• Latest
  • Trending
Fifa World Cup: ਈਰਾਨ ਫੁੱਟਬਾਲ ਟੀਮ ਅਮਰੀਕਾ ‘ਚ ਖੇਡੇਗੀ ਮੈਚ, ਮੈਕਸੀਕੋ ਵਿੱਚ ਹੋਵੇਗਾ ਠਿਕਾਣਾ

3 weeks ago
ਰਿਕਵਰੀ ਤੋਂ ਰੋਜ਼ਗਾਰ ਤੱਕ: ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨਸ਼ਾ ਪੀੜਤਾਂ ਨੂੰ ਰੋਜ਼ਗਾਰ ਮੁਹੱਈਆ ਕਰਵਾ ਕੇ ਉਨ੍ਹਾਂ ਦੀ ਜ਼ਿੰਦਗੀ ਨੂੰ ਮੁੜ ਲੀਹ ’ਤੇ ਲਿਆਈ

3 seconds ago
ਹਰਜੋਤ ਸਿੰਘ ਬੈਂਸ ਨੇ ਰਾਤ 1 ਵਜੇ ਅੰਮ੍ਰਿਤਸਰ ਵਿੱਚ ਸਫ਼ਾਈ ਮੁਹਿੰਮ ਦੀ ਕੀਤੀ ਅਗਵਾਈ; ਗੁਰੂ ਨਗਰੀ ਦੀਆਂ ਸੜਕਾਂ ਨੂੰ ਸਾਫ਼-ਸੁਥਰਾ ਰੱਖਣ ਲਈ ਰਾਤ 10 ਵਜੇ ਤੋਂ 2 ਵਜੇ ਤੱਕ ਚੱਲਣ ਵਾਲੀ ਸਫ਼ਾਈ ਮੁਹਿੰਮ ਦਾ ਕੀਤਾ ਆਗ਼ਾਜ਼

4 minutes ago
ਮਾਨਸਾ ‘ਚ ਭਿਆਨਕ ਸੜਕ ਹਾਦਸੇ ਦੌਰਾਨ ਅਗਨੀਵੀਰ ਜਵਾਨ ਦੀ ਮੌਤ

8 minutes ago
ਫਰਜ਼ੀ ਵੀਡੀਓ ਵਿੱਚ ਮੈਂ ਨਹੀਂ ਹਾਂ-ਭਗਵੰਤ ਸਿੰਘ ਮਾਨ

11 minutes ago
Punjab: ਅਕਾਲ ਤਖ਼ਤ ਦੇ ਫੈਸਲੇ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਾਰੀ ਕੀਤਾ ਬਿਆਨ, ਪੜ੍ਹੋ ਕੀ ਕਿਹਾ ?

