• Latest
  • Trending
ਨਗਰ ਨਿਗਮ ਚੋਣਾਂ : ਆਮ ਆਦਮੀ ਪਾਰਟੀ ਵੱਲੋਂ ਵਾਰਡ ਨੰਬਰ 34 ਤੋਂ ਉਮੀਦਵਾਰ ਸੁਖਦੇਵ ਸਿੰਘ ਪਟਵਾਰੀ ਦੇ ਹੱਕ ਵਿੱਚ ਕੱਢਿਆ ਗਿਆ ਵਿਸ਼ਾਲ ਰੋਡ ਸ਼ੋਅ

3 hours ago
ਚੇਅਰਮੈਨ ਦਲਵੀਰ ਸਿੰਘ ਢਿੱਲੋ ਨੇ ਧੂਰੀ ਦੇ ਵਾਰਡ ਨੰਬਰ 7 ‘ਚ ਕੀਤਾ ਚੋਣ ਪ੍ਰਚਾਰ

2 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਰੋਪੜ ਦੇ ਕੱਚੇ ਮੁਲਾਜ਼ਮਾਂ ਦਾ ਧਰਨਾ ਖਤਮ, ਸਰਕਾਰ ਨਾਲ ਬਣੀ ਸਹਿਮਤੀ

ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਨਗਰ ਨਿਗਮ ਚੋਣਾਂ ਦੇ ਮੱਦੇਨਜ਼ਰ 26 ਮਈ ਨੂੰ ਛੁੱਟੀ ਦਾ ਐਲਾਨ

4 hours ago
ਗੈਂਗਸਟਰਾਂ ਤੇ ਵਾਰ ਦਾ 124ਵਾਂ ਦਿਨ: ਪੰਜਾਬ ਪੁਲਿਸ ਵੱਲੋਂ 529 ਥਾਈਂ ਛਾਪੇਮਾਰੀ; 269 ਗ੍ਰਿਫ਼ਤਾਰ

5 hours ago
IPL 2026 : ਦਿਨ ਦਾ ਦੂਜਾ ਮੈਚ ਕੋਲਕਾਤਾ ਅਤੇ ਦਿੱਲੀ ਵਿਚਾਲੇ ਥੋੜ੍ਹੀ ਦੇਰ ‘ਚ ; ਕੋਲਕਾਤਾ ਨੇ ਟਾਸ ਜਿੱਤ ਕੇ ਲਿਆ ਇਹ ਫੈਸਲਾ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

6 hours ago
ਪੰਜਾਬ ਸਰਕਾਰ ਵੱਲੋਂ ਸਾਲ 2026-27 ਵਿੱਚ 5 ਲੱਖ ਏਕੜ ਰਕਬੇ ਨੂੰ ਝੋਨੇ ਦੀ ਸਿੱਧੀ ਬਿਜਾਈ ਅਧੀਨ ਲਿਆਉਣ ਦਾ ਟੀਚਾ : ਗੁਰਮੀਤ ਖੁੱਡੀਆਂ

7 hours ago
ਪੰਜਾਬ ਦੇ ਖਿਡਾਰੀਆਂ ਨੇ ਦੁਨੀਆ ਭਰ ਵਿੱਚ ਤਿਰੰਗੇ ਦਾ ਮਾਣ ਵਧਾਇਆ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਐਵਾਰਡ ਤੇ ਇਨਾਮੀ ਰਾਸ਼ੀ ਨਾਲ ਖਿਡਾਰੀਆਂ ਦਾ ਸਨਮਾਨ

IPL 2026 : ਰਾਜਸਥਾਨ ਬਨਾਮ ਮੁੰਬਈ ; ਰਾਜਸਥਾਨ ਨੇ ਮੁੰਬਈ ਲਈ ਸੈੱਟ ਕੀਤਾ ਟਾਰੇਗਟ

ਸਿਹਤ ਮਾਹਰਾਂ ਵੱਲੋਂ ਹੀਟਵੇਵ ਦੌਰਾਨ ਗਰਭਵਤੀ ਔਰਤਾਂ ਨੂੰ ਵਿਸ਼ੇਸ਼ ਸਾਵਧਾਨੀ ਵਰਤਣ ਦੀ ਅਪੀਲ

8 hours ago
ਭਗਵੰਤ ਮਾਨ ਸਰਕਾਰ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਨਿਰਵਿਘਨ 8 ਘੰਟੇ ਬਿਜਲੀ ਸਪਲਾਈ ਬਣਾ ਰਹੀ ਹੈ ਯਕੀਨੀ: Tarunpreet Singh Sond

