Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 25 ਮਈ 2026 (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ
-
ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ ਪਦਮ ਸ਼੍ਰੀ ਨਾਲ ਸਨਮਾਨਿਤ
-
ਲੋਹੇ ਦੇ ਸਰੀਏ ਨਾਲ ਲੱਦਿਆ ਟਰੱਕ ਪਲਟਿਆ; 15 ਦੀ ਮੌਤ
-
ਪੰਜਾਬ ਸਰਕਾਰ ਵੱਲੋਂ ਈਦ-ਉੱਲ-ਜੂਹਾ (ਬਕਰੀਦ) ਦੀ ਗਜ਼ਟਿਡ ਛੁੱਟੀ 27 ਮਈ ਦੀ ਬਜਾਏ ਹੁਣ 28 ਮਈ ਨੂੰ
-
ਹਰਿਆਣਾ ‘ਚ ਵੱਡਾ ਪ੍ਰਸ਼ਾਸ਼ਨਿਕ ਫੇਰਬਦਲ! 24 IAS/HCS ਅਧਿਕਾਰੀ ਕੀਤੇ ਇਧਰੋਂ – ਓਧਰ
-
45 ਫੁੱਟ ਉੱਚੀ ਜ਼ਿਪ ਲਾਈਨ ਤੋਂ ਡਿੱਗਣ ਕਾਰਨ 16 ਸਾਲਾ ਲੜਕੇ ਦੀ ਮੌਤ
-
ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਵਾਧਾ
-
ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੂੰ ਨੋਟਿਸ ਜਾਰੀ
-
ਖਸਰੇ ਦੇ ਫੈਲਣ ਕਾਰਨ 16 ਲੋਕਾਂ ਦੀ ਮੌਤ ; ਮਰਨ ਵਾਲਿਆਂ ਦੀ ਗਿਣਤੀ 500 ਤੋਂ ਪਾਰ
-
ਘਰ ‘ਚ ਬਣੇ ਮੰਦਰ ਵਿੱਚ ਲੱਗੀ ਭਿਆਨਕ ਅੱਗ ; ਸਿਲੰਡਰ ਫਟਣ ਕਾਰਨ 3 ਜ਼ਖਮੀ
-
ਲੁਧਿਆਣਾ ਦੀ ਮੇਅਰ ਅਤੇ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਨੂੰ ਧਮਕੀ ਭਰੀ ਈ-ਮੇਲ






















