<img class="alignnone size-full wp-image-38813" src="http://wishavwarta.in/wp-content/uploads/2019/01/Charanjit-Sharma.jpg" alt="" width="942" height="419" /> ਫਰੀਦਕੋਟ, 2 ਮਈ – ਬਹਿਬਲਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ ਵੱਲੋਂ ਗ੍ਰਿਫਤਾਰ ਕੀਤੇ ਗਏ ਸਾਬਕਾ ਐੱਸ.ਐੱਸ.ਪੀ ਚਰਨਜੀਤ ਸ਼ਰਮਾ ਦੀ ਅੱਜ ਫਰੀਦਕੋਟ ਦੀ ਅਦਾਲਤ ਵਿਚ ਪੇਸ਼ੀ ਹੋਈ। ਇਸ ਮਾਮਲੇ ਦੀ ਅਗਲੀ ਸੁਣਵਾਈ ਹੁਣ 14 ਮਈ ਨੂੰ ਹੋਵੇਗੀ।