਜ ਵਿਖੇ ਲੰਗਰ ਹਾਲ ਦੀ ਡਿੱਗੀ ਛੱਤ ; ਦੋ ਔਰਤਾਂ ਦੀ ਮੌਤ, ਕਈ ਜਖਮੀ

41 minutes ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

51 minutes ago
National: ਕੇਜਰੀਵਾਲ ਨੇ ਦੇਸ਼ ਦੇ ਸਾਰੇ ਮੁੱਖ ਮੰਤਰੀਆਂ ਨੂੰ ਕੀਤੀ ਅਪੀਲ, ਪੜ੍ਹੋ ਕੀ ਕਿਹਾ ?

1 hour ago
Entertainment: ਪੰਜਾਬੀ ਗਾਇਕ ਖਾਨ ਸਾਬ ਵਿਵਾਦਾਂ ‘ਚ ਘਿਰੇ, ਪੜ੍ਹੋ ਕੀ ਹੈ ਮਾਮਲਾ ?

Breaking: ਪੰਜਾਬ ‘ਚ 26 ਮਈ ਨੂੰ ਛੁੱਟੀ ਦਾ ਐਲਾਨ

Breaking: ਪੰਜਾਬ ‘ਚ 26 ਮਈ ਨੂੰ ਛੁੱਟੀ ਦਾ ਐਲਾਨ

2 hours ago
Breaking: ਪੰਜਾਬ ‘ਚ ਸਰਕਾਰੀ ਦਫ਼ਤਰਾਂ ਅਤੇ ਸਾਰੇ ਸਕੂਲਾਂ ਦਾ ਬਦਲਿਆ ਸਮਾਂ, ਨੌਟੀਫਿਕੇਸ਼ਨ ਜਾਰੀ

Big News: ਪਾਕਿਸਤਾਨ ‘ਚ ਟਰੇਨ ‘ਤੇ ਆਤਮਘਾਤੀ ਹਮਲਾ: 23 ਹਲਾਕ

3 hours ago
Punjab ਦੇ ਗੁਰਿੰਦਰਵੀਰ ਸਿੰਘ ਨੇ ਰਚਿਆ ਇਤਿਹਾਸ, ਤੋੜਿਆ ਪੁਰਸ਼ਾਂ ਦੀ 100 ਮੀਟਰ ਦੌੜ ਦਾ ਰਾਸ਼ਟਰੀ ਰਿਕਾਰਡ

Punjab: ਨਗਰ ਨਿਗਮ, ਨਗਰ ਕੌਂਸਲ ਤੇ ਨਗਰ ਪੰਚਾਇਤ ਚੋਣਾਂ: ਅੱਜ ਰੁਕ ਜਾਵੇਗਾ ਚੋਣ ਪ੍ਰਚਾਰ

4 hours ago
Punjab ਦੇ CM ਮਾਨ ਅੱਜ 87 ਖਿਡਾਰੀਆਂ ਦਾ ਕਰਨਗੇ ਸਨਮਾਨ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Hindi News
English News
Sunday, May 24, 2026
No Result
View All Result
40 °c
Chandigarh
37 ° Mon
37 ° Tue
38 ° Wed
37 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab Breaking: ਪੰਜਾਬ ਰੋਡਵੇਜ਼, ਪਨਬਸ/PRTC ਕੰਟਰੈਕਟ ਵਰਕਰਾਂ ਦੀ ਹੜਤਾਲ ਪੋਸਟਪੋਨ

May 24, 2026
in ਖਬਰਾਂ, ਪੰਜਾਬ
Punjab Breaking: ਪੰਜਾਬ ਰੋਡਵੇਜ਼, ਪਨਬਸ/PRTC ਕੰਟਰੈਕਟ ਵਰਕਰਾਂ ਦੀ ਹੜਤਾਲ ਪੋਸਟਪੋਨ