1 hour ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

ਮਰਹੂਮ ਨਿਸ਼ਾਨੇਬਾਜ਼ ਜਸਪਾਲ ਰਾਣਾ ਦੀ ਮਾਤਾ ਦਾ ਵੀ ਦੇਹਾਂਤ

2 hours ago
Punjab Weather: ਪੰਜਾਬ ਦੇ ਕਈ ਜ਼ਿਲ੍ਹਿਆਂ ਲਈ ਗਰਜ-ਤੂਫ਼ਾਨ ਦੀ ਚੇਤਾਵਨੀ ਜਾਰੀ

Haryana ‘ਚ ਵਾਪਰਿਆ ਦਿਲ-ਦਹਿਲਾਉਣ ਵਾਲਾ ਸੜਕ ਹਾਦਸਾ: ਦੋ ਭਰਾਵਾਂ ਦੀ ਮੌਤ

3 hours ago
Breaking: ਵੋਮੈਨ ਸੈਲ ਮਾਨਸਾ ਦੀ ਇੰਚਾਰਜ ਇੰਸਪੈਕਟਰ ਦੀ ਸੜਕ ਹਾਦਸੇ ‘ਚ ਮੌਤ

4 hours ago
Big News: ਭਾਰਤ ਵਿੱਚ ਟੈਲੀਗ੍ਰਾਮ ‘ਤੇ ਪਾਬੰਦੀ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Hindi News
English News
Tuesday, June 16, 2026
No Result
View All Result
39 °c
Chandigarh
34 ° Wed
34 ° Thu
36 ° Fri
38 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Fifa World Cup: ਈਰਾਨ ਫੁੱਟਬਾਲ ਟੀਮ ਅਮਰੀਕਾ ‘ਚ ਖੇਡੇਗੀ ਮੈਚ, ਮੈਕਸੀਕੋ ਵਿੱਚ ਹੋਵੇਗਾ ਠਿਕਾਣਾ

May 27, 2026
in ਅੰਤਰਰਾਸ਼ਟਰੀ, ਖਬਰਾਂ, ਖੇਡਾਂ
Fifa World Cup: ਈਰਾਨ ਫੁੱਟਬਾਲ ਟੀਮ ਅਮਰੀਕਾ ‘ਚ ਖੇਡੇਗੀ ਮੈਚ, ਮੈਕਸੀਕੋ ਵਿੱਚ ਹੋਵੇਗਾ ਠਿਕਾਣਾ

Fifa World Cup: ਈਰਾਨ ਫੁੱਟਬਾਲ ਟੀਮ ਅਮਰੀਕਾ ‘ਚ ਖੇਡੇਗੀ ਮੈਚ, ਮੈਕਸੀਕੋ ਵਿੱਚ ਹੋਵੇਗਾ ਠਿਕਾਣਾ

ਨਵੀਂ ਦਿੱਲੀ, 27 ਮਈ (ਵਿਸ਼ਵ ਵਾਰਤਾ): ਈਰਾਨ ਦੀ ਰਾਸ਼ਟਰੀ ਫੁੱਟਬਾਲ ਟੀਮ ਫੀਫਾ ਵਰਲਡ ਕੱਪ ਲਈ ਮੈਕਸੀਕੋ ਵਿੱਚ ਰੁਕੇਗੀ। ਈਰਾਨ ਦੀ ਟੀਮ ਅਮਰੀਕਾ ‘ਚ ਸਿਰਫ ਆਪਣੇ ਮੈਚ ਖੇਡਣ ਜਾਵੇਗੀ ਅਤੇ ਮੈਚ ਖੇਡ ਕੇ ਫੇਰ ਵਾਪਿਸ ਮੈਕਸੀਕੋ ਆ ਜਾਵੇਗੀ। ਦੱਸ ਦਈਏ ਕਿ ਈਰਾਨ ਆਪਣੇ ਤਿੰਨ ਵਿਸ਼ਵ ਕੱਪ ਮੈਚਾਂ ਲਈ ਮੈਚ ਵਾਲੇ ਦਿਨਾਂ ਹੀ ਅਮਰੀਕਾ ਦੀ ਯਾਤਰਾ ਕਰੇਗੀ। ਮੈਕਸੀਕੋ ਨੇ ਈਰਾਨ ਦੀ ਫੁੱਟਬਾਲ ਟੀਮ ਨੂੰ ਮੈਕਸੀਕੋ ਵਿੱਚ ਰਹਿਣ ਦੀ ਇਜਾਜ਼ਤ ਦੇ ਦਿੱਤੀ ਹੈ। ਰਾਸ਼ਟਰਪਤੀ ਕਲਾਉਡੀਆ ਸ਼ੀਨਬੌਮ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੂੰ ਇਸ ਨਾਲ ਕੋਈ ਸਮੱਸਿਆ ਨਹੀਂ ਹੈ।

