• Latest
  • Trending
ਜਨਗਣਨਾ-2027 ਦੇ ਪਹਿਲੇ ਪੜਾਅ ‘ਚ 11 ਜ਼ਿਲ੍ਹਿਆਂ ਅਤੇ 7 ਨਗਰ ਨਿਗਮਾਂ ਨੇ ਸ਼ਲਾਘਾਯੋਗ ਕਾਰਗੁਜ਼ਾਰੀ ਦਿਖਾਈ: ਮਨਜੀਤ ਸਿੰਘ ਬਰਾੜ

ਜਨਗਣਨਾ-2027 ਦੇ ਪਹਿਲੇ ਪੜਾਅ ‘ਚ 11 ਜ਼ਿਲ੍ਹਿਆਂ ਅਤੇ 7 ਨਗਰ ਨਿਗਮਾਂ ਨੇ ਸ਼ਲਾਘਾਯੋਗ ਕਾਰਗੁਜ਼ਾਰੀ ਦਿਖਾਈ: ਮਨਜੀਤ ਸਿੰਘ ਬਰਾੜ

2 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

2 minutes ago
MLA ਹਰਮੀਤ ਸਿੰਘ ਪਠਾਣਮਾਜਰਾ ਨੂੰ ਵੱਡੀ ਰਾਹਤ!  ਜ਼ਿਲ੍ਹਾ ਅਦਾਲਤ ਨੇ ਦਿੱਤੀ ਨਿਯਮਿਤ ਜ਼ਮਾਨਤ

MLA ਹਰਮੀਤ ਸਿੰਘ ਪਠਾਣਮਾਜਰਾ ਨੂੰ ਵੱਡੀ ਰਾਹਤ! ਜ਼ਿਲ੍ਹਾ ਅਦਾਲਤ ਨੇ ਦਿੱਤੀ ਨਿਯਮਿਤ ਜ਼ਮਾਨਤ

51 minutes ago
ਸੰਸਦ ਮੈਂਬਰ ਅਤੁਲ ਗਰਗ ਨੇ “ਖੇਲੋ ਚੰਡੀਗੜ੍ਹ ਖੇਡਾਂ 2026” ਦਾ ਕੀਤਾ ਉਦਘਾਟਨ

ਸੰਸਦ ਮੈਂਬਰ ਅਤੁਲ ਗਰਗ ਨੇ “ਖੇਲੋ ਚੰਡੀਗੜ੍ਹ ਖੇਡਾਂ 2026” ਦਾ ਕੀਤਾ ਉਦਘਾਟਨ

1 hour ago
ਲੁਧਿਆਣਾ ਜ਼ਿਲ੍ਹੇ ਦੀਆਂ 6 ਨਗਰ ਕੌਂਸਲ ਚੋਣਾਂ ਲਈ ਵੀਰਪਾਲ ਕੌਰ ਚੋਣ ਆਬਜ਼ਰਵਰ ਨਿਯੁਕਤ

ਲੁਧਿਆਣਾ ਜ਼ਿਲ੍ਹੇ ਦੀਆਂ 6 ਨਗਰ ਕੌਂਸਲ ਚੋਣਾਂ ਲਈ ਵੀਰਪਾਲ ਕੌਰ ਚੋਣ ਆਬਜ਼ਰਵਰ ਨਿਯੁਕਤ

2 hours ago
ਬੂਥ ਕੈਪਚਰਿੰਗ ਮਾਮਲਾ: ਹਾਈਕੋਰਟ ਵੱਲੋਂ ਪ੍ਰਤਾਪ ਸਿੰਘ ਬਾਜਵਾ ਦੀ ਜਨਹਿਤ ਪਟੀਸ਼ਨ ਖਾਰਜ

ਬੂਥ ਕੈਪਚਰਿੰਗ ਮਾਮਲਾ: ਹਾਈਕੋਰਟ ਵੱਲੋਂ ਪ੍ਰਤਾਪ ਸਿੰਘ ਬਾਜਵਾ ਦੀ ਜਨਹਿਤ ਪਟੀਸ਼ਨ ਖਾਰਜ

2 hours ago
ਗੈਂਗਸਟਰਾਂ ਤੇ ਵਾਰ ਦਾ 125ਵਾਂ ਦਿਨ: ਪੰਜਾਬ ਪੁਲਿਸ ਵੱਲੋਂ 519 ਥਾਈਂ ਛਾਪੇਮਾਰੀ; 258 ਗ੍ਰਿਫ਼ਤਾਰ