Punjab Breaking: ਪੰਜਾਬ ਰੋਡਵੇਜ਼, ਪਨਬਸ/PRTC ਕੰਟਰੈਕਟ ਵਰਕਰਾਂ ਦੀ ਹੜਤਾਲ ਪੋਸਟਪੋਨ

ਚੰਡੀਗੜ੍ਹ, 24 ਮਈ (ਵਿਸ਼ਵ ਵਾਰਤਾ) – ਪੰਜਾਬ ਰੋਡਵੇਜ਼ ਪਨਬਸ/PRTC ਕੰਟਰੈਕਟ ਵਰਕਰਜ ਦੇ ਵੱਲੋਂ 25, 26 ਅਤੇ 27 ਮਈ 2026 ਨੂੰ ਹੋਣ ਵਾਲੀ ਤਿੰਨ ਰੋਜ਼ਾ ਹੜਤਾਲ ਅਤੇ ਮੁੱਖ ਮੰਤਰੀ ਰਹਾਇਸ਼ ਅੱਗੇ ਧਰਨਾ ਫਿਲਹਾਲ ਪੋਸਟਪੋਨ ਕਰ ਦਿੱਤਾ ਗਿਆ ਹੈ। ਟਰਾਂਸਪੋਰਟ ਮੰਤਰੀ ਅਤੇ ਵਿੱਤ ਮੰਤਰੀ ਪੰਜਾਬ ਨਾਲ 2 ਜੂਨ 2026 ਨੂੰ ਪੈਨਲ ਮੀਟਿੰਗ ਤੈਅ ਹੋਣ ਤੋਂ ਬਾਅਦ ਇਹ ਫੈਸਲਾ ਲਿਆ ਗਿਆ ਹੈ। ਇਸ ਦੇ ਨਾਲ ਹੀ ਸਰਕਾਰ ਵੱਲੋਂ ਜਥੇਬੰਦੀ ਨੂੰ ਮੰਗਾਂ ਦੇ ਹੱਲ ਦਾ ਭਰੋਸਾ ਦਿੱਤਾ ਗਿਆ ਹੈ।

ਮੀਟਿੰਗ ਵਿੱਚ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ, ਠੇਕੇਦਾਰੀ ਪ੍ਰਥਾ ਖਤਮ ਕਰਨ, ਬਰਾਬਰ ਕੰਮ ਬਰਾਬਰ ਤਨਖਾਹ ਲਾਗੂ ਕਰਨ, ਮੰਨੀਆਂ ਮੰਗਾਂ ਲਾਗੂ ਕਰਨ ਅਤੇ ਕਿਲੋਮੀਟਰ ਸਕੀਮ ਦੀਆਂ ਪ੍ਰਾਈਵੇਟ ਬੱਸਾਂ ਬੰਦ ਕਰਕੇ ਵਿਭਾਗ ਦੀਆਂ ਮਾਲਕੀ ਬੱਸਾਂ ਚਲਾਉਣ ਸਮੇਤ ਕਈ ਮਸਲਿਆਂ ’ਤੇ ਚਰਚਾ ਹੋਵੇਗੀ। ਇਸ ਤੋਂ ਇਲਾਵਾ, ਸੰਘਰਸ਼ ਦੌਰਾਨ ਦਰਜ ਕੀਤੇ ਨਾਜਾਇਜ਼ ਪਰਚਿਆਂ ਨੂੰ ਰੱਦ ਕਰਨ ਅਤੇ ਪਿਛਲੇ 6 ਮਹੀਨਿਆਂ ਤੋਂ ਜੇਲ੍ਹ ਵਿੱਚ ਬੰਦ ਸਾਥੀਆਂ ਦੀ ਰਿਹਾਈ ਸਬੰਧੀ ਵੀ ਸਹਿਮਤੀ ਬਣੀ ਹੋਈ ਹੈ, ਜਿਸ ’ਤੇ ਸਰਕਾਰ ਵੱਲੋਂ ਕਾਰਵਾਈ ਜਾਰੀ ਹੈ।

