Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 26 ਮਈ 2026 (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ
America ‘ਚ ਭਾਰਤੀ ਮੂਲ ਦੀ ਮਹਿਲਾ ਦਾ ਬੇਰਹਿਮੀ ਨਾਲ ਕਤਲ
ਬੈਲਜੀਅਮ ‘ਚ ਟ੍ਰੇਨ ਤੇ ਸਕੂਲ ਬੱਸ ਵਿਚਾਲੇ ਜ਼ੋਰਦਾਰ ਟੱਕਰ
SC ਕਮਿਸ਼ਨ ਨੇ ਰਾਜਾ ਵੜਿੰਗ ਦੇ ਬਿਆਨ ਦਾ ਲਿਆ ਸੂ ਮੋਟੋ ਨੋਟਿਸ
ਮਸ਼ਹੂਰ ਰੈਪਰ ਅਤੇ ਗਾਇਕ ਯੋ ਯੋ ਹਨੀ ਸਿੰਘ ਨੇ ਤਰੁਣ ਚੁੱਘ ਨਾਲ ਕੀਤੀ ਮੁਲਾਕਾਤ
ਅਦਾਕਾਰ ਯੋਗਰਾਜ ਸਿੰਘ ਨੂੰ ਅਦਾਲਤ ਤੋਂ ਲੱਗਿਆ ਵੱਡਾ ਝਟਕਾ
ਨਗਰ ਕੌਂਸਲ ਦੀਨਾਨਗਰ, ਨਗਰ ਕੌਂਸਲ ਗੁਰਦਾਸਪੁਰ, ਨਗਰ ਕੌਂਸਲ ਕਾਦੀਆਂ ਅਤੇ ਨਗਰ ਕੌਂਸਲ ਸ਼ਾਮ ਚੌਰਾਸੀ ਦੇ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ 13 ਜੂਨ ਨੂੰ ਹੋਣਗੀਆਂ: ਰਾਜ ਚੋਣ ਕਮਿਸ਼ਨ, ਪੰਜਾਬ
ਜਗਤਾਰ ਹਵਾਰਾ ਵੱਲੋਂ ਮੰਗੀ ਗਈ ਪੈਰੋਲ ਦਾ CBI ਵੱਲੋਂ ਵਿਰੋਧ
ਪੜ੍ਹੋ ਕਿੱਥੇ-ਕਿੱਥੇ ਕਿੰਨੇ ਫ਼ੀਸਦੀ ਪੋਲਿੰਗ ਕੀਤੀ ਗਈ ਦਰਜ
ਮਸ਼ਹੂਰ ਟੈਲੀਵਿਜ਼ਨ ਅਦਾਕਾਰਾ ਦਿਵਯੰਕਾ ਤ੍ਰਿਪਾਠੀ ਬਣੀ ਮਾਂ
ਚੰਡੀਗੜ੍ਹ ਵਿੱਚ ਬਕਰੀਦ ਦੀ ਛੁੱਟੀ ਦੀ ਬਦਲੀ ਤਰੀਕ; ਨਵੀਂ ਨੋਟੀਫਿਕੇਸ਼ਨ ਜਾਰੀ