ਗੈਂਗਸਟਰਾਂ ਤੇ ਵਾਰ ਦਾ 125ਵਾਂ ਦਿਨ: ਪੰਜਾਬ ਪੁਲਿਸ ਵੱਲੋਂ 519 ਥਾਈਂ ਛਾਪੇਮਾਰੀ; 258 ਗ੍ਰਿਫ਼ਤਾਰ

2 hours ago
ਗੈਂਗਸਟਰਾਂ ‘ਤੇ ਵਾਰ ਦਾ 125ਵਾਂ ਦਿਨ: ਪੰਜਾਬ ਪੁਲਿਸ ਵੱਲੋਂ 519 ਥਾਈਂ ਛਾਪੇਮਾਰੀ; 258 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 125ਵਾਂ ਦਿਨ: ਪੰਜਾਬ ਪੁਲਿਸ ਵੱਲੋਂ 519 ਥਾਈਂ ਛਾਪੇਮਾਰੀ; 258 ਗ੍ਰਿਫ਼ਤਾਰ

3 hours ago
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ 2026-27 ਲਈ ਸਦਨ ਦੀਆਂ ਵੱਖ-ਵੱਖ ਕਮੇਟੀਆਂ ਦੇ ਚੇਅਰਮੈਨ ਕੀਤੇ ਨਾਮਜ਼ਦ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ 2026-27 ਲਈ ਸਦਨ ਦੀਆਂ ਵੱਖ-ਵੱਖ ਕਮੇਟੀਆਂ ਦੇ ਚੇਅਰਮੈਨ ਕੀਤੇ ਨਾਮਜ਼ਦ

3 hours ago
ਭਾਜਪਾ, ਸਰਕਾਰ ਚਲਾ ਰਹੀ ਹੈ ਜਾਂ ‘ਲੁੱਟ ਦੀ ਦੁਕਾਨ’? ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਧਾ ਕੇ ਮਾਰ ਰਹੇ ਜਨਤਾ ਦੀ ਜੇਬ ਤੇ ਡਾਕਾ: ਰੰਧਾਵਾ

ਭਾਜਪਾ, ਸਰਕਾਰ ਚਲਾ ਰਹੀ ਹੈ ਜਾਂ ‘ਲੁੱਟ ਦੀ ਦੁਕਾਨ’? ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਧਾ ਕੇ ਮਾਰ ਰਹੇ ਜਨਤਾ ਦੀ ਜੇਬ ਤੇ ਡਾਕਾ: ਰੰਧਾਵਾ

3 hours ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

3 hours ago
ਚੰਡੀਗੜ੍ਹ ‘ਚ ਸ਼ਰੇਆਮ ਸ਼ਰਾਬ ਵਰਤਾਉਣ ਵਾਲਿਆਂ ‘ਤੇ ਐਕਸ਼ਨ!

ਚੰਡੀਗੜ੍ਹ ‘ਚ ਸ਼ਰੇਆਮ ਸ਼ਰਾਬ ਵਰਤਾਉਣ ਵਾਲਿਆਂ ‘ਤੇ ਐਕਸ਼ਨ!

3 hours ago
ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ ਪਦਮ ਸ਼੍ਰੀ ਨਾਲ ਸਨਮਾਨਿਤ

ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ ਪਦਮ ਸ਼੍ਰੀ ਨਾਲ ਸਨਮਾਨਿਤ

4 hours ago
Hindi News
English News
Monday, May 25, 2026
No Result
View All Result
33 °c
Chandigarh
37 ° Tue
38 ° Wed
38 ° Thu
33 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਜਨਗਣਨਾ-2027 ਦੇ ਪਹਿਲੇ ਪੜਾਅ ‘ਚ 11 ਜ਼ਿਲ੍ਹਿਆਂ ਅਤੇ 7 ਨਗਰ ਨਿਗਮਾਂ ਨੇ ਸ਼ਲਾਘਾਯੋਗ ਕਾਰਗੁਜ਼ਾਰੀ ਦਿਖਾਈ: ਮਨਜੀਤ ਸਿੰਘ ਬਰਾੜ