ਜਥੇਬੰਦੀ ਨੇ ਸਪੱਸ਼ਟ ਕੀਤਾ ਹੈ ਕਿ ਜੇਕਰ 2 ਜੂਨ ਦੀ ਮੀਟਿੰਗ ਵਿੱਚ ਮੰਗਾਂ ਦਾ ਸੰਤੋਸ਼ਜਨਕ ਹੱਲ ਨਾ ਨਿਕਲਿਆ, ਵਿਭਾਗ ਵੱਲੋਂ ਰਿਕਾਰਡ ਸਹੀ ਤਰੀਕੇ ਨਾਲ ਪੇਸ਼ ਨਾ ਕੀਤਾ ਗਿਆ ਜਾਂ ਜੇਲ੍ਹ ਵਿੱਚ ਬੰਦ ਸਾਥੀਆਂ ਨੂੰ ਰਿਹਾਅ ਨਾ ਕੀਤਾ ਗਿਆ ਤਾਂ ਮੀਟਿੰਗ ਤੋਂ ਤੁਰੰਤ ਬਾਅਦ ਹੜਤਾਲਾਂ ਅਤੇ ਧਰਨਿਆਂ ਸਮੇਤ ਤਿੱਖਾ ਸੰਘਰਸ਼ ਮੁੜ ਸ਼ੁਰੂ ਕੀਤਾ ਜਾਵੇਗਾ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPunjab Breakingpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

IPL 2026 : ਰਾਜਸਥਾਨ ਅਤੇ ਮੁੰਬਈ ਵਿਚਾਲੇ ਮੁਕਾਬਲਾ ਥੋੜ੍ਹੀ ਦੇਰ ‘ਚ ; ਮੁੰਬਈ ਨੇ ਜਿੱਤਿਆ ਟਾਸ, ਲਿਆ ਇਹ ਫੈਸਲਾ

IPL 2026 : ਰਾਜਸਥਾਨ ਅਤੇ ਮੁੰਬਈ ਵਿਚਾਲੇ ਮੁਕਾਬਲਾ ਥੋੜ੍ਹੀ ਦੇਰ ‘ਚ ; ਮੁੰਬਈ ਨੇ ਜਿੱਤਿਆ ਟਾਸ, ਲਿਆ ਇਹ ਫੈਸਲਾ

by Navjot
May 24, 2026
0

IPL 2026 : ਰਾਜਸਥਾਨ ਅਤੇ ਮੁੰਬਈ ਵਿਚਾਲੇ ਮੁਕਾਬਲਾ ਥੋੜ੍ਹੀ ਦੇਰ ‘ਚ ; ਮੁੰਬਈ ਨੇ ਜਿੱਤਿਆ ਟਾਸ, ਲਿਆ ਇਹ ਫੈਸਲਾ ਚੰਡੀਗੜ੍ਹ,...

Amritsar : ਗੁਰਦੁਆਰਾ ਸ਼ਹੀਦ ਗੰਜ ਵਿਖੇ ਲੰਗਰ ਹਾਲ ਦੀ ਡਿੱਗੀ ਛੱਤ ; ਦੋ ਔਰਤਾਂ ਦੀ ਮੌਤ, ਕਈ ਜਖਮੀ

Amritsar : ਗੁਰਦੁਆਰਾ ਸ਼ਹੀਦ ਗੰਜ ਵਿਖੇ ਲੰਗਰ ਹਾਲ ਦੀ ਡਿੱਗੀ ਛੱਤ ; ਦੋ ਔਰਤਾਂ ਦੀ ਮੌਤ, ਕਈ ਜਖਮੀ

by Navjot
May 24, 2026
0

Amritsar : ਗੁਰਦੁਆਰਾ ਸ਼ਹੀਦ ਗੰਜ ਵਿਖੇ ਲੰਗਰ ਹਾਲ ਦੀ ਡਿੱਗੀ ਛੱਤ ; ਦੋ ਔਰਤਾਂ ਦੀ ਮੌਤ, ਕਈ ਜਖਮੀ ਚੰਡੀਗੜ੍ਹ, 24...