Hindi News
English News
Monday, May 25, 2026
No Result
View All Result
33 °c
Chandigarh
37 ° Mon
36 ° Tue
37 ° Wed
36 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਨਗਰ ਨਿਗਮ ਚੋਣਾਂ : ਆਮ ਆਦਮੀ ਪਾਰਟੀ ਵੱਲੋਂ ਵਾਰਡ ਨੰਬਰ 34 ਤੋਂ ਉਮੀਦਵਾਰ ਸੁਖਦੇਵ ਸਿੰਘ ਪਟਵਾਰੀ ਦੇ ਹੱਕ ਵਿੱਚ ਕੱਢਿਆ ਗਿਆ ਵਿਸ਼ਾਲ ਰੋਡ ਸ਼ੋਅ

May 24, 2026
in ਖਬਰਾਂ, ਪੰਜਾਬ

ਮੋਹਾਲੀ,24 ਮਈ (ਸਤੀਸ਼ ਕੁਮਾਰ ਪੱਪੀ ) ਆਮ ਆਦਮੀ ਪਾਰਟੀ ਵੱਲੋਂ ਵਾਰਡ ਨੰਬਰ 34 ਤੋਂ ਉਮੀਦਵਾਰ ਸੁਖਦੇਵ ਸਿੰਘ ਪਟਵਾਰੀ ਦੇ ਹੱਕ ਵਿੱਚ ਅੱਜ ਵਾਰਡ ਅੰਦਰ ਇੱਕ ਵਿਸ਼ਾਲ ਰੋਡ ਸ਼ੋਅ ਕੱਢਿਆ ਗਿਆ, ਜਿਸ ਵਿੱਚ ਇਲਾਕੇ ਦੇ ਵੱਡੀ ਗਿਣਤੀ ਵਿੱਚ ਵਾਰਡ ਵਾਸੀਆਂ, ਨੌਜਵਾਨਾਂ, ਮਹਿਲਾਵਾਂ, ਬਜ਼ੁਰਗਾਂ ਅਤੇ ਪਾਰਟੀ ਵਰਕਰਾਂ ਨੇ ਉਤਸ਼ਾਹ ਨਾਲ ਹਿੱਸਾ ਲਿਆ।

ਰੋਡ ਸ਼ੋਅ ਦੀ ਸ਼ੁਰੂਆਤ ਸੈਕਟਰ 70 ਸਥਿਤ ਸੌਪਿਨ ਸਕੂਲ ਦੇ ਸਾਹਮਣੇ ਤੋਂ ਹੋਈ, ਜਿੱਥੇ ਲੋਕਾਂ ਦਾ ਵੱਡਾ ਇਕੱਠ ਦੇਖਣ ਨੂੰ ਮਿਲਿਆ। ਇਸ ਦੌਰਾਨ ਵਾਰਡ ਦੀਆਂ ਵੱਖ-ਵੱਖ ਗਲੀਆਂ ਅਤੇ ਇਲਾਕਿਆਂ ਵਿੱਚ ਲੋਕਾਂ ਨੇ ਸੁਖਦੇਵ ਸਿੰਘ ਪਟਵਾਰੀ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਅਤੇ ਭਰਪੂਰ ਸਮਰਥਨ ਦਾ ਭਰੋਸਾ ਦਿੱਤਾ।

ਰੋਡ ਸ਼ੋਅ ਦੌਰਾਨ ਲੋਕਾਂ ਵਿੱਚ ਭਾਰੀ ਉਤਸ਼ਾਹ ਵੇਖਣ ਨੂੰ ਮਿਲਿਆ ਅਤੇ “ਸੱਚ – ਇਮਾਨਦਾਰੀ – ਸੇਵਾ” ਦੇ ਨਾਅਰਿਆਂ ਨਾਲ ਪੂਰਾ ਇਲਾਕਾ ਗੂੰਜਦਾ ਰਿਹਾ। ਲੋਕਾਂ ਨੇ ਵਿਕਾਸ, ਸਾਫ਼-ਸੁਥਰੀ ਸਿਆਸਤ ਅਤੇ ਲੋਕ ਭਲਾਈ ਲਈ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਉੱਤੇ ਭਰੋਸਾ ਜਤਾਇਆ।