ਸਾਰੇ ਪ੍ਰਮੁੱਖ ਜਨਗਣਨਾ ਅਧਿਕਾਰੀਆਂ ਨੂੰ ਹਾਊਸਲਿਸਟਿੰਗ ਤੇ ਹਾਊਸਿੰਗ ਆਪਰੇਸ਼ਨਜ਼ ਦੀ 100 ਫੀਸਦ ਪ੍ਰਗਤੀ ਅਤੇ ਸਖ਼ਤ ਨਿਗਰਾਨੀ ਨੂੰ ਯਕੀਨੀ ਬਣਾਉਣ ਦੀ ਹਦਾਇਤ

May 25, 2026
in ਖਬਰਾਂ, ਪੰਜਾਬ

ਮਨਜੀਤ ਬਰਾੜ ਵੱਲੋਂ ਜ਼ਮੀਨੀ ਪੱਧਰ ‘ਤੇ ਅੰਕੜਿਆਂ ਦੀ ਸਟੀਕਤਾ ਨੂੰ ਯਕੀਨੀ ਬਣਾਉਣ ਲਈ ਫੀਲਡ ਅਧਿਕਾਰੀਆਂ ਨੂੰ ਅਚਨਚੇਤ ਫੀਲਡ ਨਿਰੀਖਣ ਕਰਨ ਦੇ ਨਿਰਦੇਸ਼

ਚੰਡੀਗੜ੍ਹ, 25 ਮਈ (ਵਿਸ਼ਵ ਵਾਰਤਾ);- ਪੰਜਾਬ ਸਰਕਾਰ ਨੇ ਜਨਗਣਨਾ-2027 ਦੇ ਸੁਚਾਰੂ ਅਮਲ ਲਈ ਆਪਣੀ ਪ੍ਰਸ਼ਾਸਕੀ ਮਸ਼ੀਨਰੀ ਨੂੰ ਜੰਗੀ ਪੱਧਰ ‘ਤੇ ਕੰਮ ਵਿੱਚ ਲਾ ਦਿੱਤਾ ਹੈ। ਇਸ ਪ੍ਰਕਿਰਿਆ ਦੇ ਪਹਿਲੇ ਪੜਾਅ-ਹਾਊਸਲਿਸਟਿੰਗ ਤੇ ਹਾਊਸਿੰਗ ਆਪਰੇਸ਼ਨਜ਼ ਵਿੱਚ 11 ਜ਼ਿਲ੍ਹਿਆਂ ਅਤੇ ਸੱਤ ਨਗਰ ਨਿਗਮਾਂ ਨੇ ਫੀਲਡ ਵਿੱਚ ਸ਼ਾਨਦਾਰ ਕਾਰਗੁਜ਼ਾਰੀ ਦਿਖਾਈ ਹੈ, ਜੋ ਕਿ ਨਿਰਧਾਰਤ ਸਮਾਂ-ਸੀਮਾਵਾਂ ਦੇ ਅੰਦਰ ਡੇਟਾ ਇਕੱਤਰਤਾ ਦੀ ਸੰਪੂਰਨਤਾ, ਸਟੀਕਤਾ ਅਤੇ ਉੱਚ ਗੁਣਵੱਤਾ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਦੀ ਠੋਸ ਵਚਨਬੱਧਤਾ ਨੂੰ ਦਰਸਾਉਂਦਾ ਹੈ।

ਸਥਾਨਕ ਸਰਕਾਰਾਂ ਦੇ ਪ੍ਰਸ਼ਾਸਕੀ ਸਕੱਤਰ ਸ੍ਰੀ ਮਨਜੀਤ ਸਿੰਘ ਬਰਾੜ, ਜਿਨ੍ਹਾਂ ਨਾਲ ਡਾਇਰੈਕਟਰ ਜਨਗਣਨਾ ਆਪਰੇਸ਼ਨਜ਼ ਡਾ. ਨਵਜੋਤ ਖੋਸਾ ਅਤੇ ਡਾਇਰੈਕਟਰ ਸਥਾਨਕ ਸਰਕਾਰਾਂ ਸ੍ਰੀ ਕੁਲਵੰਤ ਸਿੰਘ ਵੀ ਮੌਜੂਦ ਸਨ, ਨੇ ਪਹਿਲੇ ਪੜਾਅ ਦੇ ਕਾਰਜਾਂ ਦੇ ਮੁਲਾਂਕਣ ਲਈ ਸਾਰੇ ਪ੍ਰਮੁੱਖ ਜਨਗਣਨਾ ਅਧਿਕਾਰੀਆਂ ਨਾਲ ਵਰਚੁਅਲ ਤੌਰ ਉੱਤੇ ਸਮੀਖਿਆ ਮੀਟਿੰਗ ਕੀਤੀ।

