Breaking: ਪੰਜਾਬ ‘ਚ 26 ਮਈ ਨੂੰ ਛੁੱਟੀ ਦਾ ਐਲਾਨ
ਚੰਡੀਗੜ੍ਹ, 24 ਮਈ (ਵਿਸ਼ਵ ਵਾਰਤਾ) – ਪੰਜਾਬ ‘ਚ 26 ਮਈ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਸੂਬਾ ਸਰਕਾਰ ਵੱਲੋਂ ਇਹ ਛੁੱਟੀ General Elections of Municipal Corporation, Municipal Councils ਅਤੇ Nagar Panchayats-2026 ਚੋਣਾਂ ਨੂੰ ਮੁੱਖ ਰੱਖਦੇ ਹੋਏ ਐਲਾਨੀ ਗਈ ਹੈ। ਇਸ ਦਿਨ ਪੰਜਾਬ ਰਾਜ ਦੇ ਚੰਡੀਗੜ੍ਹ ਵਿਖੇ ਸਥਿਤ ਸਾਰੇ ਸਰਕਾਰੀ ਦਫਤਰਾਂ/ਬੋਰਡਾਂ/ਕਾਰਪੋਰੇਸ਼ਨਾਂ/ਵਿਦਿਅਕ ਅਦਾਰਿਆਂ ਵਿੱਚ General Holiday ਘੋਸ਼ਿਤ ਕੀਤਾ ਗਿਆ ਹੈ। ਇਹ ਛੁੱਟੀ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ-1881 ਅਧੀਨ ਘੋਸ਼ਿਤ ਕੀਤੀ ਗਈ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