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
May 24, 2026
0

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 24 ਮਈ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

National: ਕੇਜਰੀਵਾਲ ਨੇ ਦੇਸ਼ ਦੇ ਸਾਰੇ ਮੁੱਖ ਮੰਤਰੀਆਂ ਨੂੰ ਕੀਤੀ ਅਪੀਲ, ਪੜ੍ਹੋ ਕੀ ਕਿਹਾ ?

National: ਕੇਜਰੀਵਾਲ ਨੇ ਦੇਸ਼ ਦੇ ਸਾਰੇ ਮੁੱਖ ਮੰਤਰੀਆਂ ਨੂੰ ਕੀਤੀ ਅਪੀਲ, ਪੜ੍ਹੋ ਕੀ ਕਿਹਾ ?

by Ranjit Singh
May 24, 2026
0

National: ਕੇਜਰੀਵਾਲ ਨੇ ਦੇਸ਼ ਦੇ ਸਾਰੇ ਮੁੱਖ ਮੰਤਰੀਆਂ ਨੂੰ ਕੀਤੀ ਅਪੀਲ, ਪੜ੍ਹੋ ਕੀ ਕਿਹਾ ? ਚੰਡੀਗੜ੍ਹ, 24 ਮਈ (ਵਿਸ਼ਵ ਵਾਰਤਾ)...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

IPL 2026 : ਰਾਜਸਥਾਨ ਅਤੇ ਮੁੰਬਈ ਵਿਚਾਲੇ ਮੁਕਾਬਲਾ ਥੋੜ੍ਹੀ ਦੇਰ ‘ਚ ; ਮੁੰਬਈ ਨੇ ਜਿੱਤਿਆ ਟਾਸ, ਲਿਆ ਇਹ ਫੈਸਲਾ

IPL 2026 : ਰਾਜਸਥਾਨ ਅਤੇ ਮੁੰਬਈ ਵਿਚਾਲੇ ਮੁਕਾਬਲਾ ਥੋੜ੍ਹੀ ਦੇਰ ‘ਚ ; ਮੁੰਬਈ ਨੇ ਜਿੱਤਿਆ ਟਾਸ, ਲਿਆ ਇਹ ਫੈਸਲਾ

by Navjot
May 24, 2026
0

IPL 2026 : ਰਾਜਸਥਾਨ ਅਤੇ ਮੁੰਬਈ ਵਿਚਾਲੇ ਮੁਕਾਬਲਾ ਥੋੜ੍ਹੀ ਦੇਰ ‘ਚ ; ਮੁੰਬਈ ਨੇ ਜਿੱਤਿਆ ਟਾਸ, ਲਿਆ ਇਹ ਫੈਸਲਾ ਚੰਡੀਗੜ੍ਹ,...

Most Popular

National: ਵਿਅਕਤੀ ਆਪਣੀ ਭੈਣ ਦਾ ਕੰਕਾਲ ਲੈ ਕੇ ਪਹੁੰਚਿਆ ਬੈਂਕ

National: ਵਿਅਕਤੀ ਆਪਣੀ ਭੈਣ ਦਾ ਕੰਕਾਲ ਲੈ ਕੇ ਪਹੁੰਚਿਆ ਬੈਂਕ

by Ranjit Singh
4 weeks ago
0

National: ਵਿਅਕਤੀ ਆਪਣੀ ਭੈਣ ਦਾ ਕੰਕਾਲ ਲੈ ਕੇ ਪਹੁੰਚਿਆ ਬੈਂਕ - ਬੈਂਕ ਕਰਮਚਾਰੀਆਂ ਨੇ ਉਸਨੂੰ ਕਿਹਾ ਸੀ ਕਿ ਉਸ ਨੂੰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 