ਈਰਾਨ ਆਪਣੇ ਗਰੁੱਪ ਰਾਊਂਡ ਮੈਚ ਸੰਯੁਕਤ ਰਾਜ ਅਮਰੀਕਾ ਵਿੱਚ ਖੇਡਣ ਵਾਲਾ ਹੈ। ਟੀਮ ਨਿਰਧਾਰਤ ਸਮੇਂ ਅਨੁਸਾਰ ਖੇਡੇਗੀ। ਇਹ ਮੈਚ ਵਾਲੇ ਦਿਨ ਸੰਯੁਕਤ ਰਾਜ ਅਮਰੀਕਾ ਦੀ ਯਾਤਰਾ ਕਰੇਗੀ ਅਤੇ ਉਸੇ ਦਿਨ ਮੈਕਸੀਕੋ ਵਾਪਸ ਆਵੇਗੀ। ਈਰਾਨ ਫੁੱਟਬਾਲ ਟੀਮ ਦਾ ਬੇਸ ਕੈਂਪ ਮੈਕਸੀਕੋ ਦੇ ਤਿਜੁਆਨਾ ਵਿੱਚ ਬਣਾਇਆ ਗਿਆ ਹੈ ਜੋ ਕਿ ਕੈਲੀਫੋਰਨੀਆ ਦੇ ਦੱਖਣ ਵਿੱਚ ਸਥਿਤ ਹੈ। ਈਰਾਨੀ ਫੁੱਟਬਾਲ ਫੈਡਰੇਸ਼ਨ ਨੇ ਹਾਲ ਹੀ ਵਿੱਚ ਇਸ ਬਦਲਾਅ ਦਾ ਐਲਾਨ ਕੀਤਾ ਹੈ, ਅਤੇ ਫੀਫਾ ਨੇ ਵੀ ਇਸਦੀ ਪੁਸ਼ਟੀ ਕੀਤੀ ਹੈ।

ਰਾਸ਼ਟਰਪਤੀ ਸ਼ੀਨਬੌਮ ਨੇ ਮੀਡੀਆ ਨੂੰ ਦੱਸਿਆ ਕਿ ਫੀਫਾ ਨੇ ਉਨ੍ਹਾਂ ਦੀ ਸਰਕਾਰ ਨਾਲ ਸੰਪਰਕ ਕੀਤਾ ਅਤੇ ਪੁੱਛਿਆ ਕਿ ਕੀ ਈਰਾਨੀ ਟੀਮ ਮੈਕਸੀਕੋ ਵਿੱਚ ਰਹਿ ਸਕਦੀ ਹੈ, ਕਿਉਂਕਿ ਅਮਰੀਕਾ ਈਰਾਨੀ ਫੁੱਟਬਾਲ ਟੀਮ ਨੂੰ ਮੈਕਸੀਕੋ ਵਿੱਚ ਰਹਿਣ ਦੀ ਇਜਾਜ਼ਤ ਦੇਣ ਲਈ ਤਿਆਰ ਨਹੀਂ ਸੀ। ਇਸ ਤੋਂ ਬਾਅਦ, ਫੀਫਾ ਨੇ ਸਾਨੂੰ ਪੁੱਛਿਆ ਕਿ ਕੀ ਉਹ ਮੈਕਸੀਕੋ ਵਿੱਚ ਰਹਿ ਸਕਦੇ ਹਨ, ਅਤੇ ਅਸੀਂ ਤੁਰੰਤ ਸਹਿਮਤ ਹੋ ਗਏ।”