ਪ੍ਰਗਤੀ ‘ਤੇ ਚਾਨਣਾ ਪਾਉਂਦਿਆਂ ਸ੍ਰੀ ਮਨਜੀਤ ਸਿੰਘ ਬਰਾੜ ਨੇ ਕਿਹਾ ਕਿ ਬਰਨਾਲਾ, ਮੋਗਾ, ਮਾਲੇਰਕੋਟਲਾ, ਫਾਜ਼ਿਲਕਾ, ਲੁਧਿਆਣਾ, ਸੰਗਰੂਰ, ਸ੍ਰੀ ਮੁਕਤਸਰ ਸਾਹਿਬ, ਤਰਨ ਤਾਰਨ, ਰੂਪਨਗਰ, ਮਾਨਸਾ ਅਤੇ ਹੁਸ਼ਿਆਰਪੁਰ ਸਮੇਤ ਕੁੱਲ ਗਿਆਰਾਂ ਜ਼ਿਲ੍ਹਿਆਂ ਅਤੇ ਸੱਤ ਨਗਰ ਨਿਗਮਾਂ (ਐਮ.ਸੀਜ਼.)- ਬਰਨਾਲਾ, ਅਬੋਹਰ, ਮੋਗਾ, ਬਟਾਲਾ, ਹੁਸ਼ਿਆਰਪੁਰ, ਫਗਵਾੜਾ ਅਤੇ ਕਪੂਰਥਲਾ ਨੇ ਸ਼ਾਨਦਾਰ ਫੀਲਡ ਲਾਮਬੰਦੀ ਅਤੇ ਨਿਗਰਾਨੀ ਰਾਹੀਂ ਸ਼ਲਾਘਾਯੋਗ ਕਾਰਗੁਜ਼ਾਰੀ ਦਿਖਾਈ ਹੈ।

ਸ੍ਰੀ ਬਰਾੜ ਨੇ ਕਿਹਾ, “ਜਨਗਣਨਾ ਸਬੰਧੀ ਕਾਰਜ ਦਾ ਵਧੇਰੇ ਰਾਸ਼ਟਰੀ ਮਹੱਤਵ ਹੈ ਅਤੇ ਉਕਤ ਜ਼ਿਲ੍ਹਿਆਂ ਦੁਆਰਾ ਦਿਖਾਈ ਗਈ ਸ਼ਲਾਘਾਯੋਗ ਕਾਰਗੁਜ਼ਾਰੀ ਮਜ਼ਬੂਤ ਸਥਾਨਕ ਲੀਡਰਸ਼ਿਪ ਦਾ ਨਤੀਜਾ ਹੈ। ਹਾਲਾਂਕਿ, ਇਸ ਕਾਰਜ ਵਿੱਚ ਪਿੱਛੇ ਚੱਲ ਰਹੇ ਕੁਝ ਜ਼ਿਲ੍ਹਿਆਂ ਨੂੰ ਸਖ਼ਤੀ ਨਾਲ ਕਿਹਾ ਗਿਆ ਹੈ ਕਿ ਉਹ 100 ਫੀਸਦ ਟੀਚੇ ਦੀ ਪ੍ਰਾਪਤੀ ਲਈ ਆਪਣੇ ਕਾਰਜਾਂ ‘ਚ ਤੇਜ਼ੀ ਲਿਆਉਣ।”

ਉਨ੍ਹਾਂ ਕਿਹਾ ਕਿ ਜਨਗਣਨਾ ਦੇ ਕੰਮ ਦਾ 40 ਤੋਂ 70 ਫੀਸਦ ਕੰਮ ਪੂਰਾ ਕਰਨ ਲਈ ਨਿਗਰਾਨੀ ਸਮਾਂ-ਸੀਮਾ 30 ਮਈ, 2026 ਨਿਰਧਾਰਤ ਕੀਤੀ ਗਈ ਹੈ ਅਤੇ 100 ਫੀਸਦ ਕੰਮ ਪੂਰਾ ਹੋਣ ਦੀ ਸਮਾਂ-ਸੀਮਾ ਜੂਨ 2026 ਦੇ ਦੂਜੇ ਹਫ਼ਤੇ ਤੋਂ ਪਹਿਲਾਂ ਨਿਰਧਾਰਤ ਕੀਤੀ ਗਈ ਹੈ, ਕਿਉਂਕਿ ਇਹ ਪੜਾਅ 13 ਜੂਨ ਨੂੰ ਖਤਮ ਹੋ ਰਿਹਾ ਹੈ।

