• Latest
  • Trending
ਕੈਪਟਨ ਅਮਰਿੰਦਰ ਸਿੰਘ ਨੇ ਬਦਲੀ ਪਟਿਆਲਾ ਦੀ ਨੁਹਾਰ : ਪਰਨੀਤ ਕੌਰ

ਕੈਪਟਨ ਅਮਰਿੰਦਰ ਸਿੰਘ ਨੇ ਬਦਲੀ ਪਟਿਆਲਾ ਦੀ ਨੁਹਾਰ : ਪਰਨੀਤ ਕੌਰ

8 years ago
ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

3 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

4 hours ago
ਪਾਕਿਸਤਾਨ ; ਪੰਜਾਬ ਅਤੇ ਸਿੰਧ ਸੂਬਿਆਂ ਨੂੰ ਰਬੀ ਸੀਜ਼ਨ ਦੌਰਾਨ ਸਿੰਚਾਈ ਲਈ ਪਾਣੀ ਦੀ ਕਮੀ ਦਾ ਕਰਨਾ ਪੈ ਰਿਹਾ ਹੈ ਸਾਹਮਣਾ 

ਪਾਕਿਸਤਾਨ ; ਪੰਜਾਬ ਅਤੇ ਸਿੰਧ ਸੂਬਿਆਂ ਨੂੰ ਰਬੀ ਸੀਜ਼ਨ ਦੌਰਾਨ ਸਿੰਚਾਈ ਲਈ ਪਾਣੀ ਦੀ ਕਮੀ ਦਾ ਕਰਨਾ ਪੈ ਰਿਹਾ ਹੈ ਸਾਹਮਣਾ 

4 hours ago
ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

5 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

5 hours ago
ਏਕਤਾ ਕਪੂਰ ਨੇ ਆਉਣ ਵਾਲੀ ਫਿਲਮ ਦੇ ਸਿਰਲੇਖ ਦਾ ਕੀਤਾ ਖੁਲਾਸਾ 

ਏਕਤਾ ਕਪੂਰ ਨੇ ਆਉਣ ਵਾਲੀ ਫਿਲਮ ਦੇ ਸਿਰਲੇਖ ਦਾ ਕੀਤਾ ਖੁਲਾਸਾ 

5 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

6 hours ago
ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

7 hours ago
ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

8 hours ago
ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

8 hours ago
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

8 hours ago
Hindi News
English News
Saturday, November 14, 2026
No Result
View All Result
18 °c
Chandigarh
22 ° Sat
19 ° Sun
21 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੈਪਟਨ ਅਮਰਿੰਦਰ ਸਿੰਘ ਨੇ ਬਦਲੀ ਪਟਿਆਲਾ ਦੀ ਨੁਹਾਰ : ਪਰਨੀਤ ਕੌਰ