ਦੱਸ ਦਈਏ ਕਿ 2026 ਫੀਫਾ ਵਿਸ਼ਵ ਕੱਪ 11 ਜੂਨ ਨੂੰ ਸ਼ੁਰੂ ਹੋ ਰਿਹਾ ਹੈ। ਫਾਈਨਲ ਮੈਚ 19 ਜੁਲਾਈ ਨੂੰ ਹੋਵੇਗਾ। ਇਸ ਟੂਰਨਾਮੈਂਟ ਦੀ ਮੇਜ਼ਬਾਨੀ ਅਮਰੀਕਾ, ਮੈਕਸੀਕੋ ਅਤੇ ਕੈਨੇਡਾ ਕਰ ਰਹੇ ਹਨ। ਈਰਾਨ ਗਰੁੱਪ ਜੀ ਵਿੱਚ ਹੈ, ਜਿਸ ਵਿੱਚ ਬੈਲਜੀਅਮ, ਮਿਸਰ ਅਤੇ ਨਿਊਜ਼ੀਲੈਂਡ ਵੀ ਸ਼ਾਮਲ ਹਨ। ਈਰਾਨ ਆਪਣਾ ਪਹਿਲਾ ਮੈਚ 15 ਜੂਨ ਨੂੰ ਇੰਗਲਵੁੱਡ ਦੇ ਸੋਫੀ ਸਟੇਡੀਅਮ ਵਿੱਚ ਨਿਊਜ਼ੀਲੈਂਡ ਵਿਰੁੱਧ ਖੇਡੇਗਾ। ਟੀਮ 21 ਜੂਨ ਨੂੰ ਉਸੇ ਸਥਾਨ ‘ਤੇ ਬੈਲਜੀਅਮ ਦਾ ਸਾਹਮਣਾ ਕਰੇਗੀ। ਮਿਸਰ ਵਿਰੁੱਧ ਈਰਾਨ ਦਾ ਆਖਰੀ ਗਰੁੱਪ ਮੈਚ ਸੀਏਟਲ ਦੇ ਲੂਮੇਨ ਫੀਲਡ ਵਿੱਚ ਹੋਵੇਗਾ। ਇੰਗਲਵੁੱਡ ਮੈਕਸੀਕੋ ਦੇ ਟਿਜੁਆਨਾ ਤੋਂ ਸਿਰਫ 225 ਕਿਲੋਮੀਟਰ ਦੂਰ ਹੈ, ਜਦੋਂ ਕਿ ਸੀਏਟਲ 2000 ਕਿਲੋਮੀਟਰ ਦੂਰ ਹੈ।

ਜ਼ਿਕਰਯੋਗ ਹੈ ਕਿ ਸੰਯੁਕਤ ਰਾਜ ਅਮਰੀਕਾ ਇਸ ਵੇਲੇ ਈਰਾਨ ਫਰਵਰੀ ਤੋਂ ਨਾਲ ਜੰਗ ‘ਚ ਉਲਝਿਆ ਹੋਇਆ ਹੈ। ਇਸਨੂੰ ਰੋਕਣ ਲਈ ਕਈ ਕੋਸ਼ਿਸ਼ਾਂ ਕੀਤੀਆਂ ਗਈਆਂ ਹਨ, ਪਰ ਹੁਣ ਤੱਕ ਸਫਲਤਾ ਨਹੀਂ ਮਿਲੀ ਹੈ। ਇਸੀ ਤਣਾਅ ਦੇ ਵਿਚਕਾਰ ਅਮਰੀਕਾ ਨੇ ਈਰਾਨੀ ਟੀਮ ਨੂੰ ਰਹਿਣ ਲਈ ਇਜਾਜ਼ਤ ਨਹੀਂ ਦਿੱਤੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiFifa World CupLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਰਿਕਵਰੀ ਤੋਂ ਰੋਜ਼ਗਾਰ ਤੱਕ: ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨਸ਼ਾ ਪੀੜਤਾਂ ਨੂੰ ਰੋਜ਼ਗਾਰ ਮੁਹੱਈਆ ਕਰਵਾ ਕੇ ਉਨ੍ਹਾਂ ਦੀ ਜ਼ਿੰਦਗੀ ਨੂੰ ਮੁੜ ਲੀਹ ’ਤੇ ਲਿਆਈ