ਉਨ੍ਹਾਂ ਅੱਗੇ ਕਿਹਾ ਕਿ ਕਿਉਂਜੋ ਪੰਜਾਬ ਵਿੱਚ ਜਨਗਣਨਾ 2027 ਦੇ ਪਹਿਲਾ ਪੜਾਅ ਦੀ ਅਧਿਕਾਰਤ ਮਿਆਦ 15 ਮਈ, 2026 ਤੋਂ 13 ਜੂਨ, 2026 ਤੱਕ ਹੈ, ਇਸ ਲਈ ਸਾਰੇ ਪ੍ਰਮੁੱਖ ਜਨਗਣਨਾ ਅਧਿਕਾਰੀ (ਡਿਪਟੀ ਕਮਿਸ਼ਨਰਾਂ ਅਤੇ ਐਮ.ਸੀ. ਕਮਿਸ਼ਨਰਾਂ) ਆਪੋ-ਆਪਣੇ ਅਧਿਕਾਰ ਖੇਤਰਾਂ ਵਿੱਚ ਹਾਊਸਲਿਸਟਿੰਗ ਬਲਾਕ (ਐਚ.ਐਲ.ਬੀ.) ਦੇ ਕੰਮ ਦੀ 100 ਫੀਸਦ ਪ੍ਰਗਤੀ ਨੂੰ ਯਕੀਨੀ ਬਣਾਉਣਾ ਸੁਨਿਸ਼ਚਿਤ ਕਰਨ।

ਸ੍ਰੀ ਬਰਾੜ ਨੇ ਨਿਰਦੇਸ਼ ਦਿੱਤੇ ਕਿ ਸੂਬਾ ਸਰਕਾਰ ਇਸ ਅਮਲ ਵਿੱਚ ਪੂਰੀ ਸਟੀਕਤਾ ਦੀ ਉਮੀਦ ਕਰਦੀ ਹੈ। ਸਾਰੇ ਪ੍ਰਮੁੱਖ ਜਨਗਣਨਾ ਅਧਿਕਾਰੀਆਂ ਨੂੰ ਇਨ੍ਹਾਂ ਕਾਰਜਾਂ ਦੀ ਨੇੜਿਓਂ ਨਿਗਰਾਨੀ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ ਤਾਂ ਜੋ ਡੇਟਾ ਗੁਣਵੱਤਾ ਨਾਲ ਕੋਈ ਸਮਝੌਤਾ ਕੀਤੇ ਬਿਨਾਂ ਪਹਿਲਾ ਪੜਾਅ ਨਿਰਧਾਰਤ ਸਮਾਂ-ਸੀਮਾ ਦੇ ਅੰਦਰ ਸਫ਼ਲਤਾਪੂਰਵਕ ਮੁਕੰਮਲ ਹੋ ਸਕੇ।

ਗਰਾਊਂਡ ਸਟਾਫ਼ ਦੀ ਭਲਾਈ ਬਾਰੇ ਗੱਲ ਕਰਦਿਆਂ ਸ੍ਰੀ ਮਨਜੀਤ ਸਿੰਘ ਬਰਾੜ ਨੇ ਕਿਹਾ ਕਿ ਢਾਂਚਾਗਤ ਟੀਚੇ ਅਤੇ ਫੀਲਡ ਸੁਰੱਖਿਆ ਨਾਲੋ-ਨਾਲ ਚੱਲਣੇ ਚਾਹੀਦੇ ਹਨ। ਉਨ੍ਹਾਂ ਨੇ ਸਾਰੇ ਪ੍ਰਮੁੱਖ ਜਨਗਣਨਾ ਅਧਿਕਾਰੀਆਂ ਨੂੰ ਆਪਣੇ-ਆਪਣੇ ਜ਼ਿਲ੍ਹਿਆਂ ਵਿੱਚ ਆਊਟਡੋਰ ਫੀਲਡਵਰਕ ਵਿੱਚ ਲੱਗੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਲਈ ਤੈਜ਼ਤ ਗਰਮੀ (ਹੀਟਵੇਵ) ਸਬੰਧੀ ਐਡਵਾਈਜ਼ਰੀਜ਼ ਨੂੰ ਸਖ਼ਤੀ ਨਾਲ ਲਾਗੂ ਕਰਨ ਦੇ ਨਿਰਦੇਸ਼ ਦਿੱਤੇ।