ਇਸ ਮੌਕੇ ਸੁਖਦੇਵ ਸਿੰਘ ਪਟਵਾਰੀ ਨੇ ਕਿਹਾ ਕਿ ਵਾਰਡ ਨੰਬਰ 34 ਦੇ ਲੋਕਾਂ ਵੱਲੋਂ ਮਿਲ ਰਿਹਾ ਪਿਆਰ ਅਤੇ ਸਮਰਥਨ ਉਨ੍ਹਾਂ ਲਈ ਵੱਡੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਚੋਣ ਜਿੱਤਣ ਤੋਂ ਬਾਅਦ ਇਲਾਕੇ ਦੇ ਹਰ ਅਹਿਮ ਮੁੱਦੇ ਨੂੰ ਪਹਿਲ ਦੇ ਅਧਾਰ ‘ਤੇ ਹੱਲ ਕਰਵਾਇਆ ਜਾਵੇਗਾ ਅਤੇ ਵਾਰਡ ਦੇ ਸਰਵਪੱਖੀ ਵਿਕਾਸ ਲਈ ਪੂਰੀ ਇਮਾਨਦਾਰੀ ਅਤੇ ਸਮਰਪਣ ਨਾਲ ਕੰਮ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਪਾਣੀ ਦੇ ਘੱਟ ਪ੍ਰੈਸ਼ਰ, ਸੀਵਰੇਜ ਅਤੇ ਵਾਟਰਲਾਗਿੰਗ, ਪਾਰਕਾਂ ਦੀ ਸੰਭਾਲ, ਬਿਜਲੀ ਢਾਂਚੇ ਦੀ ਮਜ਼ਬੂਤੀ ਅਤੇ ਸੁਰੱਖਿਆ ਨਾਲ ਸੰਬੰਧਿਤ ਮਸਲਿਆਂ ਦੇ ਹੱਲ ਲਈ ਪਹਿਲੇ ਦਿਨ ਤੋਂ ਹੀ ਕਾਰਵਾਈ ਸ਼ੁਰੂ ਕੀਤੀ ਜਾਵੇਗੀ।

ਰੋਡ ਸ਼ੋਅ ਦੌਰਾਨ ਆਮ ਆਦਮੀ ਪਾਰਟੀ ਦੇ ਅਹੁਦੇਦਾਰਾਂ, ਸਮਾਜਿਕ ਸੰਸਥਾਵਾਂ ਦੇ ਨੁਮਾਇੰਦਿਆਂ ਅਤੇ ਵੱਖ-ਵੱਖ ਰਿਹਾਇਸ਼ੀ ਵੈਲਫੇਅਰ ਐਸੋਸੀਏਸ਼ਨਾਂ ਦੇ ਮੈਂਬਰਾਂ ਨੇ ਵੀ ਸ਼ਮੂਲੀਅਤ ਕੀਤੀ।

ਅੰਤ ਵਿੱਚ ਸੁਖਦੇਵ ਸਿੰਘ ਪਟਵਾਰੀ ਨੇ ਸਮੂਹ ਵਾਰਡ ਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਲੋਕਾਂ ਦਾ ਇਹ ਭਰੋਸਾ ਹੀ ਉਨ੍ਹਾਂ ਦੀ ਸਭ ਤੋਂ ਵੱਡੀ ਤਾਕਤ ਹੈ ਅਤੇ ਉਹ ਹਮੇਸ਼ਾਂ ਲੋਕਾਂ ਦੀ ਸੇਵਾ ਲਈ ਸਮਰਪਿਤ ਰਹਿਣਗੇ।

Tags: Breaking news in PunjabiLatest News In PunjabiMANSAMansa Newspunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਚੇਅਰਮੈਨ ਦਲਵੀਰ ਸਿੰਘ ਢਿੱਲੋ ਨੇ ਧੂਰੀ ਦੇ ਵਾਰਡ ਨੰਬਰ 7 ‘ਚ ਕੀਤਾ ਚੋਣ ਪ੍ਰਚਾਰ

ਚੇਅਰਮੈਨ ਦਲਵੀਰ ਸਿੰਘ ਢਿੱਲੋ ਨੇ ਧੂਰੀ ਦੇ ਵਾਰਡ ਨੰਬਰ 7 ‘ਚ ਕੀਤਾ ਚੋਣ ਪ੍ਰਚਾਰ

by Ankit
May 24, 2026
0

ਚੇਅਰਮੈਨ ਦਲਵੀਰ ਸਿੰਘ ਢਿੱਲੋ ਨੇ ਧੂਰੀ ਦੇ ਵਾਰਡ ਨੰਬਰ 7 ‘ਚ ਕੀਤਾ ਚੋਣ ਪ੍ਰਚਾਰ ਆਮ ਆਦਮੀ ਪਾਰਟੀ ਵੱਲੋਂ ਵਿਕਾਸ ਦੇ...

Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
May 24, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ   ਚੰਡੀਗੜ੍ਹ, 24 ਮਈ (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ...

ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਰੋਪੜ ਦੇ ਕੱਚੇ ਮੁਲਾਜ਼ਮਾਂ ਦਾ ਧਰਨਾ ਖਤਮ, ਸਰਕਾਰ ਨਾਲ ਬਣੀ ਸਹਿਮਤੀ

ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਰੋਪੜ ਦੇ ਕੱਚੇ ਮੁਲਾਜ਼ਮਾਂ ਦਾ ਧਰਨਾ ਖਤਮ, ਸਰਕਾਰ ਨਾਲ ਬਣੀ ਸਹਿਮਤੀ

by Navjot
May 24, 2026
0

ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਰੋਪੜ ਦੇ ਕੱਚੇ ਮੁਲਾਜ਼ਮਾਂ ਦਾ ਧਰਨਾ ਖਤਮ, ਸਰਕਾਰ ਨਾਲ ਬਣੀ ਸਹਿਮਤੀ   ਚੰਡੀਗੜ੍ਹ, 24...

ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਨਗਰ ਨਿਗਮ ਚੋਣਾਂ ਦੇ ਮੱਦੇਨਜ਼ਰ 26 ਮਈ ਨੂੰ ਛੁੱਟੀ ਦਾ ਐਲਾਨ

ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਨਗਰ ਨਿਗਮ ਚੋਣਾਂ ਦੇ ਮੱਦੇਨਜ਼ਰ 26 ਮਈ ਨੂੰ ਛੁੱਟੀ ਦਾ ਐਲਾਨ

by Ankit
May 24, 2026
0

ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਨਗਰ ਨਿਗਮ ਚੋਣਾਂ ਦੇ ਮੱਦੇਨਜ਼ਰ 26 ਮਈ ਨੂੰ ਛੁੱਟੀ ਦਾ ਐਲਾਨ ਚੰਡੀਗੜ੍ਹ, 24 ਮਈ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਚੇਅਰਮੈਨ ਦਲਵੀਰ ਸਿੰਘ ਢਿੱਲੋ ਨੇ ਧੂਰੀ ਦੇ ਵਾਰਡ ਨੰਬਰ 7 ‘ਚ ਕੀਤਾ ਚੋਣ ਪ੍ਰਚਾਰ

ਚੇਅਰਮੈਨ ਦਲਵੀਰ ਸਿੰਘ ਢਿੱਲੋ ਨੇ ਧੂਰੀ ਦੇ ਵਾਰਡ ਨੰਬਰ 7 ‘ਚ ਕੀਤਾ ਚੋਣ ਪ੍ਰਚਾਰ

by Ankit
May 24, 2026
0

ਚੇਅਰਮੈਨ ਦਲਵੀਰ ਸਿੰਘ ਢਿੱਲੋ ਨੇ ਧੂਰੀ ਦੇ ਵਾਰਡ ਨੰਬਰ 7 ‘ਚ ਕੀਤਾ ਚੋਣ ਪ੍ਰਚਾਰ ਆਮ ਆਦਮੀ ਪਾਰਟੀ ਵੱਲੋਂ ਵਿਕਾਸ ਦੇ...

Most Popular

Chandigarh : ਜੰਗਲ ‘ਚੋਂ ਮਿਲੀ ਨੌਜਵਾਨ ਦੀ ਲਾਸ਼, ਇਲਾਕੇ ‘ਚ ਦਹਿਸ਼ਤ

by Jaspreet Kaur
2 weeks ago
0

Chandigarh : ਜੰਗਲ 'ਚੋਂ ਮਿਲੀ ਨੌਜਵਾਨ ਦੀ ਲਾਸ਼, ਇਲਾਕੇ 'ਚ ਦਹਿਸ਼ਤ - ਘਰ 'ਚ ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ!...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 