ਰਿਕਵਰੀ ਤੋਂ ਰੋਜ਼ਗਾਰ ਤੱਕ: ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨਸ਼ਾ ਪੀੜਤਾਂ ਨੂੰ ਰੋਜ਼ਗਾਰ ਮੁਹੱਈਆ ਕਰਵਾ ਕੇ ਉਨ੍ਹਾਂ ਦੀ ਜ਼ਿੰਦਗੀ ਨੂੰ ਮੁੜ ਲੀਹ ’ਤੇ ਲਿਆਈ

by Ankit
June 16, 2026
0

ਰਿਕਵਰੀ ਤੋਂ ਰੋਜ਼ਗਾਰ ਤੱਕ: ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨਸ਼ਾ ਪੀੜਤਾਂ ਨੂੰ ਰੋਜ਼ਗਾਰ ਮੁਹੱਈਆ ਕਰਵਾ ਕੇ ਉਨ੍ਹਾਂ...

ਹਰਜੋਤ ਸਿੰਘ ਬੈਂਸ ਨੇ ਰਾਤ 1 ਵਜੇ ਅੰਮ੍ਰਿਤਸਰ ਵਿੱਚ ਸਫ਼ਾਈ ਮੁਹਿੰਮ ਦੀ ਕੀਤੀ ਅਗਵਾਈ; ਗੁਰੂ ਨਗਰੀ ਦੀਆਂ ਸੜਕਾਂ ਨੂੰ ਸਾਫ਼-ਸੁਥਰਾ ਰੱਖਣ ਲਈ ਰਾਤ 10 ਵਜੇ ਤੋਂ 2 ਵਜੇ ਤੱਕ ਚੱਲਣ ਵਾਲੀ ਸਫ਼ਾਈ ਮੁਹਿੰਮ ਦਾ ਕੀਤਾ ਆਗ਼ਾਜ਼

ਹਰਜੋਤ ਸਿੰਘ ਬੈਂਸ ਨੇ ਰਾਤ 1 ਵਜੇ ਅੰਮ੍ਰਿਤਸਰ ਵਿੱਚ ਸਫ਼ਾਈ ਮੁਹਿੰਮ ਦੀ ਕੀਤੀ ਅਗਵਾਈ; ਗੁਰੂ ਨਗਰੀ ਦੀਆਂ ਸੜਕਾਂ ਨੂੰ ਸਾਫ਼-ਸੁਥਰਾ ਰੱਖਣ ਲਈ ਰਾਤ 10 ਵਜੇ ਤੋਂ 2 ਵਜੇ ਤੱਕ ਚੱਲਣ ਵਾਲੀ ਸਫ਼ਾਈ ਮੁਹਿੰਮ ਦਾ ਕੀਤਾ ਆਗ਼ਾਜ਼

by Ankit
June 16, 2026
0

ਹਰਜੋਤ ਸਿੰਘ ਬੈਂਸ ਨੇ ਰਾਤ 1 ਵਜੇ ਅੰਮ੍ਰਿਤਸਰ ਵਿੱਚ ਸਫ਼ਾਈ ਮੁਹਿੰਮ ਦੀ ਕੀਤੀ ਅਗਵਾਈ; ਗੁਰੂ ਨਗਰੀ ਦੀਆਂ ਸੜਕਾਂ ਨੂੰ ਸਾਫ਼-ਸੁਥਰਾ...

ਮਾਨਸਾ ‘ਚ ਭਿਆਨਕ ਸੜਕ ਹਾਦਸੇ ਦੌਰਾਨ ਅਗਨੀਵੀਰ ਜਵਾਨ ਦੀ ਮੌਤ

ਮਾਨਸਾ ‘ਚ ਭਿਆਨਕ ਸੜਕ ਹਾਦਸੇ ਦੌਰਾਨ ਅਗਨੀਵੀਰ ਜਵਾਨ ਦੀ ਮੌਤ

by Jaspreet Kaur
June 16, 2026
0

ਮਾਨਸਾ 'ਚ ਭਿਆਨਕ ਸੜਕ ਹਾਦਸੇ ਦੌਰਾਨ ਅਗਨੀਵੀਰ ਜਵਾਨ ਦੀ ਮੌਤ - ਦੋ ਦਿਨ ਪਹਿਲਾਂ ਹੀ ਛੁੱਟੀ 'ਤੇ ਆਇਆ ਸੀ ਘਰ...

