Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 26 ਮਈ 2026 (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ
-
IPL Qualifier 1 : ਰਾਇਲ ਚੈਲੰਜਰਜ਼ ਬੈਂਗਲੁਰੂ ਤੇ ਗੁਜਰਾਤ ਟਾਈਟਨਸ ਵਿਚਾਲੇ ਮੁਕਾਬਲਾ ਜਾਰੀ
-
ਇੰਡੀਗੋ ਫਲਾਈਟ ਦੇ ਉਡਾਣ ਭਰਨ ਤੋਂ ਪਹਿਲਾਂ ਅਚਾਨਕ ਦਿਖਾਈ ਦੇਣ ਲੱਗਾ ਧੂੰਆਂ
-
ਪੰਜਾਬ ‘ਚ ਨਗਰ ਨਿਗਮ ਤੇ ਕੌਂਸਲ ਚੋਣਾਂ: 61.5 ਫੀਸਦੀ ਹੋਈ ਵੋਟਿੰਗ
-
ਨਗਰ ਨਿਗਮ ਬਟਾਲਾ ਅੰਦਰ ਵੋਟ ਪ੍ਰਕਿਰਿਆ ਸ਼ਾਂਤੀ ਪੂਰਵਕ ਨੇਪਰੇ ਚੜ੍ਹੀ; ਵੋਟਰਾਂ ਵੱਧ ਚੜ੍ਹ ਕੇ ਲਿਆ ਹਿੱਸਾ
-
ਸੰਜੀਵ ਅਰੋੜਾ ਨੇ ਕੀਤਾ ਹਾਈਕੋਰਟ ਦਾ ਰੁਖ਼
-
America ‘ਚ ਭਾਰਤੀ ਮੂਲ ਦੀ ਮਹਿਲਾ ਦਾ ਬੇਰਹਿਮੀ ਨਾਲ ਕਤਲ
-
ਬੈਲਜੀਅਮ ‘ਚ ਟ੍ਰੇਨ ਤੇ ਸਕੂਲ ਬੱਸ ਵਿਚਾਲੇ ਜ਼ੋਰਦਾਰ ਟੱਕਰ
-
SC ਕਮਿਸ਼ਨ ਨੇ ਰਾਜਾ ਵੜਿੰਗ ਦੇ ਬਿਆਨ ਦਾ ਲਿਆ ਸੂ ਮੋਟੋ ਨੋਟਿਸ
-
ਮਸ਼ਹੂਰ ਰੈਪਰ ਅਤੇ ਗਾਇਕ ਯੋ ਯੋ ਹਨੀ ਸਿੰਘ ਨੇ ਤਰੁਣ ਚੁੱਘ ਨਾਲ ਕੀਤੀ ਮੁਲਾਕਾਤ
-
ਅਦਾਕਾਰ ਯੋਗਰਾਜ ਸਿੰਘ ਨੂੰ ਅਦਾਲਤ ਤੋਂ ਲੱਗਿਆ ਵੱਡਾ ਝਟਕਾ
-
ਨਗਰ ਕੌਂਸਲ ਦੀਨਾਨਗਰ, ਨਗਰ ਕੌਂਸਲ ਗੁਰਦਾਸਪੁਰ, ਨਗਰ ਕੌਂਸਲ ਕਾਦੀਆਂ ਅਤੇ ਨਗਰ ਕੌਂਸਲ ਸ਼ਾਮ ਚੌਰਾਸੀ ਦੇ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ 13 ਜੂਨ ਨੂੰ ਹੋਣਗੀਆਂ: ਰਾਜ ਚੋਣ ਕਮਿਸ਼ਨ, ਪੰਜਾਬ
-
ਜਗਤਾਰ ਹਵਾਰਾ ਵੱਲੋਂ ਮੰਗੀ ਗਈ ਪੈਰੋਲ ਦਾ CBI ਵੱਲੋਂ ਵਿਰੋਧ
-
ਪੜ੍ਹੋ ਕਿੱਥੇ-ਕਿੱਥੇ ਕਿੰਨੇ ਫ਼ੀਸਦੀ ਪੋਲਿੰਗ ਕੀਤੀ ਗਈ ਦਰਜ
-
ਮਸ਼ਹੂਰ ਟੈਲੀਵਿਜ਼ਨ ਅਦਾਕਾਰਾ ਦਿਵਯੰਕਾ ਤ੍ਰਿਪਾਠੀ ਬਣੀ ਮਾਂ
-
ਚੰਡੀਗੜ੍ਹ ਵਿੱਚ ਬਕਰੀਦ ਦੀ ਛੁੱਟੀ ਦੀ ਬਦਲੀ ਤਰੀਕ; ਨਵੀਂ ਨੋਟੀਫਿਕੇਸ਼ਨ ਜਾਰੀ