ਡੇਟਾ ਮਾਪਦੰਡਾਂ ਨੂੰ ਲਾਗੂ ਕਰਨ ‘ਤੇ ਜ਼ੋਰ ਦਿੰਦਿਆਂ ਸ੍ਰੀ ਮਨਜੀਤ ਸਿੰਘ ਬਰਾੜ ਨੇ ਕਿਹਾ ਕਿ ਸੀਨੀਅਰ ਪ੍ਰਸ਼ਾਸਕੀ ਅਧਿਕਾਰੀਆਂ ਨੂੰ ਨਿਯਮਤ ਅਤੇ ਅਚਨਚੇਤ ਫੀਲਡ ਨਿਰੀਖਣ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ ਤਾਂ ਜੋ ਸਿੱਧੇ ਜ਼ਮੀਨੀ ਪੱਧਰ ‘ਤੇ ਫੀਲਡਵਰਕ ਦੀ ਨਿਗਰਾਨੀ ਕੀਤੀ ਜਾ ਸਕੇ।

ਉਨ੍ਹਾਂ ਕਿਹਾ, “ਡੇਟਾ ਇਕੱਤਰਤਾ ਦੀ ਸੰਪੂਰਨਤਾ, ਸਟੀਕਤਾ ਅਤੇ ਸਮੁੱਚੀ ਗੁਣਵੱਤਾ ਦੀ ਪੁਸ਼ਟੀ ਕਰਨ ਲਈ ਅਚਨਚੇਤ ਨਿਰੀਖਣ ਬਹੁਤ ਜ਼ਰੂਰੀ ਹਨ। ਸਾਡੀਆਂ ਫੀਲਡ ਟੀਮਾਂ ਚੁਣੌਤੀਪੂਰਨ ਮੌਸਮੀ ਹਾਲਾਤਾਂ ਵਿੱਚ ਕੰਮ ਕਰ ਰਹੀਆਂ ਹਨ ਅਤੇ ਸਹੀ ਪ੍ਰਸ਼ਾਸਕੀ ਨਿਗਰਾਨੀ ਉਨ੍ਹਾਂ ਦੀ ਸੁਰੱਖਿਆ ਅਤੇ ਜਨਗਣਨਾ ਡੇਟਾ ਦੀ ਭਰੋਸੇਯੋਗਤਾ ਦੋਵਾਂ ਨੂੰ ਯਕੀਨੀ ਬਣਾਏਗੀ।”

ਸਥਾਨਕ ਸਰਕਾਰਾਂ ਦੇ ਪ੍ਰਸ਼ਾਸਕੀ ਸਕੱਤਰ ਨੇ ਕਿਹਾ ਕਿ ਸਥਾਨਕ ਸਰਕਾਰਾਂ ਵਿਭਾਗ ਪੰਜਾਬ ਸੂਬੇ ਲਈ ਸੁਚਾਰੂ, ਕਾਨੂੰਨੀ ਤੌਰ ‘ਤੇ ਅਨੁਕੂਲ ਅਤੇ ਅਤਿ ਸਟੀਕ ਰਿਹਾਇਸ਼ੀ ਲੇਆਉਟ ਮੈਪਿੰਗ ਪ੍ਰਦਾਨ ਕਰਨ ਲਈ ਜਨਗਣਨਾ ਆਪਰੇਸ਼ਨਜ਼ ਅਥਾਰਟੀਆਂ ਨਾਲ ਪੂਰੇ ਤਰ੍ਹਾਂ ਮਿਲ ਕੇ ਕੰਮ ਕਰ ਰਿਹਾ ਹੈ।

Tags: BREAKING NEWSBreaking news in PunjabiLatest Punjab news in PunjabiPUNJABtop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
May 25, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 25 ਮਈ 2026 (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ...