ਫਰਜ਼ੀ ਵੀਡੀਓ ਵਿੱਚ ਮੈਂ ਨਹੀਂ ਹਾਂ-ਭਗਵੰਤ ਸਿੰਘ ਮਾਨ

ਫਰਜ਼ੀ ਵੀਡੀਓ ਵਿੱਚ ਮੈਂ ਨਹੀਂ ਹਾਂ-ਭਗਵੰਤ ਸਿੰਘ ਮਾਨ

by Ankit
June 16, 2026
0

ਫਰਜ਼ੀ ਵੀਡੀਓ ਵਿੱਚ ਮੈਂ ਨਹੀਂ ਹਾਂ-ਭਗਵੰਤ ਸਿੰਘ ਮਾਨ ਸੁਖਬੀਰ ਬਾਦਲ ਦੇ ਇਸ਼ਾਰੇ ’ਤੇ ਮੇਰੇ ਖਿਲਾਫ਼ ਸਾਜ਼ਿਸ਼ ਰਚੀ ਗਈ ਜਿਸ ਤੋਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਰਿਕਵਰੀ ਤੋਂ ਰੋਜ਼ਗਾਰ ਤੱਕ: ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨਸ਼ਾ ਪੀੜਤਾਂ ਨੂੰ ਰੋਜ਼ਗਾਰ ਮੁਹੱਈਆ ਕਰਵਾ ਕੇ ਉਨ੍ਹਾਂ ਦੀ ਜ਼ਿੰਦਗੀ ਨੂੰ ਮੁੜ ਲੀਹ ’ਤੇ ਲਿਆਈ

ਰਿਕਵਰੀ ਤੋਂ ਰੋਜ਼ਗਾਰ ਤੱਕ: ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨਸ਼ਾ ਪੀੜਤਾਂ ਨੂੰ ਰੋਜ਼ਗਾਰ ਮੁਹੱਈਆ ਕਰਵਾ ਕੇ ਉਨ੍ਹਾਂ ਦੀ ਜ਼ਿੰਦਗੀ ਨੂੰ ਮੁੜ ਲੀਹ ’ਤੇ ਲਿਆਈ

by Ankit
June 16, 2026
0

ਰਿਕਵਰੀ ਤੋਂ ਰੋਜ਼ਗਾਰ ਤੱਕ: ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨਸ਼ਾ ਪੀੜਤਾਂ ਨੂੰ ਰੋਜ਼ਗਾਰ ਮੁਹੱਈਆ ਕਰਵਾ ਕੇ ਉਨ੍ਹਾਂ...

Most Popular

Big News: ਫਿਲੀਪੀਨਜ਼ ਵਿੱਚ 7.8 ਤੀਬਰਤਾ ਦਾ ਜ਼ਬਰਦਸਤ ਭੂਚਾਲ, ਕਈ ਇਮਾਰਤਾਂ ਢਹਿ-ਢੇਰੀ

by Ranjit Singh
1 week ago
0

Big News: ਫਿਲੀਪੀਨਜ਼ ਵਿੱਚ 7.8 ਤੀਬਰਤਾ ਦਾ ਜ਼ਬਰਦਸਤ ਭੂਚਾਲ, ਕਈ ਇਮਾਰਤਾਂ ਢਹਿ-ਢੇਰੀ - ਇੱਕ ਵਿਅਕਤੀ ਦੀ ਮੌਤ - ਸੁਨਾਮੀ ਦੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 