May 2, 2019
in ਪੰਜਾਬ
ਕੈਪਟਨ ਅਮਰਿੰਦਰ ਸਿੰਘ ਨੇ ਬਦਲੀ ਪਟਿਆਲਾ ਦੀ ਨੁਹਾਰ : ਪਰਨੀਤ ਕੌਰ
ਪਟਿਆਲਾ ਵਿਖੇ ਪਹਿਲੇ ਵਿਸ਼ਾਲ ਜੱਲਸੇ ਦਾ ਇਕੱਠ ਦੇਖ ਕੇ ਪਰਨੀਤ ਕੌਰ ਹੋਈ ਬਾਗੋ ਬਾਗ
ਪਟਿਆਲਾ, 2 ਮਈ- ਸੀਨੀਅਰ ਕਾਂਗਰਸੀ ਆਗੂ ਅਤੇ ਲੋਕ ਸਭਾ ਹਲਕਾ ਪਟਿਆਲਾ ਤੋਂ ਕਾਂਗਰਸ ਆਈ ਦੀ ਉਮੀਦਵਾਰ ਪਰਨੀਤ ਕੌਰ ਨੇ ਸੈਫਾਬਾਦੀ ਗੇਟ ਪਹਿਲੇ ਵਿਸ਼ਾਲ ਜੱਲਸੇ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਪਟਿਆਲਾ ਦੀ ਨੁਹਾਰ ਬਦਲਕੇ ਰੱਖ ਦਿੱਤੀ ਹੈ। ਇਸ ਵਿਸ਼ਾਲ ਜੱਲਸੇ ਦਾ ਆਯੋਜਨ ਕੌਂਸਲਰ ਅਸ਼ਵਨੀ ਕਪੂਰ ਮਿੱਕੀ, ਹਰੀਸ਼ ਕਪੂਰ ਅਤੇ ਯੂਥ ਅਤੇ ਵੈਲਫੇਅਰ ਸੈਲ ਪੰਜਾਬ ਕਾਂਗਰਸ ਦੇ ਚੇਅਰਮੈਨ ਵਿਨੋਦ ਅਰੋੜਾ ਕਾਲੂ ਵੱਲੋਂ ਕਰਵਾਇਆ ਗਿਆ। ਜਿਸ ਵਿੱਚ ਮੇਅਰ ਸੰਜੀਵ ਬਿੱਟੂ, ਚੇਅਰਮੈਨ ਪੀ.ਆਰ.ਟੀ.ਸੀ ਕੇ.ਕੇ. ਸ਼ਰਮਾਂ, ਜਿਲ੍ਹਾ ਪ੍ਰਧਾਨ ਕੇ.ਕੇ. ਮਲਹੋਤਰਾ, ਡਿਪਟੀ ਮੇਅਰ ਵਿੰਨਤੀ ਸੰਗਰ, ਮਹਿਲਾ ਕਾਂਗਰਸ ਦੀ ਪ੍ਰਧਾਨ ਕਿਰਨ ਢਿਲੋਂ ਅਤੇ ਯੂਥ ਕਾਂਗਰਸ ਦੇ ਪ੍ਰਧਾਨ ਸੰਦੀਪ ਮਲਹੋਤਰਾ ਸਮੇਤ ਕਈ ਕੌਂਸਲਰ ਕਾਂਗਰਸੀ ਆਹੁੱਦੇਦਾਰ ਵੱਡੀ ਗਿਣਤੀ ਵਿੱਚ ਪਹੁੰਚੇ। ਪਹਿਲੇ ਵਿਸ਼ਾਲ ਜੱਲਸੇ ਦਾ ਇਕੱਠ ਦੇਖ ਕੇ ਬਾਗੋ ਬਾਗ ਹੋਈ ਪਰਨੀਤ ਕੌਰ ਨੇ ਅੱਗੇ ਬੋਲਦਿਆਂ ਕਿਹਾ ਕਿ ਸਮੁੱਚਾ ਪਟਿਆਲਾ ਮੁੱਖ ਮੰਤਰੀ ਦਾ ਆਪਣਾ ਸ਼ਹਿਰ ਹੈ, ਜਿਸ ਲਈ ਕੈਪਟਨ ਅਮਰਿੰਦਰ ਨੇ ਗਰਾਟਾਂ ਦੇ ਗੱਫੇ ਜਾਰੀ ਕੀਤੇ ਹਨ। ਜਿਸ ਨਾਲ ਸਮੁੱਚੇ ਪਟਿਆਲਾ ਹਲਕੇ ਵਿੱਚ ਕਰੋੜਾ ਰੁਪਏ ਦੇ ਵਿਕਾਸ ਕਾਰਜ ਅਤੇ ਪ੍ਰੋਜੈਕਟ ਚੱਲ ਰਹੇ ਹਨ ਅਤੇ ਆਉਣ ਵਾਲੇ ਭਵਿੱਖ ਵਿੱਚ ਪਟਿਆਲਾ ਪਹਿਲੇ ਨਾਲੋਂ ਵੀ ਵੱਧ ਸੁੰਦਰ ਸ਼ਹਿਰ ਬਣਕੇ ਨਿਖਰੇਗਾ।
ਇਸ ਮੌਕੇ ਕੌਂਸਲਰ ਗਿੰਨੀ ਨਾਗਪਾਲ, ਅਤੁੱਲ ਜੋਸ਼ੀ, ਹਰਵਿੰਦਰ ਨਿੱਪੀ,ਵਿਜੇ ਕੂਕਾ, ਬੰਟੀ ਸਹਿਗਲ, ਹੈਪੀ ਸ਼ਰਮਾ, ਸ਼ੇਰੂ ਪੰਡਿਤ, ਲੱਕੀ ਗੁਪਤਾ ਤੋਂ ਇਲਾਵਾ ਅਨਿਲ ਮੰਗਲਾ, ਪਿੰਕੀ ਪੰਡਿਤ, ਕੇ.ਕੇ. ਸਹਿਗਲ ਬੈਂਕ ਯੂਨੀਅਨ ਆਗੂ, ਕੰਵਲਜੀਤ ਸਹਿਗਲ, ਵਿਵੇਕ ਮਲਹੋਤਰਾ, ਰਾਜਾ ਸਰਜੀਕਲ, ਕਰਨ ਕੰਨੂ, ਸੋਨੂੰ ਸੰਗਰ, ਟਵਿੰਕਲ ਜੇਜੀ, ਗੁਰਪ੍ਰੀਤ ਧਾਲੀਵਾਲ, ਕਾਕਾ ਵੋਹਰਾ, ਕੇਸ਼ੀ ਪੰਡਿਤ ਤੋਂ ਇਲਾਵਾ ਕਾਂਗਰਸੀ ਮੈਂਬਰ ਅਤੇ ਵੱਡੀ ਗਿਣਤੀ ਵਿੱਚ ਇਲਕਾ ਨਿਵਾਸੀ ਵੀ ਹਾਜਰ ਸਨ।
ਫੋਟੋ ਕੈਪਸ਼ਨ- ਪਰਨੀਤ ਕੌਰ ਅਤੇ ਹੋਰ ਕਾਂਗਰਸੀ ਆਗੂ ਸੈਫਾਬਾਦੀ ਗੇਟ ਵਿਖੇ ਕਾਂਗਰਸ ਦੀ ਵਿਸ਼ਾਲ ਜਨਸਭਾ ਦੌਰਾਨ।
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

by Jaspreet Kaur
November 13, 2026
0

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 13, 2026
0

ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

by Ankit
November 13, 2026
0

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ ਪੁਲਿਸ ਟੀਮਾਂ ਨੇ 174 ਵਿਅਕਤੀਆਂ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 13, 2026
0

ਚੰਡੀਗੜ੍ਹ, 13 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

by Jaspreet Kaur
November 13, 2026
0

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ...

Most Popular

Hukamnama Sri Darbar Sahib Today – 16 October 2026 | Ang 641 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 16 October 2026 | Ang 641 I ਅੱਜ ਦਾ ਹੁਕਮਨਾਮਾ

by Ankit
4 weeks ago
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | October | Date 16-10-2026 |...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 