MLA ਹਰਮੀਤ ਸਿੰਘ ਪਠਾਣਮਾਜਰਾ ਨੂੰ ਵੱਡੀ ਰਾਹਤ!  ਜ਼ਿਲ੍ਹਾ ਅਦਾਲਤ ਨੇ ਦਿੱਤੀ ਨਿਯਮਿਤ ਜ਼ਮਾਨਤ

MLA ਹਰਮੀਤ ਸਿੰਘ ਪਠਾਣਮਾਜਰਾ ਨੂੰ ਵੱਡੀ ਰਾਹਤ! ਜ਼ਿਲ੍ਹਾ ਅਦਾਲਤ ਨੇ ਦਿੱਤੀ ਨਿਯਮਿਤ ਜ਼ਮਾਨਤ

by Jaspreet Kaur
May 25, 2026
0

MLA ਹਰਮੀਤ ਸਿੰਘ ਪਠਾਣਮਾਜਰਾ ਨੂੰ ਵੱਡੀ ਰਾਹਤ! ਜ਼ਿਲ੍ਹਾ ਅਦਾਲਤ ਨੇ ਦਿੱਤੀ ਨਿਯਮਿਤ ਜ਼ਮਾਨਤ ਪਟਿਆਲਾ, 25 ਮਈ 2026 (ਵਿਸ਼ਵ ਵਾਰਤਾ): ਹਲਕਾ...

ਸੰਸਦ ਮੈਂਬਰ ਅਤੁਲ ਗਰਗ ਨੇ “ਖੇਲੋ ਚੰਡੀਗੜ੍ਹ ਖੇਡਾਂ 2026” ਦਾ ਕੀਤਾ ਉਦਘਾਟਨ

ਸੰਸਦ ਮੈਂਬਰ ਅਤੁਲ ਗਰਗ ਨੇ “ਖੇਲੋ ਚੰਡੀਗੜ੍ਹ ਖੇਡਾਂ 2026” ਦਾ ਕੀਤਾ ਉਦਘਾਟਨ

by Jaspreet Kaur
May 25, 2026
0

ਸੰਸਦ ਮੈਂਬਰ ਅਤੁਲ ਗਰਗ ਨੇ "ਖੇਲੋ ਚੰਡੀਗੜ੍ਹ ਖੇਡਾਂ 2026" ਦਾ ਕੀਤਾ ਉਦਘਾਟਨ - 2000 ਤੋਂ ਵੱਧ ਖਿਡਾਰੀ ਲੈ ਰਹੇ ਹਨ...

ਲੁਧਿਆਣਾ ਜ਼ਿਲ੍ਹੇ ਦੀਆਂ 6 ਨਗਰ ਕੌਂਸਲ ਚੋਣਾਂ ਲਈ ਵੀਰਪਾਲ ਕੌਰ ਚੋਣ ਆਬਜ਼ਰਵਰ ਨਿਯੁਕਤ

ਲੁਧਿਆਣਾ ਜ਼ਿਲ੍ਹੇ ਦੀਆਂ 6 ਨਗਰ ਕੌਂਸਲ ਚੋਣਾਂ ਲਈ ਵੀਰਪਾਲ ਕੌਰ ਚੋਣ ਆਬਜ਼ਰਵਰ ਨਿਯੁਕਤ

by Jaspreet Kaur
May 25, 2026
0

ਲੁਧਿਆਣਾ ਜ਼ਿਲ੍ਹੇ ਦੀਆਂ 6 ਨਗਰ ਕੌਂਸਲ ਚੋਣਾਂ ਲਈ ਵੀਰਪਾਲ ਕੌਰ ਚੋਣ ਆਬਜ਼ਰਵਰ ਨਿਯੁਕਤ ਲੁਧਿਆਣਾ, 25 ਮਈ (ਵਿਸ਼ਵ ਵਾਰਤਾ) : ਰਾਜ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
May 25, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 25 ਮਈ 2026 (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ...

Most Popular

Summer Vacation declare :11 ਮਈ ਤੋਂ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ

Summer Vacation declare :11 ਮਈ ਤੋਂ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ

by Jaspreet Kaur
2 weeks ago
0

Summer Vacation declare :11 ਮਈ ਤੋਂ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ  30 ਜੂਨ ਤੱਕ ਬੰਦ ਰਹਿਣਗੇ ਸਕੂਲ  ਨਵੀ ਦਿੱਲੀ, 8...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 